Author: KL jit Walia
-

ਵਿਧਾਇਕ ਰਣਬੀਰ ਭੁੱਲਰ ਵੱਲੋਂ ਪਿੰਡ ਖਾਈ ਅਤੇ ਮਾਛੀਵਾੜਾ ਵਿੱਚ ਨਵੇਂ ਖੇਡ ਮੈਦਾਨਾਂ ਦਾ ਕੀਤਾ ਗਿਆ ਉਦਘਾਟਨ
ਫਿਰੋਜ਼ਪੁਰ, 24 ਅਗਸਤ (ਰਾਜੀਵ ਕੁਮਾਰ) :- ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਵਿੱਚ ਉਸਾਰੇ ਜਾ ਰਹੇ 3100 ਨਵੇਂ ਖੇਡ ਮੈਦਾਨਾਂ ਦੀ ਲੜੀ ਤਹਿਤ ਪਿੰਡ ਖਾਈ ਅਤੇ ਮਾਛੀਵਾੜਾ-104, ਬਲਾਕ ਫਿਰੋਜ਼ਪੁਰ ਵਿਖੇ ਨਵੇਂ ਖੇਡ ਮੈਦਾਨਾਂ ਦਾ ਉਦਘਾਟਨ ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਕੀਤਾ ਗਿਆ। ਵਿਧਾਇਕ ਰਣਬੀਰ ਭੁੱਲਰ ਨੇ…
-

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮ੍ਰਿਤਕ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮੁਲਾਕਾਤ, ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ
ਚੰਡੀਗੜ੍ਹ/ਫਿਰੋਜ਼ਪੁਰ, 24 (ਰਾਜੀਵ ਕੁਮਾਰ) :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਣਹਾਰ ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੀ ਬੇਵਕਤੀ ਮੌਤ ‘ਤੇ ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਸਥਿਤ ਮ੍ਰਿਤਕ ਖਿਡਾਰੀ ਦੇ ਜੱਦੀ ਪਿੰਡ ਤੂਤ ਵਿਖੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ…
-

ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਸੁਣੀਆ ਹਲਕਾ ਪੂਰਬੀ ਦੇ ਲੋਕਾਂ ਦੀਆ ਮੁਸ਼ਕਿਲਾਂ
ਵੇਰਕਾ , 23 ਅਗਸਤ (ਪਰਮਜੀਤ ਸਿੰਘ ਬੱਗਾ): ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਦਿਨੇਸ਼ ਬੱਸੀ ਨੇ ਅੱਜ ਆਪਣੇ ਦਫ਼ਤਰ ਵਿਖੇ ਹਲਕਾ ਪੂਰਬੀ ਦੇ ਲੋਕਾਂ ਅਤੇ ਪਤਵੰਤੇ ਨਾਗਰਿਕਾਂ ਨਾਲ ਮੁਲਾਕਾਤ ਕੀਤੀ ਅਤੇ ਹਲਕੇ ਦੇ ਵੱਖ ਵੱਖ ਇਲਾਕਿਆ ਦੇ ਨਗਰਵਾਸੀਆਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ। ਮੁਲਾਕਾਤ ਦੌਰਾਨ ਲੋਕਾਂ ਨੇ ਪੀਣ ਵਾਲੇ ਪਾਣੀ…
-

ਖੰਡ ਦੀਆਂ ਵਧਦੀਆਂ ਕੀਮਤਾਂ ਲਈ ਕੇਂਦਰ ਦੀਆਂ ਨੀਤੀਆਂ ਜ਼ਿੰਮੇਵਾਰ: ਡਾ. ਇੰਦਰਬੀਰ ਨਿੱਜਰ
ਅੰਮ੍ਰਿਤਸਰ, 23 ਅਗਸਤ ( ਕੇ.ਐਲ. ਜੀਤ ਵਾਲੀਆ, ਅਰੁਣ ਸ਼ਰਮਾ ) – ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਖੰਡ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ…
-

ਈਬੀਜੀ ਗਰੁੱਪ ਨੇ ਅੰਮ੍ਰਿਤਸਰ ਰਣਜੀਤ ਐਵਨਿਊ ਵਿੱਚ ਖੋਲ੍ਹਿਆ 21ਵਾਂ ‘ਅਧੀਰਾ ਐਂਡ ਅੱਪਾ ਕੌਫੀ’ ਕੈਫੇ
ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਰਿਬਨ ਕੱਟ ਕੇ ਕੀਤਾ ਕੈਫੇ ਦਾ ਉਦਘਾਟਨ ਅੰਮ੍ਰਿਤਸਰ, 23 ਅਗਸਤ (ਕੇ. ਐਲ. ਜੀਤ ਵਾਲੀਆ, ਗੁਲਾਟੀ)- ਈਬੀਜੀ ਗਰੁੱਪ ਦੇ ਫਾਊਂਡਰ ਇਰਫਾਨ ਖਾਨ ਦੀ ਅਗਵਾਈ ਹੇਠ ਪੰਜਾਬ ਦੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਗਰੁੱਪ ਦਾ 21ਵਾਂ ਕੈਫੇ ‘ਅਧੀਰਾ ਐਂਡ ਅੱਪਾ ਕੌਫੀ’ ਐਸ.ਸੀ.ਓ. 80, ਡੀ-ਬਲਾਕ ਮੇਨ ਮਾਰਕੀਟ, ਰਣਜੀਤ ਐਵਨਿਊ( ਪੰਜਾਬ ਮੀਡੀਆ…
-

