Author: KL jit Walia
-

“ਗਊ ਸਨਮਾਨ ਆਹਵਾਨ ਅਭਿਆਨ” ਤਹਿਤ ਕਾਰਕੁਨਾਂ ਵੱਲੋਂ ਏਡੀਸੀ ਨੂੰ ਮੰਗ ਪੱਤਰ ਸੌਂਪਿਆ
ਗਊ ਰੱਖਿਆ ਕਾਨੂੰਨ ਸਖ਼ਤੀ ਨਾਲ ਲਾਗੂ ਕਰਨ ਅਤੇ ਗਊਸ਼ਾਲਾਵਾਂ ਨੂੰ ਆਰਥਿਕ ਸਹਾਇਤਾ ਦੇਣ ਦੀ ਮੰਗ ਅੰਮ੍ਰਿਤਸਰ, 27 ਜੁਲਾਈ (ਕੇ.ਐਲ. ਜੀਤ ਵਾਲੀਆ): ਗਊ ਮਾਤਾ ਦੇ ਸਨਮਾਨ ਅਤੇ ਸੰਰੱਖਣ ਦੀ ਮੰਗ ਨੂੰ ਲੈ ਕੇ “ਗਊ ਸਨਮਾਨ ਆਹਵਾਨ ਅਭਿਆਨ” ਦੇ ਬੈਨਰ ਹੇਠ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਪ੍ਰਦਰਸ਼ਨ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ।…
-

ਹਰ ਦਿਲ ਅਜ਼ੀਜ਼ ਸੀਨੀਅਰ ਪੱਤਰਕਾਰ ਪੰਕਜ ਸ਼ਰਮਾ ਨੂੰ ਨਮ ਅੱਖਾਂ ਨਾਲ ਅੰਤਿਮ ਸ਼ਰਧਾਂਜਲੀ, ਸ਼ਹਿਰ ਦੀਆਂ ਨਾਮਵਰ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ
ਅੰਮ੍ਰਿਤਸਰ, 27 ਜੁਲਾਈ (ਕੇ.ਐਲ. ਜੀਤ ਵਾਲੀਆ) – ਅੰਮ੍ਰਿਤਸਰ ਦੇ ਹਰਮਨ ਪਿਆਰੇ ਅਤੇ ਸੀਨੀਅਰ ਪੱਤਰਕਾਰ ਪੰਕਜ ਸ਼ਰਮਾ ਦੇ ਪਿਛਲੇ ਦਿਨੀਂ ਹੋਏ ਦਿਹਾਂਤ ਉਪਰੰਤ ਉਨ੍ਹਾਂ ਦੀ ਰਸਮ ਕਿਰਿਆ ਅੱਜ ਸਥਾਨਕ ਪੈਲੇਸ ਛੇਹਰਟਾ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਸੰਪੰਨ ਹੋਈ। ਇਸ ਮੌਕੇ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਅਤੇ ਪੱਤਰਕਾਰ ਭਾਈਚਾਰੇ ਨਾਲ ਜੁੜੀਆਂ ਸ਼ਖ਼ਸੀਅਤਾਂ ਨੇ ਹਾਜ਼ਰੀ ਭਰਦਿਆਂ ਸਵਰਗੀ…
-

ਸੰਸਦ ਵਿੱਚ ਪੰਜਾਬ ਦੇ ਮੁੱਦਿਆਂ ‘ਤੇ ਕਾਂਗਰਸ ਦਾ ਹੱਲਾ ਬੋਲ
5 ਲੱਖ ਨੌਜਵਾਨਾਂ ਦਾ ਭਵਿੱਖ ਦਾਅ ‘ਤੇ, ਹੱਕ ਮੰਗਣ ਵਾਲੇ ਕਰਮਚਾਰੀਆਂ ‘ਤੇ ਵਰ੍ਹਾਈਆਂ ਲਾਠੀਆਂ’ : ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਅੰਮ੍ਰਿਤਸਰ 27 ਜੁਲਾਈ( ਕੇ.ਐਲ. ਜੀਤ ਵਾਲੀਆ )-ਪੰਜਾਬ ਵਿੱਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਮਾਮਲਿਆਂ ਅਤੇ ਸਫਾਈ ਸੇਵਕਾਂ ‘ਤੇ ਹੋਏ ਕਥਿਤ ਲਾਠੀਚਾਰਜ ਦੇ ਵਿਰੋਧ ਵਿੱਚ ਸੋਮਵਾਰ ਨੂੰ ਸੰਸਦ ਪਰਿਸਰ ਵਿੱਚ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ…
-

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫਾ ਨੌਜਵਾਨ ਸ਼ਕਤੀ ਅਤੇ ਲੋਕਤੰਤਰ ਦੀ ਜਿੱਤ ਦਾ ਪ੍ਰਤੀਕ: ਇੰਦਰਪਾਲ ਰਾਜਾ
ਅੰਮ੍ਰਿਤਸਰ, 25 ਜੁਲਾਈ (ਕੇ.ਐਲ. ਜੀਤ ਵਾਲੀਆ) – ਅੰਮ੍ਰਿਤਸਰ ਦੇ ਉੱਘੇ ਸਮਾਜ ਸੇਵਕ ਅਤੇ ਰਾਜਨੀਤਿਕ ਆਗੂ ਇੰਦਰਪਾਲ ਸਿੰਘ ਰਾਜਾ ਨੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨੂੰ ਦੇਸ਼ ਦੇ ਨੌਜਵਾਨਾਂ ਦੇ ਸੰਘਰਸ਼, ਲੋਕਤੰਤਰ ਅਤੇ ਜਨ-ਸ਼ਕਤੀ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਅਸਤੀਫ਼ਾ ਉਹਨਾਂ ਹਜ਼ਾਰਾਂ ਨੌਜਵਾਨਾਂ ਦੇ ਹੌਸਲੇ ਅਤੇ…
-

ਤੀਆਂ ਦਾ ਸਭਿਆਚਾਰਕ ਮੇਲਾ ਅਮੀਰਾ ਫ਼ਾਰਮ ਅੰਮ੍ਰਿਤਸਰ ਵਿਖੇ ਧੂਮ-ਧਾਮ ਨਾਲ ਮਨਾਇਆ
ਅੰਮ੍ਰਿਤਸਰ , 26 ਜੁਲਾਈ( ਕੇ.ਐਲ. ਜੀਤ ਵਾਲੀਆ )- ਵਿਸ਼ਵ ਵਿਰਾਸਤ ਦੀ ਅਕਾਦਮੀ (ਯੂ.ਐੱਸ. ਏ., ਭਾਰਤ,ਯੂਕੇ, ਜਰਮਨ, ਦੁਬਈ, ਕੈਨੇਡਾ) ਦੇ ਕੌਮੀ ਸਰਪ੍ਰਸਤ ਸਰਦਾਰਨੀ ਜਾਗੀਰ ਕੌਰ ਮੀਰਾਕੋਟ ਵੱਲੋਂ ‘ਸਾਂਝਾ ਸਾਵਣ, ਸਾਂਝਾ ਵਿਹੜਾ: ਵਿਹੜਾ ਮਾਂ ਦਾ’ ਮਾਟੋ ਅਧੀਨ ਤੀਆਂ ਦਾ ਸੱਭਿਆਚਾਰਕ ਮੇਲਾ ਅਮੀਰਾ ਫਾਰਮ, ਅੰਮ੍ਰਿਤਸਰ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸਰਦਾਰਨੀ ਜਾਗੀਰ ਕੌਰ…
-

ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ‘ਜਾਇਕਾ ਦਰਬਾਰ’ ਦਾ ਸ਼ੁਭ ਉਦਘਾਟਨ, ਅਸ਼ਵਨੀਪਾਲ ਸਿੰਘ ਨੇ ਕੀਤੀ ਸ਼ੁਰੂਆਤ
ਅੰਮ੍ਰਿਤਸਰ, 26 ਜੁਲਾਈ (ਸ਼ਾਮ ਸੁੰਦਰ): ਕਿਲਾ ਗੋਬਿੰਦਗੜ੍ਹ ਦੇ ਸਾਹਮਣੇ ਸਥਿਤ ਪਾਰਕਿੰਗ ਕੰਪਲੈਕਸ ਵਿੱਚ ਨਵੇਂ ਫੂਡ ਕੋਰਟ ‘ਜਾਇਕਾ ਦਰਬਾਰ’ ਦਾ ਸ਼ੁਭ ਉਦਘਾਟਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸ਼ਰਧਾ ਅਤੇ ਧਾਰਮਿਕ ਭਾਵਨਾਵਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬੀ ਕਲਚਰਲ ਫਾਊਂਡੇਸ਼ਨ ਦੇ ਸੰਸਥਾਪਕ ਅਸ਼ਵਨੀਪਾਲ ਸਿੰਘ ਨੇ ਰਸਮੀ ਤੌਰ ’ਤੇ ਉਦਘਾਟਨ ਕੀਤਾ। ਇਸ ਮੌਕੇ ਅਸ਼ਵਨੀਪਾਲ ਸਿੰਘ ਨੇ…
-

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿੱਚ ਨਸ਼ਿਆਂ ਦਾ ਪੂਰੀ ਤਰ੍ਹਾਂ ਖਾਤਮਾ ਕੀਤਾ ਜਾਵੇਗਾ-ਐਸਐਚਓ ਰਣਜੀਤ ਸਿੰਘ ਧਾਰੀਵਾਲ
ਥਾਣਾ ਸੀ ਡਿਵੀਜ਼ਨ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਲਗਾਤਾਰ ਕਾਰਵਾਈ, ਕਈ ਪਰਚੇ ਦਰਜ ਅੰਮ੍ਰਿਤਸਰ, 25 ਜੁਲਾਈ ( ਫੁਲਜੀਤ ਸਿੰਘ ): ਥਾਣਾ ਸੀ ਡਿਵੀਜ਼ਨ (ਸ਼ਹਿਰੀ) ਦੇ ਐਸਐਚਓ ਰਣਜੀਤ ਸਿੰਘ ਧਾਰੀਵਾਲ ਨੇ ਨਸ਼ਾ ਤਸਕਰਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਸ਼ਹਿਰ ਵਿੱਚ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ।…
-

ਨੌਜਵਾਨਾਂ ਅਤੇ Gen Z ਦੀ ਏਕਤਾ ਅੱਗੇ ਝੁਕੀ ਕੇਂਦਰ ਸਰਕਾਰ-ਐਡਵੋਕੇਟ ਹਰਪਾਲ ਸਿੰਘ ਨਿੱਜਰ
ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਯੁਵਾ ਸ਼ਕਤੀ ਦੀ ਇਤਿਹਾਸਕ ਜਿੱਤ ਅੰਮ੍ਰਿਤਸਰ , 25 ਜੁਲਾਈ ( ਕੇ.ਐਲ. ਜੀਤ ਵਾਲੀਆ ) – ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜੋਨ ਦੇ ਚੇਅਰਮੈਨ ਅਤੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਨੂੰ ਦੇਸ਼ ਦੇ ਕਰੋੜਾਂ ਨੌਜਵਾਨਾਂ ਅਤੇ Gen Z ਦੀ…
-

ਕਾਂਗਰਸੀ ਆਗੂਆਂ ਵੱਲੋਂ ਅੰਮ੍ਰਿਤਸਰ ’ਚ ਕੈਂਡਲ ਮਾਰਚ ਕੱਢਿਆ ਗਿਆ, ਡਾ. ਵੇਰਕਾ, ਡੈਨੀ, ਦੱਤੀ,ਮਦਾਨ, ਨਰੂਲਾ ਨੇ ਲਿਆ ਭਾਗ
ਅੰਮ੍ਰਿਤਸਰ, 25 ਜੁਲਾਈ ( ਕੇ.ਐਲ.ਜੀਤ ਵਾਲੀਆ)-ਦਿੱਲੀ ਦੇ ਜੰਤਰ-ਮੰਤਰ ’ਤੇ ਚੱਲੇ ਵਿਦਿਆਰਥੀ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਇੱਥੇ ਕਾਂਗਰਸ ਪਾਰਟੀ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਅਤੇ ਵਿਦਿਆਰਥੀਆਂ ਨੇ ਹਿੱਸਾ ਲਿਆ। ਕਾਂਗਰਸੀ ਆਗੂ ਡਾ. ਰਾਜ ਕੁਮਾਰ ਵੇਰਕਾ ਨੇ ਮੀਡੀਆ ਨਾਲ ਗੱਲਬਾਤ ਵਿੱਚ ਕਿਹਾ…
-

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫਾ ,ਲੱਖਾਂ ਨੌਜਵਾਨਾਂ ਦੀ ਆਵਾਜ਼ ਦੀ ਜਿੱਤ ਹੈ– ਚੇਅਰਮੈਨ ਕਪਿਲ ਚੱਡਾ
ਅੰਮ੍ਰਿਤਸਰ, 25 ਜੁਲਾਈ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਟਰੇਡ ਕਮਿਸ਼ਨ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਡਾ ਨੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫੇ ਨੂੰ ਦੇਸ਼ ਦੇ ਨੌਜਵਾਨਾਂ ਅਤੇ ਵਿਦਿਆਰਥੀਆਂ ਦੇ ਲੰਮੇ ਸੰਘਰਸ਼ ਦੀ ਇਤਿਹਾਸਕ ਜਿੱਤ ਕਰਾਰ ਦਿੰਦਿਆਂ ਕਿਹਾ ਕਿ ਇਹ ਸਿਰਫ਼ ਇੱਕ ਮੰਤਰੀ ਦਾ ਅਸਤੀਫਾ ਨਹੀਂ, ਸਗੋਂ ਉਹਨਾਂ ਲੱਖਾਂ ਨੌਜਵਾਨਾਂ ਦੀ ਆਵਾਜ਼ ਦੀ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












