ਤਰਨ ਤਾਰਨ 14 ਮਈ (ਨਵਜੀਤ ਸੋਨੂੰ) :- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਵੱਲੋਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਗ੍ਰਹਿ ਵਿਖੇ ਪਹੁੰਚ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਹੈ। ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਖਹਿਰਾ ਪਤਨੀ ਸਰਪੰਚ ਅਵਤਾਰ ਸਿੰਘ ਬਿੱਲਾ ਜੀ ਉਹਨਾਂ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਵੀ ਦਿੱਤਾ ਗਿਆ ਇਸ ਮੌਕੇ ਤੇ ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਜਗਜੀਤ ਸਿੰਘ ਜੱਗੀ ਨਿੱਕਾ ਚੋਹਲਾ ਸਿੰਘ ਸੁਖਚੈਨ ਸਿੰਘ ਰੰਧਾਵਾ ਕਰਮੂਵਾਲਾ. ਸਰਪੰਚ ਇਦੰਰਜੀਤ ਸਿੰਘ ਕਰਮੂੰਵਾਲਾ ਦਇਆ ਸਿੰਘ ਚੋਹਲਾ ਖੁਰਦ ਮਨਜੀਤ ਸਿੰਘ ਪੱਖੋਪੁਰ. ਦਲੇਰ ਸਿੰਘ ਮੈਬਰ ਬਲਾਕ ਸੰਮਤੀ ਅਤੇ ਸਵਿੰਦਰ ਸਿੰਘ ਕਰਮੂੰਵਾਲਾ ਵਿਨੋਦ ਕੁਮਾਰ ਕਨੇਡਾ. ਮਨਪ੍ਰੀਤ ਸਿੰਘ ਜੱਜ ਕਨੈਡਾ ਆਦਿ ਅਕਾਲੀ ਆਗੂ ਵੱਲੋ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਨੂੰ ਭਰੋਸਾ ਦਿੱਤਾ ਕਿ 2027 ਵਿੱਚ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਨੂੰ ਵੱਡੀ ਬਹੁਮਤ ਨਾਲ ਸੀਟ ਜਿੱਤ ਕੇ ਅਕਾਲੀ ਦਲ ਦੀ ਝੋਲੀ ਵਿੱਚ ਪਾਵਾਂਗੇ।
ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਵੱਲੋਂ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਸ਼੍ਰੋਮਣੀ ਅਕਾਲੀ ਦਲ ਚੜ੍ਹਦੀ ਕਲਾ ਲਈ ਪੂਰੀ ਤਾਨਦੇਹੀ ਨਾਲ ਕੰਮ ਕਰੇਗਾ
ਤਰਨ ਤਾਰਨ 14 ਮਈ (ਨਵਜੀਤ ਸੋਨੂੰ) :- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਵੱਲੋਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਗ੍ਰਹਿ ਵਿਖੇ ਪਹੁੰਚ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਹੈ। ਅਤੇ…
Previous Post
Next Post
Leave a Reply
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed













