ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਭਾਜਪਾ ਆਗੂ ਮਨਜੀਤ ਸਿੰਘ ਨੇ ਕਵਰਬੀਰ ਸਿੰਘ ਮੰਜਿਲ ਨੂੰ ਕੀਤਾ ਸਨਮਾਨਿਤ

  ਅੰਮ੍ਰਿਤਸਰ ਦਿਹਾਤੀ-2 ਦਾ ਪ੍ਰਧਾਨ ਬਣਨ ’ਤੇ ਦਿੱਤੀਆਂ ਵਧਾਈਆਂ ਅੰਮ੍ਰਿਤਸਰ, 21 ਜੁਲਾਈ (ਫੁੱਲਜੀਤ ਸਿੰਘ ਵਰਪਾਲ) – ਭਾਰਤੀ ਜਨਤਾ ਪਾਰਟੀ ਦੇ ਬੀ.ਸੀ. ਵਿੰਗ ਮੋਰਚੇ ਦੇ ਸਾਬਕਾ ਸਕੱਤਰ ਅਤੇ ਹਲਕਾ ਦੱਖਣੀ ਦੇ ਸੀਨੀਅਰ ਭਾਜਪਾ ਆਗੂ ਮਨਜੀਤ ਸਿੰਘ ਵੱਲੋਂ ਕਵਰਬੀਰ ਸਿੰਘ ਮੰਜਿਲ ਨੂੰ ਭਾਜਪਾ ਅੰਮ੍ਰਿਤਸਰ ਦਿਹਾਤੀ-2 ਦਾ ਪ੍ਰਧਾਨ ਨਿਯੁਕਤ ਹੋਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ…

 

ਅੰਮ੍ਰਿਤਸਰ ਦਿਹਾਤੀ-2 ਦਾ ਪ੍ਰਧਾਨ ਬਣਨ ’ਤੇ ਦਿੱਤੀਆਂ ਵਧਾਈਆਂ

ਅੰਮ੍ਰਿਤਸਰ, 21 ਜੁਲਾਈ (ਫੁੱਲਜੀਤ ਸਿੰਘ ਵਰਪਾਲ) – ਭਾਰਤੀ ਜਨਤਾ ਪਾਰਟੀ ਦੇ ਬੀ.ਸੀ. ਵਿੰਗ ਮੋਰਚੇ ਦੇ ਸਾਬਕਾ ਸਕੱਤਰ ਅਤੇ ਹਲਕਾ ਦੱਖਣੀ ਦੇ ਸੀਨੀਅਰ ਭਾਜਪਾ ਆਗੂ ਮਨਜੀਤ ਸਿੰਘ ਵੱਲੋਂ ਕਵਰਬੀਰ ਸਿੰਘ ਮੰਜਿਲ ਨੂੰ ਭਾਜਪਾ ਅੰਮ੍ਰਿਤਸਰ ਦਿਹਾਤੀ-2 ਦਾ ਪ੍ਰਧਾਨ ਨਿਯੁਕਤ ਹੋਣ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਮਨਜੀਤ ਸਿੰਘ ਨੇ ਕਵਰਬੀਰ ਸਿੰਘ ਮੰਜਿਲ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਨੇ ਇੱਕ ਮਿਹਨਤੀ, ਜ਼ਮੀਨੀ ਪੱਧਰ ਨਾਲ ਜੁੜੇ ਅਤੇ ਸਮਰਪਿਤ ਵਰਕਰ ਨੂੰ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਮੰਜਿਲ ਦੀ ਅਗਵਾਈ ਹੇਠ ਭਾਜਪਾ ਅੰਮ੍ਰਿਤਸਰ ਦਿਹਾਤੀ-2 ਵਿੱਚ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਦੇ ਸੰਗਠਨ ਨੂੰ ਨਵੀਂ ਰਫ਼ਤਾਰ ਮਿਲੇਗੀ।

ਮਨਜੀਤ ਸਿੰਘ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਮੇਸ਼ਾ ਆਪਣੇ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਲਈ ਸਾਰੇ ਆਗੂ ਮਿਲ ਕੇ ਕੰਮ ਕਰਨਗੇ।

ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਦੇ ਸਮਰਪਿਤ ਲੀਡਰਾਂ ਅਤੇ ਵਰਕਰਾਂ ਦੀ ਮਿਹਨਤ ਸਦਕਾ ਪੰਜਾਬ ਵਿੱਚ ਪਾਰਟੀ ਦਾ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਸਰਕਾਰ ਬਣਾਉਣ ਵਿੱਚ ਸਫ਼ਲ ਰਹੇਗੀ।

ਇਸ ਮੌਕੇ ਦੋਵਾਂ ਆਗੂਆਂ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਦਾ ਸੰਕਲਪ ਵੀ ਪ੍ਰਗਟਾਇਆ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports