ਪੰਜਾਬ ਮੀਡੀਆ ਟਾਈਮਜ਼ ਪੰਜਾਬੀ

ਅਖ਼ਬਾਰ ਅਤੇ ਵੈੱਬ ਚੈਨਲ

rm”:1},”is_sticker”:false,”edited_since_last_sticker_save”:tr”:f

ਜਸਵਿੰਦਰ ਸਿੰਘ ਮਾਨਾਂਵਾਲਾ ਅਧਿਆਪਕ ਦਲ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ

  ਅੰਮ੍ਰਿਤਸਰ, 14 ਜੁਲਾਈ ( ਕੇ.ਐਲ. ਜੀਤ ਵਾਲੀਆ)- ਬੀਤੇ ਦਿਨੀਂ ਅਧਿਆਪਕ ਦਲ ਪੰਜਾਬ ਵੱਲੋਂ ਪੰਜਾਬ ਪੱਧਰੀ ਮੀਟਿੰਗ ਕਰਕੇ ਸਰਬ ਸੰਮਤੀ ਨਾਲ ਜਥੇਬੰਧਕ ਢਾਂਚੇ ਦਾ ਗਠਨ ਕਰਨ ਕੀਤਾ ਗਿਆ। ਜਿਸ ਵਿੱਚ ਅਹੁਦੇਦਾਰ ਚੁਣੇ ਗਏ, ਉਥੇ ਜਸਵਿੰਦਰ ਸਿੰਘ ਮਾਨਾਂਵਾਲਾ ਨੂੰ ਅਧਿਆਪਕ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਅਧਿਆਪਕ ਦਲ ਦੇ ਸੀਨੀਅਰ ਮੀਤ ਪ੍ਰਧਾਨ…

 

ਅੰਮ੍ਰਿਤਸਰ, 14 ਜੁਲਾਈ ( ਕੇ.ਐਲ. ਜੀਤ ਵਾਲੀਆ)-
ਬੀਤੇ ਦਿਨੀਂ ਅਧਿਆਪਕ ਦਲ ਪੰਜਾਬ ਵੱਲੋਂ ਪੰਜਾਬ ਪੱਧਰੀ ਮੀਟਿੰਗ ਕਰਕੇ ਸਰਬ ਸੰਮਤੀ ਨਾਲ ਜਥੇਬੰਧਕ ਢਾਂਚੇ ਦਾ ਗਠਨ ਕਰਨ ਕੀਤਾ ਗਿਆ। ਜਿਸ ਵਿੱਚ ਅਹੁਦੇਦਾਰ ਚੁਣੇ ਗਏ, ਉਥੇ ਜਸਵਿੰਦਰ ਸਿੰਘ ਮਾਨਾਂਵਾਲਾ ਨੂੰ ਅਧਿਆਪਕ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਅਧਿਆਪਕ ਦਲ ਦੇ ਸੀਨੀਅਰ ਮੀਤ ਪ੍ਰਧਾਨ ਆਤਮਜੀਤ ਸਿੰਘ ਢਿੱਲੋਂ ਅਤੇ ਸੂਬਾ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਾਨਾਂਵਾਲਾ ਨੇ ਕਿਹਾ ਕਿ ਅਧਿਆਪਕ ਦਲ ਪੰਜਾਬ ਅਧਿਆਪਕ ਵਰਗ ਦੇ ਹਿੱਤਾ ਦੀ ਰਾਖੀ ਲਈ ਪਹਿਲਾ ਵੀ ਸ਼ੰਘਰਸ਼ ਕਰਦਾ ਰਿਹਾ ਹੈ ਅਤੇ ਅੱਗੇ ਤੇ ਵੀ ਸੂਬਾ ਸਰਪ੍ਰਸਤ ਹਰਦੇਵ ਸਿੰਘ ਜਵੰਧਾ , ਕਨਵੀਨਰ ਬਾਜ ਸਿੰਘ ਖਹਿਰਾ ਅਤੇ ਜਸਵਿੰਦਰ ਸਿੰਘ ਔਲਖ, ਪ੍ਰਧਾਨ ਸਤਨਾਮ ਸਿੰਘ ਰੰਧਾਵਾ ਦੀ ਅਗਵਾਈ ਹੇਠ ਸਾਡੀ ਜਥੇਬੰਦੀ ਮੋਹਰੀ ਰੋਲ ਅਦਾ ਕਰੇਗੀ। ਇਸ ਮੌਕੇ ਨਵ- ਨਿਯੁਕਤ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਾਨਾਂਵਾਲਾ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਸਵਿੰਦਰ ਸਿੰਘ ਕੁਮਾਸਕਾ, ਮਨਬੀਰ ਸਿੰਘ ਜਗਬੀਰ ਸਿੰਘ ਗਿੱਲ, ਮਨਬੀਰ ਸਿੰਘ ਥੋਬਾ, ਸੰਦੀਪ ਕੁਮਾਰ ਅਜਨਾਲਾ, ਰਵਿੰਦਰ ਸਿੰਘ ਪੰਨੂ, ਸੁਖਦਿਆਲ ਸਿੰਘ ਝੰਡ, ਮਨਜਿੰਦਰ ਸਿੰਘ ਢਿੱਲੋ, ਬਰਿੰਦਰ ਸਿੰਘ ਸੁਖਦੀਪ ਸਿੰਘ, ਰਾਜ ਕੁਮਾਰ, ਕੁਲਜੀਤ ਸਿੰਘ ਅਜਨਾਲਾ,ਨਵਦੀਪ ਸਿੰਘ, ਪਵਿੱਤਰ ਸਿੰਘ, ਕੁਲਦੀਪ ਸਿੰਘ,ਬਿਕਰਮਜੀਤ ਸਿੰਘ, ਦਲਜੀਤ ਸਿੰਘ, ਸ਼ਿਸ਼ਪਾਲ ਸਿੰਘ ਮੱਤੇਵਾਲ, ਸਰਬਜੀਤ ਸਿੰਘ, ਬਲਵਿੰਦਰ ਸਿੰਘ ਰਵੀਦੀਪ ਸਿੰਘ, ਆਦਿ ਹਾਜਰ ਸਨ।

About The Author

Leave a Reply

Your email address will not be published. Required fields are marked *

About the Author

Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

BlockSpare — News, Magazine and Blog Addons for (Gutenberg) Block Editor

Search the Archives

Access over the years of investigative journalism and breaking reports