ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਅਵਤਾਰ ਸੰਧੂ ਪੰਜਾਬ ਪ੍ਰਦੇਸ਼ ਕਾਂਗਰਸ ਐਸਸੀ ਡਿਪਾਰਟਮੈਂਟ ਦੇ ਸਕੱਤਰ ਨਿਯੁਕਤ

  ਅੰਮ੍ਰਿਤਸਰ, 4 ਮਈ (ਫੁੱਲਜੀਤ ਵਰਪਾਲ) – ਕਾਂਗਰਸ ਪਾਰਟੀ ਵਿੱਚ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸਰਗਰਮ ਅਤੇ ਵਧੀਆ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈਕਮਾਨ ਵੱਲੋਂ ਆਗੂ ਅਵਤਾਰ ਸਿੰਘ ਸੰਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸਸੀ ਡਿਪਾਰਟਮੈਂਟ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਅਵਤਾਰ ਸਿੰਘ ਸੰਧੂ ਨੇ ਸ੍ਰੀ ਮਲਿਕਾਰਜੁਨ…

 

ਅੰਮ੍ਰਿਤਸਰ, 4 ਮਈ (ਫੁੱਲਜੀਤ ਵਰਪਾਲ) – ਕਾਂਗਰਸ ਪਾਰਟੀ ਵਿੱਚ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸਰਗਰਮ ਅਤੇ ਵਧੀਆ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈਕਮਾਨ ਵੱਲੋਂ ਆਗੂ ਅਵਤਾਰ ਸਿੰਘ ਸੰਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸਸੀ ਡਿਪਾਰਟਮੈਂਟ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਆਪਣੀ ਨਿਯੁਕਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਅਵਤਾਰ ਸਿੰਘ ਸੰਧੂ ਨੇ ਸ੍ਰੀ ਮਲਿਕਾਰਜੁਨ ਖੜਗੇ, ਸ੍ਰੀ ਰਾਹੁਲ ਗਾਂਧੀ, ਸ੍ਰੀ ਰਾਜੇਂਦਰ ਪਾਲ ਗੌਤਮ, ਸ੍ਰੀ ਭੁਪੇਸ਼ ਬਘੇਲ, ਅਮਰਿੰਦਰ ਸਿੰਘ ਰਾਜਾ ਵੜਿੰਗ, ਚਰਨਜੀਤ ਸਿੰਘ ਚੰਨੀ, ਸ੍ਰੀ ਓਮ ਪ੍ਰਕਾਸ਼ ਸੋਨੀ, ਸ੍ਰੀ ਸੁਧੀਰ ਚੌਧਰੀ ਅਤੇ ਗੁਰਪ੍ਰੀਤ ਸਿੰਘ ਲੱਕੀ ਪੱਖੋਂ ਜੀ ਸਮੇਤ ਸਮੁੱਚੀ ਕਾਂਗਰਸ ਪਾਰਟੀ ਦਾ ਧੰਨਵਾਦ ਕੀਤਾ।

ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜਤਾਇਆ ਗਿਆ ਇਹ ਭਰੋਸਾ ਉਹ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਅਵਤਾਰ ਸਿੰਘ ਸੰਧੂ ਨੇ ਵਿਸ਼ਵਾਸ ਦਵਾਇਆ ਕਿ ਉਹ ਜਮੀਨੀ ਪੱਧਰ ‘ਤੇ ਮਿਹਨਤ ਕਰਦੇ ਹੋਏ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਹਰ ਸੰਭਵ ਯਤਨ ਕਰਨਗੇ ਅਤੇ ਪਾਰਟੀ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports