ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਵਿਧਾਇਕ ਜਸਵਿੰਦਰ ਰਮਦਾਸ ਵੱਲੋਂ ਜ਼ਿਲ੍ਹਾ ਪਰਿਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਚੇਅਰਮੈਨ ਸਾਬਾ ਬਲ ਸਿੰਘ ਦਾ ਸਨਮਾਨ

ਅੰਮ੍ਰਿਤਸਰ, 16 ਮਈ (ਕੇ.ਐਲ. ਜੀਤ ਵਾਲੀਆ) -ਜ਼ਿਲ੍ਹਾ ਪਰਿਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਚੇਅਰਮੈਨ ਸਰਬਜੀਤ ਸਿੰਘ ਸਾਬਾ ਬਲ ਨੂੰ ਅੱਜ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਰਮਦਾਸ ਨੇ ਚੇਅਰਮੈਨ ਸਰਬਜੀਤ ਸਿੰਘ ਸਾਬਾ ਬਲ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉਜਲੇ…

ਅੰਮ੍ਰਿਤਸਰ, 16 ਮਈ (ਕੇ.ਐਲ. ਜੀਤ ਵਾਲੀਆ) -ਜ਼ਿਲ੍ਹਾ ਪਰਿਸ਼ਦ ਅੰਮ੍ਰਿਤਸਰ ਦੇ ਨਵੇਂ ਚੁਣੇ ਗਏ ਚੇਅਰਮੈਨ ਸਰਬਜੀਤ ਸਿੰਘ ਸਾਬਾ ਬਲ ਨੂੰ ਅੱਜ ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਧਾਇਕ ਰਮਦਾਸ ਨੇ ਚੇਅਰਮੈਨ ਸਰਬਜੀਤ ਸਿੰਘ ਸਾਬਾ ਬਲ ਨੂੰ ਨਵੀਂ ਜ਼ਿੰਮੇਵਾਰੀ ਲਈ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਸਰਬਜੀਤ ਸਿੰਘ ਸਾਬਾ ਬਲ ਦੀ ਅਗਵਾਈ ਹੇਠ ਜ਼ਿਲ੍ਹਾ ਪਰਿਸ਼ਦ ਅੰਮ੍ਰਿਤਸਰ ਸਮੁੱਚੇ ਜ਼ਿਲ੍ਹੇ ਦੇ ਪਿੰਡਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ, ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦੇ ਹੱਲ ਲਈ ਮਿਲਜੁਲ ਕੇ ਕੰਮ ਕੀਤਾ ਜਾਵੇਗਾ।

 

ਇਸ ਮੌਕੇ ਚੇਅਰਮੈਨ ਸਰਬਜੀਤ ਸਿੰਘ ਸਾਬਾ ਬਲ ਨੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਕੰਮ ਕਰਨਗੇ ਅਤੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਪਹਿਲ ਦੇਣਗੇ। ਇਸ ਦੌਰਾਨ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਮੌਜੂਦ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports