Author: KL jit Walia
-

ਤੁਗਲਵਾਲਾ ਨਹਿਰ ਪੁੱਲ ਖਸਤਾ ਹਾਲਤ ਵਿੱਚ ਵਾਪਰ ਸਕਦਾ ਵੱਡਾ ਹਾਦਸਾ ਪ੍ਰਸ਼ਾਸਨ ਤੇ ਸਰਕਾਰ ਬੇਖਬਰ , ਪੁੱਲ ਦੇ ਪਿੱਲਰ ਹੋ ਚੁੱਕੇ ਹਨ ਖਸਤਾ ਹਾਲਤ ਵਿੱਚ ਸਕੂਲੀ ਵਿਦਿਆਰਥੀ ਅਤੇ ਰੋਜ਼ਾਨਾ ਗੁਜਰਦੇ ਹਨ ਹਜ਼ਾਰਾਂ ਵਾਹਨ
ਕਾਦੀਆਂ 26 ਮਈ ( ਗੁਰਪ੍ਰੀਤ ਸਿੰਘ)-ਪੰਜਾਬ ਵਿੱਚ ਖਸਤਾ ਹਾਲਤ ਨਹਿਰੀ ਪੁਲਾਂ ਕਾਰਨ ਰੋਜ਼ਾਨਾ ਹਾਦਸਿਆਂ ਦਾ ਖ਼ਤਰਾ ਬਣਿਆ ਹੋਇਆ ਹੈ। ਸੂਬੇ ਦੇ ਕਈ ਇਲਾਕਿਆਂ ਜਿਵੇਂ ਕਾਦੀਆਂ ਦੇ ਨਜ਼ਦੀਕੀ ਪਿੰਡ ਤੁਗਲਵਾਲਾ ਦੇ ਰਿਆੜਕੀ ਕਾਲਜ ਦੇ ਕੋਲ ਨਹਿਰ ਪੁੱਲ ਖਸਤਾ ਹਾਲਤ ਵਿੱਚ ਹੈ ਜਿਸ ਵਿੱਚ ਕਿਸੇ ਵੀ ਵੇਲੇ ਹਾਦਸਾ ਵਾਪਰ ਸਕਦਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ…
-

ਮਾਝੇ ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਹਲਕਾ ਮਜੀਠਾ ਤੋਂ ਸਾਬਕਾ ਹਲਕਾ ਇੰਚਾਰਜ ਤੇ ਸੀਨੀਅਰ ਆਗੂ ਜਗਵਿੰਦਰ ਪਾਲ ਸਿੰਘ ਜੱਗਾ ਮਜੀਠਾ ਨੇ ਸੈਂਕੜੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਨੂੰ ਕਿਹਾ ਅਲਵਿਦਾ
ਸਿਕਿਉਰਟੀ ਵਾਪਸ ਲੈਣ ਤੇ ਜੱਗਾ ਮਜੀਠੀਆ ਬੋਲੇ ਜੇ ਮੇਰੇ ਜਾ ਮੇਰੇ ਪਰਿਵਾਰ ਜਾਂ ਵਰਕਰ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ ਮਜੀਠਾ, 23 ਮਈ (ਸੁਭਾਸ਼ ਚੰਦਰ ਭਗਤ) – ਮਾਝੇ ਵਿੱਚ ਆਪ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਹਲਕਾ ਮਜੀਠਾ ਦੇ ਸਾਬਕਾ ਹਲਕਾ ਇੰਚਾਰਜ…
-

ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਨਵੇਂ ਨਿਯੁਕਤ ਐਸ.ਸੀ. ਵਿਭਾਗ ਦੇ ਵਾਈਸ ਚੇਅਰਮੈਨ ਜਸਵਿੰਦਰ ਸਿੰਘ ਸ਼ੇਰਗਿੱਲ ਦਾ ਭਰਵਾਂ ਸਨਮਾਨ ਮਿਹਨਤੀ ਅਤੇ ਵਫ਼ਾਦਾਰ ਆਗੂਆਂ ਨੂੰ ਕਾਂਗਰਸ ਪਾਰਟੀ ਵੱਲੋਂ ਹਮੇਸ਼ਾ ਮਾਣ-ਸਤਿਕਾਰ ਮਿਲੇਗਾ : ਬੁਲਾਰੀਆ
ਅੰਮ੍ਰਿਤਸਰ, 23 ਮਈ (ਕੇ.ਐਲ. ਜੀਤ ਵਾਲੀਆ,ਫੁਲਜੀਤ ਵਰਪਾਲ )-ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਗ੍ਰਹਿ ਵਿਖੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਹਲਕਾ ਦੱਖਣੀ ਦੇ ਵਾਰਡ ਨੰਬਰ 44 ਤੋਂ ਕੌਂਸਲਰ ਸ੍ਰੀ ਜਸਵਿੰਦਰ ਸਿੰਘ ਸ਼ੇਰਗਿੱਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਐਸ.ਸੀ. ਵਿਭਾਗ ਦਾ ਵਾਈਸ ਚੇਅਰਮੈਨ ਨਿਯੁਕਤ ਹੋਣ ‘ਤੇ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਾਬਕਾ ਵਿਧਾਇਕ…
-

ਬ੍ਰਿਟਿਸ਼ ਹਾਈ ਕਮਿਸ਼ਨ ਵੱਲੋਂ ਅੰਮ੍ਰਿਤਸਰ ਵਿੱਚ ਨੌਜਵਾਨਾਂ ਅਤੇ ਪਿੰਡ ਵਾਸੀਆਂ ਨੂੰ ਵੀਜ਼ਾ ਧੋਖਾਧੜੀ ਬਾਰੇ ਜਾਗਰੂਕ ਕੀਤਾ ਗਿਆ। (‘ ਵੀਜ਼ਾ ਫਰਾਡ ਸੇ ਬਚੇ’ ਮੁਹਿੰਮ ਤਹਿਤ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਲੋਪੋਕੇ ਵਿਖੇ ਕਮਿਊਨਿਟੀ ਆਊਟਰੀਚ ਸੈਸ਼ਨ ਆਯੋਜਿਤ)
ਚੋਗਾਵਾ 22 ਮਈ (ਬਾਗੀ)-ਯੂਨਾਈਟਿਡ ਕਿੰਗਡਮ ਦੀ ਸੁਰੱਖਿਅਤ ਅਤੇ ਕਾਨੂੰਨੀ ਯਾਤਰਾ ਨੂੰ ਉਤਸ਼ਾਹਿਤ ਕਰਨ ਅਤੇ ਵੀਜ਼ਾ ਧੋਖਾਧੜੀ ਬਾਰੇ ਜਾਗਰੂਕਤਾ ਵਧਾਉਣ ਦੇ ਆਪਣੇ ਲਗਾਤਾਰ ਯਤਨਾਂ ਦੇ ਹਿੱਸੇ ਵਜੋਂ, ਬ੍ਰਿਟਿਸ਼ ਹਾਈ ਕਮਿਸ਼ਨ ਨੇ ਆਪਣੀ ‘ਵੀਜ਼ਾ ਫਰਾਡ ਸੇ ਬਚੇ’ ਮੁਹਿੰਮ ਤਹਿਤ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਨ (ਆਈ.ਟੀ.ਆਈ.), ਲੋਪੋਕੇ, ਅੰਮ੍ਰਿਤਸਰ ਵਿਖੇ ਇੱਕ ਕਮਿਊਨਿਟੀ ਆਊਟਰੀਚ ਸੈਸ਼ਨ ਆਯੋਜਿਤ ਕੀਤਾ। ਇਸ ਪ੍ਰੋਗਰਾਮ ਦਾ ਉਦੇਸ਼…
-

ਨਾਟਕ ਲੋਕਾਂ ‘ਤੇ ਗਹਿਰੀ ਛਾਪ ਛੱਡਦੇ ਹਨ – ਦਿਨੇਸ਼ ਬੱਸੀ, ਸਤਬੀਰ ਸਿੰਘ ਨਾਟਕ ਸਮਾਜ ਨੂੰ ਵਧੀਆ ਸਿਹਤਮੰਦ ਮਨੋਰੰਜਨ ਪ੍ਰਦਾਨ ਕਰਦੇ ਹਨ – ਹਰਪ੍ਰੀਤ ਭਾਟੀਆ ਵਿਰਸਾ ਵਿਹਾਰ ਵਿਖੇ ਖੇਡਿਆ ਗਿਆ ਨਾਟਕ ‘ਗੱਬਰ ਸਿੰਘ ਦਾ ਭੂਤ’ ਨੇ ਦਰਸ਼ਕਾਂ ਨੂੰ ਕੀਤਾ ਲੋਟਪੋਟ
ਅੰਮ੍ਰਿਤਸਰ, 22 ਮਈ (ਕੇ.ਐਲ. ਜੀਤ ਵਾਲੀਆ) – ਪ੍ਰਸਿੱਧ ਲੇਖਕ ਅਤੇ ਨਿਰਦੇਸ਼ਕ ਮਰਹੂਮ ਮੁਕੇਸ਼ ਕੁੰਦਰਾ ਜੀ ਦੁਆਰਾ ਲਿਖੇ ਅਤੇ ਡਾਇਰੈਕਟਰ ਅਮਨ ਕੁਮਾਰ ਭਾਰਤਵਾਜ ਵੱਲੋਂ ਨਿਰਦੇਸ਼ਿਤ ਹਾਸ ਰਸ ਨਾਟਕ ‘ਗੱਬਰ ਸਿੰਘ ਦਾ ਭੂਤ’ ਦਾ ਮੰਚਨ ਅੱਜ ਵਿਰਸਾ ਵਿਹਾਰ ਵਿਖੇ ਕੀਤਾ ਗਿਆ। ਨਾਟਕ ਦੌਰਾਨ ਕਲਾਕਾਰਾਂ ਦੀ ਸ਼ਾਨਦਾਰ ਅਦਾਕਾਰੀ ਨੇ ਦਰਸ਼ਕਾਂ ਨੂੰ ਬਾਰ-ਬਾਰ ਹੱਸਣ ਲਈ ਮਜਬੂਰ ਕਰ ਦਿੱਤਾ। …
-

ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਕੀਤੀ ਮੀਟਿੰਗ ਪੰਜਾਬ ਬੰਦ ਤੋਂ ਬਾਅਦ ਕੈਮਿਸਟਾਂ ਨੇ ਸਿਹਤ ਵਿਭਾਗ ਅੱਗੇ ਰੱਖੀਆਂ ਆਪਣੀਆਂ ਮੰਗਾਂ
ਚੰਡੀਗੜ੍ਹ, 22 ਮਈ (ਕੇ.ਐਲ. ਜੀਤ ਵਾਲੀਆ) —ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਪੰਜਾਬ ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਰਾਜ ਦੇ ਕੈਮਿਸਟਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਪੀਸੀਏ ਦੇ ਪੰਜਾਬ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਕੈਮਿਸਟਾਂ…
-

ਇਲਾਕੇ ਵਿੱਚੋਂ ਨਸ਼ਿਆਂ ਅਤੇ ਜੁਰਮ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ- ਥਾਣਾ ਇੰਚਾਰਜ ਬਲਵਿੰਦਰ ਸਿੰਘ, ਥਾਣਾ ਛੇਹਰਟਾ ਇੰਚਾਰਜ ਬਲਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 21 ਮਈ (ਕੇ.ਐਲ. ਜੀਤ ਵਾਲੀਆ) – ਥਾਣਾ ਛੇਹਰਟਾ ਦੇ ਨਵ-ਨਿਯੁਕਤ ਇੰਚਾਰਜ ਬਲਵਿੰਦਰ ਸਿੰਘ ਨੂੰ ਅੱਜ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਛੇਹਰਟਾ ਦੇ ਪ੍ਰਧਾਨ ਅਵਤਾਰ ਸਿੰਘ ਜਿਊਲਰ, ਸਾਬਕਾ ਕੌਂਸਲਰ ਲਖਨਪਾਲ ਕਹੇੜ, ਉੱਘੇ ਸਮਾਜ ਸੇਵਕ ਸੁਰੇਸ਼ ਸ਼ਰਮਾ, ਸਤੀਸ਼ ਕੁਮਾਰ ਮੰਟੂ ਪ੍ਰਧਾਨ ਅਤੇ ਗੁਰਿੰਦਰ ਸਿੰਘ ਨੇ ਸਾਂਝੇ ਤੌਰ ‘ਤੇ…
-

ਸਿੱਧੂ ਤੇ ਚੰਨੀ ਦੀ ਜੋੜੀ ਹੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾ ਸਕਦੀ ਹੈ : ਨਰੇਸ਼ ਚੌਹਾਨ
ਅੰਮ੍ਰਿਤਸਰ 21ਮਈ (ਕੇ.ਐਲ.ਜੀਤ ਵਾਲੀਆ )-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਮਾਜ ਸੇਵਕ ਨਰੇਸ਼ ਚੌਹਾਨ ਨੇ ਕਾਂਗਰਸ ਹਾਈਕਮਾਨ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦਾ ਮੰਨਣਾ ਹੈ ਕਿ 2027 ਦੀਆਂ ਚੋਣਾਂ ਵਿੱਚ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣੀ ਹੈ ਤਾਂ ਸ. ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੀ ਜੋੜੀ…
-

ਸੰਵਿਧਾਨ ਤਹਿਤ ਰਾਸ਼ਟਰੀ ਹਿੱਤ ਵਿੱਚ ਕੀਤੇ ਗਏ ਕੰਮ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਨਾ ਦੇਸ਼ਧ੍ਰੋਹ ਹੈ: ਹਰਵਿੰਦਰ ਸੰਧੂ
ਅੰਮ੍ਰਿਤਸਰ, 21 ਮਈ ( ਹਰਪਿੰਦਰ ਸੋਨੀ ) : ਭਾਜਪਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਕਿ ਉਹ ਪੰਜਾਬ ਵਿੱਚ ਐਸਆਈਆਰ ਦੀ ਇਜਾਜ਼ਤ ਨਹੀਂ ਦੇਣਗੇ, ਦੇ ਜਵਾਬ ਵਿੱਚ ਕਿਹਾ ਕਿ ਭਗਵੰਤ ਮਾਨ ਦੇ ਅਜਿਹੇ ਬਿਆਨ ਬਹੁਤ ਹੀ ਮੰਦਭਾਗੇ ਹਨ। ਸੰਵਿਧਾਨ ਦੇ ਤਹਿਤ ਰਾਸ਼ਟਰੀ ਹਿੱਤ ਵਿੱਚ ਕੀਤੇ…
-

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਰਈਆ ਖੇਤਰ ਦਾ ਦੌਰਾ ਬੱਚਿਆਂ ਨੂੰ ਸਾਫ਼, ਪੌਸ਼ਟਿਕ ਅਤੇ ਗੁਣਵੱਤਾ ਵਾਲਾ ਭੋਜਨ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਦਿਤੀਆਂ
ਅੰਮ੍ਰਿਤਸਰ, 21 ਮਈ ( ਕੇ.ਐਲ. ਜੀਤ ਵਾਲੀਆ)- ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਰਈਆ ਖੇਤਰ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਾਨਕ ਨਿਰੀਖਣ ਕੀਤਾ। ਨਿਰੀਖਣ ਦੌਰਾਨ, ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਅਧੀਨ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੇ ਜ਼ਮੀਨੀ ਪੱਧਰ ‘ਤੇ ਲਾਗੂਕਰਨ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












