ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਸੀਬੀਐਸਈ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ 99.2 % ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਕ੍ਰਿਸ਼ਾ ਜੈਨ ਦਾ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਨਮਾਨ

  ਜੰਡਿਆਲਾ ਗੁਰੂ 13 ਜੁਲਾਈ:( ਪ. ਪ ) ਸ਼ਹਿਰ ਦੀ ਹੋਣਹਾਰ ਵਿਦਿਆਰਥਣ ਕ੍ਰਿਸ਼ਾ ਜੈਨ, ਜੋ ਕਿ ਸ਼੍ਰੀ ਹੇਮਰ ਜੈਨ (ਬੰਟੀ), ਮੈਨੇਜਰ, ਐਸ.ਏ. ਜੈਨ ਸੀਨੀਅਰ ਸੈਕੰਡਰੀ ਸਕੂਲ ਦੀ ਧੀ ਹੈ, ਨੇ ਸੀਬੀਐਸਈ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ 99.2 ਫ਼ੀਸਦੀ ਅੰਕ ਹਾਸਲ ਕਰਕੇ ਨਾ ਸਿਰਫ਼ ਆਪਣੇ ਪਰਿਵਾਰ ਅਤੇ ਸਕੂਲ, ਸਗੋਂ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ…

 

ਜੰਡਿਆਲਾ ਗੁਰੂ 13 ਜੁਲਾਈ:( ਪ. ਪ ) ਸ਼ਹਿਰ ਦੀ ਹੋਣਹਾਰ ਵਿਦਿਆਰਥਣ ਕ੍ਰਿਸ਼ਾ ਜੈਨ, ਜੋ ਕਿ ਸ਼੍ਰੀ ਹੇਮਰ ਜੈਨ (ਬੰਟੀ), ਮੈਨੇਜਰ, ਐਸ.ਏ. ਜੈਨ ਸੀਨੀਅਰ ਸੈਕੰਡਰੀ ਸਕੂਲ ਦੀ ਧੀ ਹੈ, ਨੇ ਸੀਬੀਐਸਈ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ 99.2 ਫ਼ੀਸਦੀ ਅੰਕ ਹਾਸਲ ਕਰਕੇ ਨਾ ਸਿਰਫ਼ ਆਪਣੇ ਪਰਿਵਾਰ ਅਤੇ ਸਕੂਲ, ਸਗੋਂ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਉਨ੍ਹਾਂ ਦੀ ਇਸ ਸ਼ਾਨਦਾਰ ਅਕਾਦਮਿਕ ਪ੍ਰਾਪਤੀ ਦੇ ਸਨਮਾਨ ਵਜੋਂ ਪੰਜਾਬ ਦੇ ਮਾਣਯੋਗ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿੱਚ ਕ੍ਰਿਸ਼ਾ ਜੈਨ ਨੂੰ ਸਨਮਾਨਿਤ ਕੀਤਾ। ਰਾਜਪਾਲ ਨੇ ਕ੍ਰਿਸ਼ਾ ਦੀ ਮਿਹਨਤ, ਲਗਨ ਅਤੇ ਅਨੁਸ਼ਾਸਨ ਦੀ ਭਰਪੂਰ ਸ਼ਲਾਘਾ ਕਰਦਿਆਂ ਉਸ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਇਸ ਮੌਕੇ ਕ੍ਰਿਸ਼ਾ ਜੈਨ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਨੂੰ ਦਿੰਦਿਆਂ ਕਿਹਾ ਕਿ ਨਿਰੰਤਰ ਮਿਹਨਤ, ਸਮੇਂ ਦੀ ਕਦਰ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਹੀ ਇਸ ਪ੍ਰਾਪਤੀ ਦਾ ਆਧਾਰ ਰਹੀ। ਇਸ ਸਨਮਾਨ ਨਾਲ ਪਰਿਵਾਰ, ਸਕੂਲ ਅਤੇ ਸ਼ਹਿਰ ਵਿੱਚ ਖੁਸ਼ੀ ਦਾ ਮਾਹੌਲ ਹੈ ਅਤੇ ਵੱਖ-ਵੱਖ ਸਮਾਜਿਕ, ਸਿੱਖਿਆਕ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਕ੍ਰਿਸ਼ਾ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports