Category: Punjab
-

ਸਵਰਨਕਾਰ ਭਾਈਚਾਰੇ ਦੀ ਮਜ਼ਬੂਤ ਆਵਾਜ਼ ਪਰਮਜੀਤ ਆਸਟ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਬਣੇ ਨੈਸ਼ਨਲ ਰਾਜਪੂਤ ਵੈਲਫੇਅਰ ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰਧਾਨ
ਅੰਮ੍ਰਿਤਸਰ, 22 ਜੂਨ (ਕੇ.ਐਲ. ਜੀਤ ਵਾਲੀਆ) – ਨੈਸ਼ਨਲ ਰਾਜਪੂਤ ਵੈਲਫੇਅਰ ਐਸੋਸੀਏਸ਼ਨ (ਰਜਿ.) ਨੇ ਉੱਘੇ ਸਵਰਨਕਾਰ ਆਗੂ ਅਤੇ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਬੁਲੰਦ ਆਵਾਜ਼ ਨਾਲ ਉਠਾਉਣ ਵਾਲੇ ਪਰਮਜੀਤ ਸਿੰਘ ਆਸਟ ਨੂੰ ਐਸੋਸੀਏਸ਼ਨ ਦਾ ਸੀਨੀਅਰ ਵਾਈਸ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਸਵਰਨਕਾਰ ਅਤੇ ਰਾਜਪੂਤ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਹੈ। ਆਪਣੀ ਨਿਯੁਕਤੀ…
-

ਉਨ੍ਹਾਂ ਦੀ ਜ਼ਿੰਦਗੀ ਦਾ ਇੱਕੋ-ਇੱਕ ਮਕਸਦ ਸਵਰਨਕਾਰ ਅਤੇ ਰਾਜਪੂਤ ਭਾਈਚਾਰੇ ਨੂੰ ਇੱਕ ਮਜ਼ਬੂਤ ਪਲੇਟਫਾਰਮ ‘ਤੇ ਇਕੱਠਾ ਕਰਨਾ ਹੈ- ਬਲਵਿੰਦਰ ਬਿੱਲਾ
ਸਵਰਨਕਾਰ ਅਤੇ ਰਾਜਪੂਤ ਭਾਈਚਾਰੇ ਦੀ ਏਕਤਾ ਲਈ ਬਲਵਿੰਦਰ ਬਿੱਲਾ ਦੀ ਵੱਡੀ ਪਹਿਲ,ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ ਅੰਮ੍ਰਿਤਸਰ, 22 ਜੂਨ (ਕੇ.ਐਲ. ਜੀਤ ਵਾਲੀਆ) – ਸ਼ਹੀਦ ਬਾਬਾ ਪ੍ਰਤਾਪ ਸਿੰਘ ਜੀ ਸਵਰਨਕਾਰ ਸਭਾ ਦੇ ਪ੍ਰਧਾਨ ਅਤੇ ਉੱਘੇ ਸਵਰਨਕਾਰ ਆਗੂ ਸਮਾਜ ਸੇਵਕ ਬਲਵਿੰਦਰ ਸਿੰਘ ਬਿੱਲਾ ਦੀ ਅਗਵਾਈ ਹੇਠ ਇੱਕ ਪ੍ਰਤੀਨਿਧੀ ਮੰਡਲ ਨੇ ਅੱਜ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ.…
-

ਐਨ.ਸੀ.ਸੀ. ਗਰੁੱਪ ਹੈੱਡਕੁਆਰਟਰ ਅੰਮ੍ਰਿਤਸਰ ਨੇ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਅੰਮ੍ਰਿਤਸਰ, 21 ਜੂਨ (ਕੇ.ਐਲ. ਜੀਤ ਵਾਲੀਆ) – ਐਨ.ਸੀ.ਸੀ. ਗਰੁੱਪ ਹੈੱਡਕੁਆਰਟਰ ਅੰਮ੍ਰਿਤਸਰ ਨੇ 21 ਜੂਨ 2026 ਨੂੰ ਅੰਮ੍ਰਿਤਸਰ, ਗੁਰਦਾਸਪੁਰ, ਬਟਾਲਾ ਅਤੇ ਪਠਾਨਕੋਟ ਵਿਖੇ ਬਹੁਤ ਹੀ ਉਤਸ਼ਾਹ ਅਤੇ ਉਤਸ਼ਾਹ ਨਾਲ 12ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ। ਮੁੱਖ ਸਮਾਗਮ ਖ਼ਾਲਸਾ ਕਾਲਜ, ਅੰਮ੍ਰਿਤਸਰ ਦੇ ਲਾਅਨ ਵਿੱਚ ਆਯੋਜਿਤ ਕੀਤਾ ਗਿਆ। ਇਹ ਸਮਾਗਮ “ਸਿਹਤਮੰਦ ਉਮਰ ਲਈ ਯੋਗ” ਥੀਮ ਅਧੀਨ ਆਯੋਜਿਤ ਕੀਤਾ ਗਿਆ…
-

500 ਸਾਧਕਾਂ ਨੂੰ ਡਾ. ਕੁਵਰ ਵਿਜੇ ਪ੍ਰਤਾਪ ਸਿੰਘ ਨੇ ਦਿੱਤਾ ਅਸ਼ਟਾਂਗ ਯੋਗ ‘ਤੇ ਮਾਰਗਦਰਸ਼ਨ
“ਯੋਗ ਭਜਾਏ ਰੋਗ – ਇਹੀ ਹੈ ਅੰਤਰਰਾਸ਼ਟਰੀ ਯੋਗ ਦਿਵਸ ਦਾ ਯੋਗ” : ਪ੍ਰਿੰਸੀਪਲ ਮੰਜੂ ਮਹਾਜਨ ਅੰਮ੍ਰਿਤਸਰ, 21 ਜੂਨ ( ਕੇ.ਐਲ. ਜੀਤ ਵਾਲੀਆ) – 12ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਪਾਵਨ ਮੌਕੇ ‘ਤੇ ਪਤੰਜਲੀ ਯੋਗ ਕਮੇਟੀ ਅੰਮ੍ਰਿਤਸਰ ਦੇ ਤੱਤਵਾਧਾਨ ਹੇਠ ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਅੰਮ੍ਰਿਤਸਰ ਵਿਖੇ ਵਿਸ਼ਾਲ ਯੋਗ ਕੈਂਪ ਦਾ ਆਯੋਜਨ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ…
-

ਚੇਅਰਮੈਨ ਰਾਹਿਲ ਖੰਨਾ ਦੀ ਅਗਵਾਈ ਹੇਠ ਲਿਬਰਟੀ ਮਾਰਕੀਟ ਟਰੇਡਰਜ਼ ਮੀਟ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ’ਤੇ ਹੋਈ ਵਿਸਥਾਰਪੂਰਵਕ ਚਰਚਾ
ਅੰਮ੍ਰਿਤਸਰ, 16 ਜੂਨ (ਕੇ.ਐਲ. ਜੀਤ ਵਾਲੀਆ) – ਹਲਕਾ ਨਾਰਥ ਟਰੇਡਰਜ਼ ਕਮਿਸ਼ਨ ਵੱਲੋਂ ਅੱਜ ਲਿਬਰਟੀ ਮਾਰਕੀਟ ਵਿੱਚ ਇੱਕ ਵਿਸ਼ਾਲ ਟਰੇਡਰਜ਼ ਮੀਟ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਾਹਿਲ ਖੰਨਾ ਨੇ ਕੀਤੀ। ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਵਪਾਰੀਆਂ ਨੇ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਪ੍ਰਸ਼ਾਸਨ ਦੇ ਧਿਆਨ ਵਿੱਚ…
-

ਨਵੀਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਮਿਲਣ ‘ਤੇ ਮੇਅਰ ਜਤਿੰਦਰ ਭਾਟੀਆ ਵੱਲੋਂ ਸਰਬਜੋਤ ਧੰਜਲ ਅਤੇ ਜਰਨੈਲ ਢੋਟ ਦਾ ਸਨਮਾਨ
ਅੰਮ੍ਰਿਤਸਰ, 15 ਜੂਨ ( ਕੇ ਐਲ. ਜੀਤ ਵਾਲੀਆ )- ਅੱਜ ਮੇਅਰ ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੁਲਾਕਾਤ ਦੌਰਾਨ ਮੇਅਰ ਜਤਿੰਦਰ ਸਿੰਘ ਭਾਟੀਆ ਵੱਲੋਂ ਸੀਨੀਅਰ ਆਗੂਆਂ ਨੂੰ ਨਵੀਆਂ ਸੰਗਠਨਾਤਮਕ ਜ਼ਿੰਮੇਵਾਰੀਆਂ ਮਿਲਣ ‘ਤੇ ਨਿੱਘੀ ਵਧਾਈ ਦਿੱਤੀ ਗਈ। ਮੇਅਰ ਜਤਿੰਦਰ ਸਿੰਘ ਭਾਟੀਆ ਨੇ ਸਰਬਜੋਤ ਸਿੰਘ ਧੰਜਲ ਨੂੰ ਆਪ ਜਿਲਾ ਅੰਮ੍ਰਿਤਸਰ ਸ਼ਹਿਰੀ ਦਾ ਪ੍ਰਧਾਨ ਬਣਨ ਅਤੇ ਕੰਬੋਜ ਭਲਾਈ ਬੋਰਡ…
-

ਮਜੀਠ ਮੰਡੀ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਹੋਵੇਗਾ ਤਰਜੀਹੀ ਹੱਲ, ਹਰ ਐਸੋਸੀਏਸ਼ਨ ਤੱਕ ਪਹੁੰਚੇਗਾ ਟਰੇਡਰ ਕਮਿਸ਼ਨ: ਅਭਿਸ਼ੇਕ ਬਾਂਸਲ
ਵਿਧਾਇਕ ਡਾ. ਅਜੇ ਗੁਪਤਾ ਨੇ ਵਪਾਰੀਆਂ ਨੂੰ ਦਿੱਤਾ ਭਰੋਸਾ, ਜਾਇਜ਼ ਮੰਗਾਂ ਜਲਦ ਕੀਤੀਆਂ ਜਾਣਗੀਆਂ ਪੂਰੀਆਂ ਅੰਮ੍ਰਿਤਸਰ, 16 ਜੂਨ (ਕੇ. ਐਲ. ਜੀਤ ਵਾਲੀਆ) – ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ‘ਤੇ ਸੁਣਨ ਅਤੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਦੇ ਮੰਤਵ ਨਾਲ ਅੱਜ ਮਜੀਠ ਮੰਡੀ ਵਿਖੇ ਇੱਕ ਵਿਸ਼ੇਸ਼ ਬੈਠਕ ਦਾ…
-

ਅਸਟ੍ਰੇਲੀਆ ਵਿਚ ਓਰਨ ਪਾਰਕ (ਸਿਡਨੀ) ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਜੀ ਦਾ ਸਨਮਾਨ
ਸਿਡਨੀ, 16 ਜੂਨ ( ਨਵਜੀਤ ਸੋਨੂੰ) ਅਸਟ੍ਰੇਲੀਆ ਵਿੱਚ ਚੱਲ ਰਹੀ ਗੁਰਮਤ ਪ੍ਰਚਾਰ ਫੇਰੀ ਦੌਰਾਨ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਵੱਖ-ਵੱਖ ਸ਼ਹਿਰਾਂ ਦੀਆਂ ਸੰਗਤਾਂ ਵਿੱਚ ਵਿਚਰ ਰਹੇ ਹਨ। ਬਾਬਾ ਜੀ ਵੱਲੋਂ ਸੰਗਤਾਂ ਨੂੰ ਸੇਵਾ ਸਿਮਰਨ ਨਾਲ ਜੋੜਨ ਦੇ ਨਾਲ ਨਾਲ ਪੰਜਾਬੀ ਭਾਸ਼ਾ ਨਾਲ ਜੁੜੇ ਰਹਿਣ, ਨਸ਼ਿਆਂ ਦਾ ਤਿਆਗ…
-

ਵਿਰਾਸਤ ਸੇਵਾ ਸੰਗਠਨ ਦੀ ਜਿਲਾ ਪ੍ਰਧਾਨ ਗੋਰਵ ਅਗਰਵਾਲ ਦੀ ਅਗਵਾਈ ਵਿੱਚ ਬੈਠਕ ਆਯੋਜਿਤ
ਅੰਮ੍ਰਿਤਸਰ, 16 ਜੂਨ (ਕੇ.ਐਲ. ਜੀਤ ਵਾਲੀਆ) -ਅੱਜ ਡੀਸੀ ਦਫਤਰ ਅੰਮ੍ਰਿਤਸਰ ਵਿੱਚ ਵਿਰਾਸਤ ਸੇਵਾ ਸੰਗਠਨ ਦੇ ਜਿਲਾ ਪ੍ਰਧਾਨ ਸ੍ਰੀ ਗੌਰਵ ਅਗਰਵਾਲ ਵੱਲੋਂ ਮੀਟਿੰਗ ਦਾ ਆਯੋਜਨ ਕੀਤਾ ਗਿਆ ਤੇ ਮੁੱਖ ਮੰਤਰੀ ਤੀਰਥ ਯਾਤਰਾ ਯਾਤਰਾ ਦੀ ਸਮੀਕਸ਼ਾ ਕੀਤੀ ਗਈ ।ਇਸ ਮੀਟਿੰਗ ਵਿੱਚ ਮੁੱਖ ਤੌਰ ਤੇ ਮੇਅਰ ਸ ਜਤਿੰਦਰ ਸਿੰਘ ਭਾਟੀਆ ਜੀ ਸ਼ਾਮਿਲ ਹੋਏ । ਹੋਟਲ ਐਸੋਸੀਏਸ਼ਨ ਨਾਲ…
-

ਤਖ਼ਤ ਸ੍ਰੀ ਪਟਨਾ ਸਾਹਿਬ ਵਿੱਚ ਮਿਊਜ਼ੀਅਮ ਦੇ ਕੰਮ ਦੀ ਸ਼ੁਰੂਆਤ
ਕੰਮ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੋਵੇਗਾ ਸੰਪੰਨ ਅੰਮ੍ਰਿਤਸਰ , 16 ਜੂਨ(ਉੱਪਲ ) :- ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਰਸਾਉਂਦਾ ਇੱਕ ਵਿਸ਼ੇਸ਼ ਮਿਊਜ਼ੀਅਮ ਤਿਆਰ ਕੀਤਾ ਜਾਵੇਗਾ। ਇਸ ਮਿਊਜ਼ੀਅਮ ਦੇ ਨਿਰਮਾਣ ਦਾ ਬੀੜਾ ਰਾਜ ਸਭਾ ਮੈਂਬਰ ਸਰਦਾਰ ਵਿਕਰਮਜੀਤ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












