ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸਨਾਤਨ ਸੇਵਾ ਸਮਿਤੀ ਦੇ ਮਾਝਾ ਜ਼ੋਨ ਇੰਚਾਰਜ ਪ੍ਰਣਵ ਧਵਨ ਨੇ ਪੰਜਾਬ ਪ੍ਰਭਾਰੀ ਸ਼੍ਰੀ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

  ਅੰਮ੍ਰਿਤਸਰ, 22 ਸਤੰਬਰ (ਕੇ.ਐਲ. ਜੀਤ ਵਾਲੀਆ)- ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਸਟੇਟ ਮੈਂਬਰ ਅਤੇ ਸਨਾਤਨ ਸੇਵਾ ਸਮਿਤੀ ਦੇ ਮਾਝਾ ਜ਼ੋਨ ਇੰਚਾਰਜ *ਪ੍ਰਣਵ ਧਵਨ* ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ ਪ੍ਰਭਾਰੀ *ਸ਼੍ਰੀ ਮਨੀਸ਼ ਸਿਸੋਦੀਆ ਜੀ* ਨਾਲ ਸ਼ਿਸ਼ਟਾਚਾਰ ਭੇਂਟ ਕਰਕੇ ਉਹਨਾਂ ਦਾ ਮਾਰਗਦਰਸ਼ਨ ਪ੍ਰਾਪਤ ਕੀਤਾ। ਇਸ ਸਾਰਥਕ ਮੁਲਾਕਾਤ ਦੌਰਾਨ *ਅੰਮ੍ਰਿਤਸਰ ਸ਼ਹਿਰ ਅਤੇ ਅੰਮ੍ਰਿਤਸਰ…

 

ਅੰਮ੍ਰਿਤਸਰ, 22 ਸਤੰਬਰ (ਕੇ.ਐਲ. ਜੀਤ ਵਾਲੀਆ)-
ਖੱਤਰੀ ਅਰੋੜਾ ਵੈਲਫੇਅਰ ਬੋਰਡ ਦੇ ਸਟੇਟ ਮੈਂਬਰ ਅਤੇ ਸਨਾਤਨ ਸੇਵਾ ਸਮਿਤੀ ਦੇ ਮਾਝਾ ਜ਼ੋਨ ਇੰਚਾਰਜ *ਪ੍ਰਣਵ ਧਵਨ* ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਪੰਜਾਬ ਪ੍ਰਭਾਰੀ *ਸ਼੍ਰੀ ਮਨੀਸ਼ ਸਿਸੋਦੀਆ ਜੀ* ਨਾਲ ਸ਼ਿਸ਼ਟਾਚਾਰ ਭੇਂਟ ਕਰਕੇ ਉਹਨਾਂ ਦਾ ਮਾਰਗਦਰਸ਼ਨ ਪ੍ਰਾਪਤ ਕੀਤਾ।

ਇਸ ਸਾਰਥਕ ਮੁਲਾਕਾਤ ਦੌਰਾਨ *ਅੰਮ੍ਰਿਤਸਰ ਸ਼ਹਿਰ ਅਤੇ ਅੰਮ੍ਰਿਤਸਰ ਨੌਰਥ ਵਿਧਾਨ ਸਭਾ ਹਲਕੇ* ਨਾਲ ਜੁੜੇ ਵੱਖ-ਵੱਖ ਲੋਕ ਹਿੱਤ ਦੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਹੋਈ। ਵਰਤਮਾਨ ਵਿੱਚ ਪ੍ਰਣਵ ਧਵਨ *ਬਲਾਕ ਇੰਚਾਰਜ, ਅੰਮ੍ਰਿਤਸਰ ਨੌਰਥ* ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਸਰਪੰਚ ਵੀ ਰਹਿ ਚੁੱਕੇ ਹਨ ਅਤੇ ਹਲਕੇ ਵਿੱਚ ਲੋਕਾਂ ਵਿੱਚ ਬਹੁਤ ਚਰਚਿਤ ਹਨ, ਇਸ ਲਈ ਉਹਨਾਂ ਨੇ ਹਲਕੇ ਦੀਆਂ ਸਮੱਸਿਆਵਾਂ ਅਤੇ ਲੋਕਾਂ ਦੀਆਂ ਉਮੀਦਾਂ ਨੂੰ ਲੈ ਕੇ ਆਪਣੀ ਗੱਲ ਉਹਨਾਂ ਸਾਹਮਣੇ ਰੱਖੀ।

ਸ਼੍ਰੀ ਮਨੀਸ਼ ਸਿਸੋਦੀਆ ਜੀ ਨੇ ਸਾਰੇ ਮੁੱਦਿਆਂ ਨੂੰ ਬੜੀ ਗੰਭੀਰਤਾ ਨਾਲ ਸੁਣਿਆ ਅਤੇ ਆਪਣੇ ਬਹੁਮੁੱਲੇ ਵਿਚਾਰਾਂ ਨਾਲ ਜਾਣੂ ਕਰਵਾਇਆ। ਉਹਨਾਂ ਦੀ ਦੂਰਅੰਦੇਸ਼ੀ ਸੋਚ ਅਤੇ ਸਿੱਖਿਆ ਤੇ ਲੋਕ-ਭਲਾਈ ਪ੍ਰਤੀ ਸਮਰਪਣ ਸਾਡੇ ਸਾਰੇ ਵਰਕਰਾਂ ਲਈ ਪ੍ਰੇਰਨਾ ਦਾ ਸਰੋਤ ਹੈ।

ਇਸ ਮੌਕੇ *ਸ਼੍ਰੀ ਦੀਪਕ ਬਾਲੀ ਜੀ ਅਤੇ ਸ਼੍ਰੀ ਵਿਜੇ ਸ਼ਰਮਾ ਜੀ ਦੀ ਅਗਵਾਈ ਹੇਠ ਸਨਾਤਨ ਸੇਵਾ ਸਮਿਤੀ* ਵੱਲੋਂ ਕੀਤੇ ਜਾ ਰਹੇ ਸਮਾਜਿਕ ਅਤੇ ਧਾਰਮਿਕ ਕਾਰਜਾਂ ਬਾਰੇ ਵੀ ਚਰਚਾ ਹੋਈ। ਸਮਿਤੀ ਵੱਲੋਂ ਪਹਿਲਾਂ *”ਇੱਕ ਸ਼ਾਮ ਭਗਵਾਨ ਸ਼ਿਵ ਦੇ ਨਾਮ”* ਦਾ ਸਫਲ ਆਯੋਜਨ ਕੀਤਾ ਗਿਆ ਸੀ ਅਤੇ ਹਾਲ ਹੀ ਵਿੱਚ *”ਸਾਡੇ ਰਾਮ”* ਪ੍ਰੋਗਰਾਮ ਵੀ ਖੂਬ ਚਰਚਾ ਵਿੱਚ ਰਿਹਾ। ਸ਼੍ਰੀ ਸਿਸੋਦੀਆ ਜੀ ਨੇ ਸਮਿਤੀ ਦੇ ਇਹਨਾਂ ਯਤਨਾਂ ਦੀ ਸ਼ਲਾਘਾ ਕੀਤੀ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports