Author: KL jit Walia
-

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਮੰਚ ਵੱਲੋਂ ਪਿਤਾ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਕਾਵਿ-ਮਿਲਣੀ ਦਾ ਆਯੋਜਨ
ਬਰੈਂਪਟਨ, ਕਨੇਡਾ 14 ਜੂਨ ( ਜੋਬਨਪ੍ਰੀਤ ਸਿੰਘ ਆਹਲੂਵਾਲੀਆ ) – ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਮੰਚ ਵੱਲੋਂ ਪਿਤਾ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਕਾਵਿ-ਮਿਲਣੀ ਦਾ ਆਯੋਜਨ ਕੀਤਾ ਗਿਆ, ਜੋ ਸਾਹਿਤਕ ਰੰਗਾਂ, ਭਾਵਨਾਵਾਂ ਅਤੇ ਪਿਤਾ ਪ੍ਰਤੀ ਸਤਿਕਾਰ ਨਾਲ ਭਰਪੂਰ ਇੱਕ ਯਾਦਗਾਰ ਸਮਾਗਮ ਸਾਬਤ ਹੋਇਆ। ਸਮਾਗਮ ਦੀ ਸ਼ੁਰੂਆਤ ਸੰਸਥਾਪਕ ਰਮਿੰਦਰ ਰੰਮੀ ਵੱਲੋਂ ਕੀਤੀ ਗਈ, ਜਿਨ੍ਹਾਂ ਨੇ ਸੰਸਥਾ ਦੀਆਂ…
-

ਸਰਬਜੋਤ ਧੰਜਲ ਇੱਕ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ ਦੇ ਆਗੂ ਹਨ- ਬਾਂਸਲ, ਸਾਬਾ ਬੱਲ , ਮਹਾਜਨ
ਧੰਜਲ ਦੇ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ‘ਆਪ’ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੋਤ ਸਿੰਘ ਧੰਜਲ ਨੂੰ ਆਮ ਆਦਮੀ ਪਾਰਟੀ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਨਿਯੁਕਤੀ ਦੇ…
-

ਪੰਜਾਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਘਰ-ਘਰ ਜਾ ਕੇ ਹੋ ਰਿਹਾ ਹੱਲ-ਸ਼ੀਤਲ ਜੁਨੇਜਾ,ਕਪਿਲ ਚੱਡਾ
ਟਰੇਡਰ ਕਮਿਸ਼ਨ ਬਣਾਉਣ ਵਾਲੇ ਪਹਿਲੇ ਮੁੱਖ ਮੰਤਰੀ ਹਨ ਭਗਵੰਤ ਮਾਨ : ਜੁਨੇਜਾ, ਚੱਡਾ ਵਪਾਰੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ, ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬ ਸਰਕਾਰ ਦੇ ਟਰੇਡਰ ਕਮਿਸ਼ਨ ਪੰਜਾਬ ਦੇ ਮੈਂਬਰ ਸ਼ੀਤਲ ਜੁਨੇਜਾ ਅਤੇ ਪੰਜਾਬ ਸਰਕਾਰ ਦੇ ਟਰੇਡਰ ਕਮਿਸ਼ਨ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ…
-

ਵਿਦੇਸ਼ ਦੌਰੇ ਤੋਂ ਵਾਪਸ ਪਰਤੇ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਗੁਰਜੀਤ ਔਜਲਾ ਦਾ ਸੰਜੀਵ ਅਰੋੜਾ ਵੱਲੋਂ ਨਿੱਘਾ ਸਵਾਗਤ
ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ) – ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੇ ਸਫਲ ਵਿਦੇਸ਼ ਦੌਰੇ ਤੋਂ ਅੰਮ੍ਰਿਤਸਰ ਵਾਪਸ ਪਰਤਣ ’ਤੇ ਸ਼ਹਿਰ ਦੇ ਹਰਮਨ-ਪਿਆਰੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦਾ ਸੀਨੀਅਰ ਕਾਂਗਰਸੀ ਆਗੂ, ਅਰੋੜਾ ਖੱਤਰੀ ਮਹਾਸਭਾ ਪੰਜਾਬ ਦੇ ਪ੍ਰਧਾਨ ਅਤੇ ਸ਼ੇਰ-ਏ-ਪੰਜਾਬ ਕਲੱਬ ਦੇ ਚੇਅਰਮੈਨ ਸੰਜੀਵ ਅਰੋੜਾ ਵੱਲੋਂ ਨਿੱਘਾ ਸਵਾਗਤ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੰਜੀਵ…
-

