Category: Punjab
-

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਹੋ ਰਿਹਾ ਤੁਰੰਤ ਹੱਲ : ਕਪਿਲ ਚੱਡਾ
ਟਰੇਡ ਕਮਿਸ਼ਨ ਵਪਾਰੀਆਂ ਅਤੇ ਸਰਕਾਰ ਵਿਚਕਾਰ ਮਜ਼ਬੂਤ ਪੁਲ ਦੀ ਭੂਮਿਕਾ ਨਿਭਾ ਰਿਹਾ ਹੈ ਅੰਮ੍ਰਿਤਸਰ, 3 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਵਪਾਰੀਆਂ ਅਤੇ ਕਾਰੋਬਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਕੜੀ ਤਹਿਤ ਪੰਜਾਬ ਟਰੇਡ ਕਮਿਸ਼ਨ…
-

ਵਿਧਾਇਕਾ ਜੀਵਨਜੋਤ ਕੌਰ ਦੀ ਅਗਵਾਈ ਹੇਠ ਹਲਕਾ ਪੂਰਬੀ ਵਿੱਚ ਵਿਕਾਸ ਦੀ ਨਵੀਂ ਲਹਿਰ – ਐਡਵੋਕੇਟ ਹਰਪਾਲ ਨਿੱਜਰ
ਅੰਮ੍ਰਿਤਸਰ, 3 ਜੂਨ (ਕੇ. ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਲੀਗਲ ਵਿੰਗ ਮਾਝਾ ਜੋਨ ਦੇ ਚੇਅਰਮੈਨ, ‘ਆਪ’ ਦੇ ਬਲਾਕ ਪ੍ਰਧਾਨ ਅਤੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਜਰ ਨੇ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਅਤੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦੀ ਭਰਪੂਰ ਸ਼ਲਾਘਾ ਕੀਤੀ…
-

ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ
—ਦੋਵੇਂ ਗ੍ਰਿਫ਼ਤਾਰ ਮੁਲਜ਼ਮ ਆਦਤਨ ਅਪਰਾਧੀ ਹਨ: ਪੁਲਿਸ ਕਮਿਸ਼ਨਰ ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 3 ਜੂਨ( ਕੇ.ਐਲ. ਜੀਤ ਵਾਲੀਆ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ…
-

ਮਿਲਾਵਟਖੋਰੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਡਾ. ਬਜਾਜ
ਅੰਮ੍ਰਿਤਸਰ, 3 ਜੂਨ(ਕੇ.ਐਲ. ਜੀਤ ਵਾਲੀਆ)-ਸਿਹਤ ਮੰਤਰੀ ਪੰਜਾਬ ਡਾਕ੍ਟਰ ਬਲਬਿਰ ਸਿੰਘ, ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਕਮਲਪ੍ਰੀਤ ਕੌਰ ਬਰਾੜ ਅਤੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਬਜਾਜ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸਿਹਤ ਵਿਭਾਗ ਵੱਲੋਂ ਅੱਜ ਤੜਕਸਾਰ ਵੱਖ-ਵੱਖ ਡੇਅਰੀਆਂ ਅਤੇ ਦੁੱਧ ਤੋਂ ਬਣੇ ਪਦਾਰਥ ਵੇਚਣ ਵਾਲੀਆਂ…
-

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਵੱਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਨਿਰੀਖਣ
ਕੈਦੀਆਂ ਅਤੇ ਇੰਟਰਨੀਆਂ ਨਾਲ ਕੀਤੀ ਗੱਲਬਾਤ, ਭਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਅੰਮ੍ਰਿਤਸਰ, 3 ਜੂਨ (ਕੇ.ਐਲ. ਜੀਤ ਵਾਲੀਆ) – ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ Sukanya Shantha v. Union of India, 2024 AIR SC 5201 ਦੀ ਪਾਲਣਾ ਅਤੇ ਪੰਜਾਬ ਜੇਲ੍ਹ ਮੈਨੂਅਲ ਦੇ ਨਿਯਮ 29.22 ਅਨੁਸਾਰ, ਸ੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ…
-

ਸ਼ਹੀਦਾਂ ਦੀਆਂ ਕੁਰਬਾਨੀਆਂ ਪ੍ਰਤੀ ਸੰਗਤਾਂ ਦੀ ਅਟੁੱਟ ਸ਼ਰਧਾ ਕੌਮੀ ਜਾਗਰੂਕਤਾ ਦੀ ਨਿਸ਼ਾਨੀ -ਗਿ. ਹਰਨਾਮ ਸਿੰਘ ਖਾਲਸਾ
ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿ.ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਗੁ. ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ 42ਵੇਂ ਸ਼ਹੀਦੀ ਜੋੜ ਮੇਲੇ ਦੀ ਆਰੰਭਤਾ ਤੋਂ ਬਾਅਦ ਸ਼ਹੀਦੀ ਹਫ਼ਤੇ ਦੇ ਅੱਜ ਦੂਜੇ ਦਿਨ ਸ਼ਾਮ ਦੇ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਸਜਾਏ…
-

ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਸੰਸਥਾ ਦੇ 122ਵੇਂ ਜਨਮ ਦਿਨ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮਾਂ ਦੀ ਸ਼ੁਰੂਆਤ
ਅੰਮ੍ਰਿਤਸਰ, 2 ਜੂਨ (ਕੇ.ਐਲ. ਜੀਤ ਵਾਲੀਆ)- (ਗੁਰਮਤਿ ਵਿਚਾਰਧਾਰਾ ਦੀ ਰੌਸ਼ਨੀ ਵਿੱਚ ਕੁਦਰਤ ਦੀ ਸੰਭਾਲ) ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਸੰਸਥਾ ਦੇ 122ਵੇਂ ਜਨਮ ਦਿਨ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮਾਂ ਦੀ ਸ਼ੁਰੂਆਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ(ਰਜਿ.) ਅੰਮ੍ਰਿਤਸਰ ਦੇ ਵਿਹੜੇ ਵਿੱਚ ਹੋਈ ਪ੍ਰੋਗਰਾਮ ਦੀ ਆਰੰਭਤਾ ਗੁਰਬਾਣੀ ਦੇ ਰਸਭਿੰਨੇ ਸ਼ਬਦ “ਬਲਹਾਰਿ ਕੁਦਰਤ ਵਸਿਆ’ ਨਾਲ ਹੋਈ। ਪਹਿਲੇ ਦਿਨ…
-

ਖਾਦ ਪਦਾਰਥਾਂ ਵਿੱਚ ਵੱਧ ਰਹੀ ਮਿਲਾਵਟ ਲੋਕਾਂ ਦੀ ਸਿਹਤ ਲਈ ਵੱਡਾ ਖਤਰਾ ਬਣਦੀ ਜਾ ਰਹੀ ਹੈ: ਸੰਜੀਵ ਅਰੋੜਾ
ਅੰਮ੍ਰਿਤਸਰ, 2 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੰਜੀਵ ਅਰੋੜਾ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਵਿੱਚ ਖਾਦ ਪਦਾਰਥਾਂ ਵਿੱਚ ਵੱਧ ਰਹੀ ਮਿਲਾਵਟ ਲੋਕਾਂ ਦੀ ਸਿਹਤ ਲਈ ਵੱਡਾ ਖਤਰਾ ਬਣਦੀ ਜਾ ਰਹੀ ਹੈ। ਜਿਨ੍ਹਾਂ ਫਲਾਂ, ਸਬਜ਼ੀਆਂ ਅਤੇ ਡੇਅਰੀ ਉਤਪਾਦਾਂ ਨੂੰ ਅਸੀਂ ਆਪਣੇ ਪਰਿਵਾਰ…
-

ਦਿਨ ਦਿਹਾੜੇ ਸਰਕਾਰੀ ਅਧਿਆਪਕ ਦਾ ਕਤਲ, ਜੰਡਿਆਲਾ ਗੁਰੂ ਇਲਾਕੇ ਵਿੱਚ ਫੈਲੀ ਦਹਿਸ਼ਤ
ਧੀ ਨੂੰ ਟਿਊਸ਼ਨ ਛੱਡ ਕੇ ਵਾਪਿਸ ਘਰ ਆਉਣ ਸਮੇਂ ਰਸਤੇ ਚ ਅਣਪਛਾਤੇ ਹਮਲਾਵਰਾਂ ਨੇ ਕੀਤਾ ਹਮਲਾ ਸਿਰ ਅਤੇ ਗਰਦਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਵਾਰ, ਮੌਕੇ ’ਤੇ ਹੀ ਹੋਈ ਮੌਤ ਜੰਡਿਆਲਾ ਗੁਰੂ 1 ਜੂਨ ( ਮਲਕੀਤ ਸਿੰਘ ਚੀਦਾ ) ਅਮ੍ਰਿਤਸਰ ਜ਼ਿਲ੍ਹੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਨੇੜੇ ਦਿਨ ਦਿਹਾੜੇ ਅਨਪਛਾਤੇ…
-

ਫ਼ਿਲਮ “ਖੜਕ ਸਿੰਘ ਚੌਹਾਨ ” ਵਿੱਚ ਅਹਿਮ ਭੂਮਿਕਾ ਨਿਭਾਉਣਗੇ ਨਰਿੰਦਰ ਨਨੂ
ਅੰਮ੍ਰਿਤਸਰ, 1 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਨਰਿੰਦਰ ਨਨੂ ਆਉਣ ਵਾਲੀ ਪੰਜਾਬੀ ਫ਼ਿਲਮ “ਖੜਕ ਸਿੰਘ ਚੌਹਾਨ ” ਵਿੱਚ ਬਿਜਲੀ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨਰਿੰਦਰ ਕੁਮਾਰ ਦੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਉਨ੍ਹਾਂ ਦਾ ਕਿਰਦਾਰ ਫ਼ਿਲਮ ਦੀ ਕਹਾਣੀ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ ਅਤੇ ਸਰਕਾਰੀ ਪ੍ਰਣਾਲੀ ਦੇ ਇੱਕ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












