Author: KL jit Walia
-

ਸੇਵਾ ਮੁਕਤ ਪਟਵਾਰੀ, ਕਾਨੂੰਗੋ ਤੇ ਨਾਇਬ ਤਹਿਸੀਲਦਾਰ ਵੱਡੀ ਗਿਣਤੀ ਵਿੱਚ ਮਹਾਰੈਲੀ ’ਚ ਹੋਏ ਸ਼ਾਮਲ: ਬਾਜਵਾ
ਅੰਮ੍ਰਿਤਸਰ, 8 ਅਗਸਤ (ਭੁੱਲਰ ਦੇਵੀਦਾਸਪੁਰੀਆ): ਸੇਵਾ ਮੁਕਤ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਨਿਰਮਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਸੇਵਾ ਮੁਕਤ ਪਟਵਾਰੀਆਂ, ਕਾਨੂੰਗੋਆਂ, ਨਾਇਬ ਤਹਿਸੀਲਦਾਰਾਂ ਅਤੇ ਹੋਰ ਸਾਥੀਆਂ ਨੇ 7 ਅਗਸਤ ਨੂੰ ਹੋਈ ਮਹਾਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਕੁਲਵੰਤ ਸਿੰਘ ਡੇਹਰੀਵਾਲ, ਲਖਵਿੰਦਰ ਸਿੰਘ ਕੋਹਾਲੀ, ਮੇਜਰ ਸਿੰਘ ਭੋਮਾ,…
-

ਫਿਰੋਜ਼ਪੁਰ ‘ਚ 30 ਕਿੱਲੋ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
— ਸਰਹੱਦ ਪਾਰ ਦੇ ਤਸਕਰੀ ਨੈੱਟਵਰਕ ਨਾਲ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ: ਡੀ.ਜੀ.ਪੀ. ਗੌਰਵ ਯਾਦਵ —ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤਿਆ ਜਾ ਰਿਹਾ ਮੋਟਰਸਾਈਕਲ ਵੀ ਕੀਤਾ ਜ਼ਬਤ: ਏ.ਆਈ.ਜੀ. ਸੀਆਈ ਗੁਰਸੇਵਕ ਸਿੰਘ ਫਿਰੋਜ਼ਪੁਰ, 8 ਅਗਸਤ:(ਰਾਜੀਵ ਕੁਮਾਰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ…
-

ਫੇਰੂਮਾਨ ਰੋਡ ਰਈਆ ’ਤੇ ਸੀਵਰੇਜ ਦੇ ਕੰਮ ਕਾਰਨ ਰਾਹਗੀਰ ਸਾਵਧਾਨੀ ਨਾਲ ਵਾਹਨ ਚਲਾਉਣ: ਸੁਰਜੀਤ ਸਿੰਘ ਕੰਗ
ਬਿਆਸ, 7 ਅਗਸਤ (ਅੰਮ੍ਰਿਤਪਾਲ ਸਿੰਘ ਸ਼ਾਹਪੁਰ): ਕਸਬਾ ਰਈਆ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੇ ਰਫ਼ਤਾਰ ਫੜ ਲਈ ਹੈ। ਇਨ੍ਹਾਂ ਵਿਕਾਸ ਕਾਰਜਾਂ ਦੇ ਚੱਲਦਿਆਂ ਰਾਹਗੀਰਾਂ ਨੂੰ ਆ ਰਹੀਆਂ ਮੁਸ਼ਕਲਾਂ ਅਤੇ ਸੁਰੱਖਿਆ ਨੂੰ ਲੈ ਕੇ ਮਾਰਕੀਟ ਕਮੇਟੀ ਰਈਆ ਦੇ ਚੇਅਰਮੈਨ ਅਤੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ ਨੇ ਲੋਕਾਂ ਨੂੰ ਸਾਵਧਾਨੀ ਵਰਤਣ…
-

ਅੰਮ੍ਰਿਤਸਰ ਵਿੱਚ ‘ਹਰਿਆਲੀ ਸਾਵਨ 2026’ ਦੀਆਂ ਰੌਣਕਾਂ, ਮਹਿਲਾਵਾਂ ਨੇ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 8 ਅਗਸਤ (ਆਰ.ਕੇ. ਸੋਨੀ)- ਅੰਮ੍ਰਿਤਸਰ ਦੇ ਇੱਕ ਪ੍ਰਸਿੱਧ ਹੋਟਲ ਵਿੱਚ ਹਾਊਸ ਆਫ ਡੋਰੀ (ਏ ਯੂਨਿਟ ਆਫ ਡਰੈਸ ਮੀ) ਵੱਲੋਂ ‘ਹਰਿਆਲੀ ਸਾਵਨ 2026’ ਪ੍ਰੋਗਰਾਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਿਰਕਤ ਕਰਕੇ ਤੀਜ ਦੇ ਤਿਉਹਾਰ ਨੂੰ ਰਵਾਇਤੀ ਅਤੇ ਸੱਭਿਆਚਾਰਕ ਰੰਗਾਂ ਨਾਲ ਮਨਾਇਆ। ਇਸ ਮੌਕੇ ਮਹਿਲਾਵਾਂ ਨੇ ਝੂਲੇ…
-