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਵਿੱਚ ਉਹ ਵਿਕਾਸ ਕਾਰਜ ਹੋ ਰਹੇ ਹਨ, ਜੋ ਆਜ਼ਾਦੀ ਤੋਂ ਬਾਅਦ ਕਦੇ ਨਹੀਂ ਹੋਏ- ਐਡਵੋਕੇਟ ਹਰਪਾਲ ਨਿੱਜਰ
ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜ਼ੋਨ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਨੂੰ ਸਮਰਪਿਤ ਹੋ ਕੇ ਕੰਮ ਕਰ ਰਹੀ ਹੈ ਅਤੇ ਹਰ ਵਰਗ ਨੂੰ ਉਨ੍ਹਾਂ ਦੇ ਹੱਕ ਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ…
-

ਹਲਕਾ ਉੱਤਰੀ ਦੇ ਚੇਅਰਮੈਨ ਰਾਹਿਲ ਖੰਨਾ ਦੀ ਅਗਵਾਈ ਹੇਠ ਬਟਾਲਾ ਰੋਡ ’ਤੇ ਪੰਜਾਬ ਟਰੇਡਰਜ਼ ਮੀਟ ਦਾ ਸਫਲ ਆਯੋਜਨ
ਵਪਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਖੁੱਲ੍ਹ ਕੇ ਵਿਚਾਰ-ਵਟਾਂਦਰਾ ਹੋਇਆ ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ, ਮਨਪ੍ਰੀਤ ਸਿੰਘ ਸੇਠੀ) – ਪੰਜਾਬ ਟਰੇਡਰਜ਼ ਕਮਿਸ਼ਨ ਹਲਕਾ ਉੱਤਰੀ ਦੇ ਚੇਅਰਮੈਨ ਰਾਹਿਲ ਖੰਨਾ ਦੀ ਅਗਵਾਈ ਹੇਠ ਬਟਾਲਾ ਰੋਡ ਵਿਖੇ ਪੰਜਾਬ ਟਰੇਡਰਜ਼ ਮੀਟ ਦਾ ਸਫਲ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੇ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੀਆਂ…
-

ਯੰਗ ਮਲੰਗ ਥੀਏਟਰ ਵੱਲੋਂ ਆਰਟ ਗੈਲਰੀ, ਅੰਮ੍ਰਿਤਸਰ ਵਿਖੇ ਪੰਜਾਬੀ ਨਾਟਕ “ਧੂੰਆਂ” ਦਾ ਸਫਲ ਮੰਚਨ
ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ, ਮਨਪ੍ਰੀਤ ਸਿੰਘ ਸੇਠੀ) – ਯੰਗ ਮਲੰਗ ਥੀਏਟਰ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ 14 ਜੂਨ ਨੂੰ ਆਰਟ ਗੈਲਰੀ, ਅੰਮ੍ਰਿਤਸਰ ਵਿਖੇ ਪੰਜਾਬੀ ਨਾਟਕ “ਧੂੰਆਂ” ਦਾ ਸਫਲ ਅਤੇ ਪ੍ਰਭਾਵਸ਼ਾਲੀ ਮੰਚਨ ਕੀਤਾ ਗਿਆ। ਨਾਟਕ ਦੀ ਲੇਖਿਕਾ ਸ੍ਰੀਮਤੀ ਰੀਨਾ ਕੁੰਦਰਾ ਅਤੇ ਨਿਰਦੇਸ਼ਕ ਸਾਜਨ ਕਪੂਰ ਹਨ। ਇਹ ਨਾਟਕ ਮੌਜੂਦਾ ਸਮੇਂ ਦੀ ਇੱਕ…
-

