Category: Politics
-

ਪੰਜਾਬ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦਾ ਫ਼ੈਸਲਾ ਗਰੀਬ ਤੇ ਲੋੜਵੰਦ ਪਰਿਵਾਰਾਂ ਲਈ ਵੱਡੀ ਰਾਹਤ : ਕੁਲਦੀਪ ਸਿੰਘ ਧਾਲੀਵਾਲ
ਅੰਮ੍ਰਿਤਸਰ, 22 ਜੁਲਾਈ ( ਬਿਊਰੋ ) – ਵਿਧਾਇਕ ਅਜਨਾਲਾ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ਸਰਕਾਰ ਵੱਲੋਂ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਹਰ ਯੋਗ ਅਤੇ ਲੋੜਵੰਦ ਪਰਿਵਾਰ ਤੱਕ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ…
-

ਵਿਧਾਇਕਾ ਜੀਵਨਜੋਤ ਕੌਰ ਵੱਲੋਂ ਨਿਊ ਅੰਮ੍ਰਿਤਸਰ ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ
ਅੰਮ੍ਰਿਤਸਰ, 20 ਜੁਲਾਈ ( ਕੇ.ਐਲ. ਜੀਤ ਵਾਲੀਆ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਵਾਰਡ ਨੰਬਰ 35 (ਨਿਊ ਅੰਮ੍ਰਿਤਸਰ) ਦੇ 7 ਏਕੜ ਪਾਰਕ ਵਿੱਚ ਆਧੁਨਿਕ ਖੇਡ ਢਾਂਚੇ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਖੇਡਾਂ…
-

ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਵੱਲੋਂ ਨਾਰੀ ਸ਼ਕਤੀਕਰਨ ਨੂੰ ਮਿਲਿਆ ਨਵਾਂ ਬਲ
ਹਰਪਿੰਦਰ ਕੌਰ, ਮਨਵੀਰ ਕੌਰ ਭੱਲਾ, ਵਰਦੀਪ ਕੌਰ ਸਿੱਧੂ ਅਤੇ ਵਿਪਨਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਤੇ ਸਿਰੋਪਾਓ ਭੇਟ ਕਰਕੇ ਕੀਤਾ ਸਨਮਾਨਿਤ ਅੰਮ੍ਰਿਤਸਰ, 13 ਜੁਲਾਈ( ਕੇ.ਐਲ. ਜੀਤ ਵਾਲੀਆ)-ਨਾਰੀ ਸ਼ਕਤੀਕਰਨ ਨੂੰ ਪ੍ਰੋਤਸਾਹਨ ਦੇਣ ਦੀ ਦਿਸ਼ਾ ਵਿੱਚ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਵੱਲੋਂ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੀਆਂ ਮਹਿਲਾਵਾਂ ਨੂੰ ਸੰਸਥਾ…
-

ਵਿਧਾਇਕਾ ਜੀਵਨਜੋਤ ਕੌਰ ਨੇ ਗਣਪਤੀ ਐਸਟੇਟ ਵਿਖੇ ਨਵੀਂ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਦੇ ਕੰਮ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 13 ਜੁਲਾਈ ( ਕੇ.ਐਲ. ਜੀਤ ਵਾਲੀਆ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨਜੋਤ ਕੌਰ ਨੇ ਅੱਜ ਵਾਰਡ ਨੰਬਰ 23 ਅਧੀਨ ਆਉਂਦੇ ਗਣਪਤੀ ਐਸਟੇਟ ਵਿਖੇ ਇਲਾਕਾ ਵਾਸੀਆਂ ਦੀ ਸਹੂਲਤ ਲਈ ਨਵੀਂ ਪੀਣ ਵਾਲੇ ਸਾਫ਼ ਪਾਣੀ ਦੀ ਪਾਈਪਲਾਈਨ ਵਿਛਾਉਣ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਇਲਾਕਿਆਂ…
-

