Author: KL jit Walia
-

ਡਾ. ਨਿੱਜਰ ਦੀ ਅਗਵਾਈ ਹੇਠ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’, ਚੰਡੀਗੜ੍ਹ ਅਤੇ ਬਿਲਾਸ ਫਾਊਂਡੇਸ਼ਨ ਵੱਲੋਂ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 31 ਅਗਸਤ ( ) — ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’, ਚੰਡੀਗੜ੍ਹ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ਹੀਦ ਊਧਮ ਸਿੰਘ ਯਾਦਗਾਰੀ ਭਵਨ, ਗੇਟ ਭਗਤਾਂ…
-

ਸੈਸ਼ਨਜ਼ ਜੱਜ ਅੰਮ੍ਰਿਤਸਰ ਸ੍ਰੀਮਤੀ ਜਤਿੰਦਰ ਕੌਰ ਵੱਲੋਂ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਦੌਰਾ ਅਤੇ ਨਿਰੀਖਣ
ਅੰਮ੍ਰਿਤਸਰ, 31 ਅਗਸਤ ( ਕੇ.ਐਲ. ਜੀਤ ਵਾਲੀਆ)- ਮਾਨਯੋਗ ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐਸ.ਏ.)-ਕਮ-ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਅੰਮ੍ਰਿਤਸਰ ਸ੍ਰੀਮਤੀ ਜਤਿੰਦਰ ਕੌਰ ਵੱਲੋਂ ਮਿਤੀ 31.08.2026 ਨੂੰ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਦੌਰਾ ਅਤੇ ਨਿਰੀਖਣ ਕੀਤਾ ਗਿਆ। ਇਸ ਮੌਕੇ ਸ਼੍ਰੀ ਅਮਰਦੀਪ ਸਿੰਘ ਬੈਂਸ, ਸਕੱਤਰ, ਡੀ.ਐਲ.ਐਸ.ਏ., ਅੰਮ੍ਰਿਤਸਰ ਵੀ ਹਾਜ਼ਰ ਸਨ। ਦੌਰੇ ਦੌਰਾਨ ਮਾਨਯੋਗ ਚੇਅਰਪਰਸਨ ਨੇ ਜੇਲ੍ਹ ਦੇ ਮਹਿਲਾ ਵਾਰਡ…
-

ਵਿਧਾਇਕ ਡਾ. ਗੁਪਤਾ ,ਮੇਅਰ ਭਾਟੀਆ ਅਤੇ ਕੌਂਸਲਰ ਢੋਟ ਨੇ ਜਲ੍ਹਿਆਂਵਾਲਾ ਬਾਗ ਤੋਂ ਅੰਦਰੂਨ ਸ਼ਹਿਰ ਤੱਕ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ
ਅੰਮ੍ਰਿਤਸਰ, 30 ਅਗਸਤ(ਕੇ.ਐਲ. ਜੀਤ ਵਾਲੀਆ )-ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ “ਮਿਸ਼ਨ ਕਲੀਨ ਪੰਜਾਬ” ਤਹਿਤ, ਵਿਧਾਇਕ ਡਾ. ਅਜੇ ਗੁਪਤਾ ਵੱਲੋਂ ਅੰਮ੍ਰਿਤਸਰ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਜਲ੍ਹਿਆਂਵਾਲਾ ਬਾਗ ਤੋਂ ਅੰਦਰੂਨ ਸ਼ਹਿਰ ਤੱਕ ਚਲਾਈ ਜਾ ਰਹੀ ਵਿਸ਼ੇਸ਼ ਸਫਾਈ ਮੁਹਿੰਮ ਅੱਜ ਦੂਜੇ ਦਿਨ ਵੀ ਪੂਰੇ…
-

ਵਿਧਾਇਕਾ ਜੀਵਨ ਜੋਤ ਕੌਰ ਦੀ ਅਗਵਾਈ ਹੇਠ ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਵਿਸ਼ੇਸ਼ ਸਫ਼ਾਈ ਮੁਹਿੰਮ
ਅੰਮ੍ਰਿਤਸਰ, 30 ਅਗਸਤ( ਕੇ.ਐਲ. ਜੀਤ ਵਾਲੀਆ )-ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ “ਮਿਸ਼ਨ ਕਲੀਨ ਪੰਜਾਬ” (Mission Clean Punjab) ਤਹਿਤ ਅੰਮ੍ਰਿਤਸਰ ਵਿੱਚ ਚਲਾਇਆ ਜਾ ਰਿਹਾ ਵਿਸ਼ੇਸ਼ ਸਫ਼ਾਈ ਅਭਿਆਨ ਅੱਜ ਦੂਜੇ ਦਿਨ ਵੀ ਪੂਰੀ ਸਰਗਰਮੀ ਨਾਲ ਜਾਰੀ ਰਿਹਾ। ਮੁਹਿੰਮ ਦੇ ਦੂਜੇ ਦਿਨ ਹਲਕਾ ਅੰਮ੍ਰਿਤਸਰ ਪੂਰਬੀ ਦੀ…
-

