Author: KL jit Walia
-

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਾਨ ਸਰਕਾਰ ਵਚਨਬੱਧ
ਮੌਕੇ ‘ਤੇ ਕਈ ਮਸਲੇ ਸੁਲਝਾਏ ਗਏ : ਸ਼ੀਤਲ ਜੁਨੇਜਾ ਟਰੇਡਰ ਕਮਿਸ਼ਨ ਪੰਜਾਬ ਵੱਲੋਂ ਪੁਤਲੀਘਰ ਵਿਖੇ ਵਿਸ਼ੇਸ਼ ਬੈਠਕ, ਮਾਨ ਅਤੇ ਅਰੋੜਾ ਵੱਲੋਂ ਵਪਾਰੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਅੰਮ੍ਰਿਤਸਰ, 13 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬ ਸਰਕਾਰ ਵੱਲੋਂ ਵਪਾਰੀਆਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਤਰਜੀਹੀ ਆਧਾਰ ‘ਤੇ ਹੱਲ…
-

ਦੀਨਾਨਗਰ ਨਗਰ ਕੌਂਸਲ ਚੋਣਾਂ ’ਚ ਕਾਂਗਰਸ ਅਤੇ ਆਪ ਵਿਚਾਲੇ ਫਸਿਆ ਪੇਚ
ਦੀਨਾਨਗਰ, (ਰਾਜਕੁਮਾਰ, ਰਾਜੀਵ) – ਦੀਨਾਨਗਰ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਰਾਜਨੀਤਿਕ ਮਾਹੌਲ ਨੂੰ ਰੋਚਕ ਬਣਾ ਦਿੱਤਾ ਹੈ। ਕੁੱਲ 15 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ ਨੇ 7 ਸੀਟਾਂ ’ਤੇ ਜਿੱਤ ਦਰਜ ਕੀਤੀ ਹੈ, ਜਦਕਿ ਆਮ ਆਦਮੀ ਪਾਰਟੀ ਨੂੰ 6 ਸੀਟਾਂ ’ਤੇ ਸਫਲਤਾ ਮਿਲੀ ਹੈ। ਇੱਕ ਸੀਟ ’ਤੇ ਭਾਜਪਾ ਨੇ ਜਿੱਤ ਹਾਸਲ ਕੀਤੀ ਹੈ। ਉੱਧਰ ਵਾਰਡ…
-

ਕੇਸ ਸੰਭਾਲ ਪ੍ਰਚਾਰ ਸੰਸਥਾ ਦੀ ਅਹਿਮ ਮੀਟਿੰਗ, ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ਲਈ ਆਰਥਿਕ ਸਹਾਇਤਾ ਸਬੰਧੀ ਲਏ ਫੈਸਲੇ
ਅੰਮ੍ਰਿਤਸਰ, 13 ਜੂਨ (ਕੇ.ਐਲ. ਜੀਤ ਵਾਲੀਆ) – ਕੇਸ ਸੰਭਾਲ ਪ੍ਰਚਾਰ ਸੰਸਥਾ ਵੱਲੋਂ ਲੋੜਵੰਦ ਅਤੇ ਹੋਣਹਾਰ ਵਿਦਿਆਰਥੀਆਂ ਦੀ ਸਕੂਲੀ ਪੜ੍ਹਾਈ ਜਾਰੀ ਰੱਖਣ ਲਈ ਆਰਥਿਕ ਸਹਾਇਤਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਸੰਸਥਾ ਦੇ ਚੇਅਰਮੈਨ ਸ੍ਰ. ਸੁਰਿੰਦਰਜੀਤ ਸਿੰਘ ਜੀ ਪਾਲ (ਸਾਬਕਾ ਚੀਫ਼ ਇਨਕਮ ਟੈਕਸ ਕਮਿਸ਼ਨਰ) ਵੱਲੋਂ ਕੀਤੀ…
-