ਅੰਮ੍ਰਿਤਸਰ ਜ਼ਿਲ੍ਹੇ ਤੋਂ ਪਟਵਾਰੀ ਤੇ ਰਿਟਾਇਰ ਪਟਵਾਰੀਆਂ ਨੇ ਚੰਡੀਗੜ੍ਹ ਮਹਾਂਰੈਲੀ ਵਿੱਚ ਕੀਤੀ ਵੱਡੀ ਸ਼ਮੂਲੀਅਤ
ਅੰਮ੍ਰਿਤਸਰ , 7 ਅਗਸਤ (ਭੁੱਲਰ ਦੇਵੀਦਾਸਪੁਰੀਆ) — ਰੈਵਨਿਊ ਪਟਵਾਰ ਯੂਨੀਅਨ ਰਜਿ. ਪੰਜਾਬ ਅਤੇ ਰਿਟਾਇਰਡ ਪਟਵਾਰੀ-ਕਾਨੂੰਗੋ ਸਾਥੀਆਂ ਵੱਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ ’ਤੇ ਅੱਜ ਦਾਣਾ ਮੰਡੀ, ਸੈਕਟਰ-39, ਚੰਡੀਗੜ੍ਹ ਵਿਖੇ ਹੋਈ ਮਹਾਂਰੈਲੀ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਤੋਂ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ…
-

ਰੇਲਵੇ ਰਿਟਾਇਰਡ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਸਮਝੌਤਾ ਐਕਸਪ੍ਰੈੱਸ ਦੀ ਗੋਲਡਨ ਜੁਬਲੀ ਮਨਾਈ
ਰਿਟਾਇਰਡ ਮੁਲਾਜ਼ਮਾਂ ਦੇ ਮਸਲਿਆਂ ਨੂੰ ਲੈ ਕੇ ਏਕਤਾ ਬਣਾਈ ਰੱਖਣ ਦੀ ਅਪੀਲ ਅੰਮ੍ਰਿਤਸਰ, 7 ਅਗਸਤ (ਕੇ. ਐਲ. ਜੀਤ ਵਾਲੀਆ): ਰੇਲਵੇ ਰਿਟਾਇਰਡ ਵੈਲਫੇਅਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਯੂ.ਆਰ.ਐਮ.ਯੂ. ਭਵਨ, ਰੇਲਵੇ ਰੋਡ, ਅੰਮ੍ਰਿਤਸਰ ਵਿਖੇ ਐਸੋਸੀਏਸ਼ਨ ਦੇ ਪ੍ਰਧਾਨ ਸ. ਬੇਅੰਤ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਰਿਟਾਇਰਡ ਰੇਲਵੇ ਮੁਲਾਜ਼ਮਾਂ ਦੀ ਹਾਜ਼ਰੀ ਵਿੱਚ ਹੋਈ। ਮੀਟਿੰਗ ਦੀ ਸ਼ੁਰੂਆਤ ਸਕੱਤਰ…
-

ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ 376ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਸਥਾਪਿਤ
50 ਕਿਸਮਾਂ ਦੇ 670 ਬੂਟੇ ਲਗਾਏ ਗੋਇੰਦਵਾਲ ਸਾਹਿਬ 7 ਅਗਸਤ : ( ਇਕਬਾਲ ਸਿੰਘ ਆਹਲੂਵਾਲੀਆ, ਨਵਜੀਤ ਸੋਨੂੰ)- ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਪ੍ਰਫੁੱਲਿਤ ਕਰਨ ਦੇ ਉਦੇਸ਼ ਨਾਲ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਖੇ ਕਾਰ ਸੇਵਾ ਖਡੂਰ ਸਾਹਿਬ ਦੇ ਮੁਖੀ ਪਦਮ ਸ਼੍ਰੀ ਬਾਬਾ ਸੇਵਾ ਸਿੰਘ ਦੀ ਰਹਿਨੁਮਾਈ ਹੇਠ 376ਵਾਂ ਗੁਰੂ ਨਾਨਕ ਯਾਦਗਾਰੀ ਜੰਗਲ ਸਥਾਪਿਤ ਕੀਤਾ ਗਿਆ।…
-

