Category: Punjab
-

ਮਜੀਠ ਮੰਡੀ ਦੇ ਵਪਾਰੀਆਂ ਦੀਆਂ ਮੁਸ਼ਕਲਾਂ ਦਾ ਹੋਵੇਗਾ ਤਰਜੀਹੀ ਹੱਲ, ਹਰ ਐਸੋਸੀਏਸ਼ਨ ਤੱਕ ਪਹੁੰਚੇਗਾ ਟਰੇਡਰ ਕਮਿਸ਼ਨ: ਅਭਿਸ਼ੇਕ ਬਾਂਸਲ
ਵਿਧਾਇਕ ਡਾ. ਅਜੇ ਗੁਪਤਾ ਨੇ ਵਪਾਰੀਆਂ ਨੂੰ ਦਿੱਤਾ ਭਰੋਸਾ, ਜਾਇਜ਼ ਮੰਗਾਂ ਜਲਦ ਕੀਤੀਆਂ ਜਾਣਗੀਆਂ ਪੂਰੀਆਂ ਅੰਮ੍ਰਿਤਸਰ, 16 ਜੂਨ (ਕੇ. ਐਲ. ਜੀਤ ਵਾਲੀਆ) – ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ ‘ਤੇ ਸੁਣਨ ਅਤੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਉਣ ਦੇ ਮੰਤਵ ਨਾਲ ਅੱਜ ਮਜੀਠ ਮੰਡੀ ਵਿਖੇ ਇੱਕ ਵਿਸ਼ੇਸ਼ ਬੈਠਕ ਦਾ…
-

ਅਸਟ੍ਰੇਲੀਆ ਵਿਚ ਓਰਨ ਪਾਰਕ (ਸਿਡਨੀ) ਦੀ ਸੰਗਤ ਵਲੋਂ ਸੰਤ ਬਾਬਾ ਸੁੱਖਾ ਸਿੰਘ ਜੀ ਦਾ ਸਨਮਾਨ
ਸਿਡਨੀ, 16 ਜੂਨ ( ਨਵਜੀਤ ਸੋਨੂੰ) ਅਸਟ੍ਰੇਲੀਆ ਵਿੱਚ ਚੱਲ ਰਹੀ ਗੁਰਮਤ ਪ੍ਰਚਾਰ ਫੇਰੀ ਦੌਰਾਨ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਵੱਖ-ਵੱਖ ਸ਼ਹਿਰਾਂ ਦੀਆਂ ਸੰਗਤਾਂ ਵਿੱਚ ਵਿਚਰ ਰਹੇ ਹਨ। ਬਾਬਾ ਜੀ ਵੱਲੋਂ ਸੰਗਤਾਂ ਨੂੰ ਸੇਵਾ ਸਿਮਰਨ ਨਾਲ ਜੋੜਨ ਦੇ ਨਾਲ ਨਾਲ ਪੰਜਾਬੀ ਭਾਸ਼ਾ ਨਾਲ ਜੁੜੇ ਰਹਿਣ, ਨਸ਼ਿਆਂ ਦਾ ਤਿਆਗ…
-

ਵਿਰਾਸਤ ਸੇਵਾ ਸੰਗਠਨ ਦੀ ਜਿਲਾ ਪ੍ਰਧਾਨ ਗੋਰਵ ਅਗਰਵਾਲ ਦੀ ਅਗਵਾਈ ਵਿੱਚ ਬੈਠਕ ਆਯੋਜਿਤ
ਅੰਮ੍ਰਿਤਸਰ, 16 ਜੂਨ (ਕੇ.ਐਲ. ਜੀਤ ਵਾਲੀਆ) -ਅੱਜ ਡੀਸੀ ਦਫਤਰ ਅੰਮ੍ਰਿਤਸਰ ਵਿੱਚ ਵਿਰਾਸਤ ਸੇਵਾ ਸੰਗਠਨ ਦੇ ਜਿਲਾ ਪ੍ਰਧਾਨ ਸ੍ਰੀ ਗੌਰਵ ਅਗਰਵਾਲ ਵੱਲੋਂ ਮੀਟਿੰਗ ਦਾ ਆਯੋਜਨ ਕੀਤਾ ਗਿਆ ਤੇ ਮੁੱਖ ਮੰਤਰੀ ਤੀਰਥ ਯਾਤਰਾ ਯਾਤਰਾ ਦੀ ਸਮੀਕਸ਼ਾ ਕੀਤੀ ਗਈ ।ਇਸ ਮੀਟਿੰਗ ਵਿੱਚ ਮੁੱਖ ਤੌਰ ਤੇ ਮੇਅਰ ਸ ਜਤਿੰਦਰ ਸਿੰਘ ਭਾਟੀਆ ਜੀ ਸ਼ਾਮਿਲ ਹੋਏ । ਹੋਟਲ ਐਸੋਸੀਏਸ਼ਨ ਨਾਲ…
-

