Category: Politics
-

ਮਜ਼ਦੂਰਾਂ ਦੀ ਭਲਾਈ ਅਤੇ ਉਨ੍ਹਾਂ ਨਾਲ ਸੰਬੰਧਿਤ ਮਸਲੇ ਹਮੇਸ਼ਾਂ ਪਹਿਲ ਦੇ ਆਧਾਰ ‘ਤੇ ਹੱਲ ਕੀਤੇ ਜਾਣਗੇ-ਆਹਲੂਵਾਲੀਆ
ਲੇਬਰ ਡੇ ਮੌਕੇ ਸਾਦਗੀ ਭਰਿਆ ਸਮਾਗਮ ਅੰਮ੍ਰਿਤਸਰ, 1 ਮਈ (ਕੇ.ਐਲ. ਜੀਤ ਵਾਲੀਆ) – ਅੱਜ 1 ਮਈ ਨੂੰ ਲੇਬਰ ਡੇ ਦੇ ਮੌਕੇ ‘ਤੇ ਇਕ ਸਾਦਾ ਤੇ ਖੁਸ਼ੀ ਭਰਿਆ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸ਼੍ਰੀ ਹਰਪ੍ਰੀਤ ਸਿੰਘ ਆਹਲੂਵਾਲੀਆ, ਡਾਇਰੈਕਟਰ, ਲੇਬਰ ਵੈਲਫੇਅਰ ਬੋਰਡ ਵੱਲੋਂ ਕੇਕ ਕੱਟ ਕੇ ਲੇਬਰ ਡੇ ਦੀ ਖੁਸ਼ੀ ਸਾਂਝੀ ਕੀਤੀ ਗਈ। …
-

ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਿਜਲੀ ਘਰ ਮਜੀਠਾ ਵਿਖੇ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਨੇ ਦਿੱਤਾ ਰੋਸ ਧਰਨਾ
ਅੰਮ੍ਰਿਤਸਰ, 30 ਅਪ੍ਰੈਲ (ਕੇ.ਐਲ.ਜੀਤ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਸਾਬਕਾ ਮੰਤਰੀ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਮਜੀਠਾ ਦੇ ਵੱਖ ਵੱਖ ਪਿੰਡਾਂ ਅਤੇ ਮਜੀਠਾ ਸ਼ਹਿਰ ਤੋ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਅਤੇ ਵਰਕਰਾਂ ਵੱਲੋ ਮਜੀਠਾ ਦੇ ਬਿਜਲੀ ਘਰ ਸਾਹਮਣੇ ਰੋਸ ਧਰਨਾ ਦਿੱਤਾ ਗਿਆ।…
-

ਇੰਚਾਰਜ ਨਰਿੰਦਰ ਬਹਿਲ ਦੀ ਅਗਵਾਈ ਹੇਠ ਬਿਜਲੀ ਕੱਟਾਂ ਦੇ ਵਿਰੋਧ ‘ਚ ਹਲਕਾ ਕੇਂਦਰੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਜ਼ੋਰਦਾਰ ਪ੍ਰਦਰਸ਼ਨ
ਅੰਮ੍ਰਿਤਸਰ, 30 ਅਪ੍ਰੈਲ (ਕੇ.ਐਲ. ਜੀਤ ਵਾਲੀਆ, ਫੁੱਲਜੀਤ ਸਿੰਘ ਵਰਪਾਲ) — ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਨਰਿੰਦਰ ਬਹਿਲ ਦੀ ਅਗਵਾਈ ਹੇਠ ਗੇਟ ਹਕੀਮਾਂ ਸਥਿਤ 132 ਕੇਵੀ ਬਿਜਲੀ ਘਰ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੀ ਸ਼ੁਰੂਆਤ ਪੰਜਾਬ…
-

ਆਤਮਨਿਰਭਰ ਭਾਰਤ ਨਾਲ ਮਹਿਲਾ ਉਦਯਮਤਾ ਨੂੰ ਨਵੀਂ ਦਿਸ਼ਾ: ਖਾਦੀ, ਨਿਰਯਾਤ ਅਤੇ ਸਹਿਕਾਰਤਾ ਵਿੱਚ ਵੱਧਦੇ ਮੌਕੇ
ਭਾਰਤ ਸਰਕਾਰ ਦੇ “ਆਤਮਨਿਰਭਰ ਭਾਰਤ” ਅਭਿਆਨ ਨੇ ਦੇਸ਼ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਦੇ ਨਾਲ-ਨਾਲ ਮਹਿਲਾਵਾਂ ਨੂੰ ਉਦਯਮਤਾ ਦੇ ਖੇਤਰ ਵਿੱਚ ਅੱਗੇ ਵੱਧਣ ਲਈ ਇੱਕ ਮਜ਼ਬੂਤ ਮੰਚ ਪ੍ਰਦਾਨ ਕੀਤਾ ਹੈ। ਇਸ ਪਹਿਲ ਦਾ ਮੁੱਖ ਉਦੇਸ਼ ਸਥਾਨਕ ਉਤਪਾਦਨ ਨੂੰ ਉਤਸ਼ਾਹਿਤ ਕਰਨਾ, ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣਾ ਹੈ। ਇਸੇ…
-

ਸੇਵਾ ਮੁਕਤ ਪਟਵਾਰੀ, ਕਾਨੂੰਗੋ ਅਤੇ ਨਾਇਬ ਤਹਿਸੀਲਦਾਰ ਵੈਲਫੇਅਰ ਐਸੋਸੀਏਸ਼ਨ ਦੀ ਬੈਠਕ ਆਯੋਜਿਤ
ਅੰਮ੍ਰਿਤਸਰ, 14 ਅਪ੍ਰੈਲ (ਕੇ.ਐਲ. ਜੀਤ ਵਾਲੀਆ, ਭੁੱਲਰ) – ਸੇਵਾ ਮੁਕਤ ਪਟਵਾਰੀ, ਕਾਨੂੰਗੋ ਅਤੇ ਨਾਇਬ ਤਹਿਸੀਲਦਾਰ ਵੈਲਫੇਅਰ ਐਸੋਸੀਏਸ਼ਨ ਜਿਲ੍ਹਾ ਅੰਮ੍ਰਿਤਸਰ/ਤਰਨਤਾਰਨ (ਪੰਜਾਬ) ਦੀ ਇਕ ਅਹਿਮ ਮੀਟਿੰਗ ਹੈਰੀਟੇਜ ਕਲੱਬ, ਗਾਂਧੀ ਗਰਾਊਂਡ ਵਿਖੇ ਲਖਵਿੰਦਰ ਸਿੰਘ ਕੋਹਾਲੀ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਇਸ ਮੌਕੇ ਪੰਜਾਬ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਨਿਰਮਲਜੀਤ ਸਿੰਘ ਬਾਜਵਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ…
-

ਸ੍ਰੀ ਰਾਮ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਤਹਿਸੀਲਦਾਰ ਜਸਬੀਰ ਸਿੰਘ ਦਾ ਸਨਮਾਨ
ਅੰਮ੍ਰਿਤਸਰ 14 ਅਪ੍ਰੈਲ (ਕੇ.ਐਲ. ਜੀਤ ਵਾਲੀਆ )-ਸ਼੍ਰੀ ਰਾਮ ਸੋਸ਼ਲ ਵੈਲਫੇਅਰ ਸੋਸਾਇਟੀ (ਰਜਿ.) ਪੰਜਾਬ ਵੱਲੋਂ ਅੱਜ ਪ੍ਰਧਾਨ ਮੰਗਤ ਰਾਮ ਸਿੱਲੀ ਦੀ ਅਗਵਾਈ ਵਿੱਚ ਮੈਂਬਰਾਂ ਵੱਲੋਂ ਤਹਿਸੀਲ ਅੰਮ੍ਰਿਤਸਰ-1 ਦੇ ਨਵਨਿਯੁਕਤ ਸਬ-ਰਜਿਸਟਰਾਰ ਸ਼੍ਰੀ ਜਸਬੀਰ ਸਿੰਘ ਜੀ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਅਹੁਦੇਦਾਰ ਅਤੇ ਅੰਮ੍ਰਿਤਸਰ ਸ਼ਹਿਰ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਹਾਜ਼ਰ ਸਨ ।…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












