ਅੰਮ੍ਰਿਤਸਰ 25 ਸਤੰਬਰ (ਕੇ.ਐਲ. ਜੀਤ ਵਾਲੀਆ )-
ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਵਧਾਉਣ ਦੇ ਮਕਸਦ ਨਾਲ ਵੱਧ ਤੋਂ ਵਧ ਬੂਟੇ ਲਗਾਉਣ ਦੀ ਚਲਾਈ ਗਈ ਮੁਹਿੰਮ ਦੇ ਤਹਿਤ ਡੀਆਈਜੀ ਹਰਪ੍ਰੀਤ ਸਿੰਘ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਅਤੇ ਡੀਐਸਪੀ ਅਨੂਪ ਕੁਮਾਰ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ
ਪੀਐੱਫਐਚਆਰ ਦੇ ਪੰਜਾਬ ਪ੍ਰਧਾਨ ਗਿੰਨੀ ਭਾਟੀਆ ਦੀ ਅਗਵਾਈ ਵਿੱਚ ਬੂਟੇ ਲਗਾਏ। ਇਸ ਮੌਕੇ ਹਰਪ੍ਰੀਤ ਸਿੰਘ ਆਈਪੀਐਸ ਨੇ ਵਾਤਾਵਰਣ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ਼ੁੱਧ ਹਵਾ ਅਤੇ ਵਧੀਆ ਵਾਤਾਵਰਣ ਦੇਣ ਲਈ ਹਰ ਨਾਗਰਿਕ ਨੂੰ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਉਣਾ ਚਾਹੀਦਾ ਹੈ ਅਤੇ ਉਸਦੀ ਦੇਖਭਾਲ ਕਰਨੀ ਚਾਹੀਦੀ ਹੈ।
ਪੀਐੱਫਐਚਆਰ ਦੇ ਪੰਜਾਬ ਪ੍ਰਧਾਨ ਗਿੰਨੀ ਭਾਟੀਆ ਨੇ ਵਿਜੀਲੈਂਸ ਬਿਊਰੋ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਮਾਜ ਅਤੇ ਵਾਤਾਵਰਣ ਦੀ ਭਲਾਈ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ।
ਵਿਜੀਲੈਂਸ ਬਿਊਰੋ ਅੰਮ੍ਰਿਤਸਰ ਵੱਲੋਂ ਪੀਐੱਫਐਚਆਰ ਦੇ ਸਹਿਯੋਗ ਨਾਲ ਲਗਾਏ ਗਏ ਬੂਟੇ
ਅੰਮ੍ਰਿਤਸਰ 25 ਸਤੰਬਰ (ਕੇ.ਐਲ. ਜੀਤ ਵਾਲੀਆ )- ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਵਧਾਉਣ ਦੇ ਮਕਸਦ ਨਾਲ ਵੱਧ ਤੋਂ ਵਧ ਬੂਟੇ ਲਗਾਉਣ ਦੀ ਚਲਾਈ ਗਈ ਮੁਹਿੰਮ ਦੇ ਤਹਿਤ ਡੀਆਈਜੀ ਹਰਪ੍ਰੀਤ ਸਿੰਘ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਅਤੇ ਡੀਐਸਪੀ ਅਨੂਪ ਕੁਮਾਰ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਨੇ ਪੀਐੱਫਐਚਆਰ ਦੇ ਪੰਜਾਬ ਪ੍ਰਧਾਨ ਗਿੰਨੀ ਭਾਟੀਆ ਦੀ ਅਗਵਾਈ ਵਿੱਚ ਬੂਟੇ ਲਗਾਏ।…

Previous Post
Next Post
Leave a Reply
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












