Author: KL jit Walia
-

ਸਰਕਾਰ ਦੀਆਂ ਨਵੀਆਂ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ, ਪੰਜਾਬ ਐਂਡ ਸਿੰਧ ਬੈਂਕ ਨੇ ਨਿਭਾਈ ਸਮਾਜਿਕ ਜ਼ਿੰਮੇਵਾਰੀ, ਪੰਜਾਬ ਐਂਡ ਸਿੰਧ ਬੈਂਕ ਨੇ ਥਾਪੜਖੇੜੀ ਦੇ ਸਕੂਲ ਤੇ ਆਂਗਨਵਾੜੀ ਸੈਂਟਰ ਨੂੰ ਦਿੱਤਾ ਲੋੜੀਂਦਾ ਸਮਾਨ
ਅੰਮ੍ਰਿਤਸਰ: 18 ਅਗਸਤ (ਕੇ.ਐਲ. ਜੀਤ ਵਾਲੀਆ)- ਪੰਜਾਬ ਐਂਡ ਸਿੰਧ ਬੈਂਕ ਦੇ ਰੀਜਨਲ ਆਫਿਸ ਵੱਲੋਂ ਪਿੰਡ ਥਾਪੜਖੇੜੀ ਦੇ ਸਰਕਾਰੀ ਸਕੂਲ ਅਤੇ ਆਂਗਨਵਾੜੀ ਸੈਂਟਰ ਨੂੰ ਵਾਟਰਕੂਲਰ, ਕੁਰਸੀਆਂ, ਮੇਜ਼ ਸਮੇਤ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਗਿਆ। ਇਹ ਉਪਰਾਲਾ ਬੈਂਕ ਦੀ ਸਮਾਜਿਕ ਜ਼ਿੰਮੇਵਾਰੀ ਤਹਿਤ ਰੀਜਨਲ ਮੈਨੇਜਰ ਸ. ਗੁਰਮੀਤ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਬੈਂਕ ਦੇ…
-

ਵਪਾਰੀਆਂ ਤੇ ਉਦਯੋਗਪਤੀਆਂ ਦੀ ਆਵਾਜ਼ ਬਣੀ ਵਿਧਾਇਕਾ ਜੀਵਨ ਜੋਤ ਕੌਰ—ਫੋਕਲ ਪੁਆਇੰਟਾਂ ਦੇ ਵਿਕਾਸ ਕਾਰਜਾਂ ਦੀ ਭਰਪੂਰ ਸ਼ਲਾਘਾ
ਅੰਮ੍ਰਿਤਸਰ, 18 ਅਗਸਤ (ਕੇ. ਐਲ. ਜੀਤ ਵਾਲੀਆ)- ਪੰਜਾਬ ਪ੍ਰਦੇਸ਼ ਵਪਾਰ ਮੰਡਲ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ, ਪੰਜਾਬ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ, ਜ਼ਿਲ੍ਹਾ ਜਨਰਲ ਸਕੱਤਰ ਬਲਬੀਰ ਭਸੀਨ, ਜ਼ਿਲ੍ਹਾ ਜਨਰਲ ਸਕੱਤਰ ਰਾਕੇਸ਼ ਠੁਕਰਾਲ ਅਤੇ ਜ਼ਿਲ੍ਹਾ ਵਪਾਰ ਮੰਡਲ ਦੇ ਖ਼ਜ਼ਾਨਚੀ ਰਵੀ ਅਰੋੜਾ ਨੇ ਹਲਕਾ ਪੂਰਬੀ ਦੀ ਵਿਧਾਇਕਾ ਮੈਡਮ ਜੀਵਨ…
-

ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਰਾਜ ਪੱਧਰੀ ਸਮਾਗਮ
ਅੰਮ੍ਰਿਤਸਰ, 17 ਅਗਸਤ (ਕੇ.ਐਲ. ਜੀਤ ਵਾਲੀਆ, ਹਰਪਿੰਦਰ ਸੋਨੀ): ਪੰਜਾਬ ਸਰਕਾਰ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਮਦਨ ਲਾਲ ਢੀਂਗਰਾ ਦੇ 117ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸ਼ਹੀਦ ਮਦਨ ਲਾਲ ਢੀਂਗਰਾ ਯਾਦਗਾਰੀ ਸਮਾਰਕ, ਗੋਲ ਬਾਗ, ਅੰਮ੍ਰਿਤਸਰ ਵਿਖੇ ਕਰਵਾਏ ਗਏ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੂਬੇ ਦੇ ਸੰਸਦੀ ਮਾਮਲੇ, ਪ੍ਰਵਾਸੀ ਭਾਰਤੀ…
-

ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਗੁਰੂ ਨਾਨਕ ਮੈਡੀਕਲ ਕਾਲਜ ਅੰਮ੍ਰਿਤਸਰ ਵਿਖੇ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਕੀਤਾ ਉਦਘਾਟਨ
ਕੈਬਨਿਟ ਮੰਤਰੀ ਨੇ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਦੌਰਾ ਕਰਕੇ ਕੈਦੀਆਂ ਤੇ ਹਵਾਲਾਤੀਆਂ ਤੋਂ ਸਹੂਲਤਾਂ ਅਤੇ ਪ੍ਰਬੰਧਾਂ ਸਬੰਧੀ ਲਿਆ ਫੀਡਬੈਕ ਅੰਮ੍ਰਿਤਸਰ, 17 ਅਗਸਤ (ਕੇ.ਐਲ. ਜੀਤ ਵਾਲੀਆ): ਪੰਜਾਬ ਦੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਗੁਰੂ ਨਾਨਕ ਮੈਡੀਕਲ ਕਾਲਜ, ਅੰਮ੍ਰਿਤਸਰ ਵਿਖੇ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਗਏ 30 ਬਿਸਤਰਿਆਂ ਵਾਲੇ ਕੈਦੀਆਂ ਦੇ ਵਾਰਡ ਦਾ ਉਦਘਾਟਨ…
-

ਕੋਆਰਡੀਨੇਟਰ ਮੈਡਮ ਸੰਦੀਪ ਕੌਰ ਅਤੇ ਬਲਾਕ ਪ੍ਰਧਾਨ ਰਜਨੀ ਬਾਲਾ ਦੀ ਅਗਵਾਈ ਵਿੱਚ “ਤੀਆਂ ਤੀਜ ਦੀਆਂ ” ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ
ਗਿੱਧਾ , ਭੰਗੜਾ , ਸਿੱਠਣੀਆਂ ਝੁੰਮਰ , ਘੋੜੀਆਂ , ਸੁਹਾਗ , ਛੰਦ ਅਤੇ ਬੋਲੀਆਂ ਪਾ ਕੇ ਖੂਬ ਰੰਗ ਬੰਨ੍ਹਿਆ – ਸੰਦੀਪ ਕੌਰ , ਰਜਨੀ ਬਾਲਾ ਖੰਨਾ 16 ਅਗਸਤ ( ਜੇ ਐੱਸ ਖੰਨਾ ) ਹਲਕਾ ਖੰਨਾ ਦੇ ਬਿੱਗ ਬੌਸ ਸੈਲੀਬ੍ਰੇਸ਼ਨ ਬਾਜ਼ਾਰ ਵਿਖ਼ੇ ਆਮ ਆਦਮੀ ਪਾਰਟੀ ਹਲਕਾ ਖੰਨਾ ਦੇ ਮਹਿਲਾ ਵਿੰਗ ਦੇ ਕੋਆਰਡੀਨੇਟਰ ਮੈਡਮ ਸੰਦੀਪ ਕੌਰ…
-

ਏਕਤਾ ਅਤੇ ਭਾਈਚਾਰੇ ਦੇ ਸੰਸਥਾਪਕ ਸਤਿਗੁਰੂ ਦਲੀਪ ਸਿੰਘ ਜੀ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ
ਨੌਜਵਾਨ ਪੀੜ੍ਹੀ ਨੇ 151 ਗ੍ਰੀਟਿੰਗ ਕਾਰਡ ਬਣਾ ਕੇ ਜਾਹਿਰ ਕੀਤੀ ਖੁਸ਼ੀ ਅੰਮ੍ਰਿਤਸਰ, 17 ਅਗਸਤ (ਕੇ.ਐਲ. ਜੀਤ ਵਾਲੀਆ): ਚੁਗਾਵਾਂ ਸਾਧਪੁਰ ਵਿਖੇ ਵਿਸ਼ਵ ਨੌਜਵਾਨ ਨਾਮਧਾਰੀ ਵਿਦਿਅਕ ਜੱਥਾ ਦੇ ਤਹਿਤ ਨਾਮਧਾਰੀ ਬੱਚਿਆਂ ਵੱਲੋਂ ਆਪਣੇ ਮਾਰਗਦਰਸ਼ਕ ਸ੍ਰੀ ਸਤਿਗੁਰੂ ਦਲੀਪ ਸਿੰਘ ਜੀ ਦਾ ਜਨਮ ਦਿਹਾੜਾ ਬੜੇ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਪੂਰੇ ਸਮਾਗਮ ਦਾ ਆਯੋਜਨ ਛੋਟੇ ਬੱਚਿਆਂ…
-

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੂੰ ਆਜ਼ਾਦੀ ਦਿਹਾੜੇ ਸਮਾਗਮ ਦੌਰਾਨ ਪ੍ਰਸ਼ੰਸਾ ਪੱਤਰ ਵੰਡੇ
ਅੰਮ੍ਰਿਤਸਰ, 15 ਅਗਸਤ ( ਕੇ.ਐਲ. ਜੀਤ ਵਾਲੀਆ) – ਅੰਮ੍ਰਿਤਸਰ ਵਿਖੇ 15 ਅਗਸਤ ਆਜ਼ਾਦੀ ਦਿਹਾੜੇ ਸਬੰਧੀ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਗਰਮੀ ਨਾਲ ਯੋਗਦਾਨ ਪਾਉਣ ਵਾਲੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਨੂੰ ਵਿਸ਼ੇਸ਼…
-