ਵੱਲ੍ਹਾ ਫਲਾਈ ਓਵਰ ਪੁੱਲ ਦਾ ਕੰਮ ਰੁਕਣ ਨਾਲ ਰਾਹਗੀਰ ਤੇ ਇਲਾਕਾ ਨਿਵਾਸੀ ਡਾਹਦੇ ਪ੍ਰੇਸ਼ਾਨ ਧਰਨੇ ਪ੍ਰਦਰਨਾ ਦੇ ਬਾਵਜੂਦ ਨਹੀ ਹੋਈ ਸੁਣਵਾਈ
ਵੇਰਕਾ, 30 ਅਗਸਤ (ਪਰਮਜੀਤ ਸਿੰਘ ਬੱਗਾ): ਅੰਮ੍ਰਿਤਸਰ ਦੇ ਹਲਕਾ ਪੂਰਬੀ ਅਧੀਨ ਆਉਂਦੇ ਇਤਿਹਾਸਕ ਕਸਬਾ ਵੱਲ੍ਹਾ ਵਿਖੇ ਨੈਸ਼ਨਲ ਹਾਈਵੇ ਅਥਾਰਟੀ ਦੁਆਰਾ ਬਣਾਏ ਜਾ ਰਹੇ ਫਲਾਈਓਵਰ ਪੁੱਲ ਦੀ ਉਸਾਰੀ ਦੇ ਕੰਮ ਨੂੰ ਲੈ ਓਕੇ ਜਾਣ ਨਾਲ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਇਲਾਕਾ ਨਿਵਾਸੀ ਨੰਬਰਦਾਰ ਸੁਖਰਾਜ ਸਿੰਘ ਵੱਲ੍ਹਾ, ਮਲਕੀਅਤ ਸਿੰਘ ਸਾਬਕਾ ਕੌਂਸਲਰ,…
-

ਜੰਡਿਆਲਾ ਗੁਰੂ ਬਲਾਕ ਸੰਮਤੀ ਚੇਅਰਮੈਨ ਅਮਰੀਕ ਸਿੰਘ ਸੋਢੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸਵਾਗਤ
ਬਾਬਾ ਬਕਾਲਾ ਸਾਹਿਬ: ਰੱਖੜ ਪੁੰਨਿਆ ਦੇ ਪਾਵਨ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਬਾਬਾ ਬਕਾਲਾ ਸਾਹਿਬ ਵਿਖੇ ਪਹੁੰਚਣ ’ਤੇ ਜੰਡਿਆਲਾ ਗੁਰੂ ਬਲਾਕ ਸੰਮਤੀ ਦੇ ਚੇਅਰਮੈਨ ਸ. ਅਮਰੀਕ ਸਿੰਘ ਸੋਢੀ ਦੇਵੀਦਾਸਪੁਰਾ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸ. ਅਮਰੀਕ ਸਿੰਘ ਸੋਢੀ ਨੇ ਮੁੱਖ ਮੰਤਰੀ ਸ. ਭਗਵੰਤ…
-

ਗੁਰਦੁਆਰਾ ਭਗਤ ਨਾਮਦੇਵ ਜੀ ਵਿਖੇ ਅਰਦਾਸ ਉਪਰੰਤ ਭਾਈ ਪੱਪਲਪ੍ਰੀਤ ਸਿੰਘ ਲਈ ਹਲਕਾ ਮਜੀਠਾ ’ਚ ਚੋਣ ਮੁਹਿੰਮ ਦੀ ਸ਼ੁਰੂਆਤ ਦਾ ਫੈਸਲਾ
ਮਜੀਠਾ, 29 ਅਗਸਤ (ਸੁਭਾਸ਼ ਚੰਦਰ ਭਗਤ) – ਹਲਕਾ ਮਜੀਠਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਭਾਈ ਪੱਪਲਪ੍ਰੀਤ ਸਿੰਘ ਦੇ ਜੱਦੀ ਪਿੰਡ ਮਰੜੀ ਕਲਾਂ ਸਥਿਤ ਗੁਰਦੁਆਰਾ ਭਗਤ ਬਾਬਾ ਨਾਮਦੇਵ ਜੀ ਵਿਖੇ ਪਰਿਵਾਰ ਅਤੇ ਪਾਰਟੀ ਆਗੂਆਂ ਵੱਲੋਂ ਗੁਰੂ ਸਾਹਿਬ ਦਾ ਓਟ-ਆਸਰਾ ਲੈਂਦਿਆਂ ਹਲਕੇ ਵਿੱਚ ਚੋਣ ਮੁਹਿੰਮ ਸ਼ੁਰੂ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਸ੍ਰੀ ਅਖੰਡ…
-