ਅੰਮ੍ਰਿਤਸਰ ਦੇ ਸਰਬਪੱਖੀ ਵਿਕਾਸ ਲਈ ਯੂਨਿਟੀ ਮਾਲ ਸਮੇਤ 11 ਅਹਿਮ ਮੰਗਾਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅੱਗੇ ਰੱਖੀਆਂ
ਪੰਜਾਬ ਪ੍ਰਦੇਸ਼ ਵਪਾਰ ਮੰਡਲ ਅੰਮ੍ਰਿਤਸਰ ਇਕਾਈ ਵੱਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ ਬੈਠਕ ਵਿੱਚ ਅੰਮ੍ਰਿਤਸਰ ਸ਼ਹਿਰ ਦੀਆਂ 52 ਵਪਾਰਕ ਐਸੋਸੀਏਸ਼ਨਾ ਦੇ ਪ੍ਰਤੀਨਿਧੀ ਹੋਏ ਸ਼ਾਮਿਲ ਅੰਮ੍ਰਿਤਸਰ, 13 ਜੂਨ (ਕੇ.ਐਲ. ਜੀਤ ਵਾਲੀਆ)। ਪੰਜਾਬ ਪ੍ਰਦੇਸ਼ ਵਪਾਰ ਮੰਡਲ (ਅੰਮ੍ਰਿਤਸਰ ਇਕਾਈ) ਦੇ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਵਪਾਰੀਆਂ ਦੇ ਇੱਕ ਵਫ਼ਦ ਨੇ ਸਥਾਨਕ ਹੋਟਲ ਵਿੱਚ ਭਾਰਤ ਸਰਕਾਰ ਦੇ ਕੇਂਦਰੀ…
-

ਅਨਿਲ ਜੋਸ਼ੀ ਅਤੇ ਸੌਰਭ ਮਦਾਨ ਦੀ ਅਗਵਾਈ ਹੇਠ ਅੰਮ੍ਰਿਤਸਰ ਵਿੱਚ BLA-1 ਅਤੇ BLA-2 ਦੀ ਭਰਵੀਂ ਇੰਡਕਸ਼ਨ ਟ੍ਰੇਨਿੰਗ
ਗੁਰਜੀਤ ਔਜਲਾ ਵੱਲੋਂ ਮਜ਼ਬੂਤ ਬੂਥ ਰਾਹੀਂ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਅੰਮ੍ਰਿਤਸਰ, 12 ਜੂਨ (ਕੇ.ਐਲ. ਜੀਤ ਵਾਲੀਆ) – ਅੰਮ੍ਰਿਤਸਰ ਨੌਰਥ ਤੋਂ ਸੀਨੀਅਰ ਆਗੂ ਅਨਿਲ ਜੋਸ਼ੀ ਅਤੇ ਅੰਮ੍ਰਿਤਸਰ ਸ਼ਹਿਰੀ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੌਰਭ ਮਦਾਨ (ਮਿੱਠੂ) ਦੀ ਅਗਵਾਈ ਹੇਠ BLA-1 ਅਤੇ BLA-2 ਦੀ ਭਰਵੀਂ ਇੰਡਕਸ਼ਨ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਟ੍ਰੇਨਿੰਗ ਦੌਰਾਨ ਭਾਰਤ…
-

ਸ਼੍ਰੀ ਸੁਰਿੰਦਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਸੰਭਾਲਿਆ ਅਹੁਦਾ
ਲੋਕਾਂ ਦੇ ਕੰਮ ਬਿਨਾਂ ਕਿਸੇ ਦੇਰੀ ਅਤੇ ਪਾਰਦਰਸ਼ੀ ਢੰਗ ਨਾਲ ਹੋਣਗੇ : ਸੁਰਿੰਦਰ ਸਿੰਘ ਅੰਮ੍ਰਿਤਸਰ, 12 ਜੂਨ (ਕੇ.ਐਲ. ਜੀਤ ਵਾਲੀਆ) – ਸ਼੍ਰੀ ਸੁਰਿੰਦਰ ਸਿੰਘ ਨੇ ਅੰਮ੍ਰਿਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਤਰਨ ਤਾਰਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ…
-

ਗੁਰੂ ਨਗਰੀ ਦੇ ਲਘੂ ਉਦਯੋਗਪਤੀਆਂ ਲਈ ਕੇਂਦਰੀ ਅਤੇ ਸੂਬਾਈ ਸਰਕਾਰਾਂ ਵੱਲੋਂ ਪ੍ਰਵਾਨਿਤ ਲਾਭਦਾਇਕ ਯੋਜਨਾਵਾਂ ਬਾਰੇ ਸੈਮੀਨਾਰ ਹੋਇਆ : ਰਜਿੰਦਰ ਸਿੰਘ ਮਰਵਾਹਾ
ਅੰਮ੍ਰਿਤਸਰ, 12 ਜੂਨ (ਕੇ.ਐਲ. ਜੀਤ ਵਾਲੀਆ)-ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਸ੍ਰ. ਰਜਿੰਦਰ ਸਿੰਘ ਮਰਵਾਹਾ ਅਤੇ ਉਨ੍ਹਾਂ ਦੀ ਜਥੇਬੰਦੀ ਦੇ ਸਰਗਰਮ ਸਾਥੀ ਸ੍ਰ. ਤਜਿੰਦਰਪਾਲ ਸਿੰਘ ਬੌਬੀ ਬਾਦਸ਼ਾਹ ਦੇ ਉਪਰਾਲਿਆਂ ਸਦਕਾ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਸਟ੍ਰੇਸ਼ਨ ਚੰਡੀਗੜ੍ਹ ਵੱਲੋਂ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਸੈਂਟਰ ਫ਼ਾਰ ਇੰਟਰਪ੍ਰਨਿਉਰਸ਼ਿਪ ਐਂਡ ਇਨੋਵੇਸ਼ਨ…
-

