Category: Punjab
-

ਬਲਵਿੰਦਰ ਬਿੱਲਾ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਦੇ ਸਿਆਸੀ ਸਲਾਹਕਾਰ ਨਿਯੁਕਤ
ਅੰਮ੍ਰਿਤਸਰ, 11 ਸਤੰਬਰ (ਕੇ.ਐਲ. ਜੀਤ ਵਾਲੀਆ)- ਅੰਮ੍ਰਿਤਸਰ ਦੱਖਣੀ ਹਲਕੇ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਸਮਾਜਿਕ ਸੇਵਾ ਅਤੇ ਲੋਕ ਭਲਾਈ ਦੇ ਖੇਤਰ ਵਿੱਚ ਸਰਗਰਮ ਬਲਵਿੰਦਰ ਸਿੰਘ ਬਿੱਲਾ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸਬੰਧੀ ਵਿਧਾਇਕ ਡਾ. ਨਿੱਜਰ ਵੱਲੋਂ ਬਲਵਿੰਦਰ ਸਿੰਘ ਬਿੱਲਾ ਨੂੰ ਲਿਖਤੀ ਪੱਤਰ ਜਾਰੀ ਕਰਕੇ ਉਨ੍ਹਾਂ ਨੂੰ ਸਮਾਜ ਭਾਈਚਾਰਕ ਸਹਿਯੋਗ ਅਤੇ ਸਿਆਸੀ…
-

ਗੁਰਪ੍ਰੀਤ ਸਿੰਘ ਪਨੇਸਰ ਫਿਰ ਦੂਜੀ ਵਾਰ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ
ਏ.ਐਸ. ਸਿਆਲੀ ਨੂੰ 975 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ, ਅੰਮ੍ਰਿਤਸਰ, 12 ਸਤੰਬਰ (ਕੇ.ਐਲ. ਜੀਤ ਵਾਲੀਆ)- ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਲਗਾਤਾਰ ਦੂਜੀ ਵਾਰ ਪ੍ਰਧਾਨਗੀ ਦਾ ਅਹੁਦਾ ਹਾਸਲ ਕੀਤਾ ਹੈ। ਸ਼ੁੱਕਰਵਾਰ ਦੇਰ ਰਾਤ ਕਰੀਬ 1:30 ਵਜੇ ਤੋਂ ਬਾਅਦ ਐਲਾਨੇ ਗਏ ਨਤੀਜਿਆਂ ਨੇ ਸਪੱਸ਼ਟ…
-

ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੀ ਨਵੀਂ ਉਪ ਪ੍ਰਧਾਨ ਐਡਵੋਕੇਟ ਦਵਿੰਦਰ ਕੌਰ ਬੇਦੀ ਨੇ ਸਾਥੀਆਂ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 12 ਸਤੰਬਰ (ਕੇ.ਐਲ. ਜੀਤ ਵਾਲੀਆ): ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੀ ਨਵੀਂ ਚੁਣੀ ਗਈ ਉਪ ਪ੍ਰਧਾਨ ਐਡਵੋਕੇਟ ਦਵਿੰਦਰ ਕੌਰ ਬੇਦੀ ਨੇ ਆਪਣੀ ਜਿੱਤ ਲਈ ਸਮੂਹ ਸੀਨੀਅਰ ਵਕੀਲਾਂ, ਜੂਨੀਅਰ ਵਕੀਲਾਂ ਅਤੇ ਸਾਥੀ ਵਕੀਲਾਂ ਦਾ ਦਿਲੋਂ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਉਨ੍ਹਾਂ ਦੀ ਨਿੱਜੀ ਜਿੱਤ ਨਹੀਂ, ਸਗੋਂ ਪੂਰੇ ਬਾਰ ਦੀ ਸਾਂਝੀ ਜਿੱਤ ਹੈ।…
-

