Author: KL jit Walia
-

ਅੰਡਰ 23 ਮੁੰਡਿਆਂ ਦਾ ਕ੍ਰਿਕਟ ਟੂਰਨਾਮੈਂਟ ਤਰਨ ਤਾਰਨ ਜ਼ਿਲ਼ੇ ਦੀ ਟੀਮ ਸੈਮੀਫਾਈਨਲ ਵਿੱਚ ਪਹੁੰਚੀ
ਤਰਨ ਤਾਰਨ 5 ਮਈ (ਇਕਬਾਲ ਸਿੰਘ ਆਹਲੂਵਾਲੀਆ)-ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ ਕਰਵਾਏ ਜਾ ਰਹੇ ਅੰਡਰ 23 ਇੱਕ ਦਿਨਾ ਕ੍ਰਿਕਟ ਮੁਕਾਬਲਾ ਵਿੱਚ ਤਾਰਨ ਤਾਰਨ ਦੀ ਕ੍ਰਿਕਟ ਟੀਮ ਕਪੂਰਥਲੇ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਪਹੁੰਚ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਹੈਡ ਕੋਚ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਕਪੂਰਥਲੇ ਵਿੱਚ ਖੇਡੇ ਗਏ ਕੁਆਟਰ ਫਾਈਨਲ ਮੈਚ ਵਿੱਚ ਪਹਿਲਾਂ…
-

ਭਾਜਪਾ ਦੀ ਬੰਗਾਲ ਜਿੱਤ ਸਾਬਤ ਕਰਦੀ ਹੈ ਕਿ ਲੋਕ ਮਮਤਾ ਦੇ ਕੁਸ਼ਾਸਨ ਤੋਂ ਕਿੰਨੇ ਤੰਗ ਆ ਚੁੱਕੇ ਸਨ: ਹਰਵਿੰਦਰ ਸੰਧੂ
ਬੰਗਾਲ ਅਤੇ ਅਸਾਮ ਵਿੱਚ ਭਾਰੀ ਜਿੱਤ ਤੋਂ ਬਾਅਦ, ਪੰਜਾਬੀ ਵੀ ਭਾਜਪਾ ਲਈ ਬਿਗਲ ਵਜਾਉਣਗੇ: ਸੰਧੂ ਅੰਮ੍ਰਿਤਸਰ, 5 ਮਈ ( ਹਰਪਿੰਦਰ ਸੋਨੀ ): ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਪੱਛਮੀ ਬੰਗਾਲ, ਅਸਾਮ ਅਤੇ ਪੁਡੂਚੇਰੀ ਵਿੱਚ ਇਤਿਹਾਸਕ ਜਿੱਤ ‘ਤੇ, ਭਾਜਪਾ ਅੰਮ੍ਰਿਤਸਰ ਸ਼ਹਿਰੀ…
-

ਲਿਬਰਟੀ ਜਨਰਲ ਇੰਸ਼ੋਰੈਂਸ ਲਿਮਟਿਡ ਵਲੋਂ ‘ਸਰਵ ਵਿਦ ਲਿਬਰਟੀ’ ਅਭਿਆਨ ਤਹਿਤ ਲਗਾਏ ਬੂਟੇ
ਅੰਮ੍ਰਿਤਸਰ (ਕੇ.ਐਲ.ਜੀਤ ਵਾਲੀਆ)- ਲਿਬਰਟੀ ਜਨਰਲ ਇੰਸ਼ੋਰੈਂਸ ਲਿਬਮਟਿਡ ਵਲੋਂ ‘ਸਰਵ ਵਿਦ ਲਿਬਰਟੀ’ ਅਭਿਆਨ ਤਹਿਤ ਕੀਤੇ ਜਾਂਦੇ ਸਮਾਜ ਸੇਵੀ ਕਾਰਜਾਂ ਦੀ ਲੜੀ ਤਹਿਤ ਰਣਜੀਤ ਐਵੀਨਿਊ ਦੇ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ ਗਏ। ਇਸ ਮੌਕੇ ਲਿਬਰਟੀ ਜਨਰਲ ਇੰਸ਼ੋਰੈਂਸ ਲਿਮਟਡ ਦੇ ਏਰੀਆ ਮੈਨੇਜਰ ਮਨੀਸ਼ ਚੱਢਾ, ਟੈਰੀਟਰੀ ਮੈਨੇਜਰ ਮਲਕੀਤ ਸਿੰਘ, ਕਲੇਮ ਮੈਨੇਜਰ ਹਰਸ਼ ਮਹਾਜਨ, ਲਵਪ੍ਰੀਤ ਸਿੰਘ, ਗਗਨਦੀਪ ਸਿੰਘ, ਰਿਤਕ…
-

ਜਨ ਕੀ ਅਰਦਾਸ ਸੇਵਾ ਸੋਸਾਇਟੀ ਦਾ ਪ੍ਰਤੀਨਿਧੀਮੰਡਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮਿਲਿਆ,ਸਮਾਜ ਭਲਾਈ ਕਾਰਜਾਂ ‘ਤੇ ਚਰਚਾ
ਲੁਧਿਆਣਾ, 5 ਮਈ (ਕੇ.ਐਲ. ਜੀਤ ਵਾਲੀਆ) – ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਜਨ ਕੀ ਅਰਦਾਸ ਸੇਵਾ ਸੋਸਾਇਟੀ ਦਾ ਇੱਕ ਪ੍ਰਤੀਨਿਧੀਮੰਡਲ ਅੱਜ ਪ੍ਰਧਾਨ ਬੀਬੀ ਸੁਰਿੰਦਰ ਕੌਰ ਖਾਲਸਾ ਅਤੇ ਜਨਰਲ ਸਕੱਤਰ ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਿਲਿਆ। ਇਸ ਮੌਕੇ ਸੋਸਾਇਟੀ ਦੇ ਮੈਂਬਰ ਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਪ੍ਰਿਤਪਾਲ…
-

ਲੁਧਿਆਣਾ ਵਿੱਚ 11 ਮਈ ਨੂੰ ਲੱਗੇਗਾ ਖੂਨ ਦਾਨ ਕੈਂਪ
ਲੁਧਿਆਣਾ, 04 ਮਈ(ਬਿਊਰੋ ) – ਸਮਾਜ ਸੇਵਾ ਦੇ ਉਦੇਸ਼ ਨਾਲ “ਜਨ ਕੀ ਅਰਦਾਸ ਸੇਵਾ ਸੋਸਾਇਟੀ” ਵੱਲੋਂ 11 ਮਈ 2026 (ਸੋਮਵਾਰ) ਨੂੰ ਇੱਕ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਰਘੁਨਾਥ ਹਸਪਤਾਲ, ਬਲੱਡ ਬੈਂਕ, ਲੁਧਿਆਣਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਆਯੋਜਿਤ ਕੀਤਾ ਜਾਵੇਗਾ। ਇਸ ਕੈਂਪ ਦਾ…
-

ਗੁਰੂ ਸਾਹਿਬਾਨ ਦੇ ਸਮੇਂ ਤੋਂ ਚੱਲੀਆਂ ਆ ਰਹੀਆਂ ਪ੍ਰੰਪਰਾਵਾਂ ’ਤੇ ਕਿੰਤੂ-ਪ੍ਰੰਤੂ ਕਰਨਾ ਠੀਕ ਨਹੀਂ : ਸੰਤ ਗਿ. ਹਰਨਾਮ ਸਿੰਘ ਖਾਲਸਾ
ਕਿਹਾ-ਸਦੀਆਂ ਤੋਂ ਚੱਲੀਆਂ ਆ ਰਹੀਆਂ ਇਹ ਪ੍ਰੰਪਰਾਵਾਂ ਸਾਡੀ ਪਛਾਣ, ਵਿਰਾਸਤ ਅਤੇ ਅਧਿਆਤਮਿਕ ਜੀਵਨ ਦਾ ਅਟੁੱਟ ਹਿੱਸਾ ਚੌਕ ਮਹਿਤਾ, 3 ਮਈ (ਤਰਸੇਮ ਸਿੰਘ ਰੰਧਾਵਾ)-ਦਮਦਮੀ ਟਕਸਾਲ ਮੁਖੀ ਤੇ ਪ੍ਰਧਾਨ ਸੰਤ ਸਮਾਜ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੀ ਰਹਿਨੁਮਾਈ ਹੇਠ ਜੂਨ ’84 ਦੇ ਤੀਸਰੇ ਘੱਲੂਘਾਰੇ ਦੌਰਾਨ ਹਜ਼ਾਰਾਂ ਦੀ ਗਿਣਤੀ ‘ਚ ਸ਼ਹੀਦ ਹੋਏ ਸੁਰਬੀਰ ਯੋਧਿਆਂ,…
-

