ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਨਵੀਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਮਿਲਣ ‘ਤੇ ਮੇਅਰ ਜਤਿੰਦਰ ਭਾਟੀਆ ਵੱਲੋਂ ਸਰਬਜੋਤ ਧੰਜਲ ਅਤੇ ਜਰਨੈਲ ਢੋਟ ਦਾ ਸਨਮਾਨ

  ਅੰਮ੍ਰਿਤਸਰ, 15 ਜੂਨ ( ਕੇ ਐਲ. ਜੀਤ ਵਾਲੀਆ )- ਅੱਜ ਮੇਅਰ ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਮੇਅਰ ਜਤਿੰਦਰ ਸਿੰਘ ਭਾਟੀਆ ਵੱਲੋਂ ਸੀਨੀਅਰ ਆਗੂਆਂ ਨੂੰ ਨਵੀਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਮਿਲਣ ‘ਤੇ ਨਿੱਘੀ ਵਧਾਈ ਦਿੱਤੀ ਗਈ। ਮੇਅਰ ਜਤਿੰਦਰ ਸਿੰਘ ਭਾਟੀਆ ਨੇ ਸਰਬਜੋਤ ਸਿੰਘ ਧੰਜਲ ਨੂੰ ਆਪ ਜਿਲਾ ਅੰਮ੍ਰਿਤਸਰ ਸ਼ਹਿਰੀ ਦਾ ਪ੍ਰਧਾਨ ਬਣਨ ਅਤੇ ਕੰਬੋਜ ਭਲਾਈ ਬੋਰਡ…

 

ਅੰਮ੍ਰਿਤਸਰ, 15 ਜੂਨ ( ਕੇ ਐਲ. ਜੀਤ ਵਾਲੀਆ )- ਅੱਜ ਮੇਅਰ ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਮੇਅਰ ਜਤਿੰਦਰ ਸਿੰਘ ਭਾਟੀਆ ਵੱਲੋਂ ਸੀਨੀਅਰ ਆਗੂਆਂ ਨੂੰ ਨਵੀਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਮਿਲਣ ‘ਤੇ ਨਿੱਘੀ ਵਧਾਈ ਦਿੱਤੀ ਗਈ।
ਮੇਅਰ ਜਤਿੰਦਰ ਸਿੰਘ ਭਾਟੀਆ ਨੇ ਸਰਬਜੋਤ ਸਿੰਘ ਧੰਜਲ ਨੂੰ ਆਪ ਜਿਲਾ ਅੰਮ੍ਰਿਤਸਰ ਸ਼ਹਿਰੀ ਦਾ ਪ੍ਰਧਾਨ ਬਣਨ ਅਤੇ ਕੰਬੋਜ ਭਲਾਈ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਜਰਨੈਲ ਸਿੰਘ ਢੋਟ ਨੂੰ ਆਪ ਜ਼ਿਲ੍ਹਾ ਲੋਕ ਸਭਾ ਇੰਚਾਰਜ ਨਿਯੁਕਤ ਹੋਣ ‘ਤੇ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਅਤੇ ਮੁਬਾਰਕਬਾਦ ਦਿੱਤੀ।
ਇਸ ਮੌਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੇਅਰ ਭਾਟੀਆ ਨੇ ਕਿਹਾ ਕਿ ਦੋਵੇਂ ਆਗੂ ਮਿਹਨਤੀ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਜੁੜੇ ਹੋਏ ਹਨ। ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਦੋਵਾਂ ਆਗੂਆਂ ਦੀ ਅਗਵਾਈ ਵਿੱਚ ਸੰਗਠਨ ਨੂੰ ਲੋਕ ਸਭਾ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਨਵ-ਨਿਯੁਕਤ ਆਗੂਆਂ ਨੇ ਇਸ ਮਾਣ-ਸਤਿਕਾਰ ਲਈ ਮੇਅਰ ਸਾਹਿਬ ਅਤੇ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਕੌਂਸਲਰ ਵਿੱਕੀ ਦੱਤਾ,ਵਿੱਕੀ ਮਹਾਜਨ ਆਦਿ ਸੀਨੀਅਰ ਆਗੂ ਹਾਜ਼ਰ ਸਨ

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports