ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਦਮਦਮੀ ਟਕਸਾਲ ਨੇ ਗੁ. ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਸਜਾਏ ਸ਼ਹੀਦੀ ਦੀਵਾਨ ਗੁਰਦੇਵ ਸਿੰਘ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਸਮੇਤ ਹਾਜ਼ਰ ਪ੍ਰਮੁੱਖ ਧਾਰਮਿਕ ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ

  ਚੌਕ ਮਹਿਤਾ, 5 ਮਈ ( ਤਰਸੇਮ ਸਿੰਘ ਰੰਧਾਵਾ)-ਦਮਦਮੀ ਟਕਸਾਲ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ 6 ਜੂਨ ਨੂੰ ਟਕਸਾਲ ਹੈੱਡ ਕੁਆਰਟਰ ਗੁ.ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਨਾਈ ਜਾ ਰਹੀ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ 42ਵੀਂ ਸ਼ਹੀਦੀ ਵਰ੍ਹੇਗੰਢ ਦੇ ਚੱਲਦਿਆਂ 1 ਮਈ ਤੋਂ ਵੱਖ-ਵੱਖ ਨਗਰਾਂ ‘ਚ ਆਰੰਭਤਾ ਕੀਤੇ ਗਏ ਸ਼ਬਦ ਕੀਰਤਨ ਤੇ…

 

ਚੌਕ ਮਹਿਤਾ, 5 ਮਈ ( ਤਰਸੇਮ ਸਿੰਘ ਰੰਧਾਵਾ)-ਦਮਦਮੀ ਟਕਸਾਲ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ 6 ਜੂਨ ਨੂੰ ਟਕਸਾਲ ਹੈੱਡ ਕੁਆਰਟਰ ਗੁ.ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਨਾਈ ਜਾ ਰਹੀ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ 42ਵੀਂ ਸ਼ਹੀਦੀ ਵਰ੍ਹੇਗੰਢ ਦੇ ਚੱਲਦਿਆਂ 1 ਮਈ ਤੋਂ ਵੱਖ-ਵੱਖ ਨਗਰਾਂ ‘ਚ ਆਰੰਭਤਾ ਕੀਤੇ ਗਏ ਸ਼ਬਦ ਕੀਰਤਨ ਤੇ ਕਥਾ ਸਮਾਗਮ ਦੀ ਲੜੀ ਤਹਿਤ ਅੱਜ ਦੁਪਹਿਰ ਦੇ ਸ਼ਹੀਦੀ ਦੀਵਾਨ ਗੁਰਦੁਆਰਾ ਡੇਰਾ ਭਗਤਾਂ ਦਾ ਤਰਸਿੱਕਾ

ਵਿਖੇ 12 ਤੋਂ 2 ਵਜੇ ਤੱਕ ਸਜਾਏ ਗਏ।

ਸਮਾਗਮ ਦੀ ਆਰੰਭਤਾ ਦੌਰਾਨ ਦਮਦਮੀ ਟਕਸਾਲ ਦੇ ਹਜ਼ੂਰੀ ਰਾਗੀ ਭਾਈ ਗੁਰਲਾਲ ਸਿੰਘ ਦੇ ਜਥੇ ਨੇ ਮਧੁਰ ਤੇ ਰਸਮਈ ਸ਼ਬਦ-ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਰਮਣੀਕ ਮਾਹੌਲ ਸਿਰਜਿਆ, ਉਪਰੰਤ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਕਥਾ ਵਿਚਾਰ ਕਰਦਿਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਨ ਕਰਾਇਆ।ਇਸ ਮੌਕੇ ਸੰਤ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ, ਸੰਤ ਬਾਬਾ ਗੁਰਭੇਜ ਸਿੰਘ ਖੁਜ਼ਾਲਾ ਮੁੱਖ ਬੁਲਾਰਾ ਸੰਤ ਸਮਾਜ, ਸੰਤ ਬਾਬਾ ਨਵਤੇਜ ਸਿੰਘ ਚੇਲੇਆਣਾ ਸਾਹਿਬ, ਸੰਤ ਬਾਬਾ ਮਲਕੀਤ ਸਿੰਘ ਜੱਬੋਵਾਲ, ਸੰਤ ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਸੰਤ ਬਾਬਾ ਸਰਦਾਰਾ ਸਿੰਘ ਗੁਰੂ ਕਾ ਬਾਗ, ਸੰਤ ਬਾਬਾ ਕੰਵਲਜੀਤ ਸਿੰਘ ਨਗਿਆਣਾ ਸਾਹਿਬ, ਜਥੇਦਾਰ ਬਾਬਾ ਨਿਰਵੈਰ ਸਿੰਘ, ਚੇਅਰਮੈਨ ਗੁਰਦੀਪ ਸਿੰਘ, ਪ੍ਰਿੰ. ਹਰਸ਼ਦੀਪ ਸਿੰਘ, ਡਾ. ਅਵਤਾਰ ਸਿੰਘ ਬੁੱਟਰ, ਪ੍ਰਿੰ. ਗੁਰਦੀਪ ਸਿੰਘ ਜਲਾਲਉਸਮਾਂ, ਜਥੇਦਾਰ ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ, ਜਥੇਦਾਰ ਬੋਹੜ ਸਿੰਘ, ਗਿਆਨੀ ਰਜਿੰਦਰਪਾਲ ਸਿੰਘ ਰਾਜਸਥਾਨੀ, ਪ੍ਰਿੰ. ਜੋਬਨਪ੍ਰੀਤ ਸਿੰਘ, ਭਾਈ ਹਰਚੰਦ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਮੋਹਤਬਰ ਤੇ ਸੰਗਤਾਂ ਹਾਜ਼ਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports