Author: KL jit Walia
-

ਭਾਈ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ਨੂੰ ਰਿਲੀਜ਼ ਕੀਤਾ ਜਾਵੇ, ਸੱਚ ਸਾਹਮਣੇ ਆਉਣਾ ਚਾਹੀਦਾ ਹੈ: ਪਰਮਜੀਤ ਸਿੰਘ ਕਲੇਰ
ਅੰਮ੍ਰਿਤਸਰ, 17 ਜੁਲਾਈ (ਕੇ.ਐਲ. ਜੀਤ ਵਾਲੀਆ) – ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਕਲੇਰ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਪੰਜਾਬੀ ਫਿਲਮ ਅਦਾਕਾਰ ਦਿਲਜੀਤ ਦੋਸਾਂਝ ਵੱਲੋਂ ਬਣਾਈ ਗਈ ਫਿਲਮ ਨੂੰ ਬਿਨਾਂ ਕਿਸੇ ਰੁਕਾਵਟ ਦੇ ਦੇਸ਼ ਭਰ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਕਰਨ…
-

ਸਿਵਲ ਲਾਈਨਜ਼ ਇਲਾਕੇ ਵਿੱਚ ਪਹਿਲੀ ਵਾਰ ਨਿਕਲੇਗੀ ਵਿਸ਼ਾਲ ਸ੍ਰੀ ਜਗੰਨਾਥ ਰਥ ਯਾਤਰਾ
18 ਜੁਲਾਈ ਨੂੰ ਇਸਕਾਨ ਅੰਮ੍ਰਿਤਸਰ ਵੱਲੋਂ ਭਗਤੀ ਅਤੇ ਹਰਿਨਾਮ ਸੰਕੀਰਤਨ ਨਾਲ ਸਜੇਗਾ ਸ਼ਹਿਰ ਅੰਮ੍ਰਿਤਸਰ, 17 ਜੁਲਾਈ (ਉੱਪਲ): ਭਗਵਾਨ ਸ੍ਰੀ ਜਗੰਨਾਥ ਜੀ ਦੀ ਪਵਿੱਤਰ ਰਥ ਯਾਤਰਾ ਦੇ ਮੌਕੇ ‘ਤੇ ਇਸਕਾਨ ਅੰਮ੍ਰਿਤਸਰ ਵੱਲੋਂ ਪਹਿਲੀ ਵਾਰ ਸਿਵਲ ਲਾਈਨਜ਼ ਇਲਾਕੇ ਵਿੱਚ ਵਿਸ਼ਾਲ ਸ੍ਰੀ ਜਗੰਨਾਥ ਰਥ ਯਾਤਰਾ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਕਰਵਾਈ ਗਈ ਪ੍ਰੈਸ…
-

ਪ੍ਰਧਾਨ ਮੰਤਰੀ ਮੋਦੀ ਦੇ ਸਵਾਗਤ ਲਈ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਸੈਂਕੜੇ ਵਰਕਰ ਅੰਮ੍ਰਿਤਸਰ ਤੋਂ ਰਵਾਨਾ ਹੋਣ ਲਈ ਤਿਆਰੀਆਂ ਪੂਰੀਆਂ।
Kl jit walia ,Hapinder soni ਅੰਮ੍ਰਿਤਸਰ, ( ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਲੰਧਰ ਦੌਰੇ ਦੌਰਾਨ ਹੋਣ ਵਾਲੇ ਸ਼ਾਨਦਾਰ ਸਵਾਗਤ ਨੂੰ ਲੈ ਕੇ ਪੰਜਾਬ ਭਰ ਦੇ ਭਾਜਪਾ ਵਰਕਰ ਉਤਸ਼ਾਹਿਤ ਹਨ। ਇਸ ਸਬੰਧੀ ਭਾਜਪਾ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਅਗਵਾਈ ਵਿੱਚ ਸੈਂਕੜੇ ਭਾਜਪਾ ਵਰਕਰਾਂ ਦਾ ਇੱਕ ਵੱਡਾ ਸਮੂਹ ਪ੍ਰਧਾਨ ਮੰਤਰੀ ਦਾ ਸਵਾਗਤ ਕਰਨ ਲਈ…
-

