Author: KL jit Walia
-

ਮਾਂ ਰੱਬ ਦਾ ਦੂਜਾ ਰੂਪ ਹੈ -ਪ੍ਰਗਟ ਸਿੰਘ ਧੁੰਨਾ ਸ਼ਹੀਦ ਬਾਬਾ ਪ੍ਰਤਾਪ ਸਿੰਘ ਸੀਨੀ: ਸਕੈਡਰੀ ਸਕੂਲ ਵਿਖੇ ਮਾਂ ਦਿਵਸ ਮਨਾਇਆ
ਅੰਮ੍ਰਿਤਸਰ, 10 ਮਈ ( ਕੇ. ਐਲ. ਜੀਤ ਵਾਲੀਆ) ਸ਼ਹੀਦ ਬਾਬਾ ਪ੍ਰਤਾਪ ਸਿੰਘ ਮੈਮੋਰੀਅਲ ਮਿਡਲ ਅਤੇ ਸੀਨੀ: ਸਕੈਡਰੀ ਸਕੂਲ ਸੁਲਤਾਨਵਿੰਡ ਰੋਡ ਵਿਖੇ ਸਕੂਲ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਸ੍ ਪ੍ਰਗਟ ਸਿੰਘ ਧੁੰਨਾ ਦੀ ਅਗਵਾਈ ਹੇਠ ਮਾਂ ਦੇ ਸਨਮਾਨ ਦੇ ਰੂਪ ‘ਚ “ਮਾਂ ਦਿਵਸ “ਧੂਮਧਾਮ ਨਾਲ ਮਨਾਇਆ ਗਿਆ ਤੇ ਡਰਾਇੰਗ ਅਤੇ ਪੇਂਟਿਗ ਪ੍ਰਤਿਯੋਗਤਾ ਕਰਵਾਈ ਗਈ। ਜਿਸ ਵਿਚ…
-

ਅੰਮ੍ਰਿਤਸਰ ਨਗਰ ਨਿਗਮ ਵਿੱਚ ਕੌਂਸਲਰਾਂ ਦੀਆਂ ਤਨਖਾਹਾਂ ’ਚ ਗੜਬੜ ਦੇ ਦੋਸ਼ ਸਾਰੇ ਕੌਂਸਲਰਾਂ ਦੀਆਂ ਤਨਖਾਹਾਂ ਦੀ ਦੁਬਾਰਾ ਕੈਲਕੁਲੇਸ਼ਨ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ, 10 ਮਈ (ਕੇ.ਐਲ. ਜੀਤ ਵਾਲੀਆ)-ਐਡਵੋਕੇਟ ਕ੍ਰਿਸ਼ਨਾ ਦੇਵਗਣ ਅਤੇ ਐਡਵੋਕੇਟ ਕਿਰਨਦੀਪ ਪਾਸੀ ਵੱਲੋਂ ਅਮ੍ਰਿਤਸਰ ਨਗਰ ਨਿਗਮ ਦੇ ਕਮਿਸ਼ਨਰ ਨੂੰ ਇੱਕ ਲਿਖਤੀ ਸ਼ਿਕਾਇਤ ਅਤੇ ਅਰਜ਼ੀ ਦੇ ਕੇ ਕੌਂਸਲਰਾਂ ਦੀਆਂ ਤਨਖਾਹਾਂ ਵਿੱਚ ਵੱਡੀ ਗੜਬੜ ਅਤੇ ਘਾਟੇਬੰਦੀ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ ਕ੍ਰਿਸ਼ਨਾ ਦੇਵਗਣ ਦੀ ਮਾਤਾ ਸ੍ਰੀਮਤੀ ਸੁਨੀਤਾ ਸ਼ਰਮਾ, ਜੋ…
-