“ਜਰਨੈਲ ਸਿੰਘ ਆਰਟਿਸਟ ਸਿਮਰਤੀ ਗ੍ਰੰਥ “ ਲੁਧਿਆਣਾ ਵਿੱਚ ਪ੍ਰੋ. ਜਗਮੋਹਨ ਸਿੰਘ , ਡਾ. ਐੱਸ ਪੀ ਸਿੰਘ , ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ
ਲੁਧਿਆਣਾਃ 13 ਜੂਨ ( ਕੇ.ਐਲ. ਜੀਤ ਵਾਲੀਆ)- ਵਿਸ਼ਵ ਪ੍ਰਸਿੱਧ ਪੰਜਾਬੀ ਲੋਕ ਕਲਾ ਫੁਲਕਾਰੀਆਂ ਅਤੇ ਸਿੱਖ ਇਤਿਹਾਸ ਨੂੰ ਵੱਖ ਵੱਖ ਪੇਟਿੰਗਜ਼ ਤੇ ਕੰਧ ਚਿੱਤਰਾਂ ਵਿੱਚ ਸੰਭਾਲਣ ਵਾਲੇ ਚਿੱਤਰਕਾਰ “ ਜਰਨੈਲ ਸਿੰਘ ਆਰਟਿਸਟ ਦੀ ਯਾਦ ਵਿੱਚ ਵੈਨਕੁਵਰ ਵਿਚਾਰ ਮੰਚ ਵੱਲੋਂ ਤਿਆਰ ਤੇ ਚੇਤਨਾ ਪ੍ਰਕਾਸ਼ਨ ਲੁਧਿਆਣਾ ਵੱਲੋਂ ਬਹੁਤ ਸੁੰਦਰ ਸਰੂਪ ਵਿੱਚ ਪੇਸ਼ ਪ੍ਰਕਾਸ਼ਨਾ ਨੂੰ ਉਨ੍ਹਾਂ ਦੇ ਜਨਮ…
-

ਨਿਤਿਨ ਨਬੀਨ ਦੇ ਦੌਰੇ ਦੇ ਸੰਬੰਧ ਵਿੱਚ, ਓ.ਪੀ. ਧਨਖੜ ਅਤੇ ਬਿਕਰਮਜੀਤ ਚੀਮਾ ਨੇ ਹਰਵਿੰਦਰ ਸੰਧੂ ਦੀ ਪ੍ਰਧਾਨਗੀ ਹੇਠ ਭਾਜਪਾ ਵਰਕਰਾਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 10 ਜੂਨ (ਹਰਪਿੰਦਰ ਸੋਨੀ ): ਭਾਜਪਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਪੰਜਾਬ ਆਉਣਗੇ। ਇਸ ਦੌਰੇ ਦੌਰਾਨ ਉਹ ਗੁਰੂਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨ ਨਮਸਤੀਕ ਵੀ ਹੋਣਗੇ! ਅੰਮ੍ਰਿਤਸਰ ਵਿੱਚ ਉਨ੍ਹਾਂ ਦੇ ਆਉਣ ਤੇ ਸਵਾਗਤ ਦੀਆਂ ਤਿਆਰੀਆਂ ਲਈ ਭਾਜਪਾ ਪਾਰਟੀ ਦੇ ਜ਼ਿਲ੍ਹਾ ਦਫ਼ਤਰ, ਸ਼ਹੀਦ ਹਰਬੰਸ ਲਾਲ ਖੰਨਾ ਯਾਦਗਾਰ ਵਿਖੇ ਭਾਜਪਾ…
-

ਮੋਦੀ ਸਰਕਾਰ ਦੇ 12 ਸਾਲ ਦੇਸ਼ ਅਤੇ ਲੋਕਾਂ ਦੇ ਵਿਕਾਸ ਦੇ ਨਾਮ ‘ਨੂੰ ਸਮਰਪਿਤ : ਮਨੋਹਰ ਲਾਲ ਖੱਟਰ
ਮਨੋਹਰ ਲਾਲ ਖੱਟਰ ਨੇ ਅੰਮ੍ਰਿਤਸਰ ਫੇਰੀ ਦੌਰਾਨ, ਪਿਛਲੇ 12 ਸਾਲਾਂ ਵਿੱਚ ਮੋਦੀ ਸਰਕਾਰ ਦੀਆਂ ਲੋਕ ਭਲਾਈ ਦੀ ਪ੍ਰਾਪਤੀਆਂ ਦਾ ਕੀਤਾ ਜ਼ਿਕਰ। ਹਰਪਿੰਦਰ ਸੋਨੀ ÷ ਅੰਮ੍ਰਿਤਸਰ, 13 ਜੂਨ (): ਗੁਰੂ ਦੀ ਨਗਰੀ ਅੰਮ੍ਰਿਤਸਰ ਦੀ ਫੇਰੀ ਦੌਰਾਨ, ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਅਤੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨੇ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