ਅੰਮ੍ਰਿਤਸਰ ਦੇ ਸਾਰੇ ਪੰਜ ਵਿਧਾਨ ਸਭਾ ਹਲਕਿਆਂ ਵਿੱਚ “ਕਲੀਨ ਪੰਜਾਬ ਮੁਹਿੰਮ” ਦੀ ਸ਼ੁਰੂਆਤ
10 ਦਿਨਾਂ ਦੀ ਸੂਬਾ ਪੱਧਰੀ ਸਫ਼ਾਈ ਮੁਹਿੰਮ ਸ਼ੁਰੂ; ਵੱਡੀ ਜਨ ਭਾਗੀਦਾਰੀ ਨਾਲ MCA ਵੱਲੋਂ ਸਾਫ਼-ਸੁਥਰੇ ਅੰਮ੍ਰਿਤਸਰ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ ਅੰਮ੍ਰਿਤਸਰ, 29 ਅਗਸਤ ( ਕੇ.ਐਲ. ਜੀਤ ਵਾਲੀਆ )- ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਵੇਰੇ 7:00 ਵਜੇ ਪੰਜਾਬ ਦੇ ਸਾਰੇ ਸ਼ਹਿਰਾਂ ਦੇ ਨਾਲ-ਨਾਲ ਅੰਮ੍ਰਿਤਸਰ ਵਿੱਚ ਵੀ “ਕਲੀਨ ਪੰਜਾਬ…
-

30 ਅਗਸਤ ਨੂੰ ਕ੍ਰਿਪਾਲ ਆਸ਼ਰਮ ਵਿਖੇ ਲੱਗੇਗਾ ਮੁਫ਼ਤ ਮੈਡੀਕਲ ਕੈਂਪ
ਮਾਹਿਰ ਡਾਕਟਰ ਕਰਨਗੇ ਮਰੀਜ਼ਾਂ ਦੀ ਜਾਂਚ, ਲੋੜਵੰਦਾਂ ਨੂੰ ਮੁਫ਼ਤ ਦਵਾਈਆਂ ਵੀ ਮਿਲਣਗੀਆਂ ਅੰਮ੍ਰਿਤਸਰ, 28 ਅਗਸਤ (ਕੇ.ਐਲ. ਜੀਤ ਵਾਲੀਆ)- ਸਾਵਣ ਕ੍ਰਿਪਾਲ ਰੂਹਾਨੀ ਮਿਸ਼ਨ ਦੀ ਸ਼ਾਖਾ ਕ੍ਰਿਪਾਲ ਆਸ਼ਰਮ, ਨੇੜੇ ਸੇਂਟ ਜੂਡਜ਼ ਸਕੂਲ, ਫਤਿਹਗੜ੍ਹ ਚੂੜੀਆਂ ਰੋਡ, ਰਤਨ ਸਿੰਘ ਚੌਕ, ਅੰਮ੍ਰਿਤਸਰ ਵਿਖੇ 30 ਅਗਸਤ, ਐਤਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1:30 ਵਜੇ ਤੱਕ ਮੁਫ਼ਤ ਮੈਡੀਕਲ ਚੈਕਅੱਪ ਕੈਂਪ…
-

ਮੇਅਰ ਜਤਿੰਦਰ ਭਾਟੀਆ ਦੀ ਅਗਵਾਈ ਹੇਠ ਵਿੱਤ ਅਤੇ ਠੇਕਾ ਕਮੇਟੀ ਦੀ ਅਹਿਮ ਮੀਟਿੰਗ
130.82 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਿਲੀ ਮਨਜ਼ੂਰੀ ਅੰਮ੍ਰਿਤਸਰ 26 ਅਗਸਤ (ਕੇ.ਐਲ. ਜੀਤ ਵਾਲੀਆ)- ਅੱਜ ਮੇਅਰ ਜਤਿੰਦਰ ਸਿੰਘ ਭਾਟੀਆ ਦੀ ਪ੍ਰਧਾਨਗੀ ਹੇਠ ਵਿੱਤ ਅਤੇ ਠੇਕਾ ਕਮੇਟੀ (Finance & Contract Committee) ਦੀ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਹਾਜ਼ਰ ਸਨ। ਮੀਟਿੰਗ ਦੌਰਾਨ ਸ਼ਹਿਰ ਦੇ ਸਰਬਪੱਖੀ ਵਿਕਾਸ,…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












