Category: Punjab
-

ਅੰਮ੍ਰਿਤਸਰ ਪੁਲਿਸ ਵੱਲੋਂ ਪੀਸੀਆਰ ਪ੍ਰਬੰਧ ਨੂੰ ਨਵਾਂ ਰੂਪ — 68 ਬੀਟਾਂ ’ ਸਥਾਪਿਤ, 34 ਰੈੱਡ ਅਲਰਟ ਪੁਆਇੰਟ ਤਿਆਰ
ਪੁਲਿਸ ਕਮਿਸ਼ਨਰ, ਅੰਮ੍ਰਿਤਸਰ ਸ੍ਰੀ ਹਰਮਨਬੀਰ ਸਿੰਘ ਗਿੱਲ ਨੇ ਪੀਸੀਆਰ 13 ਨਵੇਂ ਮੋਟਰਸਾਈਕਲ ਅਤੇ 05 ਗੱਡੀਆਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ। ਅੰਮ੍ਰਿਤਸਰ ਪੁਲਿਸ ਵੱਲੋਂ ਪੀਸੀਆਰ ਪ੍ਰਬੰਧ ਨੂੰ ਨਵਾਂ ਰੂਪ — 68 ਬੀਟਾਂ ’ ਸਥਾਪਿਤ, 34 ਰੈੱਡ ਅਲਰਟ ਪੁਆਇੰਟ ਤਿਆਰ ਅੰਮ੍ਰਿਤਸਰ10 ਸਤੰਬਰ (ਕੇ.ਐਲ. ਜੀਤ ਵਾਲੀਆ )- ਅੰਮ੍ਰਿਤਸਰ ਸ਼ਹਿਰ ਵਿੱਚ ਅਪਰਾਧ ਦੀ ਰੋਕਥਾਮ, ਐਮਰਜੈਂਸੀ ਕਾਲਾਂ ’ਤੇ…
-

ਅੰਮ੍ਰਿਤਸਰ ਵਿੱਚ ਦੋ ਏ.ਕੇ.-47 ਰਾਈਫਲਾਂ ਅਤੇ 50 ਜ਼ਿੰਦਾ ਕਾਰਤੂਸਾਂ ਸਮੇਤ ਤਿੰਨ ਗ੍ਰਿਫ਼ਤਾਰ
ਬਰਾਮਦ ਕੀਤੇ ਗਏ ਗੈਰ-ਕਾਨੂੰਨੀ ਹਥਿਆਰ ਪੰਜਾਬ ਦੇ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ ਸਨ: ਪੁਲਿਸ ਕਮਿਸ਼ਨਰ ਹਰਮਨਬੀਰ ਗਿੱਲ ਅੰਮ੍ਰਿਤਸਰ, 10 ਸਤੰਬਰ (ਕੇ.ਐਲ. ਜੀਤ ਵਾਲੀਆ / ਅਰੁਣ ਸ਼ਰਮਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦੇ ਹੋਏ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ…
-

ਅੰਮ੍ਰਿਤਸਰ ਬਾਰ ਦੀ ਆਨ, ਬਾਨ ਤੇ ਸ਼ਾਨ ਹਨ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ: ਮੰਗਤ ਰਾਮ ਸਿੱਲੀ
ਦਹਾਕਿਆਂ ਤੋਂ ਲਟਕਦੇ ਕੰਮ ਕਰਵਾਉਣ ਵਾਲੇ ਪ੍ਰਧਾਨ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ, 10 ਸਤੰਬਰ (ਕੇ. ਐਲ. ਜੀਤ ਵਾਲੀਆ)- ਅੰਮ੍ਰਿਤਸਰ ਦੇ ਉੱਘੇ ਐਡਵੋਕੇਟ ਮੰਗਤ ਰਾਮ ਸਿੱਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੀ ਆਨ, ਬਾਨ ਤੇ ਸ਼ਾਨ ਐਡਵੋਕੇਟ ਸਰਦਾਰ ਗੁਰਪ੍ਰੀਤ ਸਿੰਘ ਪਨੇਸਰ ਹਨ। ਉਨ੍ਹਾਂ ਕਿਹਾ ਕਿ ਪਨੇਸਰ ਨੇ…
-