ਕੇਟ ਅੰਮ੍ਰਿਤਸਰ ਦੀ ਨਵੀਂ ਟੀਮ ਦਾ ਗਠਨ, ਸੰਦੀਪ ਖੋਸਲਾ ਪ੍ਰਧਾਨ,ਸੰਨੀ ਦਾਰਾ ਅਤੇ ਸਤਬੀਰ ਸਿੰਘ ਉਪ ਪ੍ਰਧਾਨ ਬਣੇ
ਦਿੱਲੀ ਦੇ ਭਾਰਤ ਮੰਡਪਮ ਵਿਖੇ 12 ਤੋਂ 15 ਅਗਸਤ ਤੱਕ ਹੋਣ ਵਾਲੀ ਕੇਟ ਪ੍ਰਦਰਸ਼ਨੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਦੀ ਅਪੀਲ ਅੰਮ੍ਰਿਤਸਰ, 6 ਅਗਸਤ (ਕੇ. ਐਲ. ਜੀਤ ਵਾਲੀਆ): ਕਨਫੈਡਰੇਸ਼ਨ ਆਫ ਆਲ ਇੰਡੀਆ ਟ੍ਰੇਡਰਜ਼ (ਕੇਟ) ਅੰਮ੍ਰਿਤਸਰ ਦੀ ਇੱਕ ਅਹਿਮ ਮੀਟਿੰਗ ਹੋਟਲ ਦਾਰਾ ਰਾਇਲ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਕੇਟ ਪੰਜਾਬ ਦੇ ਪ੍ਰਧਾਨ ਡਾ. ਕੁੰਵਰ ਓਂਕਾਰ…
-

ਡਿਪਟੀ ਕਮਿਸ਼ਨਰ ਨੇ ਅੰਮ੍ਰਿਤਸਰ ਵਿਖੇ ਮਨਾਏ ਜਾਣ ਵਾਲੇ ਜਸ਼ਨ-ਏ-ਆਜ਼ਾਦੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ
ਅਧਿਕਾਰੀਆਂ ਨੂੰ ਅਜ਼ਾਦੀ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਸਮਾਂ ਰਹਿੰਦੇ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ ਕੈਬਨਿਟ ਮੰਤਰੀ ਅਮਨ ਅਰੋੜਾ ਅਜ਼ਾਦੀ ਦਿਵਸ ਮੌਕੇ ਗੁਰੂ ਨਗਰੀ ਵਿੱਚ ਕੌਮੀ ਝੰਡਾ ਚੜ੍ਹਾਉਣਗੇ ਅੰਮ੍ਰਿਤਸਰ, 05 ਅਗਸਤ (ਕੇ.ਐਲ. ਜੀਤ ਵਾਲੀਆ) – ਜ਼ਿਲ੍ਹਾ ਸਦਰ ਮੁਕਾਮ ਅੰਮ੍ਰਿਤਸਰ ਵਿਖੇ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ…
-

ਮੁੱਖ ਸੜਕਾਂ ਜਾਮ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਧਰਨਿਆਂ ਲਈ ਵੱਖਰਾ ਸਥਾਨ ਤੈਅ ਕਰੇ ਸਰਕਾਰ: ਐਡਵੋਕੇਟ ਮੰਗਤ ਰਾਮ ਸਿੱਲੀ
ਅੰਮ੍ਰਿਤਸਰ, 5 ਅਗਸਤ (ਕੇ. ਐਲ. ਜੀਤ ਵਾਲੀਆ) – ਅੰਮ੍ਰਿਤਸਰ ਦੇ ਉੱਘੇ ਸਮਾਜ ਸੇਵਕ ਅਤੇ ਪ੍ਰਸਿੱਧ ਧਾਰਮਿਕ ਸੰਸਥਾ ਸ੍ਰੀ ਰਾਮ ਸੌਂਸਲ ਵੈਲਫੇਅਰ ਸੋਸਾਇਟੀ (ਰਜਿ.) ਪੰਜਾਬ ਦੇ ਪ੍ਰਧਾਨ ਐਡਵੋਕੇਟ ਮੰਗਤ ਰਾਮ ਸਿੱਲੀ (ਵਸੀਕਾ ਨਵੀਸ) ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚ ਇੱਕ ਅਜਿਹਾ ਨਿਰਧਾਰਿਤ ਸਥਾਨ ਬਣਾਇਆ ਜਾਵੇ, ਜਿੱਥੇ ਵੱਖ-ਵੱਖ ਜਥੇਬੰਦੀਆਂ, ਕਰਮਚਾਰੀ ਯੂਨੀਅਨਾਂ ਅਤੇ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












