Author: KL jit Walia
-

ਬੀਜੇਪੀ ਅੰਮ੍ਰਿਤਸਰ ਦਿਹਾਤੀ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ : ਕੰਵਰਬੀਰ ਸਿੰਘ ਮੰਜ਼ਿਲ
ਕਿਹਾ- ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕੀਤਾ ਜਾਵੇਗਾ ਅੰਮ੍ਰਿਤਸਰ, 19 ਜੁਲਾਈ (ਫੁੱਲਜੀਤ ਸਿੰਘ ਵਰਪਾਲ/ਸੰਦੀਪ ਸਿੰਘ ਰਾਜੂ) – ਭਾਰਤੀ ਜਨਤਾ ਪਾਰਟੀ ਵੱਲੋਂ ਸੀਨੀਅਰ ਆਗੂ ਕੰਵਰਬੀਰ ਸਿੰਘ ਮੰਜ਼ਿਲ ਨੂੰ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਿੱਚ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਯੋਗਦਾਨ ਪਾਉਣ ਵਾਲੇ ਕੰਵਰਬੀਰ…
-

ਗੁਰੂ ਕ੍ਰਿਪਾ ਸੇਵਾ ਸੰਸਥਾਨ, ਸਰਹਿੰਦ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿੱਚ 53 ਵਿਅਕਤੀਆਂ ਨੇ ਕੀਤਾ ਸਵੈਇੱਛਿਕ ਖੂਨਦਾਨ
ਮੁੱਖ ਮਹਿਮਾਨ ਐਸ ਡੀ ਐਮ ਫਤਹਿਗੜ੍ਹ ਸਾਹਿਬ ਸ਼੍ਰੀ ਕਰਨ ਗੁਪਤਾ ਨੇ ਗੁਰੂ ਕਿਰਪਾ ਸੇਵਾ ਸੰਸਥਾ ਦੇ ਇਸ ਕਾਰਜ ਦੀ ਭਰਪੂਰ ਪ੍ਰਸੰਸਾ ਕੀਤੀ ਸਰਹਿੰਦ 19 ਜੁਲਾਈ ( ਜੇ ਐੱਸ ਖੰਨਾ ) ਮਨੁੱਖਤਾ ਅਤੇ ਨਿਸ਼ਕਾਮ ਸੇਵਾ ਨੂੰ ਸਮਰਪਿਤ ਗੁਰੂ ਕ੍ਰਿਪਾ ਸੇਵਾ ਸੰਸਥਾਨ, ਸਰਹਿੰਦ ਵੱਲੋਂ ਪਰਮ ਪੂਜਯ ਸ਼੍ਰੀ ਸੁਧਾਂਸ਼ੂ ਜੀ ਮਹਾਰਾਜ ਦੇ ਆਸ਼ੀਰਵਾਦ ਅਤੇ ਵਿਸ਼ਵ ਜਾਗ੍ਰਿਤੀ ਮਿਸ਼ਨ…
-

ਖੰਨਾ ਦੀ ਧੀ ਅਤੇ ਸਮਾਜ ਸੇਵੀ ਸਖਸ਼ੀਅਤ ਐਡਵੋਕੇਟ ਨੂਪੁਰ ਭਾਰਤ ਤਿੱਬਤ ਸਹਿਯੋਗ ਮੰਚ ਵਲੋਂ ਪੰਜਾਬ ਮਹਿਲਾ ਵਿਭਾਗ ਦੀ ਰਾਜ ਮੰਤਰੀ ਨਿਯੁਕਤ
ਇਲਾਕੇ ਵਿੱਚ ਖੁਸ਼ੀ ਦੀ ਲਹਿਰ ਖੰਨਾ 19 ਜੁਲਾਈ ( ਜੇ ਐੱਸ ਖੰਨਾ ) ਇਲਾਕੇ ਦੀ ਬਹੁਪੱਖੀ ਸਖ਼ਸੀਅਤ , ਉੱਘੀ ਸਮਾਜ ਸੇਵੀ ਅਤੇ ਖੰਨਾ ਸ਼ਹਿਰ ਦੀ ਬੇਟੀ ਐਡਵੋਕੇਟ ਨੂਪੁਰ ਨੂੰ ਭਾਰਤ ਤਿੱਬਤ ਸਹਿਯੋਗ ਮੰਚ ਦੁਆਰਾ ਪੰਜਾਬ ਮਹਿਲਾ ਵਿਭਾਗ ਦੀ ਰਾਜ ਮੰਤਰੀ ਨਿਯੁੱਕਤ ਕੀਤੇ ਜਾਣ ਤੋਂ ਬਾਅਦ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।…
-