ਪਦਮ ਸ਼੍ਰੀ ਨਾਲ ਸਨਮਾਨਿਤ ਸੰਤ ਨਿਰੰਜਨ ਦਾਸ ਜੀ ਦਾ ਸੰਗਤਾਂ ਵੱਲੋਂ ਨਿੱਘਾ ਸਵਾਗਤ, ਅੰਮ੍ਰਿਤਸਰ ਦੇ ਆਗੂ ਜਗਜੀਤ ਜੈਂਕੀ ਨੇ ਪ੍ਰਗਟਾਈ ਖੁਸ਼ੀ
ਅੰਮ੍ਰਿਤਸਰ, 16 ਜੁਲਾਈ ( ਕੇ.ਐਲ. ਜੀਤ ਵਾਲੀਆ)-ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਸਨਮਾਨ ਨਾਲ ਨਿਵਾਜੇ ਗਏ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਜੀ ਨੂੰ ਇਸ ਵੱਕਾਰੀ ਸਨਮਾਨ ਦੀ ਪ੍ਰਾਪਤੀ ਉਪਰੰਤ ਦੇਸ਼-ਵਿਦੇਸ਼ ਦੀਆਂ ਸੰਗਤਾਂ ਵੱਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਜਾ ਰਹੀਆਂ ਹਨ। ਡੇਰਾ ਸੱਚਖੰਡ ਬੱਲਾਂ ਵਿਖੇ ਵੀ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਨੇ ਸੰਤ…
-

ਸਵਰਨਕਾਰ ਰਾਜਪੂਤ ਬਰਾਦਰੀ ਦੀ ਇਕੱਤਰਤਾ ਵਿੱਚ ਸ਼ਹੀਦ ਬਾਬਾ ਪ੍ਰਤਾਪ ਸਿੰਘ ਰਾਜਪੂਤ ਸਵਰਨਕਾਰ ਸੇਵਾਦਾਰ ਸਭਾ ਦਾ ਗਠਨ
ਸਵਰਨਕਾਰ ਰਾਜਪੂਤ ਬਰਾਦਰੀ ਦੇ ਹੱਕਾਂ ਤੇ 61 ਮੈਂਬਰੀ ਕਮੇਟੀ ਪਹਿਰਾ ਦੇਵੇਗੀ-ਮੁੱਖਾ, ਬਿੱਲਾ ਅੰਮ੍ਰਿਤਸਰ, 16 ਜੁਲਾਈ (ਕੇ.ਐਲ. ਜੀਤ ਵਾਲੀਆ) – ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਪ੍ਰਤਾਪ ਸਿੰਘ ਜੀ ਵਿਖੇ ਅੱਜ ਸਵਰਨਕਾਰ ਰਾਜਪੂਤ ਭਾਈਚਾਰੇ ਦੀ ਇੱਕ ਵਿਸ਼ਾਲ ਇਕੱਤਰਤਾ ਹੋਈ, ਜਿਸ ਵਿੱਚ ਭਾਈਚਾਰੇ ਦੀ ਏਕਤਾ, ਤਰੱਕੀ ਅਤੇ ਹੱਕਾਂ ਦੀ ਰਾਖੀ ਨੂੰ ਲੈ ਕੇ ਕਈ ਅਹਿਮ ਫ਼ੈਸਲੇ ਲਏ ਗਏ।…
-

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੇ ਰਚਿਆ ਨਵਾਂ ਇਤਿਹਾਸ, 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਕੀਤੇ ਮੁਫ਼ਤ ਦਰਸ਼ਨ: ਗੌਰਵ ਅਗਰਵਾਲ
ਅੰਮ੍ਰਿਤਸਰ, 16 ਜੁਲਾਈ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ ਗੌਰਵ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕ ਭਲਾਈ ਦੀ ਇੱਕ ਇਤਿਹਾਸਕ ਪਹਿਲ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਹੁਣ ਤੱਕ ਲਗਭਗ…
-

ਸਰਬਜੋਤ ਧੰਜਲ ਦੇ ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਬਣਨ ‘ਤੇ ਵਰਕਰਾਂ ਵਿੱਚ ਉਤਸ਼ਾਹ-ਅਭਿਸ਼ੇਕ ਬੰਸਲ
ਅੰਮ੍ਰਿਤਸਰ, 16 ਜੁਲਾਈ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ ਸਰਬਜੋਤ ਸਿੰਘ ਧੰਜਲ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰਸਟ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪਾਰਟੀ ਵਰਕਰਾਂ ਵਿੱਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਦੌੜ ਗਈ ਹੈ। ਵੀਰਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ, ਜਿੱਥੇ…
-

ਪੰਜਾਬ ਪ੍ਰਦੇਸ਼ ਵਪਾਰ ਮੰਡਲ ਅੰਮ੍ਰਿਤਸਰ ਯੂਨਿਟ ਦੀ ਕਾਰਜਕਾਰਨੀ ਦੀ ਬੈਠਕ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਵਿੱਚ ਆਯੋਜਿਤ
22 ਜੁਲਾਈ ਦੀ ਮੀਟਿੰਗ ਵਿੱਚ ਠੋਸ ਹੱਲ ਨਾ ਨਿਕਲਿਆ ਤਾਂ ਮੰਡਲ ਸੰਘਰਸ਼ ਲਈ ਹੋਵੇਗਾ ਮਜ਼ਬੂਰ ਅੰਮ੍ਰਿਤਸਰ, 14 ਜੁਲਾਈ (ਕੇ.ਐਲ. ਜੀਤ ਵਾਲੀਆ) – ਪੰਜਾਬ ਪ੍ਰਦੇਸ਼ ਵਪਾਰ ਮੰਡਲ (ਰਜਿ.) ਅੰਮ੍ਰਿਤਸਰ ਯੂਨਿਟ ਦੀ ਕਾਰਜਕਾਰਨੀ ਦੀ ਇੱਕ ਅਹਿਮ ਬੈਠਕ ਯੂਨਿਟ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਮੰਡਲ ਦਫ਼ਤਰ, ਕਟੜਾ ਸ਼ੇਰ ਸਿੰਘ ਵਿਖੇ ਹੋਈ। ਬੈਠਕ ਦੌਰਾਨ ਵਪਾਰੀਆਂ ਨਾਲ ਸਬੰਧਤ…
-

ਜਸਵਿੰਦਰ ਸਿੰਘ ਮਾਨਾਂਵਾਲਾ ਅਧਿਆਪਕ ਦਲ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
ਅੰਮ੍ਰਿਤਸਰ, 14 ਜੁਲਾਈ ( ਕੇ.ਐਲ. ਜੀਤ ਵਾਲੀਆ)- ਬੀਤੇ ਦਿਨੀਂ ਅਧਿਆਪਕ ਦਲ ਪੰਜਾਬ ਵੱਲੋਂ ਪੰਜਾਬ ਪੱਧਰੀ ਮੀਟਿੰਗ ਕਰਕੇ ਸਰਬ ਸੰਮਤੀ ਨਾਲ ਜਥੇਬੰਧਕ ਢਾਂਚੇ ਦਾ ਗਠਨ ਕਰਨ ਕੀਤਾ ਗਿਆ। ਜਿਸ ਵਿੱਚ ਅਹੁਦੇਦਾਰ ਚੁਣੇ ਗਏ, ਉਥੇ ਜਸਵਿੰਦਰ ਸਿੰਘ ਮਾਨਾਂਵਾਲਾ ਨੂੰ ਅਧਿਆਪਕ ਦਲ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਅਧਿਆਪਕ ਦਲ ਦੇ ਸੀਨੀਅਰ ਮੀਤ ਪ੍ਰਧਾਨ…
-

17 ਜੁਲਾਈ ਨੂੰ ਅੰਮ੍ਰਿਤ ਭਾਰਤ ਸਟੇਸ਼ਨਾਂ ਅਤੇ ਦੇਸ਼ ਦੀ ਪਹਿਲੀ ਹਾਈਡਰੋਜਨ ਟ੍ਰੇਨ ਦਾ ਹੋਵੇਗਾ ਉਦਘਾਟਨ ਉੱਤਰ ਰੇਲਵੇ ਨੇ ਸਮਾਰੋਹ ਲਈ ਸੀਨੀਅਰ ਅਧਿਕਾਰੀਆਂ ਦੀਆਂ ਡਿਊਟੀਆਂ ਕੀਤੀਆਂ ਨਿਰਧਾਰਤ
ਅੰਮ੍ਰਿਤਸਰ, 14 ਜੁਲਾਈ (ਉੱਪਲ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 17 ਜੁਲਾਈ ਨੂੰ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਵਿਕਸਿਤ ਰੇਲਵੇ ਸਟੇਸ਼ਨਾਂ ਦੇ ਉਦਘਾਟਨ ਅਤੇ ਦੇਸ਼ ਦੀ ਪਹਿਲੀ ਹਾਈਡਰੋਜਨ ਟ੍ਰੇਨ ਨੂੰ ਹਰੀ ਝੰਡੀ ਦੇਣ ਲਈ ਹੋਣ ਵਾਲੇ ਸਮਾਗਮ ਨੂੰ ਲੈ ਕੇ ਉੱਤਰ ਰੇਲਵੇ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਸਬੰਧੀ ਉੱਤਰ ਰੇਲਵੇ ਮੁੱਖ ਦਫ਼ਤਰ ਵੱਲੋਂ ਵੱਖ-ਵੱਖ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












