Author: KL jit Walia
-

ਐਸ.ਆਈ.ਆਰ. ਸਬੰਧੀ ਪ੍ਰਦੇਸ਼ ਕਾਂਗਰਸ ਦੇ ਨਿਰਦੇਸ਼ਾਂ ਨੂੰ ਲੈ ਕੇ ਦਿਹਾਤੀ ਕਾਂਗਰਸੀ ਆਗੂਆਂ ਦੀ ਅਹਿਮ ਮੀਟਿੰਗ
ਹਰ ਹਲਕੇ ਵਿੱਚ ਕਰਾਂਗੇ ਮੀਟਿੰਗ: ਡੈਨੀ ਬੰਡਾਲਾ ਅੰਮ੍ਰਿਤਸਰ, 10 ਜੂਨ (ਕੇ.ਐਲ. ਜੀਤ ਵਾਲੀਆ) :- ਆਲ ਇੰਡੀਆ ਕਾਂਗਰਸ ਕਮੇਟੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਮੌਟੀ ਸਹਿਗਲ ਜੀ ਦੀ ਅਗਵਾਈ ਵਿੱਚ ਦਿਹਾਤੀ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਦਫ਼ਤਰ ਵਿੱਚ ਆਯੋਜਿਤ ਕੀਤੀ…
-

ਕਾਂਗਰਸ ਦੀਆਂ ਜਨਹਿਤ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਰਕਰ ਇਕਜੁੱਟ ਹੋ ਕੇ ਕੰਮ ਕਰਨ – ਸੰਜੀਵ ਅਰੋੜਾ
ਵਿਪਨ ਆਨੰਦ ਅਤੇ ਸੰਜੇ ਸਾਗਰ ਗੁਪਤਾ ਦਾ ਵਿਸ਼ੇਸ਼ ਸਨਮਾਨ, ਰਿੰਕੂ ਨਰੂਲਾ ਨੇ ਸੰਗਠਨ ਮਜ਼ਬੂਤੀ ‘ਤੇ ਦਿੱਤਾ ਜ਼ੋਰ ਅੰਮ੍ਰਿਤਸਰ, 10 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਆਗੂ ਅਤੇ ਹਲਕਾ ਕੇਂਦਰੀ ਵਿਧਾਨ ਸਭਾ ਤੋਂ ਕਾਂਗਰਸ ਦੇ ਸੰਭਾਵਿਤ ਉਮੀਦਵਾਰ ਸੰਜੀਵ ਅਰੋੜਾ ਦੇ ਗ੍ਰਹਿ ਵਿਖੇ ਇੱਕ ਅਹਿਮ ਬੈਠਕ ਦਾ ਆਯੋਜਨ ਕੀਤਾ ਗਿਆ। ਬੈਠਕ ਵਿੱਚ…
-

ਪੰਜਾਬ ਦੇ ਜੰਮਪਲ ਆਈ.ਪੀ.ਐਸ ਅਧਿਕਾਰੀ ਮਹੇਸ਼ ਅਗਰਵਾਲ ਤਾਮਿਲਨਾਡੂ ਪੁਲਿਸ ਦੇ ਬਣੇ ਡੀਜੀਪੀ
ਅੰਮ੍ਰਿਤਸਰ, 10 ਜੂਨ (ਕੇ.ਐਲ. ਜੀਤ ਵਾਲੀਆ):- ਪੰਜਾਬ ਬਠਿੰਡਾ ਵਿੱਚ ਜਨਮੇ ਆਈਪੀਐਸ ਅਧਿਕਾਰੀ ਮਹੇਸ਼ ਕੁਮਾਰ ਅਗਰਵਾਲ ਨੇ ਤਾਮਿਲਨਾਡੂ ਵਿੱਚ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਪੁਲਿਸ ਫੋਰਸ ਦੇ ਮੁਖੀ ਵਜੋਂ ਅਹੁਦਾ ਸੰਭਾਲਿਆ ਹੈ। ਤਾਮਿਲਨਾਡੂ ਕੇਡਰ ਦੇ 1994 ਬੈਚ ਦੇ ਆਈਪੀਐਸ ਅਧਿਕਾਰੀ, ਅਗਰਵਾਲ ਰਾਜ ਦੇ ਸਿਖਰਲੇ ਪੁਲਿਸ ਅਹੁਦੇ ‘ਤੇ ਨਿਯੁਕਤ ਹੋਣ ਤੋਂ ਪਹਿਲਾਂ ਨਵੀਂ ਦਿੱਲੀ ਵਿੱਚ ਬੀਐਸਐਫ ਵਿੱਚ…
-

