Author: KL jit Walia
-

1947 ਤੋਂ ਬਾਅਦ ਦੀ ਸਭ ਤੋਂ ਵੱਡੀ ਮੁਲਾਜ਼ਮ ਰੈਲੀ ਹੋਵੇਗੀ 7 ਅਗਸਤ ਦੀ ਮਹਾਂ ਰੈਲੀ: ਬਾਜਵਾ, ਡੇਹਰੀਵਾਲ
ਸੇਵਾ ਮੁਕਤ ਪਟਵਾਰੀ, ਕਾਨੂੰਗੋ ਅਤੇ ਨਾਇਬ ਤਹਿਸੀਲਦਾਰ ਵੱਡੀ ਗਿਣਤੀ ਵਿੱਚ ਹੋਣਗੇ ਸ਼ਾਮਲ ਸ਼੍ਰੀ ਅੰਮ੍ਰਿਤਸਰ ਸਾਹਿਬ, 5 ਅਗਸਤ (ਭੁੱਲਰ ਦੇਵੀਦਾਸਪੁਰੀਆ): ਰਿਟਾਇਰ ਪਟਵਾਰੀ, ਕਾਨੂੰਗੋ ਅਤੇ ਨਾਇਬ ਤਹਿਸੀਲਦਾਰ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸ੍ਰ. ਨਿਰਮਲਜੀਤ ਸਿੰਘ ਬਾਜਵਾ ਅਤੇ ਬੁਲਾਰੇ ਸ੍ਰ. ਕੁਲਵੰਤ ਸਿੰਘ ਡੇਹਰੀਵਾਲ ਨੇ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਪੰਜਾਬ ਮੁਲਾਜ਼ਮ ਮੰਚ ਅਤੇ ਮੁਲਾਜ਼ਮ ਤੇ ਪੈਨਸ਼ਨਰ ਫਰੰਟ…
-

ਭਾਰਤੀ ਹਾਕੀ ਟੀਮ ਤੇ ਫੌਜ ਲਈ ਲੜਨ ਵਾਲੇ ਓਲੰਪੀਅਨ ਬ੍ਰਿਗੇਡੀਅਰ ਹਰਚਰਨ ਸਿੰਘ ਨਾਲ ਗੁਰਿੰਦਰ ਮੱਟੂ ਨੇ ਕੀਤੀ ਮੁਲਾਕਾਤ
ਅੰਮ੍ਰਿਤਸਰ 5 ਅਗਸਤ (ਕੇ.ਐਲ. ਜੀਤ ਵਾਲੀਆ):ਅੰਮ੍ਰਿਤਸਰ ਦੇ ਪ੍ਰਸਿੱਧ ਖੇਡ ਪ੍ਰੋਮੋਟਰ ਗੁਰਿੰਦਰ ਸਿੰਘ ਮੱਟੂ ਨੇ ਅੱਜ ਪੰਜਾਬ ਦੇ ਗੁਰਦਾਸਪੁਰ ਜ਼ਿਲੇ ਦੀ ਤਹਿਸੀਲ ਵਿਚ ਪੈਂਦੇ ਪਿੰਡ ਮਰੜ ਦੇ ਜੰਮਪਲ ਹਰਚਰਨ ਸਿੰਘ ਨਾਲ ਵਿਸ਼ੇਸ ਮੁਲਾਕਾਤ ਕੀਤੀ ਪੇਸ਼ ਹਨ ਕੁੱਛ ਅੰਸ਼, ਜਿਨ੍ਹਾਂ ਨੇ ਭਾਰਤ ਦੀ ਪ੍ਰਤੀਨਿਧਤਾ ਸੰਸਾਰ ਦੇ ਅੰਦਰ ਹਾਕੀ ਦੇ ਮੈਦਾਨ ਵਿਚ ਉਸ ਸਮੇਂ ਕੀਤੀ ਜਦੋਂ ਭਾਰਤੀ…
-

LADCS ਮਾਮਲੇ ‘ਚ ਸੁਪਰੀਮ ਕੋਰਟ ਦਾ ਇਤਿਹਾਸਕ ਭਰੋਸਾ: ਵਕੀਲਾਂ ਦੀ ਏਕਤਾ ਨੂੰ ਮਿਲੀ ਵੱਡੀ ਕਾਮਯਾਬੀ — ਐਡਵੋਕੇਟ ਹਰਪਾਲ ਸਿੰਘ ਨਿੱਝਰ
ਚੰਡੀਗੜ੍ਹ 4 ਅਗਸਤ (ਕੇ. ਐਲ. ਜੀਤ ਵਾਲੀਆ): ਲੀਗਲ ਏਡ ਡਿਫੈਂਸ ਕੌਂਸਲ ਸਿਸਟਮ (LADCS) ਸਬੰਧੀ ਲੰਬੇ ਸਮੇਂ ਤੋਂ ਚੱਲ ਰਹੇ ਵਿਵਾਦ ਵਿਚਕਾਰ ਸੁਪਰੀਮ ਕੋਰਟ ਵੱਲੋਂ ਦਿੱਤੇ ਭਰੋਸੇ ਨੂੰ ਵਕੀਲ ਭਾਈਚਾਰੇ ਲਈ ਇੱਕ ਇਤਿਹਾਸਕ ਅਤੇ ਸਕਾਰਾਤਮਕ ਮੋੜ ਵਜੋਂ ਦੇਖਿਆ ਜਾ ਰਿਹਾ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਐਡਵੋਕੇਟ ਅਤੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ…
-

ਡੀਐਸਪੀ ਧਰਮਿੰਦਰ ਕਲਿਆਣ ਦਾ ਜਨਮਦਿਨ ਸ਼ਾਨਦਾਰ ਢੰਗ ਨਾਲ ਮਨਾਇਆ, ਰਾਜਪਾਲ ਇੰਟਰਨੈਸ਼ਨਲ ਗੈਲਰੀ ਆਫ ਫਾਈਨ ਆਰਟ ਵਿਖੇ ਹੋਇਆ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 4 ਅਗਸਤ (ਸੰਦੀਪ ਸਿੰਘ ਰਾਜੂ, ਫੁਲਜੀਤ ਸਿੰਘ ਵਰਪਾਲ, ਮਨਜੀਤ ਸਿੰਘ ਮਹਿਰਾ): ਸਪੈਸ਼ਲ ਕਰਾਈਮ ਅੰਮ੍ਰਿਤਸਰ ਦਿਹਾਤੀ ਦੇ ਡੀਐਸਪੀ ਧਰਮਿੰਦਰ ਕਲਿਆਣ ਦਾ ਜਨਮਦਿਨ ਅੱਜ ਬੜੇ ਹੀ ਸਾਦਗੀਪੂਰਨ ਪਰ ਸ਼ਾਨਦਾਰ ਮਾਹੌਲ ਵਿੱਚ ਰਾਜਪਾਲ ਇੰਟਰਨੈਸ਼ਨਲ ਗੈਲਰੀ ਆਫ ਫਾਈਨ ਆਰਟ ਵਿਖੇ ਮਨਾਇਆ ਗਿਆ। ਇਸ ਮੌਕੇ ਪੰਜਾਬ ਦੇ ਉੱਘੇ ਆਰਟਿਸਟ ਰਾਜਪਾਲ ਸੁਲਤਾਨ ਅਤੇ ਗੋਬਿੰਦ ਢਿੱਲੋਂ ਵੱਲੋਂ ਡੀਐਸਪੀ ਧਰਮਿੰਦਰ ਕਲਿਆਣ ਦਾ…
-

5 ਤੇ 6 ਅਗਸਤ ਨੂੰ ਕਲਮਛੋੜ ਹੜਤਾਲ ’ਤੇ ਰਹਿਣਗੇ ਮਨਿਸਟੀਰੀਅਲ ਕਾਮੇ, 7 ਅਗਸਤ ਨੂੰ ਚੰਡੀਗੜ੍ਹ ਰੈਲੀ ਵਿੱਚ ਕਰਨਗੇ ਸ਼ਮੂਲੀਅਤ
ਅੰਮ੍ਰਿਤਸਰ, 4 ਅਗਸਤ (ਕੇ. ਐਲ. ਜੀਤ ਵਾਲੀਆ): ਪੀ.ਐੱਸ.ਐੱਮ.ਐੱਸ.ਯੂ. (PSMSU) ਸੂਬਾ ਕਮੇਟੀ ਵੱਲੋਂ ਲਏ ਗਏ ਸੰਘਰਸ਼ੀ ਫੈਸਲਿਆਂ ਤਹਿਤ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਮੂਹ ਮਨਿਸਟੀਰੀਅਲ ਕਾਮੇ 5 ਅਤੇ 6 ਅਗਸਤ ਨੂੰ ਕਲਮਛੋੜ ਹੜਤਾਲ ’ਤੇ ਰਹਿਣਗੇ। ਇਸ ਤੋਂ ਇਲਾਵਾ 7 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਵਿਖੇ ਪੀ.ਐੱਸ.ਐੱਮ.ਐੱਸ.ਯੂ., ਸਾਂਝਾ ਮੁਲਾਜ਼ਮ ਮੰਚ ਅਤੇ ਮੁਲਾਜ਼ਮ-ਪੈਨਸ਼ਨਰ ਸਾਂਝਾ ਫਰੰਟ…
-

ਅੰਮ੍ਰਿਤਸਰ ਦੇ ਸੇਵਾ ਕੇਂਦਰਾਂ ‘ਚ ਲੋਕ ਖੱਜਲ-ਖੁਆਰ, ਟੋਕਨ ਲਈ ਸਵੇਰੇ 5 ਵਜੇ ਤੋਂ ਲੱਗਦੀਆਂ ਲਾਈਨਾਂ
ਸੈਂਟਰਾਂ ਦੀ ਗਿਣਤੀ ਘਟਣ ਨਾਲ ਵਧੀ ਭੀੜ, ਦਲਾਲਾਂ ਦੀ ਸਰਗਰਮੀ ਦੇ ਦੋਸ਼, ਸੀਨੀਅਰ ਸਿਟੀਜ਼ਨ ਅਤੇ ਮਹਿਲਾਵਾਂ ਲਈ ਵੱਖਰੀ ਸਹੂਲਤ ਦਾ ਅਭਾਵ- ਅੰਮ੍ਰਿਤਸਰ, 4 ਅਗਸਤ (ਫੁੱਲਜੀਤ ਸਿੰਘ ਵਰਪਾਲ )-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਇੱਕੋ ਥਾਂ ‘ਤੇ ਮੁਹੱਈਆ ਕਰਵਾਉਣ ਲਈ ਸੂਬੇ ਭਰ ਵਿੱਚ ਸੇਵਾ ਕੇਂਦਰ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਰਾਹੀਂ ਜਨਮ-ਮੌਤ ਸਰਟੀਫਿਕੇਟ,…
-

ਅੰਮ੍ਰਿਤਸਰ ਰੇਲਵੇ ਸਟੇਸ਼ਨ ਦੀ ਸਕੂਟਰ ਪਾਰਕਿੰਗ ਵਿੱਚ ਖੜ੍ਹੇ ਗੰਦੇ ਪਾਣੀ ਕਾਰਨ ਲੋਕ ਪਰੇਸ਼ਾਨ, ਪ੍ਰਾਈਵੇਟ ਪਾਰਕਿੰਗ ਦੇ ਰਵੱਈਏ ’ਤੇ ਵੀ ਉੱਠੇ ਸਵਾਲ
ਅੰਮ੍ਰਿਤਸਰ, 4 ਅਗਸਤ (ਸੰਦੀਪ ਸਿੰਘ ਰਾਜੂ): ਅੰਮ੍ਰਿਤਸਰ ਰੇਲਵੇ ਸਟੇਸ਼ਨ ਅੰਦਰ ਬਣੀ ਸਕੂਟਰ ਪਾਰਕਿੰਗ ਵਿੱਚ ਬਾਰਿਸ਼ ਤੋਂ ਬਾਅਦ ਖੜ੍ਹੇ ਗੰਦੇ ਪਾਣੀ ਨੇ ਯਾਤਰੀਆਂ ਅਤੇ ਵਾਹਨ ਚਾਲਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਲੋਕ ਆਪਣੇ ਦੋਪਹੀਆ ਵਾਹਨ ਤਾਂ ਪਾਰਕਿੰਗ ਵਿੱਚ ਖੜ੍ਹੇ ਕਰ ਦਿੰਦੇ ਹਨ, ਪਰ ਵਾਪਸ ਲੈਣ ਸਮੇਂ ਉਨ੍ਹਾਂ ਨੂੰ ਗੰਦੇ ਅਤੇ ਬਦਬੂਦਾਰ ਪਾਣੀ ਵਿੱਚੋਂ ਲੰਘਣਾ ਪੈਂਦਾ ਹੈ,…
-