ਪੰਜਾਬ ਕੇਮਿਸਟ ਐਸੋਸੀਏਸ਼ਨ ਵੱਲੋਂ ਸਿਹਤ ਮੰਤਰੀ ਤੋਂ ਕੇਮਿਸਟਾਂ ਦੀਆਂ ਲੰਬਿਤ ਸਮੱਸਿਆਵਾਂ ਦੇ ਹੱਲ ਦੀ ਮੰਗ
ਅੰਮ੍ਰਿਤਸਰ, 22 ਅਗਸਤ (ਕੇ.ਐਲ. ਜੀਤ ਵਾਲੀਆ)- ਪੰਜਾਬ ਕੇਮਿਸਟਸ ਐਸੋਸੀਏਸ਼ਨ (ਰਜਿ.), ਜੋ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੇਮਿਸਟਸ ਐਂਡ ਡਰੱਗਿਸਟਸ (AIOCD) ਦੇ ਅਧੀਨ ਕੰਮ ਕਰਦੀ ਹੈ, ਦੇ ਸੂਬਾ ਪ੍ਰਧਾਨ ਸੁਰਿੰਦਰ ਦੁੱਗਲ ਅਤੇ ਜਨਰਲ ਸਕੱਤਰ ਜੀ.ਐਸ. ਚਾਵਲਾ ਨੇ ਪੰਜਾਬ ਦੇ ਸਿਹਤ ਮੰਤਰੀ ਤੋਂ ਕੇਮਿਸਟਾਂ ਨਾਲ ਸਬੰਧਤ ਲੰਬਿਤ ਸਮੱਸਿਆਵਾਂ ਦਾ ਜਲਦ ਹੱਲ ਕਰਨ ਦੀ ਮੰਗ ਕੀਤੀ ਹੈ। ਐਸੋਸੀਏਸ਼ਨ…
-

29 ਅਗਸਤ ਦੇ ਇਜਲਾਸ ਵਿੱਚ ਗੋਇੰਦਵਾਲ ਸਾਹਿਬ ਮੰਡੀ ਦੇ ਆੜ੍ਹਤੀਏ ਵੱਡੀ ਗਿਣਤੀ ਵਿੱਚ ਹੋਣਗੇ ਸ਼ਾਮਲ: ਕੁਲਬੀਰ ਕਸੇਲ ,ਨਿੰਦਰ ਸਿੰਘ
ਗੋਇੰਦਵਾਲ ਸਾਹਿਬ, 22 ਅਗਸਤ (ਇਕਬਾਲ ਸਿੰਘ ਆਹਲੂਵਾਲੀਆ) – ਮੰਡੀ ਗੋਇੰਦਵਾਲ ਸਾਹਿਬ ਵਿਖੇ ਜ਼ਿਲ੍ਹਾ ਮੰਡੀ ਪ੍ਰਧਾਨ ਸ. ਕੁਲਬੀਰ ਸਿੰਘ ਕਸੇਲ ਅਤੇ ਮੰਡੀ ਪ੍ਰਧਾਨ ਸ. ਨਿੰਦਰ ਸਿੰਘ ਦੀ ਅਗਵਾਈ ਹੇਠ ਆੜ੍ਹਤੀਆਂ ਦੀ ਇੱਕ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਮੰਡੀ ਗੋਇੰਦਵਾਲ ਸਾਹਿਬ ਨਾਲ ਸਬੰਧਤ ਵੱਡੀ ਗਿਣਤੀ ਵਿੱਚ ਆੜ੍ਹਤੀਆਂ ਨੇ ਸ਼ਮੂਲੀਅਤ ਕਰਦਿਆਂ ਮੰਡੀ ਨਾਲ ਜੁੜੇ ਅਹਿਮ ਮਸਲਿਆਂ ’ਤੇ…
-

ਫਿਰੋਜ਼ਪੁਰ ਵਿੱਚ ਚੌਥੀ ਸ਼ਾਦੀ ਰਾਮ ਨੰਦ ਲਾਲ ਮੈਮੋਰੀਅਲ ਭਾਸ਼ਣ ਮੁਕਾਬਲਾ, 65 ਵਿਦਿਆਰਥੀਆਂ ਨੇ ਲਿਆ ਹਿੱਸਾ
ਫਿਰੋਜ਼ਪੁਰ, (ਰਾਜੀਵ ਕੁਮਾਰ), 22 ਅਗਸਤ 2026: ਲਾਇਨਜ਼ ਕਲੱਬ ਫਿਰੋਜ਼ਪੁਰ ਬਾਰਡਰ ਵੱਲੋਂ ਚੌਥਾ ਸ਼ਾਦੀ ਰਾਮ ਨੰਦ ਲਾਲ ਮੈਮੋਰੀਅਲ ਭਾਸ਼ਣ ਮੁਕਾਬਲਾ-2026 ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਸ਼ਹਿਰ ਦੇ ਵੱਖ-ਵੱਖ ਪ੍ਰਮੁੱਖ ਸਕੂਲਾਂ ਦੇ 65 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਸਮਕਾਲੀ ਵਿਸ਼ਿਆਂ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਜਾਣਕਾਰੀ ਦਿੰਦਿਆਂ ਲਾਇਨਜ਼ ਕਲੱਬ ਫਿਰੋਜ਼ਪੁਰ ਬਾਰਡਰ ਦੇ ਪ੍ਰਧਾਨ ਲਾਇਨ…
-

ਬਾਲ ਭਲਾਈ ਕੌਂਸਲ ਪੰਜਾਬ ਵੱਲੋਂ ਮੈਰੀਟੋਰੀਅਸ ਸਕੂਲ ਵਿੱਚ ਤਿੰਨ ਰੋਜ਼ਾ ਵਰਕਸ਼ਾਪ ਆਯੋਜਿਤ
ਮਾਨਸਿਕ ਸਿਹਤ ਸਮੱਸਿਆਵਾਂ, ਭਾਵਨਾਤਮਕ ਬੁੱਧੀਮਤਾ ਅਤੇ ਤਣਾਅ ਮੁਕਤ ਵਿਦਿਆਰਥੀ ਜੀਵਨ ਸਬੰਧੀ ਕੀਤਾ ਜਾਗਰੂਕ ਫਿਰੋਜ਼ਪੁਰ 22 ਅਗਸਤ ( ਰਾਜੀਵ ਕੁਮਾਰ ) ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ, ਹਕੂਮਤ ਸਿੰਘ ਵਾਲਾ, ਫਿਰੋਜ਼ਪੁਰ ਵਿਖੇ ਬਾਲ ਭਲਾਈ ਕੌਂਸਲ ਪੰਜਾਬ, ਚੰਡੀਗੜ੍ਹ ਵੱਲੋਂ ਸਕੂਲ ਅਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਸਹਿਯੋਗ ਨਾਲ ਵਿਦਿਆਰਥੀਆਂ ਵਿੱਚ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ…
-

ਫ਼ਿਲਮ ‘ ਬੋਲ ਭਾਵੇ ਨਾ ਬੋਲ’ ਦੀ ਪ੍ਰਮੋਸ਼ਨ ਲਈ ਕਲਾਕਾਰ ਆਨੰਦ ਗਰੁੱਪ ਆਫ਼ ਕਾਲਜਿਜ਼ ਜੇਠੂਵਾਲ ਪਹੁੰਚੇ
ਵੇਰਕਾ , 22 ਅਗਸਤ (ਪਰਮਜੀਤ ਸਿੰਘ ਬੱਗਾ): ਪੰਜਾਬੀ ਫ਼ਿਲਮ ‘ ਬੋਲ ਭਾਵੇ ਨਾ ਬੋਲ’ ਦੀ ਪ੍ਰਮੋਸ਼ਨ ਲਈ ਫ਼ਿਲਮ ਦੇ ਕਲਾਕਾਰ ਸਿਦਕ ਗਿੱਲ, ਜਾਨਿਆ ਜੋਸ਼ੀ, ਕਾਰਜ ਗਿੱਲ ਅਤੇ ਮੋਨੀਸ਼ਾ ਭੱਟ (ਰਿਦਮਬੋਇਜ਼ ਐਂਟਰਟੇਨਮੈਂਟ) ਵਿਸ਼ੇਸ਼ ਤੌਰ ’ਤੇ ਅੱਜ ਆਨੰਦ ਗਰੁੱਪ ਆਫ਼ ਕਾਲਜਿਜ਼ ਜੇਠੂਵਾਲ ਪਹੁੰਚੇ। ਜਿੱਥੇ ਕਲਾਕਾਰਾਂ ਦੀ ਆਮਦ ਨੂੰ ਲੈਕੇ ਕਾਲਜ ਦੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