ਮੰਦਰ ਅਤੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਕਰਕੇ ਰੋਟਰੀ ਕਲੱਬ (ਸੈਂਟਰਲ) ਨੇ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ
ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਾਹਿਲ ਖੰਨਾ ਵੱਲੋਂ ਨਵੀਂ ਟੀਮ ਦਾ ਸਨਮਾਨ, ਸਮਾਜ ਸੇਵਾ ਦੇ ਕਾਰਜਾਂ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 5 ਜੁਲਾਈ (ਕੇ.ਐਲ. ਜੀਤ ਵਾਲੀਆ): ਰੋਟਰੀ ਕਲੱਬ (ਸੈਂਟਰਲ) ਵੱਲੋਂ ਨਵੇਂ ਸੈਸ਼ਨ ਦੀ ਸ਼ੁਰੂਆਤ ਮੰਦਰ ਅਤੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਤੇ ਆਸ਼ੀਰਵਾਦ ਪ੍ਰਾਪਤ ਕਰਕੇ ਕੀਤੀ ਗਈ। ਇਸ ਉਪਰੰਤ ਬਿਜਲੀ ਪਹਿਲਵਾਨ ਮੰਦਰ ਵਿਖੇ ਕਰਵਾਏ ਗਏ…
-

ਵਾਰਡ ਨੰਬਰ 18 ਵਿੱਚ ਐਡਵੋਕੇਟ ਨਿਜਰ ਵੱਲੋਂ ਕਰਵਾਈ ਮੀਟਿੰਗ ਵਿੱਚ ਵਿਧਾਇਕ ਜੀਵਨਜੋਤ ਕੌਰ ਨੇ ‘ਸਖੀਆਂ’ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਪੰਜਾਬ ਸਰਕਾਰ ਦਾ ਮਕਸਦ ਸਮਾਜ ਦੀ ਹਰ ਮਹਿਲਾ ਅਤੇ ਧੀ ਨੂੰ ਆਰਥਿਕ ਤੌਰ ਤੇ ਮਜਬੂਤ ਬਣਾਉਣਾ- ਵਿਧਾਇਕ ਜੀਵਨ ਜੋਤ ਕੋਰ
ਅੰਮ੍ਰਿਤਸਰ, 16 ਮਈ (ਕੇ.ਐਲ. ਜੀਤ ਵਾਲੀਆ) — ਹਲਕਾ ਅੰਮ੍ਰਿਤਸਰ ਪੂਰਬੀ ਦੇ ਵੇਰਕਾ ਸਥਿਤ ਵਾਰਡ ਨੰਬਰ 18 ਵਿੱਚ ਬਲਾਕ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਚੇਅਰਮੈਨ ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜੋਨ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਹਲਕਾ ਵਿਧਾਇਕ ਮੈਡਮ ਜੀਵਨਜੋਤ ਕੌਰ ਨੇ ਇਲਾਕੇ ਦੀਆਂ ‘ਸਖੀਆਂ’ ਨਾਲ ਵਿਸ਼ੇਸ਼ ਮੁਲਾਕਾਤ…
-

ਸ਼ਿੰਗਾਰ ਐਵਨਿਊ ਦੇ ਅਮਨ-ਚੈਨ ਨਾਲ ਖਿਲਵਾੜ ਬਰਦਾਸ਼ਤ ਨਹੀਂ, ਜਬਰੀ ਰਸਤਾ ਕੱਢਣ ਦੀ ਹਰ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ – ਇਲਾਕਾ ਨਿਵਾਸੀ
ਅੰਮ੍ਰਿਤਸਰ, 12 ਮਈ (ਕੇ.ਐਲ. ਜੀਤ ਵਾਲੀਆ) – ਸ਼ਿੰਗਾਰ ਐਵਨਿਊ ਵੈਲਫੇਅਰ ਸੋਸਾਇਟੀ (ਰਜਿ.), ਛੇਹਰਟਾ ਦੀ ਇਕ ਅਹਿਮ ਬੈਠਕ ਅੱਜ ਸੋਸਾਇਟੀ ਦੇ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਬੈਠਕ ਵਿੱਚ ਸੀਨੀਅਰ ਮੀਤ ਪ੍ਰਧਾਨ ਸਰਵਨ ਸਿੰਘ ਢਿੱਲੋਂ, ਮੀਤ ਪ੍ਰਧਾਨ ਸੁਖਬੀਰ ਸਿੰਘ, ਸਕੱਤਰ ਰੇਸ਼ਮ ਸਿੰਘ ਢਿੱਲੋਂ, ਕੈਸ਼ੀਅਰ ਦਲੀਪ ਸਿੰਘ (ਸੇਵਾਮੁਕਤ ਕਾਨੂੰਗੋ) ਅਤੇ ਹੋਰ…
-

ਅੱਜ ਦੇ ਸਮੇਂ ਵਿੱਚ ਬੱਚਿਆਂ ਦਾ ਖੇਡਾਂ ਨਾਲ ਜੁੜਨਾ ਬਹੁਤ ਜਰੂਰੀ ਹੈ-ਧੀਰਜ ਗਿੱਲ,ਰਮਾ ਮਹਾਜਨ
ਬਾਕਸਿੰਗ ਕਲੱਬ ਵੱਲੋਂ ਦੌੜ ਮੁਕਾਬਲੇ ਕਰਵਾਏ ਗਏ ਅੰਮ੍ਰਿਤਸਰ, 12 ਮਈ (ਕੇ.ਐਲ. ਜੀਤ ਵਾਲੀਆ) — ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਸ਼ਹੀਦ ਭਗਤ ਸਿੰਘ ਯੁਵਕ ਸੇਵਾਵਾਂ ਕਲੱਬ ਅਤੇ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਵੱਲੋਂ ਕੋਚ ਬਲਦੇਵ ਰਾਜ ਦੇਵ ਦੀ ਅਗਵਾਈ ਹੇਠ ਚੀਮਾ ਸਪੋਰਟਸ ਅਕੈਡਮੀ, ਗੁਰੂ ਰਾਮਦਾਸ ਨਗਰ ਕੋਟ…
-

ਲਿਬਰਟੀ ਜਨਰਲ ਇੰਸ਼ੋਰੈਂਸ ਲਿਮਟਿਡ ਵਲੋਂ ‘ਸਰਵ ਵਿਦ ਲਿਬਰਟੀ’ ਅਭਿਆਨ ਤਹਿਤ ਲਗਾਏ ਬੂਟੇ
ਅੰਮ੍ਰਿਤਸਰ (ਕੇ.ਐਲ.ਜੀਤ ਵਾਲੀਆ)- ਲਿਬਰਟੀ ਜਨਰਲ ਇੰਸ਼ੋਰੈਂਸ ਲਿਬਮਟਿਡ ਵਲੋਂ ‘ਸਰਵ ਵਿਦ ਲਿਬਰਟੀ’ ਅਭਿਆਨ ਤਹਿਤ ਕੀਤੇ ਜਾਂਦੇ ਸਮਾਜ ਸੇਵੀ ਕਾਰਜਾਂ ਦੀ ਲੜੀ ਤਹਿਤ ਰਣਜੀਤ ਐਵੀਨਿਊ ਦੇ ਵੱਖ-ਵੱਖ ਥਾਵਾਂ ’ਤੇ ਬੂਟੇ ਲਗਾਏ ਗਏ। ਇਸ ਮੌਕੇ ਲਿਬਰਟੀ ਜਨਰਲ ਇੰਸ਼ੋਰੈਂਸ ਲਿਮਟਡ ਦੇ ਏਰੀਆ ਮੈਨੇਜਰ ਮਨੀਸ਼ ਚੱਢਾ, ਟੈਰੀਟਰੀ ਮੈਨੇਜਰ ਮਲਕੀਤ ਸਿੰਘ, ਕਲੇਮ ਮੈਨੇਜਰ ਹਰਸ਼ ਮਹਾਜਨ, ਲਵਪ੍ਰੀਤ ਸਿੰਘ, ਗਗਨਦੀਪ ਸਿੰਘ, ਰਿਤਕ…
-

ਜਨ ਕੀ ਅਰਦਾਸ ਸੇਵਾ ਸੋਸਾਇਟੀ ਦਾ ਪ੍ਰਤੀਨਿਧੀਮੰਡਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਮਿਲਿਆ,ਸਮਾਜ ਭਲਾਈ ਕਾਰਜਾਂ ‘ਤੇ ਚਰਚਾ
ਲੁਧਿਆਣਾ, 5 ਮਈ (ਕੇ.ਐਲ. ਜੀਤ ਵਾਲੀਆ) – ਪੰਜਾਬ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਜਨ ਕੀ ਅਰਦਾਸ ਸੇਵਾ ਸੋਸਾਇਟੀ ਦਾ ਇੱਕ ਪ੍ਰਤੀਨਿਧੀਮੰਡਲ ਅੱਜ ਪ੍ਰਧਾਨ ਬੀਬੀ ਸੁਰਿੰਦਰ ਕੌਰ ਖਾਲਸਾ ਅਤੇ ਜਨਰਲ ਸਕੱਤਰ ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਿਲਿਆ। ਇਸ ਮੌਕੇ ਸੋਸਾਇਟੀ ਦੇ ਮੈਂਬਰ ਮਨਪ੍ਰੀਤ ਸਿੰਘ, ਗਗਨਦੀਪ ਸਿੰਘ, ਪ੍ਰਿਤਪਾਲ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