ਅੰਮ੍ਰਿਤਸਰ ਬਾਰ ਦੀ ਆਨ, ਬਾਨ ਤੇ ਸ਼ਾਨ ਹਨ ਐਡਵੋਕੇਟ ਗੁਰਪ੍ਰੀਤ ਸਿੰਘ ਪਨੇਸਰ : ਮੰਗਤ ਰਾਮ ਸਿੱਲੀ
ਦਹਾਕਿਆਂ ਤੋਂ ਲਟਕਦੇ ਕੰਮ ਕਰਵਾਉਣ ਵਾਲੇ ਪ੍ਰਧਾਨ ਨੂੰ ਵੱਡੇ ਫਰਕ ਨਾਲ ਜਿਤਾਉਣ ਦੀ ਕੀਤੀ ਅਪੀਲ ਅੰਮ੍ਰਿਤਸਰ, 10 ਸਤੰਬਰ (ਕੇ. ਐਲ. ਜੀਤ ਵਾਲੀਆ)- ਅੰਮ੍ਰਿਤਸਰ ਦੇ ਉੱਘੇ ਐਡਵੋਕੇਟ ਮੰਗਤ ਰਾਮ ਸਿੱਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੀ ਆਨ, ਬਾਨ ਤੇ ਸ਼ਾਨ ਐਡਵੋਕੇਟ ਸਰਦਾਰ ਗੁਰਪ੍ਰੀਤ ਸਿੰਘ ਪਨੇਸਰ ਹਨ। ਉਨ੍ਹਾਂ ਕਿਹਾ ਕਿ ਪਨੇਸਰ ਨੇ…
-

ਹਰਵਿੰਦਰ ਸੰਧੂ, ਅਰਵਿੰਦਰ ਭੱਟੀ ਅਤੇ ਐਡਵੋਕੇਟ ਅੜੀ ਨੇ ‘ਡਾਂਸ ਕਾ ਤੂਫਾਨ’ ਦੇ ਪੋਸਟਰ ਕੀਤੇ ਰਿਲੀਜ਼ , ਉੱਘੇ ਕਲਾਕਾਰ ਰਾਜਪਾਲ ਸੁਲਤਾਨ ਦੀ ਅਗਵਾਈ ਹੇਠ 19 ਸਤੰਬਰ ਨੂੰ ਵਿਰਸਾ ਵਿਹਾਰ ਵਿਖੇ ਹੋਵੇਗਾ ਰੰਗਾਰੰਗ ਸਮਾਗਮ
ਅੰਮ੍ਰਿਤਸਰ, 9 ਸਤੰਬਰ (ਕੇ. ਐਲ. ਜੀਤ ਵਾਲੀਆ) – ਰਾਜਪਾਲ ਸੁਲਤਾਨ ਫਿਲਮ ਪ੍ਰੋਡਕਸ਼ਨ ਅਤੇ ਲਿਟਲ ਲਾਇਨ ਪੰਜਾਬੀ ਡਾਂਸ ਅਕੈਡਮੀ ਵੱਲੋਂ ਉੱਘੇ ਕਲਾਕਾਰ ਰਾਜਪਾਲ ਸੁਲਤਾਨ ਦੀ ਅਗਵਾਈ ਹੇਠ 19 ਸਤੰਬਰ ਨੂੰ ਵਿਰਸਾ ਵਿਹਾਰ, ਗਾਂਧੀ ਗਰਾਊਂਡ, ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ ਵਿਸ਼ਾਲ ਸੱਭਿਆਚਾਰਕ ਅਤੇ ਮਨੋਰੰਜਨਕ ਸਮਾਗਮ ‘ਡਾਂਸ ਕਾ ਤੂਫਾਨ’ ਦਾ ਪੋਸਟਰ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ…
-

ਵਿਦਿਆਰਥੀਆਂ ਵਿੱਚ ਸੋਸ਼ਲ ਮੀਡੀਆ ਦੀ ਵੱਧ ਰਹੀ ਨਿਰਭਰਤਾ ਚਿੰਤਾ ਦਾ ਵਿਸ਼ਾ: ਅਮਰਦੀਪ ਸਿੰਘ ਬੈਂਸ
ਗਲੋਬਲ ਇੰਸਟੀਚਿਊਟਸ ਦੇ ਵਿਦਿਆਰਥੀਆਂ ਨੂੰ ਵਿਚੋਲਗੀ, ਸਾਈਬਰ ਅਪਰਾਧ ਅਤੇ ਪੋਸ਼ ਐਕਟ ਸਬੰਧੀ ਕੀਤਾ ਜਾਗਰੂਕ ਅੰਮ੍ਰਿਤਸਰ, 8 ਸਤੰਬਰ: (ਕੇ.ਐਲ. ਜੀਤ ਵਾਲੀਆ)- ਵਿਦਿਆਰਥੀਆਂ ਵਿੱਚ ਸੋਸ਼ਲ ਮੀਡੀਆ ਦੀ ਵੱਧ ਰਹੀ ਨਿਰਭਰਤਾ ਅਤੇ ਦਿਨੋਂ-ਦਿਨ ਵੱਧ ਰਹੇ ਸਾਈਬਰ ਅਪਰਾਧਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਜ਼ਿਲ੍ਹਾ ਮਜਿਸਟ੍ਰੇਟ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐੱਲ.ਐੱਸ.ਏ.), ਅੰਮ੍ਰਿਤਸਰ ਦੇ ਸਕੱਤਰ ਸ੍ਰੀ ਅਮਰਦੀਪ ਸਿੰਘ ਬੈਂਸ ਨੇ ਵਿਦਿਆਰਥੀਆਂ…
-

