Author: KL jit Walia
-

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30 ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ
ਅੰਮ੍ਰਿਤਸਰ, 26 ਅਗਸਤ ( ਕੇ.ਐਲ. ਜੀਤ ਵਾਲੀਆ)– ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ ‘ਤੇਰਾ ਹੀ ਤੇਰਾ ਮਿਸ਼ਨ ਹਸਪਤਾਲ’, ਚੰਡੀਗੜ੍ਹ ਅਤੇ ਸ਼ਹੀਦ ਊਧਮ ਸਿੰਘ ਫਾਊਂਡੇਸ਼ਨ, ਅੰਮ੍ਰਿਤਸਰ ਦੇ ਸਹਿਯੋਗ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮੁਫ਼ਤ ਮੈਗਾ ਮੈਡੀਕਲ ਕੈਂਪ ਲਗਾਇਆ ਜਾ…
-

ਯੂਰਪੀ ਪੰਜਾਬੀ ਲੇਖਕਾਂ ਨੇ ਸਾਉਣ ਭਾਦੋਂ ਦੇ ਤਿਉਹਾਰਾਂ ਨੂੰ ਸਮਰਪਿਤ ਕਵੀ ਦਰਬਾਰ ਵਿੱਚ ਲਾਈਆਂ ਰੌਣਕਾਂ
( ਕੇ.ਐਲ. ਜੀਤ ਵਾਲੀਆ) (ਇਟਲੀ ,ਫਰਾਂਸ ,ਜਰਮਨੀ ,ਡੈਨਮਾਰਕ , ਬੈਲਜੀਅਮ ਅਤੇ ਬਰਤਾਨੀਆਂ ਦੇ ਕਲਮਕਾਰਾਂ ਨੇ ਭਰੀ ਹਾਜ਼ਰੀ) ਪਿਛਲੇ ਦਿਨੀਂ ਯੂਰਪੀ ਪੰਜਾਬੀ ਸਾਹਿਤ ਅਕਾਦਮੀ ਅਤੇ ਸਾਹਿਤ ਸੁਰ ਸੰਗਮ ਸਭਾ ਇਟਲੀ ਵੱਲੋਂ ਸਾਉਣ-ਭਾਦੋਂ ਦੇ ਪਰੰਪਰਿਕ ਤਿਓਹਾਰਾਂ ਨੂੰ ਸਮਰਪਿਤ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ,ਜਿਸ ਵਿੱਚ ਇਟਲੀ, ਫਰਾਂਸ, ਜਰਮਨੀ, ਡੈਨਮਾਰਕ, ਬੈਲਜੀਅਮ ਅਤੇ ਬਰਤਾਨੀਆਂ ਦੇ ਪੰਜਾਬੀ ਕਲਮਕਾਰਾਂ ਨੇ ਸ਼ਮੂਲੀਅਤ…
-

ਸਿੱਖ ਚਿੰਤਕ ਸਵਰਗਵਾਸੀ ਭਾਗ ਸਿੰਘ ਅਣਖੀ ਦੀ ਪੰਜਵੀਂ ਸਲਾਨਾ ਬਰਸੀ ਮੌਕੇ ਯਾਦ ਕਰਦਿਆਂ……
ਅੰਮ੍ਰਿਤਸਰ. (ਕੇ.ਐਲ. ਜੀਤ ਵਾਲੀਆ) :- ਉੱਘੇ ਸਿੱਖ ਚਿੰਤਕ, ‘ਦਿ ਸਿੱਖ ਫੋਰਮ’ ਦੇ ਬਾਨੀ ਪ੍ਰਧਾਨ, ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਆਨਰੇਰੀ ਸਕੱਤਰ, ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਅਤੇ ਆਨਰੇਰੀ ਸਕੱਤਰ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਜਥੇਬੰਦਕ ਸਕੱਤਰ ਰਹੇ ਸਵਰਗਵਾਸੀ ਸਰਦਾਰ ਭਾਗ ਸਿੰਘ ਅਣਖੀ ਦੀ ਅੱਜ ਪੰਜਵੀਂ ਸਲਾਨਾ ਬਰਸੀ ਮੌਕੇ ਉਨ੍ਹਾਂ…
-

