Author: KL jit Walia
-

ਸਵਰਨਕਾਰ ਸੰਘ ਵੱਲੋਂ ਗੁਰੂ ਬਾਜ਼ਾਰ ਚੌਂਕ ਅਟਾਰੀ ਵਿਖੇ ਮਨਾਇਆ ਗਿਆ ਆਜ਼ਾਦੀ ਦਿਵਸ
ਸਵਰਨਕਾਰ ਭਾਈਚਾਰੇ ਦੇ ਆਗੂਆਂ ਨੇ ਤਿਰੰਗਾ ਲਹਿਰਾ ਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦਾ ਦਿੱਤਾ ਸੰਦੇਸ਼ ਅੰਮ੍ਰਿਤਸਰ, 16 ਅਗਸਤ (ਸੰਦੀਪ ਸਿੰਘ ਰਾਜੂ) — ਸਵਰਨਕਾਰ ਸੰਘ-1 ਪੰਜਾਬ ਵੱਲੋਂ 15 ਅਗਸਤ ਦੇ ਮੌਕੇ ’ਤੇ ਗੁਰੂ ਬਾਜ਼ਾਰ ਚੌਂਕ ਅਟਾਰੀ ਵਿਖੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸੰਘ ਦੇ ਆਗੂਆਂ ਅਤੇ ਸਵਰਨਕਾਰ…
-

ਪੰਜ ਜ਼ਿਲ੍ਹਿਆਂ ਦੇ ਰਾਈਸ ਮਿਲਰਾਂ ਨੇ ਇਕਜੁੱਟ ਹੋ ਕੇ ਬਣਾਈ ‘ਨਿਊ ਪੰਜਾਬ ਰਾਈਸ ਮਿਲਰਸ ਐਸੋਸੀਏਸ਼ਨ’
ਅੰਮ੍ਰਿਤਸਰ, 12 ਅਗਸਤ (ਕੇ. ਐਲ. ਜੀਤ ਵਾਲੀਆ) – ਪੰਜਾਬ ਦੇ ਪੰਜ ਮਹੱਤਵਪੂਰਨ ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ ਅਤੇ ਹੁਸ਼ਿਆਰਪੁਰ ਦੇ ਰਾਈਸ ਸੈਲਰ ਮਿਲ ਮਾਲਕਾਂ ਨੇ ਸਾਂਝੇ ਤੌਰ ’ਤੇ ਆਪਣੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਲ ਲਈ ਇਕਜੁੱਟ ਹੁੰਦਿਆਂ ‘ਨਿਊ ਪੰਜਾਬ ਰਾਈਸ ਮਿਲਰਸ ਐਸੋਸੀਏਸ਼ਨ’ ਦਾ ਗਠਨ ਕੀਤਾ। ਐਸੋਸੀਏਸ਼ਨ ਦੇ…
-

ਪੁਲਿਸ ਕਮਿਸ਼ਨਰ, ਹਰਮਨਬੀਰ ਸਿੰਘ ਗਿੱਲ ਦੀ ਰਾਈਸ ਸ਼ੈਲਰ ਐਸੋਸੀਏਸ਼ਨ ਨਾਲ ਅਹਿਮ ਮੀਟਿੰਗ
ਅੰਮ੍ਰਿਤਸਰ, 12 ਅਗਸਤ (ਕੇ. ਐਲ. ਜੀਤ ਵਾਲੀਆ)-ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ, IPS ਦੀ ਅਗਵਾਈ ਹੇਠ ਅੱਜ ਰਾਈਸ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਡੀ.ਸੀ.ਪੀ ਇਨਵੈਸਟੀਗੇਸ਼ਨ, ਅੰਮ੍ਰਿਤਸਰ ਸ੍ਰੀ ਰਵਿੰਦਰਪਾਲ ਸਿੰਘ ਸੰਧੂ ਅਤੇ ਜੋਨ ਏ.ਡੀ.ਸੀ.ਪੀਜ਼ ਵੀ ਹਾਜ਼ਰ ਸਨ। ਇਸ ਮੀਟਿੰਗ ਦਾ ਮੁੱਖ ਉਦੇਸ਼ ਸੁਰੱਖਿਆ ਸਬੰਧੀ ਮਸਲਿਆਂ, ਅਤੇ ਇਲਾਕੇ ਵਿੱਚ…
-

ਪਵਿੱਤਰ ਗੋਇੰਦਵਾਲ ਸਾਹਿਬ ’ਚ ਪਾਣੀ ਦਾ ਸੰਕਟ: ਵਿਕਾਸ ਦੀ ਦੌੜ ਵਿਚ ਕਿਤੇ ‘ਮੌਲਿਕ ਹੱਕ’ ਤਾਂ ਨਹੀਂ ਹੋ ਰਿਹਾ ਪ੍ਰਭਾਵਿਤ?
ਧਰਤੀ ਹੇਠਲੇ ਪਾਣੀ ਦੀ ਖਪਤ ’ਤੇ ਉੱਠੇ ਸਵਾਲ, ਉਦਯੋਗਿਕ ਗਤੀਵਿਧੀਆਂ ਦੀ ਪਾਰਦਰਸ਼ੀ ਜਾਂਚ ਅਤੇ ਜਲ-ਸਰੋਤਾਂ ਦੀ ਸੁਰੱਖਿਆ ਦੀ ਲੋੜ ਲੇਖਕ: ਇਕਬਾਲ ਸਿੰਘ ਆਹਲੂਵਾਲੀਆ ਵਿਸ਼ੇਸ਼ ਪ੍ਰਤੀਨਿਧੀ ਗੋਇੰਦਵਾਲ ਸਾਹਿਬ ,ਜਿਲਾ ਤਰਨਤਾਰਨ M. 99143-43253 ਪੰਜਾਬ ਦੀ ਧਰਤੀ ਨੂੰ ਕਦੇ ਪਾਣੀਆਂ ਦੀ ਧਰਤੀ ਕਿਹਾ ਜਾਂਦਾ ਸੀ। ਦਰਿਆਵਾਂ, ਨਹਿਰਾਂ, ਛੱਪੜਾਂ ਅਤੇ ਧਰਤੀ ਹੇਠਲੇ ਪਾਣੀ ਨੇ ਸਦੀਆਂ ਤੋਂ ਇੱਥੋਂ ਦੀ…
-

15 ਅਗਸਤ ਦੇ ਮੱਦੇਨਜ਼ਰ ਮਹਿਤਾ ਪੁਲਿਸ ਵੱਲੋਂ ਫਲੈਗ ਮਾਰਚ
ਚੌਂਕ ਮਹਿਤਾ 12 ਅਗਸਤ ( ਤਰਸੇਮ ਸਿੰਘ ਰੰਧਾਵਾ) 15 ਅਗਸਤ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਥਾਣਾ ਮਹਿਤਾ ਦੇ ਐਸ ਐਂਚ ਓ ਸਿਮਰਨਜੀਤ ਕੌਰ ਨੇ ਪੁਲਿਸ ਪਾਰਟੀ ਸਮੇਤ ਕਸਬੇ ਵਿੱਚ ਫਲੈਗ ਮਾਰਚ ਕੀਤਾ ਗਿਆ। ਇਸ ਦੌਰਾਨ ਪੁਲਿਸ ਵੱਲੋਂ ਕਸਬੇ ਦੇ ਵੱਖ-ਵੱਖ ਬਾਜ਼ਾਰਾਂ ਅਤੇ ਪ੍ਰਮੁੱਖ ਸਥਾਨਾਂ ਦਾ ਦੌਰਾ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਪੱਤਰਕਾਰਾਂ…
-

*ਨਾਈਟ ਡੋਮੀਨੇਸ਼ਨ ਤਹਿਤ ਅੰਮ੍ਰਿਤਸਰ ਸ਼ਹਿਰ ਵਿੱਚ ਵਿਆਪਕ ਨਾਕਾਬੰਦੀ ਤੇ ਚੈਕਿੰਗ
ਸੀ.ਪੀ. ਅੰਮ੍ਰਿਤਸਰ, ਸ੍ਰੀ ਹਰਮਨਬੀਰ ਸਿੰਘ ਗਿੱਲ, IPS ਵੱਲੋਂ ਖੁਦ ਮੌਕੇ ’ਤੇ ਜਾ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਈਦਾ ਅੰਮ੍ਰਿਤਸਰ, 12 ਅਗਸਤ (ਫੁੱਲਜੀਤ ਸਿੰਘ ਵਰਪਾਲ) ਅੰਮ੍ਰਿਤਸਰ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜ ਵਿਰੋਧੀ ਅਨਸਰਾਂ ’ਤੇ ਸ਼ਿਕੰਜਾ ਕੱਸਣ ਦੇ ਮਕਸਦ ਨਾਲ ਕਮਿਸ਼ਨਰ ਪੁਲਿਸ ਅੰਮ੍ਰਿਤਸਰ, ਸ੍ਰੀ ਹਰਮਨਬੀਰ ਸਿੰਘ ਗਿੱਲ, IPS ਦੀ ਅਗਵਾਈ ਹੇਠ ਦੇਰ…
-

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਹੇਠ ਸੰਗਤਾਂ ਨੂੰ ਗੁਰਧਾਮਾਂ ਦੇ ਦਰਸ਼ਨ ਕਰਵਾਉਣ ਬੱਸ ਸ੍ਰੀ ਆਨੰਦਪੁਰ ਸਾਹਿਬ ਰਵਾਨਾ
ਬਲਵਿੰਦਰ ਬਿੱਲਾ ਵੱਲੋਂ ਹਰੀ ਝੰਡੀ ਦੇ ਕੇ ਕੀਤਾ ਗਿਆ ਰਵਾਨਾ ਅੰਮ੍ਰਿਤਸਰ, 11 ਅਗਸਤ (ਕੇ. ਐਲ. ਜੀਤ ਵਾਲੀਆ) – ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਹਲਕਾ ਦੱਖਣੀ ਦੇ ਸੁਲਤਾਨਵਿੰਡ ਰੋਡ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਕੀਰਤਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨਾਂ ਲਈ ਰਵਾਨਾ ਹੋਈ। ਬੱਸ ਨੂੰ ਹਲਕਾ…
-

ਪੰਥ, ਪੰਜਾਬ, ਪਾਰਟੀ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵਲੋਂ ਕੀਤੀ ਗਈ ਅਰਦਾਸ
20 ਅਗਸਤ ਨੂੰ ਸੰਤ ਲੌਂਗੋਵਾਲ ਜੀ ਦੀ ਬਰਸੀ ਤੇ ਹੋਵੇਗਾ ਲੌਂਗੋਵਾਲ ਵਿਖੇ ਸਮਾਗਮ ਅੰਮ੍ਰਿਤਸਰ-: 11 ਅਗਸਤ (ਕੇ.ਐੱਲ. ਜੀਤ ਵਾਲੀਆ) -ਅੱਜ ਸ਼ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਆਪਣੀ ਪਹਿਲੀ ਵਰ੍ਹੇਗੰਢ ਨੂੰ ਅਰਦਾਸ ਦਿਵਸ ਵਜੋਂ ਮਨਾਇਆ ਗਿਆ। ਸਮੁਚੀ ਲੀਡਰਸ਼ਿਪ ਨੇ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੰਥ, ਪੰਜਾਬ ਅਤੇ ਪਾਰਟੀ ਦੀ ਚੜ੍ਹਦੀ…
-

ਜਸਪਾਲ ਸਿੰਘ ਧੁੰਨਾ ਪੰਜਾਬ ਸਵਰਨਕਾਰ ਸੰਘ ਤਹਿਸੀਲ ਅੰਮ੍ਰਿਤਸਰ ਦੇ ਪ੍ਰਧਾਨ ਨਿਯੁਕਤ
ਅੰਮ੍ਰਿਤਸਰ, 11 ਅਗਸਤ (ਸੰਦੀਪ ਸਿੰਘ ਰਾਜੂ) — ਅਖਿਲ ਭਾਰਤੀ ਸਵਰਨਕਾਰ ਸੰਘ ਦੇ ਕੌਮੀ ਪ੍ਰਧਾਨ ਕਸ਼ਮੀਰ ਸਿੰਘ ਰਾਜਪੂਤ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਵਰਨਕਾਰ ਸੰਘ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਸਵਰਨਕਾਰ ਸੰਘ ਦੇ ਪ੍ਰਧਾਨ ਅਸ਼ਵਨੀ ਕਾਲੇ ਸ਼ਾਹ ਦੀ ਪ੍ਰਧਾਨਗੀ ਹੇਠ ਗੁਰੂ ਬਾਜ਼ਾਰ ਵਿਖੇ ਹੋਈ। ਇਸ ਮੌਕੇ ਪੰਜਾਬ ਸਵਰਨਕਾਰ ਸੰਘ ਦੇ ਪ੍ਰਧਾਨ ਅਸ਼ਵਨੀ ਨਾਮੇ ਸ਼ਾਹ, ਅਖਿਲ ਭਾਰਤੀ…
-

ਡੀਜੀਪੀ ਗੌਰਵ ਯਾਦਵ ਨੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਕਮਿਸ਼ਨਰੇਟਾਂ/ਰੇਂਜਾਂ ਵਿੱਚ ਸੁਰੱਖਿਆ ਤਿਆਰੀਆਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ10 ਅਗਸਤ:(ਕੇ.ਐਲ. ਜੀਤ ਵਾਲੀਆ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਆਜ਼ਾਦੀ ਦਿਹਾੜੇ-2026 ਦੇ ਜਸ਼ਨਾਂ ਨੂੰ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸੰਵੇਦਨਸ਼ੀਲ ਇਲਾਕਿਆਂ, ਲੋਕਾਂ ਦੇ ਇਕੱਠ ਵਾਲੀਆਂ ਪ੍ਰਮੁੱਖ ਥਾਵਾਂ, ਪ੍ਰਮੁੱਖ ਸ਼ਹਿਰੀ ਸਥਾਨਾਂ ਅਤੇ ਅਦਾਰਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












