Category: Punjab
-

ਪੰਜਾਬੀ ਸੱਭਿਆਚਾਰ ਸੱਥ ਅਤੇ ਸਾਹਿਤ ਸੰਸਥਾ ਅੰਮ੍ਰਿਤਸਰ ਵੱਲੋਂ ਉੱਘੇ ਸਮਾਜ ਸੇਵੀ ਡਾ.ਸਵੈਮਾਨ ਸਿੰਘ ਪੱਖੋਕੇ ਅਮਰੀਕਾ ਦਾ ਭਗਤ ਪੂਰਨ ਸਿੰਘ ਸਮਾਜ ਸੇਵਾ ਐਵਾਰਡ ਨਾਲ ਸਨਮਾਨ
ਅੰਮ੍ਰਿਤਸਰ, 25 ਜੂਨ (ਕੇ.ਐਲ. ਜੀਤ ਵਾਲੀਆ) – ਅੰਮ੍ਰਿਤਸਰ ਪੰਜਾਬੀ ਸੱਭਿਆਚਾਰ ਸੱਥ ਅਤੇ ਸਾਹਿਤ ਸੰਸਥਾ ਅੰਮ੍ਰਿਤਸਰ ਵੱਲੋਂ ਇੱਕ ਬਹੁਤ ਹੀ ਪ੍ਰਭਾਵਸ਼ਾਲੀ ਸਾਹਤਿਕ ਸਮਾਗਮ ਸ.ਕਰਮ ਸਿੰਘ ਹਿਸਟੋਰੀਅਨ ਤੇ ਕਾਮਰੇਡ ਮੋਤਾ ਸਿੰਘ ਝਬਾਲ ਲਾਈਬ੍ਰੇਰੀ ਵਿਖੇ ਹੋਇਆ, ਜਿਸ ਦੀ ਪ੍ਰਧਾਨਗੀ ਸੰਸਥਾ ਦੇ ਚੇਅਰਮੈਨ ਅਤੇ ਸੰਸਥਾਪਕ ਸਰਦਾਰ ਜਸਬੀਰ ਸਿੰਘ ਝਬਾਲ ਡਾਕਟਰ ਦਵਿੰਦਰ ਕੌਰ ,ਕਿਸਾਨ ਆਗੂ ਸੁੱਚਾ ਸਿੰਘ ਅਜਨਾਲਾ, ਸ.…
-

ਭਾਰਤ-ਅਮਰੀਕਾ ਟ੍ਰੇਡ ਡੀਲ ਦੇ ਖ਼ਿਲਾਫ਼ ਸਾਂਝੇ ਸੰਘਰਸ਼ ਦਾ ਐਲਾਨ, ਵੱਖ-ਵੱਖ ਕਿਸਾਨ-ਮਜ਼ਦੂਰ ਸੰਗਠਨਾਂ ਦੀ ਮੀਟਿੰਗ ਸੰਪੰਨ
ਚੰਡੀਗੜ੍ਹ, 25 ਜੂਨ ( ਕੇ.ਐਲ. ਜੀਤ ਵਾਲੀਆ ) ਅੱਜ ਕਿਸਾਨ ਭਵਨ, ਸੈਕਟਰ-35 ਏ, ਚੰਡੀਗੜ੍ਹ ਵਿਖੇ ਵੱਖ-ਵੱਖ ਕਿਸਾਨ, ਮਜ਼ਦੂਰ ਅਤੇ ਸਮਾਜਿਕ ਸੰਗਠਨਾਂ ਦੀ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਭਾਰਤ-ਅਮਰੀਕਾ ਪ੍ਰਸਤਾਵਿਤ ਟ੍ਰੇਡ ਡੀਲ ਦੇ ਕਿਸਾਨਾਂ, ਮਜ਼ਦੂਰਾਂ, ਪਸ਼ੂ ਪਾਲਕਾਂ, ਛੋਟੇ ਵਪਾਰੀਆਂ ਅਤੇ ਦੇਸ਼ ਦੀ ਖਾਦ ਅਤੇ ਆਰਥਿਕ ਸੰਪ੍ਰਭੁਤਾ ਉੱਤੇ ਪੈਣ ਵਾਲੇ ਸੰਭਾਵਿਤ ਨਕਾਰਾਤਮਕ ਪ੍ਰਭਾਵਾਂ…
-

ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਨਵ-ਨਿਯੁਕਤ ਯੂਥ ਆਗੂਆਂ ਦਾ ਸਨਮਾਨ
ਕਨਿਸ਼ ਧਾਮੀ ਅਤੇ ਸਰਬਜੀਤ ਸਿੰਘ ਸਾਜਨ ਨੂੰ ਮੂੰਹ ਮਿੱਠਾ ਕਰਵਾ ਕੇ ਦਿੱਤੀਆਂ ਵਧਾਈਆਂ ਅੰਮ੍ਰਿਤਸਰ, 24 ਜੂਨ (ਫੁੱਲਜੀਤ ਸਿੰਘ ਵਰਪਾਲ) – ਵਿਧਾਨ ਸਭਾ ਹਲਕਾ ਦੱਖਣੀ ਦੇ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਨਵ-ਨਿਯੁਕਤ ਅੰਮ੍ਰਿਤਸਰ ਸ਼ਹਿਰੀ ਯੂਥ ਕਾਂਗਰਸ ਦੇ ਪ੍ਰਧਾਨ ਕਨਿਸ਼ ਧਾਮੀ ਅਤੇ ਹਲਕਾ ਦੱਖਣੀ ਯੂਥ ਕਾਂਗਰਸ ਦੇ ਪ੍ਰਧਾਨ ਸਰਬਜੀਤ ਸਿੰਘ ਸਾਜਨ ਦਾ ਮੂੰਹ ਮਿੱਠਾ ਕਰਵਾ…
-

ਸਤਿੰਦਰ ਪਾਲ ਸਿੰਘ ਆਹਲੂਵਾਲੀਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੈਨੇਟ ਮੈਂਬਰ ਨਿਯੁਕਤ
ਅੰਮ੍ਰਿਤਸਰ, 24 ਜੂਨ (ਕੇ.ਐਲ. ਜੀਤ ਵਾਲੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਜਾਰੀ ਪੱਤਰ ਅਨੁਸਾਰ ਉੱਘੇ ਚਾਰਟਰਡ ਅਕਾਊਂਟੈਂਟ ਅਤੇ ਕੇਸ ਸੰਭਾਲ ਪ੍ਰਚਾਰ ਸੰਸਥਾ ਦੇ ਮੈਂਬਰ ਸ੍ਰ. ਸਤਿੰਦਰ ਪਾਲ ਸਿੰਘ ਆਹਲੂਵਾਲੀਆ ਨੂੰ ਯੂਨੀਵਰਸਿਟੀ ਦੇ ਸੈਨੇਟ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ 1 ਜੁਲਾਈ 2026 ਤੋਂ 30 ਜੂਨ 2028 ਤੱਕ ਲਈ ਕੀਤੀ ਗਈ ਹੈ। ਇਸ…
-

ਧਾਰਮਿਕ ਸਮਾਗਮ ਲੋਕਾਂ ਨੂੰ ਪਰਮ ਪਿਤਾ ਪਰਮਾਤਮਾ ਨਾਲ ਜੋੜਦੇ ਹਨ-ਪ੍ਰਧਾਨ ਸੁਰਿੰਦਰ ਦੁੱਗਲ
ਦੁੱਗਲ ਨੇ ਭਗਤਾਂ ਦੇ ਨਾਲ ਬੈਠ ਕੇ ਹਨੂਮਾਨ ਚਲੀਸਾ ਦਾ ਕੀਤਾ ਉਚਾਰਨ ਅੰਮ੍ਰਿਤਸਰ 4 ਜੂਨ ( ਕੇ.ਐਲ. ਜੀਤ ਵਾਲੀਆ)- ਕੈਮਿਸਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਵਪਾਰ ਮੰਡਲ ਜਿਲਾ ਅੰਮ੍ਰਿਤਸਰ ਦੇ ਪ੍ਰਮੁੱਖ ਅਹੁਦੇਦਾਰ ਸੁਰਿੰਦਰ ਦੁਗਲ ਮੰਦਿਰ ਸ਼ਿਵਾਲਾ ਵਰਮੀ ਵਾਲਾ, ਸ਼ੇਰੇ ਪੰਜਾਬ ਐਵਨਿਊ,ਨਿਊ ਗਰੀਨ ਫੀਲਡ,ਮਜੀਠਾ ਰੋਡ ਅੰਮ੍ਰਿਤਸਰ ਵਿਖੇ ਨਤਮਸਤਕ ਹੋਏ। ਏਕਨੂਰ ਸੇਵਾ ਟਰੱਸਟ ਦੇ ਸਹਿਯੋਗ ਦੇ…
-

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਅਤੇ ਪੁਲਿਸ ਵਿਭਾਗ ਵਿਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 24 ਜੂਨ ( ਕੇ.ਐਲ. ਜੀਤ ਵਾਲੀਆ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਨਸ਼ਾ ਮੁਕਤੀ ਮੋਰਚੇ ਅਤੇ ਅੰਮ੍ਰਿਤਸਰ ਦੇ ਪੁਲਿਸ ਵਿਭਾਗ ਵਿਚਕਾਰ ਇੱਕ ਅਹਿਮ ਰਿਵਿਊ ਮੀਟਿੰਗ ਆਯੋਜਿਤ ਕੀਤੀ ਗਈ। ਪੁਲਿਸ ਵਿਭਾਗ ਵੱਲੋਂ ਇਸ ਮੀਟਿੰਗ ਦੀ ਅਗਵਾਈ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਜਦਕਿ ਨਸ਼ਾ ਮੁਕਤੀ ਮੋਰਚੇ ਵੱਲੋਂ ਮਾਝਾ ਜੋਨ ਦੇ…
-