ਜਗਜੀਤ ਕੌਰ ਤਾਨੀਆ ਅੰਤਰਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਦੀ ਪੰਜਾਬ ਸਕੱਤਰ ਨਿਯੁਕਤ
ਮਿਹਨਤੀ ਵਰਕਰਾਂ ਨੂੰ ਹਮੇਸ਼ਾ ਅੱਗੇ ਲਿਆਂਦਾ ਜਾਵੇਗਾ : ਅਮਨਦੀਪ ਮਿੱਤਲ ਅੰਮ੍ਰਿਤਸਰ, 12 ਸਤੰਬਰ (ਕੇ.ਐਲ. ਜੀਤ ਵਾਲੀਆ )-ਸਮਾਜ ਸੇਵੀ ਕੰਮਾਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾ ਰਹੀ ਮਿਹਨਤੀ ਵਰਕਰ ਜਗਜੀਤ ਕੌਰ ਉਰਫ਼ ਤਾਨੀਆ ਦੇ ਸ਼ਲਾਘਾਯੋਗ ਕੰਮਾਂ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਦੇ ਡਾਇਰੈਕਟਰ ਅਮਨਦੀਪ ਮਿੱਤਲ ਨੇ ਪੰਜਾਬ ਸਕੱਤਰ ਦੇ ਅਹਿਮ ਅਹੁਦੇ ‘ਤੇ ਨਿਯੁਕਤ…
-

ਗਲੋਬਲ ਗਰੁੱਪ ਆਫ ਇੰਸਟੀਚਿਊਟਸ ਵਿਖੇ ਭਾਰੀ ਉਤਸ਼ਾਹ ਨਾਲ ਸੰਪੰਨ ਹੋਇਆ ਫਰੈਸ਼ਰਜ਼ ਫੈਸਟੀਵਲ “ਆਗਾਜ਼ 2026”
ਅੰਮ੍ਰਿਤਸਰ 12 ਸਿਤੰਬਰ (ਕੇ.ਐਲ. ਜੀਤ ਵਾਲੀਆ)- ਗਲੋਬਲ ਗਰੁੱਪ ਆਫ ਇੰਸਟੀਚਿਊਟਸ ਵਿਖੇ 12 ਸਤੰਬਰ ਨੂੰ ਫਰੈਸ਼ਰਜ਼ ਫੈਸਟੀਵਲ “ਆਗਾਜ਼ 2026” ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਸਫਲਤਾਪੂਰਵਕ ਸੰਪੰਨ ਹੋਇਆ। ਫੈਸਟੀਵਲ ਦੇ ਆਖਰੀ ਦਿਨ, ਸਮਾਗਮ ਦੀ ਸ਼ੁਰੂਆਤ ਗਲੋਬਲ ਗਰੁੱਪ ਆਫ਼ ਇੰਸਟੀਚਿਊਟਸ ਦੇ ਵਾਈਸ ਚੇਅਰਮੈਨ ਡਾ. ਆਕਾਸ਼ਦੀਪ ਸਿੰਘ ਚੰਦੀ ਦੁਆਰਾ ਰਵਾਇਤੀ ਸ਼ਮਾਂ ਰੋਸ਼ਨ ਕਰਕੇ ਕੀਤੀ ਗਈ। ਉਨਹਾਂ ਦੇ ਨਾਲ ਕੈਂਪਸ…
-

