Author: KL jit Walia
-

ਸਾਚੀ ਬ੍ਰਾਈਡਲ ਸਟੂਡੀਓ ਅਤੇ ਹੁਨਰ ਦਾ ਸਕਿਲ ਅਕੈਡਮੀ ਵੱਲੋਂ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ,10 ਜੁਲਾਈ ( ਕੇ.ਐਲ. ਜੀਤ ਵਾਲੀਆ)- ਸਾਚੀ ਬ੍ਰਾਈਡਲ ਸਟੂਡੀਓ ਅਤੇ ਹੁਨਰ ਦਾ ਸਕਿਲ ਅਕੈਡਮੀ ਵੱਲੋਂ ਇੱਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅਕੈਡਮੀ ਦੇ ਸਟੂਡੈਂਟ ਅਤੇ ਮੇਕਅਪ ਸਿੱਖਣ ਦੇ ਚਾਹਵਾਨ ਲੜਕੀਆਂ ਨੇ ਸ਼ਿਰਕਤ ਕੀਤੀ ਇਥੇ ਮਸ਼ਹੂਰ ਮੇਕਅੱਪ ਆਰਟਿਸਟ ਮੈਡਮ ਸਾਚੀ ਵੱਲੋਂ ਵਰਕਸ਼ਾਪ ਵਿੱਚ ਪਹੁੰਚਣ ਤੇ ਉਹਨਾਂ ਦਾ ਪਰਮਾ ਸਵਾਗਤ ਕੀਤਾ ਗਿਆ ਤੇ ਸਾਚੀ…
-

ਰੋਜ਼ ਗਾਰਡਨ ਵਿਖੇ ਫਟੇ ਤਿਰੰਗੇ ਨੂੰ ਤੁਰੰਤ ਬਦਲਿਆ ਜਾਵੇ: ਇੰਦਰਪਾਲ ਸਿੰਘ ਰਾਜਾ
ਰਾਸ਼ਟਰੀ ਝੰਡਾ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਦਾ ਪ੍ਰਤੀਕ, ਪ੍ਰਸ਼ਾਸਨ ਸਤਿਕਾਰ ਸਹਿਤ ਨਵਾਂ ਤਿਰੰਗਾ ਲਗਾਏ ਅੰਮ੍ਰਿਤਸਰ, 09 ਜੁਲਾਈ (ਕੇ.ਐਲ. ਜੀਤ ਵਾਲੀਆ) – ਅੰਮ੍ਰਿਤਸਰ ਦੇ ਉੱਘੇ ਸਮਾਜ ਸੇਵਕ ਅਤੇ ਰਾਜਨੀਤਿਕ ਆਗੂ ਇੰਦਰਪਾਲ ਸਿੰਘ ਰਾਜਾ ਨੇ ਜ਼ਿਲ੍ਹਾ ਪ੍ਰਸ਼ਾਸਨ ਦਾ ਧਿਆਨ ਰਣਜੀਤ ਐਵੀਨਿਊ ਦੇ ਡੀ-ਬਲਾਕ ਸਥਿਤ ਅੰਮ੍ਰਿਤ ਆਨੰਦ ਪਾਰਕ (ਰੋਜ਼ ਗਾਰਡਨ) ਵਿਖੇ ਲੱਗੇ ਰਾਸ਼ਟਰੀ ਝੰਡੇ ਦੀ ਮਾੜੀ…
-

ਆਸਟਰੇਲੀਆ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵੱਲੋਂ ਨਿੱਘਾ ਸਵਾਗਤ
ਭਾਰਤ-ਆਸਟਰੇਲੀਆ ਦੇ ਵਪਾਰਕ ਅਤੇ ਦੋਸਤਾਨਾ ਸਬੰਧ ਹੋਰ ਮਜ਼ਬੂਤ ਹੋਣਗੇ : ਹਰਪ੍ਰੀਤ ਸਿੰਘ ਮਰਵਾਹਾ ਅੰਮ੍ਰਿਤਸਰ, 9 ਜੁਲਾਈ (ਕੇ.ਐਲ. ਜੀਤ ਵਾਲੀਆ): ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਦੇ ਆਸਟਰੇਲੀਆ (ਮੈਲਬੌਰਨ) ਚੈਪਟਰ ਦੇ ਚੇਅਰਮੈਨ ਸ੍ਰ. ਹਰਪ੍ਰੀਤ ਸਿੰਘ ਮਰਵਾਹਾ ਅਤੇ ਚੈਂਬਰ ਦੇ ਹੋਰ ਅਹੁਦੇਦਾਰਾਂ ਨੇ ਆਸਟਰੇਲੀਆ ਦੌਰੇ ’ਤੇ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਨਿੱਘਾ ਅਤੇ…
-

ਸਾਂਸਦ ਗੁਰਜੀਤ ਸਿੰਘ ਔਜਲਾ ਲੋਕਾਂ ਦੀ ਆਵਾਜ਼ ਬਣ ਕੇ ਨਿਭਾ ਰਹੇ ਹਨ ਆਪਣੀ ਜ਼ਿੰਮੇਵਾਰੀ: ਹਰਜਿੰਦਰ ਸਿੰਘ ਜਿੰਦਾ ਕੋਟ ਖਾਲਸਾ
ਅੰਮ੍ਰਿਤਸਰ, 9 ਜੁਲਾਈ (ਕੇ.ਐਲ. ਜੀਤ ਵਾਲੀਆ) – ਉੱਘੇ ਸਮਾਜ ਸੇਵਕ ਅਤੇ ਕਾਂਗਰਸੀ ਆਗੂ ਹਰਜਿੰਦਰ ਸਿੰਘ ਜਿੰਦਾ ਕੋਟ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅੰਮ੍ਰਿਤਸਰ ਦੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਆਪਣੇ ਸਰਗਰਮ ਅਤੇ ਲੋਕ-ਕੇਂਦਰਿਤ ਕਾਰਜ-ਢੰਗ ਨਾਲ ਲੋਕਾਂ ਦਾ ਭਰੋਸਾ ਅਤੇ ਪਿਆਰ ਹਾਸਲ ਕਰ ਰਹੇ ਹਨ। ਹਰਜਿੰਦਰ…
-

ਸਾਢੇ ਚਾਰ ਸਾਲਾਂ ਦਾ ਸਫ਼ਰ: ਲੋਕ ਭਲਾਈ ਦੀਆਂ ਪਹਿਲਕਦਮੀਆਂ ਅਤੇ ਬਦਲਦੇ ਪੰਜਾਬ ਦੀ ਤਸਵੀਰ
ਲੇਖਕ: ਐਡਵੋਕੇਟ ਹਰਪਾਲ ਸਿੰਘ ਨਿੱਜਰ ਪ੍ਰਧਾਨ, ਬਾਰ ਐਸੋਸੀਏਸ਼ਨ ਅਜਨਾਲਾ ਕਿਸੇ ਵੀ ਸਰਕਾਰ ਦੀ ਅਸਲ ਕਸੌਟੀ ਉਸ ਦੇ ਵਾਅਦਿਆਂ ਨਾਲ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਵਿੱਚ ਆਏ ਬਦਲਾਅ ਨਾਲ ਹੁੰਦੀ ਹੈ। ਮਾਰਚ 2022 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪ੍ਰਸ਼ਾਸਨ, ਸਿੱਖਿਆ, ਸਿਹਤ, ਰੋਜ਼ਗਾਰ, ਖੇਤੀਬਾੜੀ ਅਤੇ…
-

17 ਜੁਲਾਈ ਨੂੰ ਚੰਡੀਗੜ੍ਹ ਵਿਖੇ ਰੋਸ ਧਰਨੇ ਵਿੱਚ ਸ਼ਾਮਲ ਹੋਣਗੇ ਸੇਵਾ ਮੁੱਕਤ ਪਟਵਾਰੀ, ਕਾਨੂੰਗੋ ਅਤੇ ਨਾਇਬ ਤਹਿਸੀਲਦਾਰ
ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ’ਤੇ ਪੰਜਾਬ ਭਰ ਤੋਂ ਵੱਡੀ ਗਿਣਤੀ ਵਿੱਚ ਹੋਵੇਗੀ ਸ਼ਮੂਲੀਅਤ ਅੰਮ੍ਰਿਤਸਰ, 7 ਜੁਲਾਈ(ਭੁੱਲਰ, ਕੇ.ਐਲ. ਜੀਤ ਵਾਲੀਆ):ਸੇਵਾ ਮੁੱਕਤ ਪਟਵਾਰੀ, ਕਾਨੂੰਗੋ ਅਤੇ ਨਾਇਬ ਤਹਿਸੀਲਦਾਰ ਵੈੱਲਫੇਅਰ ਐਸੋਸੀਏਸ਼ਨ, ਪੰਜਾਬ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ. ਲਖਵਿੰਦਰ ਸਿੰਘ ਕੋਹਾਲੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਸ. ਨਿਰਮਲਜੀਤ ਸਿੰਘ ਬਾਜਵਾ…
-

ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਭੇਜਿਆ ਮੰਗ ਪੱਤਰ
ਕੈਮਿਸਟ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਦੀ ਕੀਤੀ ਮੰਗ ਡਰੱਗ ਪਾਲਿਸੀ ਵਿੱਚ ਸੋਧ, H1 ਰਜਿਸਟਰ ਦੀ ਸ਼ਰਤ ਖਤਮ ਕਰਨ, ਆਨਲਾਈਨ ਦਵਾਈ ਵਿਕਰੀ ’ਤੇ ਨਿਗਰਾਨੀ ਅਤੇ ਫਾਰਮਾਸਿਸਟ ਲਾਇਸੈਂਸ ਨਵੀਨੀਕਰਨ ਵਿੱਚ ਰਾਹਤ ਦੀ ਮੰਗ ਅੰਮ੍ਰਿਤਸਰ, 7 ਜੁਲਾਈ (ਕੇ.ਐਲ. ਜੀਤ ਵਾਲੀਆ): ਪੰਜਾਬ ਕੈਮਿਸਟ ਐਸੋਸੀਏਸ਼ਨ (ਰਜਿ.), ਜੋ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟਸ ਐਂਡ ਡਰੱਗਿਸਟਸ (AIOCD) ਨਾਲ ਸੰਬੰਧਿਤ…
-

ਸੇਂਟ ਸੋਲਜ਼ਰ ਇਲੀਟ ਕਾਨਵੇਂਟ ਸਕੂਲ ਮਜੀਠਾ ਦੇ ਵਿਦਿਆਰਥੀਆਂ ਨੂੰ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤਾ ਸਨਮਾਨਿਤ
ਮਜੀਠਾ, 6 ਜੁਲਾਈ (ਸੁਭਾਸ਼ ਚੰਦਰ ਭਗਤ) :- ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਜਿਸ ਵਿੱਚ 12ਵੀ ਕਲਾਸ ਦੇ ਵਿਦਿਆਰਥੀ ਜਿਨ੍ਹਾਂ ਨੇ 90 ਪ੍ਰਤੀਸ਼ਤ ਤੋ ਜਿਆਦਾ ਅੰਕ ਪ੍ਰਾਪਤ ਕੀਤੇ ਹਨ ਉਨ੍ਹਾਂ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਬੀਤੇ ਦਿਨੀ ਗੁਰੂ ਨਾਨਕ ਦੇਵ ਯੂਨੀਵਰਸਿਟੀ…
-

ਉੱਘੇ ਸਮਾਜ ਸੇਵਕ ਹਰਜਿੰਦਰ ਸਿੰਘ ਜਿੰਦਾ ਕੋਟ ਖਾਲਸਾ ਦਾ ਜਨਮ ਦਿਨ ਦੋਸਤਾਂ ਨੇ ਮਿਲ-ਜੁਲ ਕੇ ਮਨਾਇਆ
ਅੰਮ੍ਰਿਤਸਰ, 6 ਜੁਲਾਈ (ਕੇ.ਐਲ. ਜੀਤ ਵਾਲੀਆ) – ਉੱਘੇ ਸਮਾਜ ਸੇਵਕ ਹਰਜਿੰਦਰ ਸਿੰਘ ਜਿੰਦਾ ਕੋਟ ਖਾਲਸਾ ਦਾ ਜਨਮ ਦਿਨ ਸਥਾਨਕ ਯੂ.ਟੀ. ਮਾਰਕੀਟ ਸਥਿਤ ਗਰੀਕੋ ਰੈਸਟੋਰੈਂਟ ਵਿੱਚ ਉਨ੍ਹਾਂ ਦੇ ਦੋਸਤਾਂ ਵੱਲੋਂ ਬੜੇ ਉਤਸ਼ਾਹ ਅਤੇ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਕੇਕ ਕੱਟ ਕੇ ਹਰਜਿੰਦਰ ਸਿੰਘ ਜਿੰਦਾ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਉਨ੍ਹਾਂ ਦੀ…
-

ਭਾਈ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਸਮੂਹ ਸੰਗਤਾਂ ਨੂੰ ਸੱਦਾ ਪੱਤਰ
ਅੰਮ੍ਰਿਤਸਰ, 06 ਜੁਲਾਈ ( ਕੇ.ਐਲ. ਜੀਤ ਵਾਲੀਆ)-ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੇ ਸੰਬੰਧ ਵਿੱਚ ਸੰਤ ਬਾਬਾ ਅਮਨਦੀਪ ਸਿੰਘ ਜੀ ਮੁਖੀ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਡੇਰਾ ਸੰਤ ਅਮੀਰ ਸਿੰਘ ਜੀ ਦੀ ਦੇਖਰੇਖ ਹੇਠ 9 ਜੁਲਾਈ ਦਿਨ ਵੀਰਵਾਰ ਸਵੇਰੇ 10 ਵਜੇ ਤੋਂ ਸ਼ਾਮ 4ਵਜੇ ਤੱਕ ਸ਼੍ਰੋਮਣੀ ਸੰਪਰਦਾਏ ਟਕਸਾਲ ਸ਼ਹੀਦ ਭਾਈ ਮਨੀ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