ਐਡਵੋਕੇਟ ਰਮਨ ਕੁਮਾਰ ਦੀ ਸੂਝ-ਬੂਝ ਨਾਲ ਛੇਹਰਟਾ ਬਾਜ਼ਾਰ ਦੀ ਗਲਤਫਹਿਮੀ ਦਾ ਸੁਖਦ ਹੱਲ
ਨਗਰ ਨਿਗਮ, ਟਰੈਫਿਕ ਪੁਲਿਸ ਅਤੇ ਵਪਾਰੀਆਂ ਦਰਮਿਆਨ ਹੋਏ ਮਾਮਲੇ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਵਪਾਰੀ ਅਤੇ ਪੁਲਿਸ ਦਾ ਨੌਂ ਮਾਸ ਦਾ ਨਹੀਂ, ਸਗੋਂ ਵਿਸ਼ਵਾਸ ਅਤੇ ਸਹਿਯੋਗ ਦਾ ਅਟੁੱਟ ਰਿਸ਼ਤਾ ਹੈ : ਮਾਨ, ਹਰਪ੍ਰੀਤ ਮਰਵਾਹਾ ਅੰਮ੍ਰਿਤਸਰ, 9 ਸਤੰਬਰ (ਕੇ. ਐਲ. ਜੀਤ ਵਾਲੀਆ) – ਛੇਹਰਟਾ ਬਾਜ਼ਾਰ ਵਿਖੇ ਬੀਤੇ ਦਿਨ ਨਗਰ ਨਿਗਮ ਅਤੇ ਟਰੈਫਿਕ ਪੁਲਿਸ ਵੱਲੋਂ ਕੀਤੀ ਗਈ…
-

ਚੇਅਰਮੈਨ ਕਰਮਜੀਤ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 9 ਸਤੰਬਰ ( ਕੇ.ਐਲ. ਜੀਤ ਵਾਲੀਆ ) ਵਿਧਾਨ ਸਭਾ ਹਲਕਾ ਅੰਮ੍ਰਿਤਸਰ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਸਫ਼ਲ ਬਣਾਉਣ ਅਤੇ ਇਸ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੀਆਂ ਮਿਹਨਤੀ ਸਖੀਆਂ ਦੇ ਸਨਮਾਨ ਲਈ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਵਿਧਾਨ ਸਭਾ ਹਲਕਾ…
-

No Work, No Pay ਅਸੂਲ – ਕੀ ਸਿਰਫ਼ ਸਰਕਾਰੀ ਮੁਲਾਜ਼ਮਾਂ
ਲਈ ਹੈ ਜਾਂ AAP ਦੇ ਮੰਤਰੀਆਂ ਅਤੇ ਵਿਧਾਇਕਾਂ ਲਈ ਵੀ ਹੈ: ਜਗਮੋਹਨ ਸਿੰਘ ਰਾਜੂ ਅੰਮ੍ਰਿਤਸਰ, 9 ਸਿਤੰਬਰ ( ਮਨਜੀਤ ਸਿੰਘ ਮਹਿਰਾ / ਹਰਪਿੰਦਰ ਸੋਨੀ )- ਬੀਜੇਪੀ ਦੇ ਸਾਬਕਾ ਸੂਬਾ ਜਨਰਲ ਸਕੱਤਰ ਜਗਮੋਹਨ ਸਿੰਘ ਰਾਜੂ (ਰਿਟਾ. ਆਈਏਐਸ) ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੇ ਮੁੱਖਮੰਤਰੀ ਭਗਵੰਤ ਮਾਨ ਵਲੋਂ ਜਾਰੀ ਹੁਕਮ ਜਿਸ ਵਿੱਚ ਬਿਨਾਂ ਮਨਜ਼ੂਰੀ…
-

ਨੈਸ਼ਨਲ ਰਾਜਪੂਤ ਵੈਲਫੇਅਰ ਐਸੋਸੀਏਸ਼ਨ ਦੀ ਟੀਮ ਨੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ
ਅੰਮ੍ਰਿਤਸਰ, 8 ਸਤੰਬਰ (ਕੇ.ਐਲ. ਜੀਤ ਵਾਲੀਆ)- ਨੈਸ਼ਨਲ ਰਾਜਪੂਤ ਵੈਲਫੇਅਰ ਐਸੋਸੀਏਸ਼ਨ ਦੀ ਟੀਮ ਵੱਲੋਂ ਅੱਜ ਮਾਣਯੋਗ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸ. ਹਰਮਨਬੀਰ ਸਿੰਘ ਗਿੱਲ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸਮਾਜ ਅਤੇ ਸ਼ਹਿਰ ਨਾਲ ਸਬੰਧਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੁਲਾਕਾਤ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ, ਲੋਕਾਂ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