ਅਖਿਲ ਭਾਰਤੀ ਸਵਰਨਕਾਰ ਸੰਘ ਦੀ ਕੇਂਦਰ ਸਰਕਾਰ ਤੋਂ ਮੰਗ—‘ਸੋਨੇ ਲਈ ਵੱਖਰਾ ਮੰਤਰਾਲਾ ਬਣਾਇਆ ਜਾਵੇ’
ਅੰਮ੍ਰਿਤਸਰ, 9 ਅਗਸਤ (ਕੇ.ਐਲ. ਜੀਤ ਵਾਲੀਆ) — ਦੇਸ਼ ਭਰ ਦੇ ਸੁਨਿਆਰਾਂ, ਜਵੈਲਰਾਂ ਅਤੇ ਕਾਰੀਗਰਾਂ ਦੀ ਨੁਮਾਇੰਦਗੀ ਕਰਨ ਵਾਲੇ ਅਖਿਲ ਭਾਰਤੀ ਸਵਰਨਕਾਰ ਸੰਘ ਨੇ ਕੇਂਦਰ ਸਰਕਾਰ ਅੱਗੇ 6 ਪ੍ਰਮੁੱਖ ਮੰਗਾਂ ਰੱਖੀਆਂ ਹਨ। ਸੰਘ ਦੇ ਕੌਮੀ ਪ੍ਰਧਾਨ ਕਸ਼ਮੀਰ ਸਿੰਘ ਰਾਜਪੂਤ ਨੇ ਕਾਮਰਸ ਅਤੇ ਇੰਡਸਟਰੀ ਮੰਤਰੀ ਪੀਯੂਸ਼ ਗੋਇਲ ਨੂੰ ਪੱਤਰ ਭੇਜ ਕੇ ਸੋਨੇ ਦੇ ਕਾਰੋਬਾਰ ਨਾਲ ਜੁੜੀਆਂ…
-

ਅੰਮ੍ਰਿਤਸਰ ਵਿੱਚ ਭਾਜਯੁਮੋ ਦਾ ਰੋਸ ਪ੍ਰਦਰਸ਼ਨ, ਸੋਨੀਆ-ਰਾਹੁਲ ਗਾਂਧੀ ਤੇ ਖੜਗੇ ਖ਼ਿਲਾਫ਼ ਫੂਕਿਆ ਪੁਤਲਾ
ਅੰਮ੍ਰਿਤਸਰ, 16 ਅਗਸਤ (ਕੇ.ਐਲ. ਜੀਤ ਵਾਲੀਆ, ਹਰਪਿੰਦਰ ਸੋਨੀ) — ਆਜ਼ਾਦੀ ਦਿਵਸ ਸਮਾਰੋਹ ਦੌਰਾਨ ਕਾਂਗਰਸ ਦੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਹੋਰ ਸੀਨੀਅਰ ਆਗੂਆਂ ਵੱਲੋਂ ਰਾਸ਼ਟਰ ਗੀਤ ‘ਵੰਦੇ ਮਾਤਰਮ’ ਦਾ ਕਥਿਤ ਅਪਮਾਨ ਕੀਤੇ ਜਾਣ ਦੇ ਵਿਰੋਧ ਵਿੱਚ ਭਾਰਤੀ ਜਨਤਾ ਯੁਵਾ ਮੋਰਚਾ ਅੰਮ੍ਰਿਤਸਰ ਇਕਾਈ ਵੱਲੋਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਭਾਜਯੁਮੋ…
-

ਅੰਮ੍ਰਿਤਸਰ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਸਲਿਲ ਕਪੂਰ ,ਤਰੁਣ ਚੁੱਘ ਅਤੇ ਸ਼ਵੇਤ ਮਲਿਕ ਨੇ ਲਹਿਰਾਇਆ ਤਿਰੰਗਾ
80ਵਾਂ ਆਜ਼ਾਦੀ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ ਅੰਮ੍ਰਿਤਸਰ, 15 ਅਗਸਤ(ਹਰਪਿੰਦਰ ਸੋਨੀ )-ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਦੇ ਮੌਕੇ ‘ਤੇ, ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਦਫ਼ਤਰ, ਅੰਮ੍ਰਿਤਸਰ ਵਿਖੇ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਸਮਾਗਮ ਦੌਰਾਨ, ਭਾਜਪਾ ਅੰਮ੍ਰਿਤਸਰ ਸ਼ਹਿਰੀ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ ਨੇ ਪਾਰਟੀ ਆਗੂਆਂ,…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