ਅੰਮ੍ਰਿਤਸਰ ‘ਚ 30 ਕਿਲੋ ਹੈਰੋਇਨ ਬਰਾਮਦ; ਦੋ ਨਾਬਾਲਗਾਂ ਸਮੇਤ ਛੇ ਵਿਅਕਤੀ ਗ੍ਰਿਫ਼ਤਾਰ
ਦੁਬਈ ਅਧਾਰਤ ਤਸਕਰ ਇਸ ਮਾਡਿਊਲ ਦਾ ਮਾਸਟਰਮਾਈਂਡ ਹੈ- ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 11 ਜੂਨ( ਕੇ.ਐਲ. ਜੀਤ ਵਾਲੀਆ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚੋਂ ਦੋ ਨਾਬਾਲਗ ਹਨ, ਨੂੰ 30.045 ਕਿਲੋ ਹੈਰੋਇਨ…
-

ਪੰਜਾਬ ਨੂੰ ਨਸ਼ਾ-ਮੁਕਤ ਅਤੇ ਖੁਸ਼ਹਾਲ ਬਣਾਉਣ ਲਈ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਜ਼ਰੂਰੀ : ਪਰਮਜੀਤ ਸਿੰਘ ਕਲੇਰ
ਨੌਜਵਾਨਾਂ ਨੂੰ ਅਕਾਲੀ ਦਲ ‘ਵਾਰਸ ਪੰਜਾਬ ਦੇ ‘ਨਾਲ ਵੱਧ ਤੋਂ ਵੱਧ ਜੁੜਨ ਦੀ ਕੀਤੀ ਅਪੀਲ ਅੰਮ੍ਰਿਤਸਰ, 11 ਜੂਨ (ਕੇ.ਐਲ. ਜੀਤ ਵਾਲੀਆ) – ਉੱਘੇ ਸਮਾਜ ਸੇਵਕ ਪਰਮਜੀਤ ਸਿੰਘ ਕਲੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਅਤੇ ਵਧ ਰਹੇ ਜੁਰਮ ਦੀ ਸਮੱਸਿਆ ਤੋਂ ਮੁਕਤ ਕਰਵਾਉਣ ਲਈ ਮਜ਼ਬੂਤ ਅਤੇ ਲੋਕ-ਹਿਤੈਸ਼ੀ ਲੀਡਰਸ਼ਿਪ ਦੀ ਲੋੜ…
-

ਬਲ ਕਲਾ ਇੰਡਸਟਰੀਅਲ ਐਸੋਸੀਏਸ਼ਨ ਦੇ ਉਦਯੋਗਪਤੀਆਂ ਨਾਲ ਕਮਿਸ਼ਨ ਦੇ ਚੇਅਰਮੈਨਾਂ ਵੱਲੋਂ ਵਿਸ਼ੇਸ਼ ਬੈਠਕ
ਬਲ ਕਲਾ ਇੰਡਸਟਰੀਅਲ ਏਰੀਏ ਵਿੱਚ ਜੰਗੀ ਪੱਧਰ ਤੇ ਵਿਕਾਸ ਕਾਰਜ ਹੋਣਗੇ – ਕਪਿਲ ਚੱਡਾ ਅੰਮ੍ਰਿਤਸਰ, 10 ਜੂਨ (ਕੇ. ਐਲ. ਜੀਤ ਵਾਲੀਆ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਪਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ ਤੱਕ ਜਾ ਕੇ ਹੱਲ ਕਰਨ ਦੇ ਮਕਸਦ ਨਾਲ ਬਣਾਏ ਗਏ ਪੰਜਾਬ ਟਰੇਡਰ ਕਮਿਸ਼ਨ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