ਧਾਰਮਿਕ ਅਸਥਾਨ ਆਪਸੀ ਭਾਈਚਾਰੇ, ਪਿਆਰ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ: ਅਨਿਲ ਜੋਸ਼ੀ
ਭੱਜਦੌੜ ਭਰੀ ਜ਼ਿੰਦਗੀ ਵਿੱਚੋਂ ਸਮਾਂ ਕੱਢ ਕੇ ਪਰਮਾਤਮਾ ਦਾ ਨਾਮ ਜ਼ਰੂਰ ਲੈਣਾ ਚਾਹੀਦਾ ਹੈ: ਬਾਬਾ ਸੁਰੇਸ਼ ਸ਼ਰਮਾ ਅੰਮ੍ਰਿਤਸਰ, 19 ਜੁਲਾਈ (ਕੇ. ਐਲ. ਜੀਤ ਵਾਲੀਆ) – ਹਜ਼ਰਤ ਬਾਬਾ ਖ਼ਵਾਜਾ ਪੀਰ ਜੀ ਦਾ ਸਾਲਾਨਾ ਮੇਲਾ ਬਾਬਾ ਜੋਗਿੰਦਰ ਪਾਲ ਜੀ ਦੇ ਨਿਵਾਸ ਸਥਾਨ, ਗੋਪਾਲ ਨਗਰ, ਮਜੀਠਾ ਰੋਡ ਵਿਖੇ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ…
-

1 ਅਗਸਤ ਨੂੰ ਮੁੜ ਮਾਵਾਂ, ਭੈਣਾਂ, ਬੇਟੀਆਂ ਦੇ ਖਾਤਿਆਂ ਵਿੱਚ ਪਹੁੰਚੇਗੀ ਵਿੱਤੀ ਸਹਾਇਤਾ: ਐਡਵੋਕੇਟ ਹਰਪਾਲ ਸਿੰਘ ਨਿੱਜਰ
ਅੰਮ੍ਰਿਤਸਰ, 19 ਜੁਲਾਈ (ਕੇ. ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜੋਨ ਦੇ ਚੇਅਰਮੈਨ, ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਅਤੇ ਬਲਾਕ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਮਹਿਲਾ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ…
-

ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਸਿਰਫ਼ ਰਾਜਨੀਤਿਕ ਸਮਾਗਮ ਸਾਬਤ ਹੋਈ, ਪੰਜਾਬ ਨੂੰ ਨਾ ਕੋਈ ਸੌਗਾਤ ਮਿਲੀ ਤੇ ਨਾ ਹੀ ਵੱਡੇ ਮੁੱਦਿਆਂ ਦਾ ਹੱਲ: ਰੰਧਾਵਾ, ਬਾਜਵਾ
ਚੰਡੀਗੜ੍ਹ, 18 ਜੁਲਾਈ:( ਕੇ.ਐਲ. ਜੀਤ ਵਾਲੀਆ)- ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਤੇ ਮਾਝੇ ਦੇ ਸੀਨੀਅਰ ਆਗੂ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਹਰਪ੍ਰਤਾਪ ਸਿੰਘ ਅਜਨਾਲਾ ਅਤੇ ਭਗਵੰਤ ਪਾਲ ਸਿੰਘ ਸੱਚਰ ਨੇ ਸਾਂਝੇ ਬਿਆਨ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ…
-

ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਬਣਨ ’ਤੇ ਸਰਬਜੋਤ ਸਿੰਘ ਧੰਜਲ ਦਾ ਵਿਧਾਇਕ ਨਿੱਝਰ ਵੱਲੋਂ ਸਨਮਾਨ
ਨਿਯੁਕਤੀ ਨਾਲ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਵਿਸ਼ਵਾਸ ਪੈਦਾ ਹੋਇਆ: ਡਾ. ਇੰਦਰਬੀਰ ਸਿੰਘ ਨਿੱਝਰ ਅੰਮ੍ਰਿਤਸਰ, 19 ਜੁਲਾਈ (ਫੁੱਲਜੀਤ ਸਿੰਘ ਵਰਪਾਲ/ਸੰਦੀਪ ਸਿੰਘ ਰਾਜੂ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰਸਟ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਇਸ ਮੌਕੇ…
-

ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 19 ਜੁਲਾਈ (ਕੇ.ਐਲ. ਜੀਤ ਵਾਲੀਆ)-ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਅਤੇ ਪਦਮ ਸ੍ਰੀ ਸਨਮਾਨ ਨਾਲ ਨਿਵਾਜੇ ਗਏ ਜਤਿੰਦਰ ਸਿੰਘ ਸ਼ੰਟੀ ਨੇ ਅੱਜ ਬੀਬੀ ਕੋਲਾ ਜੀ ਭਲਾਈ ਕੇਂਦਰ ਵਿਖੇ ਪਹੁੰਚ ਕੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਭਲਾਈ ਕੇਂਦਰ ਵੱਲੋਂ ਮਾਨਵਤਾ ਦੀ ਭਲਾਈ ਅਤੇ ਲੋੜਵੰਦ ਲੋਕਾਂ ਦੀ ਸੇਵਾ ਲਈ…
-

ਪਰਮਜੀਤ ਸੋਨੂੰ ਸਵਰਨਕਾਰ ਵੈਲਫੇਅਰ ਬੋਰਡ ਹਲਕਾ ਦੱਖਣੀ ਦੇ ਚੇਅਰਮੈਨ ਨਿਯੁਕਤ
ਅੰਮ੍ਰਿਤਸਰ, 17 ਜੁਲਾਈ (ਕੇ.ਐਲ. ਜੀਤ ਵਾਲੀਆ, ਫੁਲਜੀਤ ਵਰਪਾਲ) – ਪੰਜਾਬ ਸਰਕਾਰ ਵੱਲੋਂ ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸੋਨੂੰ ਨੂੰ ਸਵਰਨਕਾਰ ਵੈਲਫੇਅਰ ਬੋਰਡ, ਹਲਕਾ ਦੱਖਣੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਸਵਰਨਕਾਰ ਭਾਈਚਾਰੇ ਅਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਵੱਖ-ਵੱਖ…
-

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਨਵ-ਨਿਯੁਕਤ ਸਵਰਨਕਾਰ ਵੈਲਫੇਅਰ ਬੋਰਡ ਦੇ ਚੇਅਰਮੈਨ ਪਰਮਜੀਤ ਸੋਨੂੰ ਨੂੰ ਕੀਤਾ ਸਨਮਾਨਿਤ
ਮੂੰਹ ਮਿੱਠਾ ਕਰਵਾ ਕੇ ਦਿੱਤੀਆਂ ਵਧਾਈਆਂ, ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਦਾ ਦਿੱਤਾ ਸੱਦਾ ਅੰਮ੍ਰਿਤਸਰ, 17 ਜੁਲਾਈ (ਫੁੱਲਜੀਤ ਸਿੰਘ ਵਰਪਾਲ): ਵਿਧਾਨ ਸਭਾ ਹਲਕਾ ਦੱਖਣੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਪੰਜਾਬ ਸਰਕਾਰ ਵੱਲੋਂ ਸਵਰਨਕਾਰ ਵੈਲਫੇਅਰ ਬੋਰਡ ਹਲਕਾ ਦੱਖਣੀ ਦੇ ਨਵ-ਨਿਯੁਕਤ ਚੇਅਰਮੈਨ ਪਰਮਜੀਤ ਸਿੰਘ ਸੋਨੂੰ ਦਾ ਮੂੰਹ ਮਿੱਠਾ ਕਰਵਾ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