ਤਖ਼ਤ ਸ੍ਰੀ ਪਟਨਾ ਸਾਹਿਬ ਵਿੱਚ ਮਿਊਜ਼ੀਅਮ ਦੇ ਕੰਮ ਦੀ ਸ਼ੁਰੂਆਤ
ਕੰਮ ਪ੍ਰਕਾਸ਼ ਪੁਰਬ ਤੋਂ ਪਹਿਲਾਂ ਹੋਵੇਗਾ ਸੰਪੰਨ ਅੰਮ੍ਰਿਤਸਰ , 16 ਜੂਨ(ਉੱਪਲ ) :- ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਤੋਂ ਲੈ ਕੇ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੱਕ ਦੇ ਇਤਿਹਾਸ ਨੂੰ ਦਰਸਾਉਂਦਾ ਇੱਕ ਵਿਸ਼ੇਸ਼ ਮਿਊਜ਼ੀਅਮ ਤਿਆਰ ਕੀਤਾ ਜਾਵੇਗਾ। ਇਸ ਮਿਊਜ਼ੀਅਮ ਦੇ ਨਿਰਮਾਣ ਦਾ ਬੀੜਾ ਰਾਜ ਸਭਾ ਮੈਂਬਰ ਸਰਦਾਰ ਵਿਕਰਮਜੀਤ…
-

ਵਾਘਾ ਬਾਰਡਰ ’ਤੇ ਰਿਟਰੀਟ ਸੈਰੇਮਨੀ ਦੇ ਸਮੇਂ ਵਿੱਚ ਬਦਲਾਅ
ਬਦਲਾਅਅੰਮ੍ਰਿਤਸਰ, 16 ਜੂਨ (ਉੱਪਲ): ਅਟਾਰੀ-ਵਾਘਾ ਬਾਰਡਰ ’ਤੇ ਹੋਣ ਵਾਲੀ ਮਸ਼ਹੂਰ ਰਿਟਰੀਟ ਸੈਰੇਮਨੀ (ਬੀਟਿੰਗ ਦ ਰਿਟਰੀਟ) ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਹੁਣ ਰਿਟਰੀਟ ਸੈਰੇਮਨੀ ਪਰੇਡ ਦਾ ਸਮਾਂ ਸ਼ਾਮ 6:30 ਵਜੇ ਤੋਂ 7:00 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਅਟਾਰੀ ਬਾਰਡਰ ਦੇ ਪ੍ਰੋਟੋਕੋਲ ਅਧਿਕਾਰੀ ਅਰੁਣ ਮਹਲ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ…
-

ਨਾਮੀਂ ਆਰਕੀਟੈਕਟ ਆਹਲੂਵਾਲੀਆ ਐਂਡ ਐਸੋਸੀਏਟਸ ਵੱਲੋਂ ਸ਼ਹੀਦੀ ਦਿਹਾੜੇ ਮੌਕੇ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਦੇ ਸਹਿਯੋਗ ਨਾਲ ਛਬੀਲ ਅਤੇ ਲੰਗਰ ਲਗਾਇਆ ਗਿਆ
ਅੰਮ੍ਰਿਤਸਰ, 15 ਜੂਨ (ਕੇ.ਐਲ. ਜੀਤ ਵਾਲੀਆ,ਸ਼ਾਮ ਗੁਲਾਟੀ )- ਸਿੱਖ ਕੌਮ ਵਿੱਚ ਸ਼ਹੀਦੀ ਪ੍ਰੰਪਰਾ ਦੇ ਮੋਢੀ, ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਿਥ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾ ਭਾਵਨਾ ਸਹਿਤ ਗੁਰੂ ਨਗਰੀ ਅੰਮ੍ਰਿਤਸਰ ਦੇ ਨਾਮੀਂ ਆਰਕੀਟੈਕਟ ਜੱਜਬੀਰ ਸਿੰਘ ਆਹਲੂਵਾਲੀਆ ਨੇ ਪ੍ਰਸਿੱਧ ਧਾਰਮਿਕ ਸਾਹਿਤ ਚਿੰਤਕ ਸ੍ਰ. ਸੁਰਿੰਦਰ ਸਿੰਘ ਪਾਲ…
-

ਸਰਬਜੋਤ ਸਿੰਘ ਧੰਜਲ ਬਣੇ ਆਮ ਆਦਮੀ ਪਾਰਟੀ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦੇ ਪ੍ਰਧਾਨ
2013 ਤੋਂ ਪਾਰਟੀ ਨਾਲ ਨਿਭਾਈ ਵਫ਼ਾਦਾਰੀ ਦਾ ਮਿਲਿਆ ਸਨਮਾਨ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਕੀਤਾ ਅਹਿਦ ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ, ਫੁਲਜੀਤ ਵਰਪਾਲ ) – ਆਮ ਆਦਮੀ ਪਾਰਟੀ ਨੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਫ਼ੈਸਲਾ ਲੈਂਦਿਆਂ ਪਾਰਟੀ ਦੇ ਸੀਨੀਅਰ ਆਗੂ, ਡਾਇਰੈਕਟਰ ਸੀਵਰੇਜ ਬੋਰਡ ਪੰਜਾਬ ਅਤੇ ਐਜੂਕੇਸ਼ਨ ਵਿੰਗ…
-

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਮੰਚ ਵੱਲੋਂ ਪਿਤਾ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਕਾਵਿ-ਮਿਲਣੀ ਦਾ ਆਯੋਜਨ
ਬਰੈਂਪਟਨ, ਕਨੇਡਾ 14 ਜੂਨ ( ਜੋਬਨਪ੍ਰੀਤ ਸਿੰਘ ਆਹਲੂਵਾਲੀਆ ) – ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਮੰਚ ਵੱਲੋਂ ਪਿਤਾ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਕਾਵਿ-ਮਿਲਣੀ ਦਾ ਆਯੋਜਨ ਕੀਤਾ ਗਿਆ, ਜੋ ਸਾਹਿਤਕ ਰੰਗਾਂ, ਭਾਵਨਾਵਾਂ ਅਤੇ ਪਿਤਾ ਪ੍ਰਤੀ ਸਤਿਕਾਰ ਨਾਲ ਭਰਪੂਰ ਇੱਕ ਯਾਦਗਾਰ ਸਮਾਗਮ ਸਾਬਤ ਹੋਇਆ। ਸਮਾਗਮ ਦੀ ਸ਼ੁਰੂਆਤ ਸੰਸਥਾਪਕ ਰਮਿੰਦਰ ਰੰਮੀ ਵੱਲੋਂ ਕੀਤੀ ਗਈ, ਜਿਨ੍ਹਾਂ ਨੇ ਸੰਸਥਾ ਦੀਆਂ…
-

ਸਰਬਜੋਤ ਧੰਜਲ ਇੱਕ ਮਿਹਨਤੀ, ਇਮਾਨਦਾਰ ਅਤੇ ਜ਼ਮੀਨੀ ਪੱਧਰ ਦੇ ਆਗੂ ਹਨ- ਬਾਂਸਲ, ਸਾਬਾ ਬੱਲ , ਮਹਾਜਨ
ਧੰਜਲ ਦੇ ਜ਼ਿਲ੍ਹਾ ਪ੍ਰਧਾਨ ਬਣਨ ‘ਤੇ ‘ਆਪ’ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਬਜੋਤ ਸਿੰਘ ਧੰਜਲ ਨੂੰ ਆਮ ਆਦਮੀ ਪਾਰਟੀ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਨਿਯੁਕਤੀ ਦੇ…
-

ਪੰਜਾਬ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਘਰ-ਘਰ ਜਾ ਕੇ ਹੋ ਰਿਹਾ ਹੱਲ-ਸ਼ੀਤਲ ਜੁਨੇਜਾ,ਕਪਿਲ ਚੱਡਾ
ਟਰੇਡਰ ਕਮਿਸ਼ਨ ਬਣਾਉਣ ਵਾਲੇ ਪਹਿਲੇ ਮੁੱਖ ਮੰਤਰੀ ਹਨ ਭਗਵੰਤ ਮਾਨ : ਜੁਨੇਜਾ, ਚੱਡਾ ਵਪਾਰੀ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ, ਅੰਮ੍ਰਿਤਸਰ, 14 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬ ਸਰਕਾਰ ਦੇ ਟਰੇਡਰ ਕਮਿਸ਼ਨ ਪੰਜਾਬ ਦੇ ਮੈਂਬਰ ਸ਼ੀਤਲ ਜੁਨੇਜਾ ਅਤੇ ਪੰਜਾਬ ਸਰਕਾਰ ਦੇ ਟਰੇਡਰ ਕਮਿਸ਼ਨ ਹਲਕਾ ਪੂਰਬੀ ਦੇ ਚੇਅਰਮੈਨ ਕਪਿਲ ਚੱਡਾ ਨੇ ਪੱਤਰਕਾਰਾਂ ਨਾਲ ਗੱਲਬਾਤ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