ਡਾਕਟਰ ਦੀਪਿਕਾ ਸੂਰੀ ਦੀ ਅਗਵਾਈ ਵਿੱਚ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀਆਂ ਨਾਲ ਮਨਾਇਆ ਗਿਆ
ਰਾਣਾ ਹਸਪਤਾਲ ਸਰਹਿੰਦ ਨੇ ਪਹਿਲਾਂ ਦੀ ਤਰ੍ਹਾਂ ਸੱਭਿਆਚਾਰ ਨੂੰ ਜਿਉਂਦਾ ਰੱਖਣ ਲਈ ਪਾਈ ਪਿਰਤ ਨੂੰ ਜਾਰੀ ਰੱਖਿਆ – ਡਾ. ਦੀਪਿਕਾ ਸੂਰੀ ਸਰਹਿੰਦ 25 ਅਗਸਤ ( ਜੇ ਐੱਸ ਖੰਨਾ ) ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਮੈਡੀਕਲ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਅ ਰਿਹਾ ਰਾਣਾ ਹਸਪਤਾਲ ਸਰਹਿੰਦ ਨੇ ਸੱਭਿਆਚਾਰ ਨੂੰ ਪ੍ਰਫੁੱਲਤ ਰੱਖਣ ਲਈ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ…
-

ਗੌਰਵ ਅਗਰਵਾਲ ਨੂੰ ਪੰਜਾਬ ਇਨਫੋਟੈਕ ਕਾਰਪੋਰੇਸ਼ਨ ਦਾ ਡਾਇਰੈਕਟਰ ਬਣਾਉਣ ’ਤੇ ਹਲਕਾ ਪੱਛਮੀ ’ਚ ਖੁਸ਼ੀ ਦੀ ਲਹਿਰ
ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ : ਗੌਰਵ ਅਗਰਵਾਲ ਅੰਮ੍ਰਿਤਸਰ, 20 ਅਗਸਤ (ਕੇ.ਐਲ. ਜੀਤ ਵਾਲੀਆ) — ਵਿਧਾਨ ਸਭਾ ਹਲਕਾ ਪੱਛਮੀ ਤੋਂ ਸੀਨੀਅਰ ਯੂਥ ‘ਆਪ’ ਆਗੂ ਗੌਰਵ ਅਗਰਵਾਲ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਇਨਫੋਟੈਕ ਕਾਰਪੋਰੇਸ਼ਨ ਲਿਮਟਿਡ ਦਾ ਡਾਇਰੈਕਟਰ ਨਿਯੁਕਤ ਕੀਤੇ ਜਾਣ ’ਤੇ ਹਲਕਾ ਪੱਛਮੀ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ…
-

ਟਕਸਾਲੀ ਕਾਂਗਰਸੀਆਂ ਨੂੰ ਛੱਡ ਦਲ ਬਦਲੂਆਂ ਨੂੰ ਬਣਾਇਆ ਗਿਆ ਬਲਾਕ ਪ੍ਰਧਾਨ : ਸ਼ੇਰਗਿੱਲ
ਅੰਮ੍ਰਿਤਸਰ, 24 ਅਗਸਤ (ਫੁੱਲਜੀਤ ਸਿੰਘ ਵਰਪਾਲ/ਪਰਵੀਨ ਪੰਡਿਤ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਟਕਸਾਲੀ ਕਾਂਗਰਸੀਆਂ ਨੂੰ ਬਲਾਕ ਪ੍ਰਧਾਨ ਦੇ ਅਹੁਦੇ ਤੋਂ ਮੁਕਤ ਕਰਕੇ ਉਹਨਾਂ ਦੀ ਜਗ੍ਹਾ ਦਲ ਬਦਲੂਆਂ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਇਹ ਵਿਚਾਰ ਕੌਂਸਲਰ ਜਸਵਿੰਦਰ ਸਿੰਘ ਸ਼ੇਰ ਗਿੱਲ ਸਾਬਕਾ ਬਲਾਕ ਪ੍ਰਧਾਨ , ਵਾਈਸ ਚੇਅਰਮੈਨ ਐਸ/ਸੀ ਡਿਪਾਰਟਮੈਂਟ ਪੰਜਾਬ ਕਾਂਗਰਸ ਨੇ ਵਿਅਕਤ ਕੀਤੇ…
-

ਛੋਟੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ, ਸਮਾਜ ਸੇਵੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਰਣਜੀਤ ਐਵੀਨਿਊ ’ਚ ਚਲਾਇਆ ਅਭਿਆਨ
ਅੰਮ੍ਰਿਤਸਰ, 24 ਅਗਸਤ (ਫੁੱਲਜੀਤ ਸਿੰਘ ਵਰਪਾਲ/ਪਰਵੀਨ ਪੰਡਿਤ) — ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਸਮੇਤ ਵੱਖ-ਵੱਖ ਇਲਾਕਿਆਂ ਵਿੱਚ ਛੋਟੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਖ਼ਿਲਾਫ਼ ਅਕਾਲ ਸੇਵਾ ਫਾਊਂਡੇਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਂਝੀ ਵੱਡੀ ਕਾਰਵਾਈ ਕੀਤੀ ਗਈ। ਇਸ ਮੁਹਿੰਮ ਵਿੱਚ ਸਮਾਜ ਸੇਵੀ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਅਤੇ ਉਨ੍ਹਾਂ ਦੀ ਟੀਮ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਗੱਲਬਾਤ ਕਰਦਿਆਂ…
-

