Author: KL jit Walia
-

ਸਾਬਕਾ ਵਿਧਾਇਕ ਬੁਲਾਰੀਆ ,ਐਮ.ਆਰ ਅਤੇ ਟਿੰਕੂ ਵੱਲੋਂ ਓਬੀਸੀ ਡਿਪਾਰਟਮੈਂਟ ਕਾਂਗਰਸ ਬਲਾਕ ਨੰਬਰ-2 ਵਿੱਚ ਕੀਤੀਆਂ ਨਵੀਆਂ ਨਿਯੁਕਤੀਆਂ
ਅੰਮ੍ਰਿਤਸਰ, 8 ਮਈ (ਫੁੱਲਜੀਤ ਸਿੰਘ ਵਰਪਾਲ)-ਹਲਕਾ ਦੱਖਣੀ ਅਧੀਨ ਵਾਰਡ ਨੰਬਰ 43 ਦੇ ਇੰਚਾਰਜ ਬਰਜਿੰਦਰ ਸਿੰਘ ਟਿੰਕੂ ਦੀ ਅਗਵਾਈ ਹੇਠ ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਨਰਿੰਦਰ ਸਿੰਘ ਬਿੱਟੂ ਐਮ.ਆਰ. ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਇੰਦਰਬੀਰ ਸਿੰਘ ਬੁਲਾਰੀਆ ਅਤੇ ਬਰਜਿੰਦਰ ਸਿੰਘ ਟਿੰਕੂ ਵੱਲੋਂ ਓਬੀਸੀ ਡਿਪਾਰਟਮੈਂਟ ਕਾਂਗਰਸ ਦੇ ਬਲਾਕ ਨੰਬਰ-2…
-

ਗਰਮੀਆਂ ਦੌਰਾਨ ਸਿਹਤ ਦਾ ਖਾਸ ਧਿਆਨ ਰੱਖਣ ਦੀ ਲੋੜ – ਡਾ. ਚੰਦਰੇਸ਼ ਲਖੇਰਾ
ਅੰਮ੍ਰਿਤਸਰ, 8 ਮਈ (ਕੇ.ਐਲ. ਜੀਤ ਵਾਲੀਆ) – ਅੱਜ ਪੰਜਾਬ ਦੀ ਉੱਘੀ ਸਮਾਜ ਸੇਵੀ ਸੰਸਥਾ ਮਾਝਾ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪ੍ਰਿੰਸ ਗੁੰਮਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਸਾਇਟੀ ਦੇ ਮੈਡੀਕਲ ਸਲਾਹਕਾਰ ਡਾ. ਚੰਦਰੇਸ਼ ਲਖੇਰਾ ਨੇ ਕਿਹਾ ਕਿ ਇਸ ਵਾਰ ਗਰਮੀਆਂ ਦੇ ਮੌਸਮ ਵਿੱਚ ਮੌਸਮ ਵਿਭਾਗ ਦੇ ਅਨੁਸਾਰ ਪਹਿਲਾਂ ਨਾਲੋਂ ਵੱਧ ਗਰਮੀ…
-

ਸਰਬਜੋਤ ਸਿੰਘ ਧੰਜਲ ਨੇ ਪਾਰਟੀ ਪ੍ਰਤੀ ਨਿਭਾਈ ਹਰ ਜ਼ਿੰਮੇਵਾਰੀ ਇਮਾਨਦਾਰੀ ਨਾਲ – ਵਰਕਰਾਂ ਵਿੱਚ ਭਾਰੀ ਉਤਸ਼ਾਹ
ਅੰਮ੍ਰਿਤਸਰ, 8 ਮਈ (ਕੇ.ਐਲ. ਜੀਤ ਵਾਲੀਆ, ਫੁਲਜੀਤ ਵਰਪਾਲ )- ਹਲਕਾ ਦੱਖਣੀ ਅਤੇ ਹਲਕਾ ਪੂਰਬੀ ਦੇ ਵਰਕਰਾਂ ਅਤੇ ਸਰਗਰਮ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੋਤ ਸਿੰਘ ਧੰਜਲ ਦੀ ਲੰਬੇ ਸਮੇਂ ਤੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਅਤੇ ਜ਼ਿੰਮੇਵਾਰੀਆਂ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਹੈ। ਵਰਕਰਾਂ ਨੇ ਕਿਹਾ ਕਿ ਸਰਬਜੋਤ ਸਿੰਘ ਧੰਜਲ…
-

