ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸਾਬਕਾ ਵਿਧਾਇਕ ਬੁਲਾਰੀਆ ,ਐਮ.ਆਰ ਅਤੇ ਟਿੰਕੂ ਵੱਲੋਂ ਓਬੀਸੀ ਡਿਪਾਰਟਮੈਂਟ ਕਾਂਗਰਸ ਬਲਾਕ ਨੰਬਰ-2 ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ

    ਅੰਮ੍ਰਿਤਸਰ, 8 ਮਈ (ਫੁੱਲਜੀਤ ਸਿੰਘ ਵਰਪਾਲ)-ਹਲਕਾ ਦੱਖਣੀ ਅਧੀਨ ਵਾਰਡ ਨੰਬਰ 43 ਦੇ ਇੰਚਾਰਜ ਬਰਜਿੰਦਰ ਸਿੰਘ ਟਿੰਕੂ ਦੀ ਅਗਵਾਈ ਹੇਠ ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਨਰਿੰਦਰ ਸਿੰਘ ਬਿੱਟੂ ਐਮ.ਆਰ. ਵਿਸ਼ੇਸ਼ ਤੌਰ ‘ਤੇ ਪਹੁੰਚੇ।   ਇਸ ਮੌਕੇ ਇੰਦਰਬੀਰ ਸਿੰਘ ਬੁਲਾਰੀਆ ਅਤੇ ਬਰਜਿੰਦਰ ਸਿੰਘ ਟਿੰਕੂ ਵੱਲੋਂ ਓਬੀਸੀ ਡਿਪਾਰਟਮੈਂਟ ਕਾਂਗਰਸ ਦੇ ਬਲਾਕ ਨੰਬਰ-2…

 

 

ਅੰਮ੍ਰਿਤਸਰ, 8 ਮਈ (ਫੁੱਲਜੀਤ ਸਿੰਘ ਵਰਪਾਲ)-ਹਲਕਾ ਦੱਖਣੀ ਅਧੀਨ ਵਾਰਡ ਨੰਬਰ 43 ਦੇ ਇੰਚਾਰਜ ਬਰਜਿੰਦਰ ਸਿੰਘ ਟਿੰਕੂ ਦੀ ਅਗਵਾਈ ਹੇਠ ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਨਰਿੰਦਰ ਸਿੰਘ ਬਿੱਟੂ ਐਮ.ਆਰ. ਵਿਸ਼ੇਸ਼ ਤੌਰ ‘ਤੇ ਪਹੁੰਚੇ।

 

ਇਸ ਮੌਕੇ ਇੰਦਰਬੀਰ ਸਿੰਘ ਬੁਲਾਰੀਆ ਅਤੇ ਬਰਜਿੰਦਰ ਸਿੰਘ ਟਿੰਕੂ ਵੱਲੋਂ ਓਬੀਸੀ ਡਿਪਾਰਟਮੈਂਟ ਕਾਂਗਰਸ ਦੇ ਬਲਾਕ ਨੰਬਰ-2 ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ। ਜਿਸ ਤਹਿਤ ਹਰਦੀਪ ਸਿੰਘ ਨੂੰ ਜਨਰਲ ਸਕੱਤਰ, ਸੂਰਜ ਪ੍ਰਕਾਸ਼ ਸਿੰਘ ਨੂੰ ਵਾਈਸ ਪ੍ਰਧਾਨ, ਮਨਮੋਹਨ ਸਿੰਘ ਨੂੰ ਮੀਤ ਪ੍ਰਧਾਨ, ਗਤੀਕ ਨੂੰ ਜੁਆਇੰਟ ਸਕੱਤਰ ਅਤੇ ਸੰਦੀਪ ਸਿੰਘ ਨੂੰ ਸਕੱਤਰ ਨਿਯੁਕਤ ਕੀਤਾ ਗਿਆ।

 

ਇੰਦਰਬੀਰ ਸਿੰਘ ਬੁਲਾਰੀਆ ਅਤੇ ਬਰਜਿੰਦਰ ਸਿੰਘ ਟਿੰਕੂ ਨੇ ਕਿਹਾ ਕਿ ਹਲਕਾ ਦੱਖਣੀ ਵਿੱਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਹਰ ਇਕ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ 2027 ਦੀਆਂ ਚੋਣਾਂ ਲਈ ਹੁਣ ਤੋਂ ਹੀ ਕਮਰ ਕੱਸ ਲਈ ਜਾਵੇ ਤਾਂ ਜੋ ਪੰਜਾਬ ਵਿੱਚ ਮੁੜ ਕਾਂਗਰਸ ਸਰਕਾਰ ਬਣਾਕੇ ਪੰਜਾਬ ਨੂੰ ਬਚਾਇਆ ਜਾ ਸਕੇ।

 

ਇਸ ਮੌਕੇ ਕੌਂਸਲਰ ਜਸਵਿੰਦਰ ਸਿੰਘ ਸ਼ੇਰ ਗਿੱਲ, ਸਾਬਕਾ ਕੌਂਸਲਰ ਪੰਮਾ ਪ੍ਰਧਾਨ, ਬਲਾਕ ਨੰਬਰ-2 ਦੇ ਪ੍ਰਧਾਨ ਅਸ਼ੋਕ ਕੁਮਾਰ, ਸੁਰਜੀਤ ਸਿੰਘ, ਜਸਪ੍ਰੀਤ ਸਿੰਘ ਰਾਜਾ, ਗੁਰਵਿੰਦਰ ਸਿੰਘ, ਸੰਨੀ, ਅਮਨਜੀਤ ਸਿੰਘ, ਜਗਜੀਤ ਸਿੰਘ, ਮਨਿੰਦਰਾ ਸਿੰਘ, ਹਰਜੀਤ ਸਿੰਘ ਸ਼ੈਲੀ, ਬਲਜੀਤ ਕੌਰ, ਬੰਟੀ (ਐਮ.ਜੇ. ਹੋਟਲ), ਅਕਲਦੀਪ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਮੌਜੂਦ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports