Category: Punjab
-

ਤੀਸਰਾ ਰਣਵੀਰ ਕਲਾਸਿਕ ਆਲ ਇੰਡੀਆ ਰਾਅ ਬੈਂਚ ਪ੍ਰੈੱਸ ਚੈਂਪੀਅਨਸ਼ਿਪ ਮੁਕਾਬਲੇ ਕਰਵਾਏ
ਖੇਡ ਮੁਕਾਬਲਿਆ ਨਾਲ ਨੌਜਵਾਨ ਪੀੜੀ ਨੂੰ ਵਧੀਆ ਸੇਧ ਮਿਲਦੀ ਹੈ -ਜਸਕੀਰਤ ਸੁਲਤਾਨਵਿੰਡ ਅੰਮ੍ਰਿਤਸਰ 1 ਜੂਨ( ਕੇ.ਐਲ.ਜੀਤ ਵਾਲੀਆ, ਫੁਲਜੀਤ ਵਰਪਾਲ )- ਤੀਸਰਾ ‘ਰਣਵੀਰ ਕਲਾਸਿਕ ਆਲ ਇੰਡੀਆ ਰਾਅ ਬੈਂਚ ਪ੍ਰੈਸ ਚੈਂਪੀਅਨਸ਼ਿਪ’ ਮੁਕਾਬਲੇ ਸਟਰੋਂਗ ਮੈਨ ਆਫ ਇੰਡੀਆ ਸ਼ਮਸ਼ੇਰ ਸਿੰਘ ਸ਼ੇਰਾ ਵੱਲੋਂ ਤੇ ਉਨ੍ਹਾਂ ਦੇ ਸਹਯੋਗੀਆਂ ਵੱਲੋਂ ਕਰਵਾਇਆ ਗਿਆ। 49 ਵੱਖ-ਵੱਖ ਟੀਮਾਂ ਨੇ ਭਾਗ ਲਿਆ ਤੇ ਜੇਤੂ ਟੀਮਾਂ…
-

ਅਸ਼ਵਨੀ ਕੁਮਾਰ ਪੱਪੂ ਵੱਲੋਂ ਜਸਵਿੰਦਰ ਸ਼ੇਰਗਿੱਲ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 1 ਜੂਨ (ਫੁੱਲਜੀਤ ਸਿੰਘ ਵਰਪਾਲ) ਪੰਜਾਬ ਪ੍ਰਦੇਸ਼ ਕਾਂਗਰਸ ਅੰਮ੍ਰਿਤਸਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਉੱਤਰੀ ਦੇ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਕੁਮਾਰ ਪੱਪੂ ਵੱਲੋਂ ਕੌਂਸਲਰ ਜਸਵਿੰਦਰ ਸ਼ੇਰਗਿੱਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਦਾ ਵਾਈਸ ਚੇਅਰਮੈਨ ਥਾਪਿਆ ‘ਤੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਸ਼ਵਨੀ ਕੁਮਾਰ ਪੱਪੂ ਅਤੇ ਉਨ੍ਹਾਂ ਦੀ ਟੀਮ…
-

ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖ਼ਿਲਾਫ਼ ਕਾਂਗਰਸ ਵੱਲੋਂ ਪ੍ਰਦਰਸ਼ਨ ਮਹਿੰਗਾਈ ਕਾਰਨ ਆਮ ਲੋਕਾਂ ਦਾ ਜੀਵਨ ਹੋਇਆ ਮੁਸ਼ਕਲ : ਸੁਨੀਲ ਦੱਤੀ
ਅੰਮ੍ਰਿਤਸਰ, 1 ਜੂਨ (ਕੇ.ਐਲ. ਜੀਤ ਵਾਲੀਆ, ਫੁਲਜੀਤ ਵਰਪਾਲ) – ਸਾਬਕਾ ਵਿਧਾਇਕ ਸੁਨੀਲ ਦੱਤੀ ਦੀ ਅਗਵਾਈ ਹੇਠ ਅੱਜ 88 ਫੁੱਟ ਰੋਡ ਵਿਖੇ ਕੇਂਦਰ ਸਰਕਾਰ ਦੀਆਂ ਕਥਿਤ ਗਲਤ ਨੀਤੀਆਂ ਅਤੇ ਵਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸੁਨੀਲ ਦੱਤੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ,…
-

ਨੌਜਵਾਨਾਂ ਵਿੱਚ ਵੱਧ ਰਹੀਆਂ ਸਿਹਤ ਸਮੱਸਿਆਵਾਂ ਚਿੰਤਾ ਦਾ ਵਿਸ਼ਾ: ਵੈਦ ਚਤਰ ਸਿੰਘ ਰਾਜਪੂਤ
ਅੰਮ੍ਰਿਤਸਰ 31 ਮਈ (ਕੇ.ਐਲ. ਜੀਤ ਵਾਲੀਆ) – ਅੰਮ੍ਰਿਤਸਰ ਦੇ ਉੱਘੇ ਵੈਦ ਚਤਰ ਸਿੰਘ ਰਾਜਪੂਤ ( ਰਾਜਪੂਤ ਦਵਾਖਾਨਾ ) ਸਾਹਮਣੇ ਖਾਲਸਾ ਕਾਲਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਵਿੱਚ ਸਰੀਰਕ ਕਮਜ਼ੋਰੀ, ਮਾਨਸਿਕ ਤਣਾਅ ਅਤੇ ਵਿਆਹੁਤਾ ਜੀਵਨ ਨਾਲ ਸਬੰਧਿਤ ਕਈ ਸਮੱਸਿਆਵਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜੋ ਕਿ…
-

ਮਜੀਠੀਆ ਸਿਰਫ਼ ਵਿਕਾਸ ਕਾਰਜਾਂ ਨੂੰ ਰੋਕਣ ਅਤੇ ਰਾਜਨੀਤਿਕ ਡਰਾਮਾ ਰਚਣ ਦਾ ਕੰਮ ਕਰ ਰਿਹਾ – ਤਲਬੀਰ ਗਿੱਲ
ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰਾਂ ਨੂੰ ਤਲਬੀਰ ਗਿੱਲ ਨੇ ਕੀਤਾ ਸਨਮਾਨਿਤ ਮਜੀਠਾ, 31 ਮਈ (ਸੁਭਾਸ਼ ਚੰਦਰ ਭਗਤ) – ਮਜੀਠਾ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸੱਤ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੇ ਸੀਟਾਂ ਪ੍ਰਾਪਤ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਵੱਲੋਂ ਇੱਕ ਪ੍ਰੈਸ…
-

ਪੀਐਚਡੀਸੀਸੀਆਈ ਰੀਜਨਲ ਫੈਸ਼ਨ ਟੈਕਸ ਟੈਕ ਫੋਰਮ ਨੇ ਹਰਿਆਣਾ ਲੋਕ ਭਵਨ ਵਿਖੇ 42 ਮਹਿਲਾ ਅਚੀਵਰਸ ਨੂੰ “ਮਾਤ੍ਰੂ ਸ਼ਕਤੀ ਸਨਮਾਨ” ਨਾਲ ਕੀਤਾ ਸਨਮਾਨਿਤ
ਮਹਿਲਾ ਸਸ਼ਕਤੀਕਰਨ ਸਮਾਵੇਸ਼ੀ ਵਿਕਾਸ ਅਤੇ ਰਾਸ਼ਟਰ ਨਿਰਮਾਣ ਦੀ ਕੁੰਜੀ : ਰਾਜਪਾਲ ਅਸੀਮ ਕੁਮਾਰ ਘੋਸ਼ ਹਰਿਆਣਾ ਸਰਕਾਰ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ : ਨਾਇਬ ਸਿੰਘ ਸੈਣੀ ਚੰਡੀਗੜ੍ਹ, (ਕੇ.ਐਲ. ਜੀਤ ਵਾਲੀਆ)-ਹਰਿਆਣਾ ਲੋਕ ਭਵਨ ਵਿਖੇ ਪੀਐਚਡੀਸੀਸੀਆਈ ਦੇ ਫੈਸ਼ਨ ਟੈਕਸ ਟੈਕ ਫੋਰਮ ਵੱਲੋਂ ਫੈਮਮਪਰੀਨਿਊਰਜ਼ ਰਾਈਜ਼ਿੰਗ ਸਟਾਰ ਦੇ ਸਹਿਯੋਗ ਨਾਲ ਆਯੋਜਿਤ ‘ਮੌਪਰੀਨਿਊਰਜ਼-ਮਾਤ੍ਰੂ ਸ਼ਕਤੀ ਸਨਮਾਨ-2026’ ਸਮਾਰੋਹ ਵਿੱਚ ਭਾਰਤ ਭਰ…
-

ਕਾਂਗਰਸੀਆਂ ਨਾਲ ਹੋਈਆਂ ਧੱਕੇਸ਼ਾਹੀਆਂ ਦਾ ਹਿਸਾਬ ਜ਼ਰੂਰ ਲਵਾਂਗੇ : ਚਰਨਜੀਤ ਸਿੰਘ ਚੰਨੀ
ਮਾਮਲਾ ਮਜੀਠਾ ਵਿੱਚ ਕਾਂਗਰਸ ਦੀ ਜਿੱਤੀ ਹੋਈ ਸੀਟ ਨੂੰ ਹਰਾਉਣ ਦਾ ਅੰਮ੍ਰਿਤਸਰ, 31 ਮਈ (ਕੇ.ਐਲ. ਜੀਤ ਵਾਲੀਆ) –ਅੱਜ ਸਾਬਕਾ ਮੁੱਖ ਮੰਤਰੀ ਪੰਜਾਬ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਪਾਰਲੀਮੈਂਟ ਦੀ ਖੇਤੀਬਾੜੀ ਕਮੇਟੀ ਦੇ ਚੇਅਰਮੈਨ ਹੋਣ ਦੇ ਨਾਤੇ ਕਰੀਬ ਵੀਹ ਮੈਂਬਰ ਪਾਰਲੀਮੈਂਟ ਦੇ ਵਫ਼ਦ ਨਾਲ ਤਿੰਨ ਦਿਨਾਂ ਪੰਜਾਬ ਦੌਰੇ ਦੌਰਾਨ ਅੱਜ ਸੱਚਖੰਡ ਸ੍ਰੀ…
-

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਘਣੀਏ ਕੇ ਬਾਂਗਰ ਵਿੱਚ ਸ਼ਹੀਦ
ਏ.ਐਸ.ਆਈ. ਜੋਗਾ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਵੰਡਾਇਆ ਦੁੱਖ ਕਿਹਾ-ਸ਼ਹੀਦ ਏ ਐੱਸ ਆਈ ਜੋਗਾ ਸਿੰਘ ਦੀ ਕੁਰਬਾਨੀ ਨੂੰ ਹਮੇਸ਼ਾ ਮਾਣ ਅਤੇ ਸਨਮਾਨ ਨਾਲ ਯਾਦ ਕੀਤਾ ਜਾਵੇਗਾ ਬਟਾਲਾ, 31 ਮਈ ( ਬਲਵਿੰਦਰ ਭੱਲਾ ) ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ…
-

ਸ਼ਿਵਪੁਰੀ ਨਾਰਾਇਣਗੜ੍ਹ ਨੇੜੇ ਲੱਗੇ ਕੂੜੇ ਦੇ ਢੇਰ ਨੇ ਧਾਰਨ ਕੀਤਾ ਡੰਪ ਦਾ ਰੂਪ, ਇੱਕ ਹਫ਼ਤੇ ਅੰਦਰ ਡੰਪ ਨਾ ਚੁੱਕਿਆ ਗਿਆ ਤਾਂ ਲਾਇਆ ਜਾਵੇਗਾ ਧਰਨਾ – ਕੰਵਲਜੀਤ ਸਿੰਘ,ਸੁੱਖ,ਭਾਰਦਵਾਜ
ਅੰਮ੍ਰਿਤਸਰ, 31 ਮਈ (ਕੇ.ਐਲ. ਜੀਤ ਵਾਲੀਆ) – ਸ਼ਿਵਪੁਰੀ ਨਾਰਾਇਣਗੜ੍ਹ ਦੇ ਨੇੜੇ ਲੱਗੇ ਕੂੜੇ ਦੇ ਢੇਰ ਕਾਰਨ ਇਲਾਕਾ ਵਾਸੀਆਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਸ਼ਮਸ਼ਾਨ ਘਾਟ ਦੇ ਬਾਹਰ ਗੇਟ ਕੋਲ ਖੁੱਲ੍ਹੇ ਵਿੱਚ ਕੂੜਾ ਸੁੱਟਿਆ ਜਾ ਰਿਹਾ ਹੈ, ਜਿਸ ਕਾਰਨ ਗੰਦਗੀ ਲਗਾਤਾਰ ਵੱਧ ਰਹੀ ਹੈ। ਭਾਵੇਂ ਪ੍ਰਸ਼ਾਸਨ…
-

ਗੁਰੂ ਕਿਰਪਾ ਬਾਜ਼ਾਰ ਵੱਲੋਂ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਤੇ ਅਟੁੱਟ ਲੰਗਰ ਦਾ ਆਯੋਜਨ
ਲੰਗਰ ਦੀ ਪ੍ਰੰਪਰਾ ਮਨੁੱਖਤਾ ਦੀ ਨਿਰਸਵਾਰਥ ਸੇਵਾ ਅਤੇ ਸਮਾਨਤਾ ਦਾ ਪ੍ਰਤੀਕ ਹੈ-ਗੁਰਜੀਤ ਸਿੰਘ ਅੰਮ੍ਰਿਤਸਰ, 31 ਮਈ (ਕੇ.ਐਲ. ਜੀਤ ਵਾਲੀਆ) – ਗੁਰੂ ਕਿਰਪਾ ਬਾਜ਼ਾਰ, ਜੀ.ਟੀ. ਰੋਡ ਛੇਹਰਟਾ ਵਿਖੇ ਉੱਘੇ ਸਮਾਜ ਸੇਵਕ ਮਨਪ੍ਰੀਤ ਸਿੰਘ ਲਾਲੀ ਅਤੇ ਮੁਖਤਿਆਰ ਸਿੰਘ ਪੱਪੂ ਦੀ ਦੇਖ-ਰੇਖ ਹੇਠ ਸਰਬੱਤ ਦੇ ਭਲੇ ਅਤੇ ਲੋਕ ਭਲਾਈ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