ਐਮ.ਐਲ.ਏ. ਡਾ. ਜੀਵਨਜੋਤ ਕੌਰ ਨੇ ਹਲਕਾ ਅੰਮ੍ਰਿਤਸਰ ਪੂਰਬੀ ਦੀਆਂ ਧੀਆਂ-ਭੈਣਾਂ ਨਾਲ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 3 ਅਗਸਤ(ਕੇ.ਐਲ. ਜੀਤ ਵਾਲੀਆ)-ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਡਾ. ਜੀਵਨਜੋਤ ਕੌਰ ਵੱਲੋਂ ਆਪਣੇ ਹਲਕੇ ਦੀਆਂ ਧੀਆਂ ਅਤੇ ਭੈਣਾਂ ਨਾਲ ਮਿਲ ਕੇ ਪੰਜਾਬੀ ਸੱਭਿਆਚਾਰ ਦੇ ਪ੍ਰਤੀਕ ‘ਤੀਆਂ ਦੇ ਤਿਉਹਾਰ’ ਨੂੰ ਪੂਰੇ ਉਤਸ਼ਾਹ, ਰੌਣਕ ਅਤੇ ਰਵਾਇਤੀ ਰੰਗਾਂ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਪੰਜਾਬੀ ਲੋਕ-ਸੱਭਿਆਚਾਰ ਦੀਆਂ ਝਲਕੀਆਂ ਦੇ ਨਾਲ ਖੁਸ਼ੀ ਅਤੇ ਆਪਸੀ ਸਾਂਝ ਦਾ ਮਾਹੌਲ ਦੇਖਣ ਨੂੰ…
-

ਪਿੰਡ ਕੱਕੜ ਵਿਖੇ ਮੈਡੀਕਲ ਕੈਂਪ ਲਗਾ ਕੇ ਮੁਫ਼ਤ ਦਵਾਈਆਂ ਦਿੱਤੀਆਂ
ਚੋਗਾਵਾਂ 3 ਅਗਸਤ (ਬਾਗੀ) ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿੰਡਾਂ ਦੇ ਲੋਕਾਂ ਨੂੰ ਘਰ-ਘਰ ਜਾਂ ਸਥਾਨਕ ਪੱਧਰ ਉੱਤੇ ਸਿਹਤ ਸਹੂਲਤਾਂ ਦੇਣ ਦੇ ਮਕਸਦ ਤਹਿਤ ਸਰਹੱਦੀ ਪਿੰਡ ਕੱਕੜ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ। ਜਿਸਦਾ ਰਸਮੀ ਉਦਘਾਟਨ ਹਲਕਾ ਇੰਚਾਰਜ ਸੋਨੀਆ ਮਾਨ, ਮਹਿਲਾ ਕ੍ਰੋਆਰਡੀਨੇਟਰ ਰਵਲੀਨ ਸੰਧੂ ਨੇ…
-

ਕ੍ਰਿਕਟ ਇਤਿਹਾਸ ਵਿੱਚ ਨਵਾਂ ਕੀਰਤੀਮਾਨ, ਅੰਮ੍ਰਿਤਸਰ ਨੇ ਇੱਕ ਪਾਰੀ ਵਿੱਚ ਬਣਾਈਆਂ 534 ਦੌੜਾਂ
ਅਭਿਸ਼ੇਕ ਸ਼ਰਮਾ ਨੇ 91 ਗੇਂਦਾਂ ’ਚ 233 ਦੌੜਾਂ ਦੀ ਧਮਾਕੇਦਾਰ ਪਾਰੀ ਖੇਡੀ, ਸੌਰਭ ਸੇਠ ਵਿਸ਼ੇਸ਼ ਤੌਰ ’ਤੇ ਮੈਚ ਦੇਖਣ ਪਹੁੰਚੇ ਅੰਮ੍ਰਿਤਸਰ, 3 ਅਗਸਤ (ਕੇ.ਐਲ. ਜੀਤ ਵਾਲੀਆ)-ਪੰਜਾਬ ਸਟੇਟ ਸੀਨੀਅਰ ਕ੍ਰਿਕਟ ਟੂਰਨਾਮੈਂਟ ਤਹਿਤ ਅੱਜ ਏ.ਜੀ.ਏ. ਗਾਂਧੀ ਗਰਾਊਂਡ ਵਿਖੇ ਅੰਮ੍ਰਿਤਸਰ ਅਤੇ ਤਰਨਤਾਰਨ ਦੀਆਂ ਟੀਮਾਂ ਵਿਚਾਲੇ ਇੱਕ ਰੋਜ਼ਾ ਕ੍ਰਿਕਟ ਮੈਚ ਖੇਡਿਆ ਗਿਆ। ਇਸ ਮੁਕਾਬਲੇ ਵਿੱਚ ਅੰਮ੍ਰਿਤਸਰ ਦੀ ਟੀਮ ਨੇ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