ਸ਼੍ਰੀ ਰਾਮ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਪ੍ਰਧਾਨ ਮੰਗਤ ਰਾਮ ਸਿਲ੍ਹੀ ਦੀ ਅਗਵਾਈ ਵਿੱਚ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਸਨਮਾਨ
ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਉੱਤੇ ਖੁੱਲ੍ਹ ਕੇ ਚਰਚਾ ਕੀਤੀ ਅੰਮ੍ਰਿਤਸਰ (ਕੇ.ਐਲ. ਜੀਤ ਵਾਲੀਆ, ਫੁੱਲਜੀਤ ਵਰਪਾਲ) – ਸ਼੍ਰੀ ਰਾਮ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਵੱਲੋਂ ਪ੍ਰਧਾਨ ਸ੍ਰੀ ਮੰਗਤ ਰਾਮ ਸਿਲ੍ਹੀ ਵਕੀਲ ਦੀ ਅਗਵਾਈ ਹੇਠ ਪਿੰਡ ਸੁਲਤਾਨਵਿੰਡ ਵਿਖੇ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਅੰਮ੍ਰਿਤਸਰ ਦੇ…
-

ਅਵਤਾਰ ਸੰਧੂ ਪੰਜਾਬ ਪ੍ਰਦੇਸ਼ ਕਾਂਗਰਸ ਐਸਸੀ ਡਿਪਾਰਟਮੈਂਟ ਦੇ ਸਕੱਤਰ ਨਿਯੁਕਤ
ਅੰਮ੍ਰਿਤਸਰ, 4 ਮਈ (ਫੁੱਲਜੀਤ ਵਰਪਾਲ) – ਕਾਂਗਰਸ ਪਾਰਟੀ ਵਿੱਚ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸਰਗਰਮ ਅਤੇ ਵਧੀਆ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈਕਮਾਨ ਵੱਲੋਂ ਆਗੂ ਅਵਤਾਰ ਸਿੰਘ ਸੰਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸਸੀ ਡਿਪਾਰਟਮੈਂਟ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਅਵਤਾਰ ਸਿੰਘ ਸੰਧੂ ਨੇ ਸ੍ਰੀ ਮਲਿਕਾਰਜੁਨ…
-

ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਫਿਰ ਮਿਲੀ ਜਾਨੋਂ ਮਾਰਣ ਦੀ ਧਮਕੀ, ਸੁਰੱਖਿਆ ਏਜੰਸੀਆਂ ਦੀਆਂ ਮੁਸ਼ਕਲਾਂ ਵਧੀਆਂ
ਅੰਮ੍ਰਿਤਸਰ (ਕੇ. ਐਲ. ਜੀਤ ਵਾਲੀਆ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਇਕ ਵਾਰ ਫਿਰ ਜਾਨੋਂ ਮਾਰਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਕੀ ਇਕ ਵਿਦੇਸ਼ੀ ਨੰਬਰ ਤੋਂ ਭੇਜੀ ਗਈ ਹੈ, ਜੋ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਲਈ ਵਰਤਿਆ ਜਾ ਚੁੱਕਾ ਹੈ। ਸੂਤਰਾਂ ਤੋਂ…
-

ਮਮਤਾ ਦੱਤਾ ਨੇ ਅੰਮ੍ਰਿਤਸਰ ਹਲਕਾ ਪੂਰਬੀ ਵਿਖੇ ਫੜੀ ਸਰਗਰਮੀ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ ਤੇਜ਼
ਅੰਮ੍ਰਿਤਸਰ, 3 ਅਪ੍ਰੈਲ (ਕੇ. ਐਲ. ਜੀਤ ਵਾਲੀਆ) – ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਕੌਂਸਲਰ ਮੈਡਮ ਮਮਤਾ ਦੱਤਾ ਨੇ ਕਾਂਗਰਸ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆ ਦਿੱਤੀ ਹੈ। ਮਮਤਾ ਦੱਤਾ ਵੱਲੋਂ ਇਲਾਕੇ ਵਿੱਚ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