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸ਼੍ਰੀ ਦੁਰਗਿਆਣਾ ਤੀਰਥ ਦੇ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਦਾ ਸਥਾਪਨਾ ਦਿਵਸ
ਅੰਮ੍ਰਿਤਸਰ, 24 ਜੂਨ (ਉੱਪਲ):ਸ਼੍ਰੀ ਦੁਰਗਿਆਣਾ ਤੀਰਥ ਸਥਿਤ ਸ਼੍ਰੀ ਲਕਸ਼ਮੀ ਨਾਰਾਇਣ ਮੰਦਰ ਦਾ ਸਥਾਪਨਾ ਦਿਵਸ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਸ਼੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਅਤੇ ਜਨਰਲ ਸਕੱਤਰ ਅਰੁਣ ਖੰਨਾ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਵੇਰੇ 6 ਵਜੇ ਭਗਵਾਨ ਸ਼੍ਰੀ ਲਕਸ਼ਮੀ ਨਾਰਾਇਣ ਜੀ ਨੂੰ…
-

ਲਿਬਰਟੀ ਮਾਰਕੀਟ ਦੀ ਪਾਰਕਿੰਗ ਸਮੱਸਿਆ ਦੇ ਹੱਲ ਲਈ ਟ੍ਰੇਡ ਕਮਿਸ਼ਨ ਸਰਗਰਮ
ਚੇਅਰਮੈਨ ਰਾਹਿਲ ਖੰਨਾ ਦੀ ਅਗਵਾਈ ਹੇਠ ਹੋਈ ਵਿਸ਼ੇਸ਼ ਮੀਟਿੰਗ ਅੰਮ੍ਰਿਤਸਰ, 24 ਜੂਨ (ਕੇ.ਐਲ. ਜੀਤ ਵਾਲੀਆ) – ਲਿਬਰਟੀ ਮਾਰਕੀਟ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਰਕਿੰਗ ਸਮੱਸਿਆ ਦੇ ਹੱਲ ਲਈ ਟ੍ਰੇਡ ਕਮਿਸ਼ਨ ਦੇ ਚੇਅਰਮੈਨ ਰਾਹਿਲ ਖੰਨਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਅਤੇ ਨਿਰੀਖਣ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਮਾਰਕੀਟ ਦੇ ਵਪਾਰੀਆਂ ਨਾਲ…
-

ਕਰਮਜੀਤ ਸਿੰਘ ਰਿੰਟੂ ਨੇ ਘਾਲਾ ਮਾਲਾ ਚੌਕ ਤੋਂ ਗੋਪਾਲ ਮੰਦਰ ਸੜਕ ਦੇ ਨਿਰਮਾਣ ਲਈ ਵਿਕਾਸ ਕਾਰਜ ਦਾ ਉਦਘਾਟਨ ਕੀਤਾ
ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਹਲਕੇ ਦਾ ਕੋਈ ਵੀ ਖੇਤਰ ਵਿਕਾਸ ਤੋਂ ਵਾਂਝਾ ਨਹੀਂ ਰਹੇਗਾ: ਕਰਮਜੀਤ ਸਿੰਘ ਰਿੰਟੂ ਅੰਮ੍ਰਿਤਸਰ, (ਰਵੀ ਸਹਿਗਲ )- ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਉੱਤਰੀ ਵਿਧਾਨ ਸਭਾ ਹਲਕੇ ਲਈ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਘਾਲਾ ਮਾਲਾ ਚੌਕ ਤੋਂ ਗੋਪਾਲ ਮੰਦਰ ਸੜਕ ਦੇ ਨਿਰਮਾਣ ਲਈ ਵਿਕਾਸ ਕਾਰਜ…
-

ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਵੱਲੋਂ ਕੌਮਾਂਤਰੀ ਓੁਲੰਪਿਕ ਦਿਵਸ ਮੌਕੇ ਓੁਲੰਪੀਅਨ ਸ਼ੰਮੀ ਸਨਮਾਨਿਤ
ਅੰਮ੍ਰਿਤਸਰ 23 ਜੂਨ (ਕੇ.ਐਲ. ਜੀਤ ਵਾਲੀਆ) – ਅੱਜ 23 ਜੂਨ ਦਾ ਦਿਨ ਕੌਮਾਂਤਰੀ ਓੁਲੰਪਿਕ ਦਿਵਸ ਦੇ ਰੂਪ ਵਿੱਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ (ਰਜਿ) ਅੰਮ੍ਰਿਤਸਰ ਦੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ ਦੀ ਯੋਗ ਅਗਵਾਈ ਹੇਠ ਸਾਦੇ ਅਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਤਹਿਤ ਉੱਘੇ ਹਾਕੀ ਓੁਲੰਪੀਅਨ ਬਲਵਿੰਦਰ ਸਿੰਘ ਸ਼ੰਮੀ (ਸੀਆਈਟੀ ਰੇਲਵੇ ਰਿਟਾ)…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












