ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f
,

ਜਨ ਕੀ ਅਰਦਾਸ ਸੇਵਾ ਸੋਸਾਇਟੀ ਦਾ ਪ੍ਰਤੀਨਿਧੀਮੰਡਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮਿਲਿਆ,ਸਮਾਜ ਭਲਾਈ ਕਾਰਜਾਂ ‘ਤੇ ਚਰਚਾ

  ਲੁਧਿਆਣਾ, 5 ਮਈ (ਕੇ.ਐਲ. ਜੀਤ ਵਾਲੀਆ) – ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਜਨ ਕੀ ਅਰਦਾਸ ਸੇਵਾ ਸੋਸਾਇਟੀ ਦਾ ਇੱਕ ਪ੍ਰਤੀਨਿਧੀਮੰਡਲ ਅੱਜ ਪ੍ਰਧਾਨ ਬੀਬੀ ਸੁਰਿੰਦਰ ਕੌਰ ਖਾਲਸਾ ਅਤੇ ਜਨਰਲ ਸਕੱਤਰ ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਿਲਿਆ। ਇਸ ਮੌਕੇ ਸੋਸਾਇਟੀ ਦੇ ਮੈਂਬਰ ਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਪ੍ਰਿਤਪਾਲ…

 

ਲੁਧਿਆਣਾ, 5 ਮਈ (ਕੇ.ਐਲ. ਜੀਤ ਵਾਲੀਆ) – ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਜਨ ਕੀ ਅਰਦਾਸ ਸੇਵਾ ਸੋਸਾਇਟੀ ਦਾ ਇੱਕ ਪ੍ਰਤੀਨਿਧੀਮੰਡਲ ਅੱਜ ਪ੍ਰਧਾਨ ਬੀਬੀ ਸੁਰਿੰਦਰ ਕੌਰ ਖਾਲਸਾ ਅਤੇ ਜਨਰਲ ਸਕੱਤਰ ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਿਲਿਆ।
ਇਸ ਮੌਕੇ ਸੋਸਾਇਟੀ ਦੇ ਮੈਂਬਰ ਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਪ੍ਰਿਤਪਾਲ ਸਿੰਘ ਅਤੇ ਗੁਰਪ੍ਰੀਤ ਕੌਰ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਸੋਸਾਇਟੀ ਦੇ ਜਨਰਲ ਸਕੱਤਰ ਪ੍ਰਭਜੋਤ ਸਿੰਘ ਵੱਲੋਂ ਮੰਤਰੀ ਬੈਂਸ ਨੂੰ ਸੰਸਥਾ ਵੱਲੋਂ ਸਮੇਂ-ਸਮੇਂ ‘ਤੇ ਕੀਤੇ ਜਾਂਦੇ ਸਮਾਜ ਸੇਵੀ ਅਤੇ ਧਾਰਮਿਕ ਕਾਰਜਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਸੋਸਾਇਟੀ ਵੱਲੋਂ ਲੋਕ ਭਲਾਈ ਲਈ ਵੱਖ-ਵੱਖ ਉਪਰਾਲੇ ਕੀਤੇ ਜਾਂਦੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਕਾਰਜ ਹੋਰ ਵਿਸਥਾਰ ਨਾਲ ਜਾਰੀ ਰੱਖੇ ਜਾਣਗੇ। ਉਹਨਾਂ ਦੱਸਿਆ ਕਿ ਸੁਸਾਇਟੀ ਵੱਲੋਂ ਲੋਕਾਂ ਨੂੰ ਸਮਾਜਿਕ ਕੁਰੀਤੀਆਂ ਵਿਰੁੱਧ ਜਾਗਰੂਕ ਕਰਨ ਲਈ ਵੀ ਮੁਹਿੰਮ ਚਲਾਈ ਗਈ ਹੈ
ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸਾਇਟੀ ਦੇ ਉਪਰਾਲਿਆਂ ਦੀ ਪ੍ਰਸ਼ੰਸਾ ਕਰਦਿਆਂ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਸਮਾਜ ਭਲਾਈ ਅਤੇ ਧਾਰਮਿਕ ਕਾਰਜਾਂ ਲਈ ਸਰਕਾਰ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਕਿਹਾ ਕਿ ਐਸੀ ਸੰਸਥਾਵਾਂ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਸਰਕਾਰ ਹਮੇਸ਼ਾ ਇਨ੍ਹਾਂ ਦੇ ਨਾਲ ਖੜੀ ਹੈ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports