Author: KL jit Walia
-

ਮਾਨ ਸਰਕਾਰ ਪੰਜਾਬ ਵਿੱਚ ਫਿਰੋਤੀਆਂ ਤੇ ਲੁੱਟਾਂ ਖੋਹਾਂ ਜਿਹੀਆਂ ਘਟਨਾਵਾਂ ਤੇ ਕਾਬੂ ਪਾਉਣ ਚ ਅਸਫ਼ਲ ਰਹੀ- ਇੰਦਰਜੀਤ ਬਾਸਰਕੇ
ਅੰਮ੍ਰਿਤਸਰ 14 ਜੁਲਾਈ ( ਕੇ.ਐਲ.ਜੀਤ ਵਾਲੀਆ)-ਪੰਜਾਬ ਭਾਜਪਾ ਦੇ ਸੀਨੀਅਰ ਆਗੂ ਇੰਦਰਜੀਤ ਸਿੰਘ ਬਾਸਰਕੇ ਚੇਅਰਮੈਨ ਪੰਜਾਬ ਰਾਜ ਸਮਾਲ ਇੰਡਸਟਰੀ ਫੈਡਰੇਸ਼ਨ ਆਫ ਐਸੋਸੀਏਸ਼ਨ ਭਾਰਤ ਸਰਕਾਰ ਨੇ ਪੰਜਾਬ ਵਿੱਚ ਦਿਨੋਂ ਦਿਨ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਡੁੰਗੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਨਿਸ਼ਾਨੇ ਸਾਧੇ ਹਨ ਉਨ੍ਹਾਂ ਦੋਸ਼ ਲਾਇਆ ਕਿ ਫਿਰੋਤੀਆਂ, ਗੋਲੀਬਾਰੀ, ਤਲਵਾਰਾਂ…
-

ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਵੱਲੋਂ ਨਾਰੀ ਸ਼ਕਤੀਕਰਨ ਨੂੰ ਮਿਲਿਆ ਨਵਾਂ ਬਲ
ਹਰਪਿੰਦਰ ਕੌਰ, ਮਨਵੀਰ ਕੌਰ ਭੱਲਾ, ਵਰਦੀਪ ਕੌਰ ਸਿੱਧੂ ਅਤੇ ਵਿਪਨਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਤੇ ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨਿਤ ਅੰਮ੍ਰਿਤਸਰ, 13 ਜੁਲਾਈ( ਕੇ.ਐਲ. ਜੀਤ ਵਾਲੀਆ)-ਨਾਰੀ ਸ਼ਕਤੀਕਰਨ ਨੂੰ ਪ੍ਰੋਤਸਾਹਨ ਦੇਣ ਦੀ ਦਿਸ਼ਾ ਵਿੱਚ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੀਆਂ ਮਹਿਲਾਵਾਂ ਨੂੰ ਸੰਸਥਾ…
-

ਜ਼ਿਲ੍ਹਾ ਪ੍ਰਧਾਨ ਬਿੰਦੀਆ ਦੀ ਅਗਵਾਈ ਹੇਠ ਭਾਜਪਾ ਮਹਿਲਾ ਮੋਰਚਾ ਦੀ ਮੀਟਿੰਗ
ਧੀਆਂ ਨੂੰ ਆਤਮਨਿਰਭਰ ਬਣਾਉਣ ’ਤੇ ਹੋਇਆ ਮੰਥਨ ਗੁਰਦਾਸਪੁਰ, 13 ਜੁਲਾਈ (ਕੇ.ਐਲ. ਜੀਤ ਵਾਲੀਆ): ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਬਿੰਦੀਆ ਦੀ ਅਗਵਾਈ ਹੇਠ ਗੁਰਦਾਸਪੁਰ ਵਿਖੇ ਮਹਿਲਾ ਕਾਰਕੁਨਾਂ ਦੀ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦਾ ਉਦੇਸ਼ ਮਹਿਲਾਵਾਂ ਨੂੰ ਜਾਗਰੂਕ ਕਰਨਾ ਅਤੇ ਧੀਆਂ ਨੂੰ ਆਤਮਨਿਰਭਰ ਤੇ ਸਸ਼ਕਤ ਬਣਾਉਣ ਲਈ ਭਵਿੱਖ ਵਿੱਚ ਚੁੱਕੇ…
-

ਮਨੁੱਖੀ ਅਧਿਕਾਰ ਮੰਚ ਵੱਲੋਂ ਹਰਭਜਨ ਸਾਗਰ ਨੂੰ ਬਣਾਇਆ ਜ਼ਿਲ੍ਹਾ ਪ੍ਰਧਾਨ – ਡਾਕਟਰ ਖੇੜਾ
ਫ਼ਤਹਿਗੜ੍ਹ ਸਾਹਿਬ 13 ਜੁਲਾਈ ( ਜੇ ਐੱਸ ਖੰਨਾ ) ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਦੀ ਮੀਟਿੰਗ ਵਾਤਾਵਰਨ ਨੂੰ ਬਚਾਉਣ ਲਈ ਵਿਚਾਰ ਵਟਾਂਦਰਾ ਕਰਨ ਲਈ ਸਾਗਰ ਰਿਜੋਰਟ ਜਾਡਲਾ ਰੋਡ ਰਾਹੋਂ ਵਿਖੇ ਅਵਤਾਰ ਸਿੰਘ ਰਿਟਾਇਰ ਡੀ ਐਸ ਪੀ ਚੇਅਰਮੈਨ ਐਂਟੀ ਕ੍ਰਾਈਮ ਸੈੱਲ ਜੋਨ ਦੋਆਬਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ…
-

ਸੀਬੀਐਸਈ ਬਾਰ੍ਹਵੀਂ ਦੀ ਪ੍ਰੀਖਿਆ ਵਿੱਚ 99.2 % ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਕ੍ਰਿਸ਼ਾ ਜੈਨ ਦਾ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਸਨਮਾਨ
ਜੰਡਿਆਲਾ ਗੁਰੂ 13 ਜੁਲਾਈ:( ਪ. ਪ ) ਸ਼ਹਿਰ ਦੀ ਹੋਣਹਾਰ ਵਿਦਿਆਰਥਣ ਕ੍ਰਿਸ਼ਾ ਜੈਨ, ਜੋ ਕਿ ਸ਼੍ਰੀ ਹੇਮਰ ਜੈਨ (ਬੰਟੀ), ਮੈਨੇਜਰ, ਐਸ.ਏ. ਜੈਨ ਸੀਨੀਅਰ ਸੈਕੰਡਰੀ ਸਕੂਲ ਦੀ ਧੀ ਹੈ, ਨੇ ਸੀਬੀਐਸਈ ਬਾਰ੍ਹਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ 99.2 ਫ਼ੀਸਦੀ ਅੰਕ ਹਾਸਲ ਕਰਕੇ ਨਾ ਸਿਰਫ਼ ਆਪਣੇ ਪਰਿਵਾਰ ਅਤੇ ਸਕੂਲ, ਸਗੋਂ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ…
-

ਵਿਧਾਇਕਾ ਜੀਵਨਜੋਤ ਕੌਰ ਨੇ ਗਣਪਤੀ ਐਸਟੇਟ ਵਿਖੇ ਨਵੀਂ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦੇ ਕੰਮ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 13 ਜੁਲਾਈ ( ਕੇ.ਐਲ. ਜੀਤ ਵਾਲੀਆ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 23 ਅਧੀਨ ਆਉਂਦੇ ਗਣਪਤੀ ਐਸਟੇਟ ਵਿਖੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਨਵੀਂ ਪੀਣ ਵਾਲੇ ਸਾਫ਼ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਇਲਾਕਿਆਂ…
-

ਵਿਧਾਇਕਾ ਜੀਵਨਜੋਤ ਕੌਰ ਨੇ ਹਲਕਾ ਅੰਮ੍ਰਿਤਸਰ ਪੂਰਬੀ ਵਿਖੇ 11 ਕੇ.ਵੀ. ਗੋਕਲ ਕਾ ਬਾਗ ਫੀਡਰ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 13 ਜੁਲਾਈ ( ਕੇ.ਐਲ. ਜੀਤ ਵਾਲੀਆ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ 132 ਕੇ.ਵੀ. ਜੀ.ਟੀ. ਰੋਡ ਸਬ-ਸਟੇਸ਼ਨ, ਅੰਮ੍ਰਿਤਸਰ ਵਿਖੇ 11 ਕੇ.ਵੀ. ਈਸਟ ਮੋਹਨ ਨਗਰ ਫੀਡਰ ਨੂੰ ਬਾਈਫਰਕੇਟ ਕਰਕੇ ਨਵੇਂ ਬਣਾਏ ਗਏ 11 ਕੇ.ਵੀ. ਗੋਕਲ ਕਾ ਬਾਗ ਫੀਡਰ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ…
-