ਮੇਅਰ ਜਤਿੰਦਰ ਭਾਟੀਆ ਵੱਲੋਂ ‘ਸੁਪਰ ਸਕਰ ਮਸ਼ੀਨ’ ਦਾ ਕੰਪਨੀ ਬਾਗ ਪੋਨੋਰਮਾ ਵਿਖੇ ਉਦਘਾਟਨ
ਅੰਮ੍ਰਿਤਸਰ, 8 ਜੂਨ (ਕੇ.ਐਲ. ਜੀਤ ਵਾਲੀਆ)- ਗੁਰੂ ਨਗਰੀ ਅੰਮ੍ਰਿਤਸਰ ਦੀ ਸੀਵਰੇਜ ਪ੍ਰਣਾਲੀ ਨੂੰ ਵਧੇਰੇ ਦਰੁਸਤ, ਸਾਫ਼-ਸੁਥਰਾ ਅਤੇ ਆਧੁਨਿਕ ਬਣਾਉਣ ਦੇ ਮਨੋਰਥ ਨਾਲ ਨਗਰ ਨਿਗਮ ਵੱਲੋਂ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸੀਵਰੇਜ ਦੀਆਂ ਸਮੱਸਿਆਵਾਂ ਤੋਂ ਸਥਾਈ ਨਿਜਾਤ ਦਿਵਾਉਣ ਲਈ ਮੇਅਰ ਸ੍ਰੀ ਜਤਿੰਦਰ ਸਿੰਘ ਭਾਟੀਆ ਵੱਲੋਂ ਅੱਜ ਕੰਪਨੀ ਬਾਗ (ਪੋਨੋਰਮਾ) ਵਿਖੇ ਇੱਕ…
-

ਸੇਵਾ ਮੁੱਕਤ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੀ ਹੋਈ ਮੀਟਿੰਗ
ਅੰਮ੍ਰਿਤਸਰ9 ਜੂਨ( ਕੇ.ਐਸ. ਭੁੱਲਰ )ਸੇਵਾ ਮੁੱਕਤ ਪਟਵਾਰੀ, ਕਾਨੂੰਗੋ, ਨਾਇਬ ਤਹਿਸੀਲਦਾਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਜਿਲ੍ਹਾ ਪ੍ਰਧਾਨ ਸਃ ਲਖਵਿੰਦਰ ਸਿੰਘ ਕੋਹਾਲੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਪੰਜਾਬ ਪ੍ਰਧਾਨ ਸਃ ਨਿਰਮਲਜੀਤ ਸਿੰਘ ਬਾਜਵਾ ਜੀ ਵਿਸ਼ੇਸ਼ ਤੌਰ ਤੇ ਪੁੱਜੇ । ਮੀਟਿੰਗ ਵਿੱਚ ਸੇਵਾ ਮੁਕਤ ਕਾਨੂੰਗੋ ਸਃ ਸੰਤੋਖ ਸਿੰਘ ਭਲਾਈ ਪੂਰ ਦੇ ਅਕਾਲ ਚਲਾਣੇ ਤੇ ਗਹਿਰੇ ਦੁੱਖ…
-

ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਪਾਵਨ ਸਰੋਵਰ ਦੀ ਕੀਤੀ ਜਾਵੇਗੀ ਸਫ਼ਾਈ
ਭਗਵਾਨ ਵਾਲਮੀਕਿ ਤੀਰਥ ਸਥੱਲ ਵਿਖੇ ਕਰੀਬ 17.72 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਵੱਖ-ਵੱਖ ਵਿਕਾਸ ਕਾਰਜ – ਸ੍ਰੀ ਬਾਲ ਜੋਗੀ ਪ੍ਰਗਟ ਨਾਥ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਸੁੰਦਰੀਕਰਨ ਅਤੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ – ਸੋਨੀਆ ਮਾਨ ਅੰਮ੍ਰਿਤਸਰ, 09 ਜੂਨ ( ਕੇ.ਐਲ. ਜੀਤ ਵਾਲੀਆ) – ਮੁੱਖ…
-

ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ਪੁੱਜਣ ’ਤੇ ਸਥਾਨਕ ਸੰਗਤ ਵੱਲੋਂ ਭਰਵਾਂ ਸਵਾਗਤ
ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਾਰਜਾਂ ਸਬੰਧੀ ਯੋਜਨਾਵਾਂ ਨੂੰ ਅੱਗੇ ਵਧਾਇਆ ਜਾਵੇਗਾ- ਐਡਵੋਕੇਟ ਧਾਮੀ ਅੰਮ੍ਰਿਤਸਰ, 9 ਜੂਨ-( ਕੇ.ਐਲ. ਜੀਤ ਵਾਲੀਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਦਾ ਅਮਰੀਕਾ ਪਹੁੰਚਣ ’ਤੇ ਸੈਨਫਰਾਂਸਿਸਕੋ ਦੇ ਹਵਾਈ ਅੱਡੇ ’ਤੇ ਸਥਾਨਕ ਸਿੱਖ ਆਗੂਆਂ ਤੇ ਸੰਗਤਾਂ ਵੱਲੋਂ…
-

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤ
ਭਲਕੇ 10 ਜੂਨ ਨੂੰ ਸਵੇਰੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ ਅੰਮ੍ਰਿਤਸਰ, 9 ਜੂਨ-( ਕੇ.ਐਲ. ਜੀਤ ਵਾਲੀਆ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਭਲਕੇ 10 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਸਵੇਰੇ 8:00 ਵਜੇ ਰਵਾਨਾ ਹੋਣਗੇ। ਜਿਨ੍ਹਾਂ ਸ਼ਰਧਾਲੂਆਂ ਦੇ…
-

ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਵੱਲੋਂ 600 ਤੋਂ ਵੱਧ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ
ਅੰਮ੍ਰਿਤਸਰ: ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਵੱਲੋਂ ਬੀਬੀਕੇ ਡੀਏਵੀ ਮਹਾਵਿਦਿਆਲਿਆ, ਅੰਮ੍ਰਿਤਸਰ ਵਿਖੇ ਸ਼ਾਨਦਾਰ “ਪ੍ਰਤਿਭਾ ਸਨਮਾਨ ਸਮਾਰੋਹ” ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦਾ ਮੁੱਖ ਉਦੇਸ਼ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਰ ਉੱਚੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕਰਨਾ ਸੀ। ਸਮਾਗਮ ਦੌਰਾਨ 20 ਸਕੂਲਾਂ…
-

‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪਾਰਟੀ ‘ਚ ਸ਼ਾਮਿਲ ਹੋਏ ਮਨਪ੍ਰੀਤ ਇਆਲੀ
– ਕਿਹਾ, ਐਮਐਲਏ ਦੇ ਅਹੁਦੇ ਤੋਂ ਨਹੀਂ ਦੇਵਾਂਗਾ ਅਸਤੀਫਾ। ਅੰਮ੍ਰਿਤਸਰ (ਕੇ.ਐਲ. ਜੀਤ ਵਾਲੀਆ) ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਇਆਲੀ ਰਸਮੀ ਤੌਰ ਉੱਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਸ਼ਾਮਲ ਹੋ ਗਏ ਹਨ। ਮਨਪ੍ਰੀਤ ਇਆਲੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਬੂਲ ਕੀਤਾ ਕਿ ਫਿਲਹਾਲ ਪਾਰਟੀ ਜਥੇਬੰਦਕ ਢਾਂਚਾ ਹੈ ਅਤੇ ਹਾਲੇ ਉਹ ਚੋਣ ਕਮਿਸ਼ਨ ਦੇ ਕੋਲ ਦਰਜ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