ਫਿੱਕੀ ਫਲੋ ਅੰਮ੍ਰਿਤਸਰ ਵੱਲੋਂ ‘ਵੈੱਲਨੈੱਸ ਕਾਂਕਲੇਵ’ ਰਾਹੀਂ ਮਿਡਲ ਲਾਈਫ ਨੂੰ ਨਵੀਂ ਤਾਕਤ ਵਜੋਂ ਪੇਸ਼ ਕੀਤਾ ਗਿਆ
ਅੰਮ੍ਰਿਤਸਰ, 7 ਮਈ(ਸ਼ਸ਼ੀ ਬਾਲਾ ,ਕੇ ਐਲ.ਜੀਤ ਵਾਲੀਆ)-ਕਲਾ, ਵਿਗਿਆਨ ਅਤੇ ਸੰਵੇਦਨਸ਼ੀਲ ਗੱਲਬਾਤ ਦੇ ਸੁੰਦਰ ਮਿਲਾਪ ਵਿੱਚ, ਫਿੱਕੀ ਫਲੋ ਅੰਮ੍ਰਿਤਸਰ ਨੇ ਅੱਜ ਆਈਟੀਸੀ ਅੰਮ੍ਰਿਤਸਰ ਵਿੱਚ “ਦ ਵੈੱਲਨੈੱਸ ਕਾਂਕਲੇਵ” ਦਾ ਆਯੋਜਨ ਕੀਤਾ। ਚੇਅਰਪਰਸਨ ਤਾਨਿਆ ਖੰਨਾ ਦੀ ਅਗਵਾਈ ਹੇਠ ਹੋਏ ਇਸ ਪ੍ਰੋਗਰਾਮ ਨੇ ਮਹਿਲਾਵਾਂ ਦੀ ਸਿਹਤ ਨਾਲ ਜੁੜੇ ਮੁੱਦਿਆਂ ‘ਤੇ ਖੁੱਲ੍ਹ ਕੇ ਅਤੇ ਸਮਝਦਾਰੀ ਨਾਲ ਚਰਚਾ ਕਰਨ ਲਈ…
-

ਸ਼ੀਤਲ ਜੁਨੇਜਾ ਅਤੇ ਪਵਨਜੀਤ ਸਿੰਘ ਨੇ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਮੁੱਖ ਮੰਤਰੀ ਦੀ ‘ਸ਼ੁਕਰਾਨਾ ਯਾਤਰਾ’ ਦਾ ਕੀਤਾ ਸ਼ਾਨਦਾਰ ਸਵਾਗਤ
ਅੰਮ੍ਰਿਤਸਰ (ਕੇ.ਐਲ. ਜੀਤ ਵਾਲੀਆ)-ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੱਢੀ ਜਾ ਰਹੀ ‘ਸ਼ੁਕਰਾਨਾ ਯਾਤਰਾ’ ਦੇ ਅੰਮ੍ਰਿਤਸਰ ਦੇ ਗੋਲਡਨ ਗੇਟ ਪੁੱਜਣ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਬੇਮਿਸਾਲ ਅਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਾਰਟੀ ਦੇ ਵਿਧਾਇਕਾਂ, ਸਰਪੰਚਾਂ, ਕੌਂਸਲਰਾਂ ਅਤੇ ਵੱਡੀ ਗਿਣਤੀ ਵਿੱਚ ਮੈਂਬਰਾਂ ਨੇ ਸ਼ਮੂਲੀਅਤ ਕਰਕੇ…
-

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 09 ਮਈ ਨੂੰ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ
ਅੰਮ੍ਰਿਤਸਰ 06 ਮਈ (ਕੇ.ਐਲ. ਜੀਤ ਵਾਲੀਆ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ, ਮਾਣਯੋਗ ਸ੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਡੀ.ਐਲ.ਐਸ.ਏ., ਅੰਮ੍ਰਿਤਸਰ ਦੀ ਯੋਗ ਰਹਿਨੁਮਾਈ ਅਤੇ ਅਗਵਾਈ ਹੇਠ, ਆਮ ਜਨਤਾ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਰਾਸ਼ਟਰੀ ਲੋਕ ਅਦਾਲਤ 09.05.2026 ਨੂੰ ਆਯੋਜਿਤ ਕੀਤੀ ਜਾ ਰਹੀ ਹੈ। ਮਾਣਯੋਗ ਸ੍ਰੀਮਤੀ ਜਤਿੰਦਰ ਕੌਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ, ਵੱਧ…
-

ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ ਜ਼ਿਲ੍ਹਾ ਅੰਮ੍ਰਿਤਸਰ ਇਕਾਈ ਵਲੋਂ ਕਰਵਾਈ ਗਈ ਭਰਵੀਂ ਕਨਵੈਨਸ਼ਨ 17 ਮਈ ਨੂੰ ਮੋਹਾਲੀ ਵਿਖ਼ੇ ਮੁੱਖ ਮੰਤਰੀ ਨਿਵਾਸ ਵੱਲ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਕਰਵਾਈ ਜਾਵੇਗੀ ਸ਼ਾਮੂਲੀਅਤ
ਅੰਮ੍ਰਿਤਸਰ, 06 ਮਈ(ਕੇ.ਐਲ. ਜੀਤ ਵਾਲੀਆ): “ਪੁਰਾਣੇ ਸਕੇਲ, ਪੁਰਾਣੀ ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚਾ” ਵੱਲੋਂ ਆਪਣੀਆਂ ਚਿਰ ਲੰਬਿਤ ਵਿੱਤੀ ਮੰਗਾਂ ਜਿਵੇਂ 17.07.2020 ਨੂੰ ਜਾਂ ਬਾਅਦ ਭਰਤੀ ਮੁਲਾਜ਼ਮਾਂ ਲਈ ਪੰਜਾਬ ਤਨਖਾਹ ਸਕੇਲ ਬਹਾਲ ਕਰਵਾਉਣਾ, 01.01.2004 ਨੂੰ ਅਤੇ ਬਾਅਦ ਭਰਤੀ ਮੁਲਾਜ਼ਮਾਂ ਲਈ 1972 ਅਧਾਰਿਤ ਪੁਰਾਣੀ ਪੈਨਸ਼ਨ ਬਹਾਲ ਕਰਵਾਉਣਾ, ਅਤੇ ਤਰਕਸ਼ੀਲਤਾ ਅਧਾਰਿਤ 37 ਕਿਸਮ ਦੇ ਭੱਤੇ ਸੁਧਾਈ…
-

ਜਨ ਕੀ ਅਰਦਾਸ ਸੇਵਾ ਸੋਸਾਇਟੀ ਵੱਲੋਂ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਅੱਜ
ਲੁਧਿਆਣਾ, 6 ਮਈ(ਕੇ.ਐਲ.ਜੀਤ ਵਾਲੀਆ)-ਸਮਾਜ ਸੇਵਾ ਅਤੇ ਗੁਰਮਤਿ ਪ੍ਰਚਾਰ ਦੇ ਖੇਤਰ ਵਿੱਚ ਨਿਰੰਤਰ ਸੇਵਾ ਨਿਭਾ ਰਹੀ ਜਨ ਕੀ ਅਰਦਾਸ ਸੇਵਾ ਸੋਸਾਇਟੀ ਦੀ ਸੰਸਥਾਪਕ ਬੀਬੀ ਸੁਰਿੰਦਰ ਕੌਰ ਖਾਲਸਾ ਅਤੇ ਜਨਰਲ ਸਕੱਤਰ ਪ੍ਰਭਜੋਤ ਸਿੰਘ ਜੱਸਲ ਦੀ ਅਗਵਾਈ ਹੇਠ ਇਕ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਅੱਜ 7 ਮਈ 2026, ਵੀਰਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ, ਈ…
-

ਦਮਦਮੀ ਟਕਸਾਲ ਨੇ ਗੁ. ਭਗਤਾਂ ਦਾ ਡੇਰਾ ਤਰਸਿੱਕਾ ਵਿਖੇ ਸਜਾਏ ਸ਼ਹੀਦੀ ਦੀਵਾਨ ਗੁਰਦੇਵ ਸਿੰਘ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਸਮੇਤ ਹਾਜ਼ਰ ਪ੍ਰਮੁੱਖ ਧਾਰਮਿਕ ਸ਼ਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ
ਚੌਕ ਮਹਿਤਾ, 5 ਮਈ ( ਤਰਸੇਮ ਸਿੰਘ ਰੰਧਾਵਾ)-ਦਮਦਮੀ ਟਕਸਾਲ ਵੱਲੋਂ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ 6 ਜੂਨ ਨੂੰ ਟਕਸਾਲ ਹੈੱਡ ਕੁਆਰਟਰ ਗੁ.ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਮਨਾਈ ਜਾ ਰਹੀ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ 42ਵੀਂ ਸ਼ਹੀਦੀ ਵਰ੍ਹੇਗੰਢ ਦੇ ਚੱਲਦਿਆਂ 1 ਮਈ ਤੋਂ ਵੱਖ-ਵੱਖ ਨਗਰਾਂ ‘ਚ ਆਰੰਭਤਾ ਕੀਤੇ ਗਏ ਸ਼ਬਦ ਕੀਰਤਨ ਤੇ…
-

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਸੈਸ਼ਨ 2026–27 ਲਈ ਦਾਖ਼ਲੇ ਸ਼ੁਰੂ, 135 ਤੋਂ ਵੱਧ ਕੋਰਸਾਂ ਲਈ ਆਨਲਾਈਨ ਰਜਿਸਟ੍ਰੇਸ਼ਨ 8 ਮਈ ਤੋਂ
ਅੰਮ੍ਰਿਤਸਰ,6 ਮਈ(ਸ਼ਾਮ ਸੁੰਦਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਅਕਾਦਮਿਕ ਸੈਸ਼ਨ 2026–27 ਲਈ ਅੰਡਰਗ੍ਰੈਜੂਏਟ, ਪੋਸਟਗ੍ਰੈਜੂਏਟ, ਡਿਪਲੋਮਾ ਅਤੇ ਸਰਟੀਫਿਕੇਟ ਪੱਧਰ ਦੇ 135 ਤੋਂ ਵੱਧ ਕੋਰਸਾਂ ਵਿੱਚ ਦਾਖ਼ਲਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਦਾਖ਼ਲੇ ਯੂਨੀਵਰਸਿਟੀ ਦੇ ਮੁੱਖ ਕੈਂਪਸ ਅਤੇ ਰੀਜਨਲ ਕੈਂਪਸਾਂ ਵਿੱਚ ਕਰਵਾਏ ਜਾਣਗੇ। ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