ਰਾਸ਼ਨ ਲੈਣ ਲਈ ਘੰਟਿਆਂ ਲਾਈਨਾਂ ’ਚ ਖੜ੍ਹੇ ਲੋਕ, e-POS ਮਸ਼ੀਨਾਂ ਤੇ ਸਰਵਰ ਦੀ ਖ਼ਰਾਬੀ ਬਣੀ ਵੱਡੀ ਸਮੱਸਿਆ
ਅੰਮ੍ਰਿਤਸਰ, 10 ਸਤੰਬਰ (ਕੇ.ਐਲ. ਜੀਤ ਵਾਲੀਆ)- ਪੰਜਾਬ ਭਰ ਦੇ ਸਰਕਾਰੀ ਰਾਸ਼ਨ ਡਿਪੂਆਂ (ਫੇਅਰ ਪ੍ਰਾਈਸ ਸ਼ਾਪਸ) ’ਤੇ ਮੁਫ਼ਤ ਕਣਕ ਅਤੇ ਰਾਸ਼ਨ ਲੈਣ ਪਹੁੰਚ ਰਹੇ ਗਰੀਬ ਤੇ ਲੋੜਵੰਦ ਲੋਕਾਂ ਨੂੰ ਇਨ੍ਹੀਂ ਦਿਨੀਂ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡਿਪੂਆਂ ’ਤੇ ਲੱਗੀਆਂ ਈ-ਪੋਸ (e-POS) ਬਾਇਓਮੀਟ੍ਰਿਕ ਮਸ਼ੀਨਾਂ ਵਿੱਚ ਆ ਰਹੀਆਂ ਤਕਨੀਕੀ ਖ਼ਰਾਬੀਆਂ ਅਤੇ ਸਰਵਰ ਦੀ ਸੁਸਤ…
-

ਰੰਧਾਵਾ ਦਾ ਵੱਡਾ ਦੋਸ਼: ਬਾਰਡਰ ਰੇਂਜ ਦੇ ਪੁਲਿਸ ਅਫ਼ਸਰ ਗੈਂਗਸਟਰਾਂ ਨਾਲ ਮਿਲੇ ਹੋਏ, ਕਾਲ ਡਿਟੇਲ ਖੰਗਾਲੀਆਂ ਜਾਣ
ਜੇ ਮੇਰੇ ਦੋਸ਼ ਗਲਤ ਸਾਬਤ ਹੋਣ ਤਾਂ ਮੇਰੇ ਖ਼ਿਲਾਫ਼ ਵੀ ਪਰਚਾ ਦਰਜ ਕਰਵਾ ਦੇਣ ਡੀਜੀਪੀ: ਰੰਧਾਵਾ ਗਵਰਨਰ ਨਾਲ ਮੁਲਾਕਾਤ ਤੋਂ ਬਾਅਦ ਰੰਧਾਵਾ ਨੇ ਕਿਹਾ- ਵਿੱਤ ਮੰਤਰੀ ਚੀਮਾ ‘ਤੇ ਪਰਚਾ ਦਰਜ ਹੋਵੇ, ਅਸਤੀਫ਼ਾ ਲਿਆ ਜਾਵੇ ਬਟਾਲਾ, 10 ਸਤੰਬਰ ( ਬਲਵਿੰਦਰ ਭੱਲਾ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ, ਸਾਬਕਾ ਜੇਲ੍ਹ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ…
-

ਫ਼ਿਰੋਜ਼ਪੁਰ ਵਿੱਚ ‘ਦਿ ਟੀਚਰ ਐਪ’ ਰਾਹੀਂ ਅਧਿਆਪਕਾਂ ਲਈ ਪ੍ਰੋਗਰਾਮ ਦੀ ਸ਼ੁਰੂਆਤ
ਫਿਰੋਜ਼ਪੁਰ, 10 ਸਤੰਬਰ: (ਰਾਜੀਵ ਕੁਮਾਰ ) :- ਜ਼ਿਲ੍ਹਾ ਪ੍ਰਸ਼ਾਸਨ ਫਿਰੋਜ਼ਪੁਰ ਵੱਲੋਂ ਨੀਤੀ ਆਯੋਗ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਸਹਿਯੋਗ ਨਾਲ ਅਧਿਆਪਕਾਂ ਲਈ ‘ਦਿ ਟੀਚਰ ਐਪ’ ਰਾਹੀਂ ਨਿਰੰਤਰ ਪੇਸ਼ੇਵਰ ਵਿਕਾਸ ਪ੍ਰੋਗਰਾਮ ਦੀ ਸ਼ੁਰੂਆਤ ਹੋਟਲ ਗ੍ਰੇ ਹਾਈਟਸ, ਫਿਰੋਜ਼ਪੁਰ ਵਿਖੇ ਕੀਤੀ ਗਈ। ਇਸ ਮੌਕੇ ਲਗਭਗ 100 ਅਧਿਆਪਕਾਂ ਅਤੇ ਸੀਨੀਅਰ ਸਿੱਖਿਆ ਅਧਿਕਾਰੀਆਂ ਨੇ ਭਾਗ ਲਿਆ। ਪ੍ਰੋਗਰਾਮ ਦਾ ਮੁੱਖ ਉਦੇਸ਼…
-

ਪੰਜਾਬ ਦੇ ਹਰ ਜ਼ਿਲੇ ਅੰਦਰ ਮਨਾਵਾਂਗੇ ਭਾਈ ਲਾਲੋ ਜੀ ਦਾ ਜਨਮ ਦਿਹਾੜਾ :- ਰਾਮਗੜ੍ਹੀਆ
ਅੰਮ੍ਰਿਤਸਰ, 10 ਸਤੰਬਰ (ਫੁੱਲਜੀਤ ਸਿੰਘ ਵਰਪਾਲ)- ਬ੍ਰਹਮ ਗਿਆਨੀ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਉਣ ਲਈ ਰਾਮਗੜ੍ਹੀਆ ਅਕਾਲ ਜਥੇਬੰਦੀ ਪੰਜਾਬ ਦੀ ਟੀਮ ਨੇ ਅੱਜ ਸਥਾਨਕ ਗੁਰਦੁਆਰਾ ਸਿਧਾਣਾ ਸਾਹਿਬ ਵਿਖੇ ਮੀਟਿੰਗ ਕੀਤੀ। ਪੰਜਾਬ ਭਰ ਤੋਂ ਰਾਮਗੜ੍ਹੀਆ ਅਕਾਲ ਜਥੇਬੰਦੀ ਦੇ ਚੋਣਵੇਂ ਨੁਮਾਇਦੀਆ ਨੇ ਸ਼ਿਰਕਤ ਕੀਤੀ ਇਸ ਮੀਟਿੰਗ ਦੀ ਪ੍ਰਧਾਨਗੀ ਕੌਮੀ ਸੰਚਾਲਕ ਹਰਜੀਤ ਸਿੰਘ ਰਾਮਗੜ੍ਹੀਆ ਨੇ ਕਰਦਿਆ ਕਿਹਾ…
-

ਡਾਕਟਰ ਪਰਮਿੰਦਰ ਸਿੰਘ ਨੇ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ
ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨਾ ਮੁੱਖ ਮਕਸਦ :- ਡਾ. ਪਰਮਿੰਦਰ ਸਿੰਘ ਫਿਰੋਜ਼ਪੁਰ 10 ਸਤੰਬਰ : (ਰਾਜੀਵ ਕੁਮਾਰ) ਡਾ. ਪਰਮਿੰਦਰ ਸਿੰਘ ਵੱਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਦਾ ਅਹੁਦਾ ਸੰਭਾਲਿਆ ਗਿਆ। ਦਫਤਰ ਸਿਵਲ ਸਰਜਨ ਦੇ ਸਮੂਹ ਪ੍ਰੋਗਰਾਮ ਆਫਿਸਰ ਅਤੇ ਸਟਾਫ਼ ਵਲੋ ਡਾ ਪਰਮਿੰਦਰ ਸਿੰਘ ਨੂੰ ਫੁੱਲਾਂ ਦਾ ਗੁੱਲਦਸਤਾ ਦੇ ਕੇ ਸਵਾਗਤ ਕੀਤਾ। ਡਾ ਪਰਮਿੰਦਰ ਸਿੰਘ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