ਸਾਹਿਤ ਸੁਰ ਸੰਗਮ ਸਭਾ ਇਟਲੀ ਦਾ ਹੋਇਆ ਵਿਸਥਾਰ ਹੋਰ ਨਵੇਂ ਕਲਮਕਾਰਾਂ ਨੂੰ ਕੀਤਾ ਸ਼ਾਮਿਲ
ਬਰੇਸ਼ੀਆ – ਇਟਲੀ ( ਕੇ.ਐਲ. ਜੀਤ ਵਾਲੀਆ)-ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਜਰਨਲ ਸਕੱਤਰ ਸਿੱਕੀ ਝੱਜੀ ਪਿੰਡ ਵਾਲਾ ਵੱਲੋਂ ਸਭਾ ਦੇ ਮੁੱਖ ਬੁਲਾਰੇ ਦਲਜਿੰਦਰ ਸਿੰਘ ਰਹਿਲ, ਵਿੱਤ ਸਕੱਤਰ ਨਰਿੰਦਰ ਸਿੰਘ ਪੰਨੂ ਅਤੇ ਪ੍ਰਧਾਨ ਮੇਜਰ ਸਿੰਘ ਖੱਖ ਦੇ ਰਾਹੀ ਦੱਸਿਆ ਕਿ ਸਾਹਿਤ ਸੁਰ ਸੰਗਮ ਸਭਾ ਇਟਲੀ ਦੀ ਟੀਮ ਵਿੱਚ ਇਟਲੀ ਵੱਸਦੇ ਹੋਰ ਕਲਮਕਾਰਾਂ ਅਤੇ ਪੰਜਾਬੀ…
-

ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਵਪਾਰੀਆਂ ਅਤੇ ਉਦਯੋਗਪਤੀਆਂ ਦਾ ਸਭ ਤੋਂ ਵੱਡਾ ਯੋਗਦਾਨ ਹੈ – ਚੇਅਰਮੈਨ ਕਪਿਲ ਚੱਡਾ
ਵਪਾਰੀਆਂ ਨਾਲ ‘ਆਪ’ ਸਰਕਾਰ ਚਟਾਨ ਵਾਂਗ ਨਾਲ ਖੜੀ ਅੰਮ੍ਰਿਤਸਰ, 11 ਜੁਲਾਈ (ਕੇ. ਐਲ. ਜੀਤ ਵਾਲੀਆ ): ਆਮ ਆਦਮੀ ਪਾਰਟੀ ਟਰੇਡ ਕਮਿਸ਼ਨ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਡਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ, ਉਦਯੋਗਪਤੀਆਂ ਅਤੇ ਦੁਕਾਨਦਾਰਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ…
-

ਪ੍ਰਸਿੱਧ ਸ਼ਾਇਰ ਪਰਮਿੰਦਰ ਸਿੰਘ ਅਜ਼ੀਜ਼ ਦੀ ਗੀਤਾਂ ਅਤੇ ਗ਼ਜ਼ਲਾਂ ਦੀ ਪੁਸਤਕ ‘ ਇਬਾਦਤਨਾਮਾ’ ਲੋਕ ਅਰਪਣ
ਚੰਡੀਗੜ 11 ਜੁਲਾਈ ( ਕੇ.ਐਲ. ਜੀਤ ਵਾਲੀਆ)-ਸਾਹਿਤ ਵਿਗਿਆਨ ਕੇਂਦਰ ਚੰਡੀਗੜ ਵੱਲੋਂ ਟੀ. ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ ਕਰਵਾਈ ਗਈ ਜਿਸ ਵਿੱਚ ਪ੍ਰਸਿੱਧ ਸ਼ਾਇਰ ਪਰਮਿੰਦਰ ਸਿੰਘ ਅਜ਼ੀਜ਼ ਦੀ ਗੀਤਾਂ ਅਤੇ ਗ਼ਜ਼ਲਾਂ ਦੀ ਪੁਸਤਕ ‘ ਇਬਾਦਤਨਾਮਾ’ ਲੋਕ ਅਰਪਣ ਕੀਤੀ ਗਈ । ਪ੍ਰਧਾਨਗੀ ਮੰਡਲ ਵਿੱਚ ਡਾ.ਦਵਿੰਦਰ ਬੋਹਾ(ਸਾਬਕਾ ਜ਼ਿਲ੍ਹਾ ਭਾਸ਼ਾ ਅਫ਼ਸਰ ਮੁਹਾਲੀ) ,ਡਾ. ਪਰਮਜੀਤ ਸਿੰਘ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












