ਚੋਗਾਵਾਂ 3 ਅਗਸਤ (ਬਾਗੀ) ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡਾਂ ਦੇ ਲੋਕਾਂ ਨੂੰ ਘਰ-ਘਰ ਜਾਂ ਸਥਾਨਕ ਪੱਧਰ ਉੱਤੇ ਸਿਹਤ ਸਹੂਲਤਾਂ ਦੇਣ ਦੇ ਮਕਸਦ ਤਹਿਤ ਸਰਹੱਦੀ ਪਿੰਡ ਕੱਕੜ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸਦਾ ਰਸਮੀ ਉਦਘਾਟਨ ਹਲਕਾ ਇੰਚਾਰਜ ਸੋਨੀਆ ਮਾਨ, ਮਹਿਲਾ ਕ੍ਰੋਆਰਡੀਨੇਟਰ ਰਵਲੀਨ ਸੰਧੂ ਨੇ ਕੀਤਾ।ਕੈਂਪ ਵਿੱਚ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਹਲਕਾ ਰਾਜਾਸਾਂਸੀ ਦੇ ਹਰੇਕ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ। ਇਸ ਮੌਕੇ ਡਾ. ਰਾਜਵਿੰਦਰ ਸਿੰਘ ਵੱਲੋਂ ਸੋਨੀਆ ਮਾਨ, ਰਵਲੀਨ ਸੰਧੂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਕ੍ਰੋਆਰਡੀਨੇਟਰ ਸੁਖਦੀਪ ਸਿੰਘ ਛੀਨਾ , ਵਾਈਸ ਚੇਅਰਮੈਨ ਲਖਬੀਰ ਸਿੰਘ ਮੰਜ, ਸਰਪੰਚ ਲਖਵਿੰਦਰ ਸਿੰਘ ਲੱਖਾ, ਐਸ.ਐਮ.ਓ. ਪਰਮਬੀਰ ਸਿੰਘ ਸੋਨੀ, ਰੁਪਿੰਦਰ ਗੋਲਡੀ,ਸੁਖਚੈਨ ਸਿੰਘ ਬਲਾਕ ਪ੍ਰਧਾਨ, ਵਿਰਾਸਤ ਸੇਵਾ ਸੰਗਠਨ ਇੰਚਾਰਜ ਅੰਮ੍ਰਿਤਪਾਲ ਸਿੰਘ ਸ਼ਹੂਰਾ, ਸਰਪੰਚ ਪਾਲ ਸਿੰਘ , ਗੁਰਦੇਵ ਸਿੰਘ, ਮਿਠਨਜੀਤ ਸਿੰਘ, ਜੱਸਾ ਸਿੰਘ,ਹਰਭੇਜ ਸਿੰਘ, ਮੈਂਬਰ ਜੋਬਨ, ਆਦਿ ਹਾਜ਼ਰ ਸਨ।
ਪਿੰਡ ਕੱਕੜ ਵਿਖੇ ਮੈਡੀਕਲ ਕੈਂਪ ਲਗਾ ਕੇ ਮੁਫ਼ਤ ਦਵਾਈਆਂ ਦਿੱਤੀਆਂ
ਚੋਗਾਵਾਂ 3 ਅਗਸਤ (ਬਾਗੀ) ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡਾਂ ਦੇ ਲੋਕਾਂ ਨੂੰ ਘਰ-ਘਰ ਜਾਂ ਸਥਾਨਕ ਪੱਧਰ ਉੱਤੇ ਸਿਹਤ ਸਹੂਲਤਾਂ ਦੇਣ ਦੇ ਮਕਸਦ ਤਹਿਤ ਸਰਹੱਦੀ ਪਿੰਡ ਕੱਕੜ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸਦਾ ਰਸਮੀ ਉਦਘਾਟਨ ਹਲਕਾ ਇੰਚਾਰਜ ਸੋਨੀਆ ਮਾਨ, ਮਹਿਲਾ ਕ੍ਰੋਆਰਡੀਨੇਟਰ ਰਵਲੀਨ ਸੰਧੂ ਨੇ…
Previous Post
Next Post
Leave a Reply
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed













