Author: KL jit Walia
-

ਸੁਪਰੀਮ ਕੋਰਟ ਦਾ ਫੈਸਲਾ ਨਿਆਂ ਪ੍ਰਣਾਲੀ ਅਤੇ ਵਕੀਲ ਭਾਈਚਾਰੇ ਦੇ ਹਿੱਤਾਂ ਵਿੱਚ ਸੰਤੁਲਿਤ ਕਦਮ: ਐਡਵੋਕੇਟ ਪ੍ਰਕਾਸ਼ ਦੀਪ ਕੌਰ
ਅੰਮ੍ਰਿਤਸਰ, 3 ਅਗਸਤ (ਕੇ.ਐਲ. ਜੀਤ ਵਾਲੀਆ)-ਸੀਨੀਅਰ ਐਡਵੋਕੇਟ ਅਤੇ ਉੱਘੀ ਸਮਾਜ ਸੇਵਕਾ ਐਡਵੋਕੇਟ ਪ੍ਰਕਾਸ਼ ਦੀਪ ਕੌਰ ਨੇ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ (LADCS) ਸਬੰਧੀ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਭਰੋਸੇ ਅਤੇ ਅਪਣਾਏ ਗਏ ਰੁਖ ਦਾ ਸਵਾਗਤ ਕਰਦਿਆਂ ਇਸ ਨੂੰ ਨਿਆਂ ਪ੍ਰਣਾਲੀ ਅਤੇ ਵਕੀਲ ਭਾਈਚਾਰੇ ਦੇ ਹਿੱਤਾਂ ਵਿੱਚ ਇੱਕ ਮਹੱਤਵਪੂਰਨ ਅਤੇ ਸੰਤੁਲਿਤ ਕਦਮ ਕਰਾਰ ਦਿੱਤਾ ਹੈ।…
-

ਸਾਉਣ ਦੇ ਤੀਜੇ ਐਤਵਾਰ ਸ੍ਰੀ ਦੁਰਗਿਆਣਾ ਤੀਰਥ ਵਿਖੇ ਸ਼ਰਧਾ ਦਾ ਸੈਲਾਬ, ਲਕਸ਼ਮੀ ਨਾਰਾਇਣ ਮੰਦਰ ’ਚ ਲੱਗੀਆਂ ਲੰਬੀਆਂ ਲਾਈਨਾਂ
ਅੰਮ੍ਰਿਤਸਰ, 2 ਅਗਸਤ (ਉੱਪਲ ): ਸਾਉਣ ਮਹੀਨੇ ਦੇ ਤੀਜੇ ਐਤਵਾਰ ਨੂੰ ਸ੍ਰੀ ਦੁਰਗਿਆਣਾ ਤੀਰਥ ਸਥਿਤ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਵਿੱਚ ਭਗਵਾਨ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ। ਅੰਮ੍ਰਿਤ ਵੇਲੇ ਤੋਂ ਹੀ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੰਦਰ ਪਹੁੰਚਣੇ ਸ਼ੁਰੂ ਹੋ ਗਏ ਅਤੇ ਉਨ੍ਹਾਂ ਨੇ ਭਗਵਾਨ ਸ੍ਰੀ ਲਕਸ਼ਮੀ ਨਾਰਾਇਣ ਦੇ ਦਰਸ਼ਨ ਕਰਕੇ ਵਿਧੀ-ਵਿਧਾਨ…
-

ਇੰਦਰਪਾਲ ਰਾਜਾ ਨੇ ਰਣਜੀਤ ਐਵਨਿਊ ਰੋਜ਼ ਗਾਰਡਨ ਪਾਰਕ ਵਿਖੇ ਪੌਦੇ ਲਗਾ ਕੇ ਮੁਹਿਮ ਦੀ ਕੀਤੀ ਸ਼ੁਰੂਆਤ
ਹਰ ਨਾਗਰਿਕ ਇੱਕ ਪੌਦਾ ਲਗਾ ਕੇ ਉਸ ਦੀ ਸੰਭਾਲ ਦਾ ਲਵੇ ਸੰਕਲਪ: ਇੰਦਰਪਾਲ ਸਿੰਘ ਰਾਜਾ ਅੰਮ੍ਰਿਤਸਰ, 2 ਅਗਸਤ (ਕੇ. ਐਲ. ਜੀਤ ਵਾਲੀਆ) – ਅੰਮ੍ਰਿਤਸਰ ਦੇ ਉੱਘੇ ਸਮਾਜ ਸੇਵਕ ਅਤੇ ਰਾਜਨੀਤਿਕ ਆਗੂ ਇੰਦਰਪਾਲ ਸਿੰਘ ਰਾਜਾ ਨੇ ਅੱਜ ਸਥਾਨਕ ਰਣਜੀਤ ਐਵੀਨਿਊ ਸਥਿਤ ਰੋਜ਼ ਗਾਰਡਨ ਪਾਰਕ ਵਿੱਚ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ…
-

ਪਰਮਲ ਦੇ ਚਾਵਲ ਦਾ ਸਟਾਕ ਵਧਣ ਨਾਲ ਰਾਈਸ ਇੰਡਸਟਰੀ ਸੰਕਟ ਵਿੱਚ, ਐਥਨੌਲ ਫੈਕਟਰੀਆਂ ਨੂੰ ਸਪਲਾਈ ਤੁਰੰਤ ਮੁੜ ਸ਼ੁਰੂ ਕੀਤੀ ਜਾਵੇ: ਰਜਿੰਦਰ ਸਲਵਾਨ
ਅੰਮ੍ਰਿਤਸਰ, 2 ਅਗਸਤ (ਕੇ. ਐਲ. ਜੀਤ ਵਾਲੀਆ)- ਰਾਈਸ ਮਿਲਰ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਲਵਾਨ ਨੇ ਪੰਜਾਬ ਦੀ ਰਾਈਸ ਇੰਡਸਟਰੀ ਨੂੰ ਦਰਪੇਸ਼ ਗੰਭੀਰ ਸਮੱਸਿਆਵਾਂ ਵੱਲ ਸਰਕਾਰਾਂ ਦਾ ਧਿਆਨ ਖਿੱਚਦਿਆਂ ਕਿਹਾ ਕਿ ਪੰਜਾਬ ਦੇ ਗੋਦਾਮਾਂ ਵਿੱਚ ਪਰਮਲ ਦੇ ਚਾਵਲ ਦਾ ਵੱਡੀ ਮਾਤਰਾ ਵਿੱਚ ਸਟਾਕ ਪਿਆ ਹੋਇਆ ਹੈ। ਪਿਛਲੇ ਡੇਢ ਤੋਂ ਦੋ ਮਹੀਨਿਆਂ ਤੋਂ ਪੰਜਾਬ ਦੀਆਂ ਐਥਨੌਲ…
-

ਵਿਨੋਦ ਕੁਮਾਰ ਬਲਾਕ ਕਾਂਗਰਸ ਕਮੇਟੀ ਗੋਪਾਲ ਨਗਰ ਦੇ ਮੀਡੀਆ ਇੰਚਾਰਜ ਨਿਯੁਕਤ
ਅੰਮ੍ਰਿਤਸਰ, 2 ਅਗਸਤ (ਫੁਲਜੀਤ ਸਿੰਘ ਵਰਪਾਲ, ਹਰਪਿੰਦਰ ਸੋਨੀ, ਮਨਜੀਤ ਸਿੰਘ ਮਹਿਰਾ): ਕਾਂਗਰਸ ਪਾਰਟੀ ਦੇ ਸੰਗਠਨ ਸਿਰਜਣ ਅਭਿਆਨ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੌਰਭ ਮਦਾਨ (ਮਿੱਠੂ) ਦੀ ਅਗਵਾਈ ਹੇਠ ਸਾਬਕਾ ਕੈਬਿਨੇਟ ਮੰਤਰੀ ਅਨਿਲ ਜੋਸ਼ੀ ਅਤੇ ਬਲਾਕ ਪ੍ਰਧਾਨ ਹਰਿਦੇਵ ਸ਼ਰਮਾ ਵੱਲੋਂ ਵਿਨੋਦ ਕੁਮਾਰ ਨੂੰ ਬਲਾਕ ਕਾਂਗਰਸ ਕਮੇਟੀ ਅੰਮ੍ਰਿਤਸਰ…
-

ਵਿਧਾਇਕ ਡਾ. ਸੰਧੂ ਅਤੇ ਓਹਨਾ ਦੀ ਟੀਮ ਵੱਲੋਂ ਰਵਾਇਤੀ ਢੰਗ ਨਾਲ ਮਨਾਇਆ ਗਿਆ ਤੀਆਂ ਦਾ ਤਿਉਹਾਰ
ਅੰਮ੍ਰਿਤਸਰ, 2 ਅਗਸਤ( ਕੇ.ਐਲ.ਜੀਤ ਵਾਲੀਆ)-ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਅਤੇ ਉਹਨਾਂ ਦੀ ਟੀਮ ਦੇ ਵੱਲੋਂ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਨੇ ਸ਼ਮੂਲੀਅਤ ਕਰਕੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜੀਆਂ ਰਸਮਾਂ ਦਾ ਆਨੰਦ ਮਾਣਿਆ।…
-

ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਕੂਲ ਆਫ ਐਮੀਨੈਂਸ ਛੇਹਰਟਾ ਵਿਖੇ ਸ਼ਰਧਾਂਜਲੀ ਸਮਾਗਮ ਆਯੋਜਿਤ
ਅੰਮ੍ਰਿਤਸਰ, 2 ਅਗਸਤ: (ਕੇ.ਐਲ.ਜੀਤ ਵਾਲੀਆ)- ਸਕੂਲ ਆਫ ਐਮੀਨੈਂਸ, ਛੇਹਰਟਾ ਵਿਖੇ ਮਹਾਨ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਕੂਲ ਦੇ ਐਨਸੀਸੀ ਵਿਭਾਗ ਵੱਲੋਂ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਦਿਆਰਥੀਆਂ ਲਈ ਚਾਰਟ ਮੇਕਿੰਗ, ਭਾਸ਼ਣ ਅਤੇ ਕਵਿਤਾ ਉਚਾਰਨ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ…
-

ਐਲਡੀਸੀ ਪ੍ਰਣਾਲੀ ‘ਤੇ ਮੁੜ ਵਿਚਾਰ ਕਰੇ ਸਰਕਾਰ, ਨਿਆਂ ਅਤੇ ਵਕੀਲਾਂ ਦੇ ਹਿੱਤਾਂ ਦੀ ਹੋਵੇ ਰੱਖਿਆ: ਐਡਵੋਕੇਟ ਦਵਿੰਦਰ ਕੌਰ ਬੇਦੀ
ਅੰਮ੍ਰਿਤਸਰ, 2 ਅਗਸਤ (ਸੰਦੀਪ ਸਿੰਘ ਰਾਜੂ, ਕੇ. ਐਲ. ਜੀਤ ਵਾਲੀਆ ) – ਅੰਮ੍ਰਿਤਸਰ ਦੀ ਸੀਨੀਅਰ ਐਡਵੋਕੇਟ ਮੈਡਮ ਦਵਿੰਦਰ ਕੌਰ ਬੇਦੀ ਨੇ ਪੰਜਾਬ ਵਿੱਚ ਲਾਗੂ ਕੀਤੀ ਜਾ ਰਹੀ ਲੀਗਲ ਡਿਫੈਂਸ ਕਾਊਂਸਲ (ਐਲਡੀਸੀ) ਪ੍ਰਣਾਲੀ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਇਸ ਵਿਵਸਥਾ ਨੂੰ ਲਾਗੂ ਕਰਨ ਤੋਂ ਪਹਿਲਾਂ ਸਰਕਾਰ ਨੂੰ ਕਾਨੂੰਨੀ ਮਾਹਿਰਾਂ, ਬਾਰ ਕੌਂਸਲ ਅਤੇ ਬਾਰ ਐਸੋਸੀਏਸ਼ਨਾਂ…
-

ਐਲਡੀਸੀ ਪ੍ਰਣਾਲੀ ਨਾਲ ਵਕੀਲਾਂ ਦੀ ਸੁਤੰਤਰਤਾ ਅਤੇ ਆਮ ਲੋਕਾਂ ਦੇ ਨਿਆਂ ਦੇ ਅਧਿਕਾਰ ‘ਤੇ ਪਵੇਗਾ ਅਸਰ: ਐਡਵੋਕੇਟ ਹਰਸੰਗੀਤ ਸਿੰਘ, ਐਡ. ਨਿਰਮਲ ਸਿੰਘ
ਅੰਮ੍ਰਿਤਸਰ, 2 ਅਗਸਤ (ਕੇ. ਐਲ. ਜੀਤ ਵਾਲੀਆ) – ਪੰਜਾਬ ਵਿੱਚ ਲਾਗੂ ਕੀਤੀ ਜਾ ਰਹੀ ਲੀਗਲ ਡਿਫੈਂਸ ਕਾਊਂਸਲ (ਐਲਡੀਸੀ) ਪ੍ਰਣਾਲੀ ਨੂੰ ਲੈ ਕੇ ਅੰਮ੍ਰਿਤਸਰ ਦੇ ਸੀਨੀਅਰ ਐਡਵੋਕੇਟ ਹਰ ਸੰਗੀਤ ਸਿੰਘ ਅਤੇ ਸੀਨੀਅਰ ਐਡਵੋਕੇਟ ਨਿਰਮਲ ਸਿੰਘ ਨੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਸੀਨੀਅਰ ਵਕੀਲਾਂ ਨੇ ਕਿਹਾ ਕਿ ਇਸ ਪ੍ਰਣਾਲੀ ਨੂੰ ਮੌਜੂਦਾ…
-

ਐਲਡੀਸੀ ਪ੍ਰਣਾਲੀ ਗਰੀਬਾਂ ਨੂੰ ਇਨਸਾਫ਼ ਨਹੀਂ, ਸਗੋਂ ਵਕੀਲਾਂ ਦੀ ਆਜ਼ਾਦੀ ‘ਤੇ ਪਾਬੰਦੀ ਲਗਾਏਗੀ: ਐਡਵੋਕੇਟ ਪ੍ਰਕਾਸ਼ਦੀਪ ਕੌਰ
ਅੰਮ੍ਰਿਤਸਰ, 2 ਅਗਸਤ (ਕੇ. ਐਲ. ਜੀਤ ਵਾਲੀਆ) – ਅੰਮ੍ਰਿਤਸਰ ਦੀ ਉੱਘੀ ਸਮਾਜ ਸੇਵਕਾ ਅਤੇ ਸੀਨੀਅਰ ਐਡਵੋਕੇਟ ਮੈਡਮ ਪ੍ਰਕਾਸ਼ਦੀਪ ਕੌਰ ਨੇ ਪੰਜਾਬ ਵਿੱਚ ਲਾਗੂ ਕੀਤੀ ਜਾ ਰਹੀ ਐਲਡੀਸੀ (ਲੀਗਲ ਡਿਫੈਂਸ ਕਾਊਂਸਲ) ਪ੍ਰਣਾਲੀ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਪ੍ਰਣਾਲੀ ਨਾਲ ਨਾ ਸਿਰਫ਼ ਸੁਤੰਤਰ ਵਕਾਲਤ ਪ੍ਰਭਾਵਿਤ ਹੋਵੇਗੀ, ਸਗੋਂ ਆਮ ਲੋਕਾਂ ਦੇ ਨਿਆਂ ਪ੍ਰਾਪਤ ਕਰਨ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