ਅੰਮ੍ਰਿਤਸਰ ਕੰਪਿਊਟਰ ਟ੍ਰੇਡਰਜ਼ ਐਸੋਸੀਏਸ਼ਨ ਦੀਆਂ ਚੋਣਾਂ ਸਫਲਤਾਪੂਰਵਕ ਸੰਪੰਨ
ਅੰਮ੍ਰਿਤਸਰ,10 ਮਈ(ਕੇ.ਐਲ. ਜੀਤ ਵਾਲੀਆ)-ਅੰਮ੍ਰਿਤਸਰ ਕੰਪਿਊਟਰ ਟ੍ਰੇਡਰਜ਼ ਐਸੋਸੀਏਸ਼ਨ ਦੀਆਂ ਚੋਣਾਂ ਸ਼ਾਂਤੀਪੂਰਨ ਅਤੇ ਉਤਸ਼ਾਹਪੂਰਣ ਮਾਹੌਲ ਵਿੱਚ ਸਫਲਤਾਪੂਰਵਕ ਕਰਵਾਈਆਂ ਗਈਆਂ। ਚੋਣ ਪ੍ਰਕਿਰਿਆ ਵਿੱਚ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਹਿੱਸਾ ਲਿਆ। ਕੁੱਲ 128 ਵੋਟਾਂ ਵਿੱਚੋਂ 109 ਵੋਟਾਂ ਪੋਲ ਹੋਈਆਂ। ਐਸੋਸੀਏਸ਼ਨ ਦੇ ਮੈਂਬਰਾਂ ਦੇ ਸਮਰਥਨ ਅਤੇ ਵੋਟਿੰਗ ਦੇ ਆਧਾਰ ‘ਤੇ ਸਾਰੇ ਉਮੀਦਵਾਰ ਜੇਤੂ ਰਹੇ। ਪ੍ਰਧਾਨ ਦੇ…
-

ਰੈੱਡ ਕਰਾਸ ਸੁਸਾਇਟੀ ਵੱਲੋਂ ਸਰਬੱਤ ਦਾ ਭਲਾ ਟਰੱਸਟ ਸਨਮਾਨਿਤ ਟਰੱਸਟ ਵੱਲੋਂ ਸਨਮਾਨ ਟਰੱਸਟ ਦੇ ਅਹੁਦੇਦਾਰ ਮਨਪ੍ਰੀਤ ਸੰਧੂ ਵੱਲੋਂ ਕੀਤਾ ਗਿਆ ਪ੍ਰਾਪਤ
ਅੰਮ੍ਰਿਤਸਰ, 9 ਮਈ (ਕੇ.ਐਲ. ਜੀਤ ਵਾਲੀਆ) – ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਰੈੱਡ ਕਰਾਸ ਸੁਸਾਇਟੀ ਦਲਵਿੰਦਰਜੀਤ ਸਿੰਘ ਦੀ ਅਗਵਾਈ ਅਤੇ ਕਾਰਜਕਾਰੀ ਸੈਕਟਰੀ ਰੈੱਡ ਕਰਾਸ ਸੈਮਸਨ ਮਸੀਹ ਦੀ ਦੇਖ-ਰੇਖ ਹੇਠ ਰੈੱਡ ਕਰਾਸ ਭਵਨ ਅੰਮ੍ਰਿਤਸਰ ਵਿਖੇ ਮਨਾਏ ਗਏ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਡਾ.ਐਸ.ਪੀ.ਸਿੰਘ ਉਬਰਾਏ ਦੀ ਸਰਪ੍ਰਸਤੀ ਹੇਠ ਚੱਲਣ ਵਾਲੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੂੰ ਵਿਸ਼ੇਸ਼ ਤੌਰ ਤੇ…
-

ਡਾ. ਚੇਤਨਪੁਰਾ ਅਤੇ ਚੇਅਰਮੈਨ ਗਿੰਨੀ ਭਾਟੀਆ ਵੱਲੋਂ ਏਡੀਸੀਪੀ ਹਰਪਾਲ ਸਿੰਘ ਸਨਮਾਨਿਤ
ਅੰਮ੍ਰਿਤਸਰ, 9 ਮਈ (ਕੇ.ਐਲ. ਜੀਤ ਵਾਲੀਆ) – ਪੀਪਲ ਫਾਰ ਹਿਊਮਨ ਰਾਇਟਸ ਦੇ 25 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਅਤੇ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਅਨੁਸਾਰ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਏਡੀਸੀਪੀ ਸਪੈਸ਼ਲ ਹਰਪਾਲ…
-

ਸੇਵਾ ਮੁੱਕਤ ਪਟਵਾਰੀਆਂ, ਕਾਨੂੰਗੋ ਅਤੇ ਨਾਇਬ ਤਹਿਸੀਲਦਾਰਾਂ ਦੀਆਂ ਮੰਗਾਂ ਦਾ ਨਹੀਂ ਹੋ ਰਿਹਾ ਨਿਪਟਾਰਾ
ਅੰਮ੍ਰਿਤਸਰ, 9 ਮਈ (ਕੇ.ਐਲ. ਜੀਤ ਵਾਲੀਆ) – ਸੇਵਾ ਮੁੱਕਤ ਪਟਵਾਰੀ, ਕਾਨੂੰਗੋ ਅਤੇ ਨਾਇਬ ਤਹਿਸੀਲਦਾਰ ਵੈੱਲਫੇਅਰ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ. ਲਖਵਿੰਦਰ ਸਿੰਘ ਕੋਹਾਲੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਪੰਜਾਬ ਪ੍ਰਧਾਨ ਸ. ਨਿਰਮਲਜੀਤ ਸਿੰਘ ਬਾਜਵਾ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਦੌਰਾਨ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ‘ਤੇ…
-

ਨਸ਼ੇ ਅਤੇ ਅਪਰਾਧ ਨੂੰ ਖਤਮ ਕਰਨ ਲਈ ਪੁਲਿਸ ਵਿਭਾਗ ਪੂਰੀ ਤਰ੍ਹਾਂ ਗੰਭੀਰ-ਡੀ.ਐਸ.ਪੀ ਕਪਿਲ ਕੋਸ਼ਲ
ਅੰਮ੍ਰਿਤਸਰ, 9 ਮਈ (ਕੇ.ਐਲ. ਜੀਤ ਵਾਲੀਆ) – ਹਜ਼ਰਤ ਬਾਬਾ ਜਾਹਰਾ ਪੀਰ ਦਰਗਾਹ ਅੰਮ੍ਰਿਤਸਰ ਦੇ ਖਾਦਿਮ ਨਰਿੰਦਰ ਕੁਮਾਰ ਟੀਨੂੰ ਨੇ ਆਪਣੇ ਸਾਥੀਆਂ ਸਮੇਤ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਹਲਕਾ ਰਾਜਾ ਸਾਂਸੀ ਦੇ ਨਵ ਨਿਯੁਕਤ ਡਿਪਟੀ ਸੁਪਰਿੰਟੈਂਡੈਂਟ ਆਫ ਪੁਲਿਸ (ਡੀ.ਐਸ.ਪੀ)ਕਪਿਲ ਕੋਸ਼ਲ ਦਾ ਅਹੁਦਾ ਸੰਭਾਲਣ ਮੌਕੇ ਫੁੱਲਾਂ ਦਾ ਗੁਲਦਸਤਾ ਅਤੇ ਸ਼ਾਲ ਭੇਟ ਕਰਕੇ ਸਵਾਗਤ ਕੀਤਾ। …
-

ਵੇਰਕਾ ਅੰਮ੍ਰਿਤਸਰ ਡੇਅਰੀ ਵੱਲੋਂ ‘ਰੋਜ਼ ਲੱਸੀ’ 350 ਐੱਮ.ਐੱਲ. ਦੀ ਨਵੀਂ ਪੈਕਿੰਗ ਲਾਂਚ
ਅੰਮ੍ਰਿਤਸਰ, 8 ਮਈ ( ਕੇ.ਐਲ. ਜੀਤ ਵਾਲੀਆ) – ਮਿਲਕ ਪਲਾਂਟ ਵੇਰਕਾ ਇੱਕ ਸਹਿਕਾਰੀ ਅਦਾਰਾ ਹੈ, ਜੋ ਮੁੱਢ ਤੋਂ ਹੀ ਇਸ ਖੇਤਰ ਦੇ ਦੁੱਧ ਉਤਪਾਦਕਾਂ ਅਤੇ ਖਪਤਕਾਰਾਂ ਦੇ ਹਿੱਤਾਂ ਦੀ ਰਾਖੀ ਕਰਦਾ ਆ ਰਿਹਾ ਹੈ। ਇਹ ਅਦਾਰਾ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਦੀਆਂ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਅਤੇ ਡੇਅਰੀ ਫਾਰਮਾਂ ਤੋਂ ਵਧੀਆ ਗੁਣਵੱਤਾ ਵਾਲਾ ਦੁੱਧ ਪ੍ਰਾਪਤ ਕਰਕੇ…
-

‘ਜਨ ਕੀ ਅਰਦਾਸ ਸੇਵਾ ਸੁਸਾਇਟੀ’ ਵੱਲੋਂ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਸਮਾਗਮ ਸ਼ਰਧਾਪੂਰਵਕ ਸੰਪੰਨ
ਲੁਧਿਆਣਾ, 8 ਮਈ (ਕੇ.ਐਲ. ਜੀਤ ਵਾਲੀਆ)-ਜਨ ਕੀ ਅਰਦਾਸ ਸੇਵਾ ਸੁਸਾਇਟੀ (ਰਜਿ.) ਦੀ ਸੰਸਥਾਪਕ ਬੀਬੀ ਸੁਰਿੰਦਰ ਕੌਰ ਖਾਲਸਾ ਜੀ ਦੀ ਅਗਵਾਈ ਹੇਠ ਈ-ਬਲਾਕ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵਿਖੇ ਕਰਵਾਇਆ ਗਿਆ ਵਿਸ਼ੇਸ਼ ਕੀਰਤਨ ਸਮਾਗਮ ਬੀਤੀ ਰਾਤ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸੰਪੰਨ ਹੋਇਆ। ਇਸ ਰੂਹਾਨੀ ਸਮਾਗਮ ਦੀ ਸ਼ੁਰੂਆਤ ਸ਼ਾਮ 7:45 ਵਜੇ ਵਾਹਿਗੁਰੂ ਜਾਪ…
-

ਚਾਣਕਿਆ ਨੀਤੀ ਦਾ ਅਸਰ – ਛੱਤੀਸਗੜ੍ਹ ਤੋਂ ਹਰਿਆਣਾ, ਮਹਾਰਾਸ਼ਟਰ, ਦਿੱਲੀ ਅਤੇ ਹੁਣ ਬੰਗਾਲ ਵਿੱਚ ਖਿੜਿਆ ਕਮਲ
ਦਿੱਲੀ 8 ਮਈ ( ਕੇ.ਐਲ. ਜੀਤ ਵਾਲੀਆ ):- ਬੰਗਾਲ ਦੀ ਉਹ ਧਰਤੀ, ਜੋ ਕਦੇ ਗੁਰਦੇਵ ਰਬੀੰਦਰਨਾਥ ਟੈਗੋਰ ਦੇ ਸੰਗੀਤ, ਸਵਾਮੀ ਵਿਵੇਕਾਨੰਦ ਦੀ ਆਧਿਆਤਮਿਕ ਚਮਕ ਅਤੇ ਸ਼ਰਤਚੰਦਰ ਦੀਆਂ ਅਮਰ ਰਚਨਾਵਾਂ ਨਾਲ ਮਹਿਕਦੀ ਸੀ, ਪਿਛਲੇ ਕਈ ਦਹਾਕਿਆਂ ਤੋਂ ਇੱਕ ਅਜਿਹੀ ਖਾਮੋਸ਼ੀ ਓੜ੍ਹੇ ਹੋਈ ਸੀ ਜੋ ਵਿਕਾਸ ਦੀ ਨਹੀਂ, ਸਗੋਂ ਵਿਨਾਸ਼ ਦੀ ਆਹਟ ਦਿੰਦੀ ਸੀ। ਇਹ ਉਹੀ ਬੰਗਾਲ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