ਵਿਧਾਇਕਾ ਜੀਵਨਜੋਤ ਕੌਰ ਵੱਲੋਂ ਵਾਰਡ ਨੰਬਰ 33 ਵਿੱਚ ਹਾਈ-ਵੋਲਟੇਜ ਤਾਰਾਂ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਪ੍ਰੋਜੈਕਟ ਦਾ ਉਦਘਾਟਨ
ਅੰਮ੍ਰਿਤਸਰ, 24 ਅਗਸਤ ( ਕੇ.ਐਲ. ਜੀਤ ਵਾਲੀਆ )-ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 33 ਵਿੱਚ ਹਾਈ-ਵੋਲਟੇਜ ਤਾਰਾਂ ਨੂੰ ਹਟਾ ਕੇ ਸਿੰਗਲ ਕੇਬਲ ਵਾਇਰਿੰਗ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਹ ਪ੍ਰੋਜੈਕਟ ਪੰਜਾਬ ਸਰਕਾਰ ਦੀ ‘ਰੰਗਲਾ ਪੰਜਾਬ ਯੋਜਨਾ’ ਤਹਿਤ 2.5 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ…
-

ਪੀਰ ਬਾਬਾ ਮੀਰਾ ਸਾਹ ਦੀ ਦਰਗਾਹ ਤੇ ਮੇਲਾ ਤੇ ਕੁਸ਼ਤੀ ਦੰਗਲ ਕਰਵਾਏ
ਚੋਗਾਵਾਂ 24 ਅਗਸਤ (ਬਾਗੀ) ਪਿੰਡ ਕੋਹਾਲੀ ਵਿਖੇ ਧੰਨ ਧੰਨ ਬਾਬਾ ਮੀਰਾ ਪਾਤਸਾਹ ਜੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸਮੂਹ ਪਿੰਡ ਵਾਸੀਆਂ, ਐਨ.ਆਰ.ਆਈ ਵੀਰਾ ਤੇ ਸਰਪੰਚ ਗੁਰਜੰਟ ਸਿੰਘ ਦੇ ਸਹਿਯੋਗ ਨਾਲ ਕਰਵਾਇਆ ਗਿਆ। ਮੇਲੇ ਦੀ ਸ਼ੁਰੂਆਤ ਸਰਚ ਅਤੇ ਮੇਲਾ ਪ੍ਰਬੰਧਕ ਕਮੇਟੀ ਵੱਲੋਂ ਦਰਬਾਰ ਤੇ ਚਾਦਰ ਚੜਾ ਕੇ ਕੀਤੀ ਗਈ। ਉਪਰੰਤ ਪੰਜਾਬ ਦੇ ਮਸਹੂਰ ਗਾਇਕ ਗੁਲਾਬ…
-

ਪੰਜਾਬੀ ਸੱਭਿਆਚਾਰ ਸੱਥ ਤੇ ਸਾਹਿਤ ਮੰਚ ਅੰਮ੍ਰਿਤਸਰ ਵੱਲੋਂ ਪ੍ਰੋਗਰਾਮ “ਵਿਰਸੇ ਦੇ ਰੰਗ- ਉੱਭਰਦੇ ਕਲਾਕਾਰਾਂ ਦੇ ਸੰਗ’ ਕਰਵਾਇਆ ਗਿਆ
ਅੰਮ੍ਰਿਤਸਰ, 20 ਅਗਸਤ ( ਕੇ.ਐਲ. ਜੀਤ ਵਾਲੀਆ )- ਪੰਜਾਬੀ ਸੱਭਿਆਚਾਰ ਸੱਥ ਤੇ ਸਾਹਿਤ ਮੰਚ ਅੰਮ੍ਰਿਤਸਰ ਦੇ ਚੇਅਰਮੈਨ ਸ.ਜਸਬੀਰ ਸਿੰਘ ਝਬਾਲ, ਪ੍ਰਧਾਨ ਡਾ: ਰਾਜਬੀਰ ਕੌਰ ਬੀਰ ਗਰੇਵਾਲ, ਜ: ਸਕੱਤਰ ਸ.ਸਤਬੀਰ ਸਿੰਘ ਤੇ ਕਨਵੀਨਰ ਪ੍ਰੋ: ਮਨਦੀਪ ਕੌਰ ਬੱਲ ਵੱਲੋਂ ਪ੍ਰੋਗਰਾਮ “ਵਿਰਸੇ ਦੇ ਰੰਗ- ਉੱਭਰਦੇ ਕਲਾਕਾਰਾਂ ਦੇ ਸੰਗ” ਵਿਰਸਾ ਵਿਹਾਰ ਵਿੱਚ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਪ੍ਰਧਾਨਗੀ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












