Category: Punjab
-

ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਕੀਤੀ ਮੀਟਿੰਗ ਪੰਜਾਬ ਬੰਦ ਤੋਂ ਬਾਅਦ ਕੈਮਿਸਟਾਂ ਨੇ ਸਿਹਤ ਵਿਭਾਗ ਅੱਗੇ ਰੱਖੀਆਂ ਆਪਣੀਆਂ ਮੰਗਾਂ
ਚੰਡੀਗੜ੍ਹ, 22 ਮਈ (ਕੇ.ਐਲ. ਜੀਤ ਵਾਲੀਆ) —ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ ਕੈਮਿਸਟ ਐਂਡ ਡਰੱਗਿਸਟ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ (ਪੀਸੀਏ) ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤੋਂ ਬਾਅਦ ਪੰਜਾਬ ਸਿਹਤ ਵਿਭਾਗ ਨੇ ਸ਼ੁੱਕਰਵਾਰ ਨੂੰ ਰਾਜ ਦੇ ਕੈਮਿਸਟਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਪੀਸੀਏ ਦੇ ਪੰਜਾਬ ਪ੍ਰਧਾਨ ਸੁਰਿੰਦਰ ਦੁੱਗਲ ਦੀ ਅਗਵਾਈ ਹੇਠ ਕੈਮਿਸਟਾਂ…
-

ਇਲਾਕੇ ਵਿੱਚੋਂ ਨਸ਼ਿਆਂ ਅਤੇ ਜੁਰਮ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ- ਥਾਣਾ ਇੰਚਾਰਜ ਬਲਵਿੰਦਰ ਸਿੰਘ, ਥਾਣਾ ਛੇਹਰਟਾ ਇੰਚਾਰਜ ਬਲਵਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 21 ਮਈ (ਕੇ.ਐਲ. ਜੀਤ ਵਾਲੀਆ) – ਥਾਣਾ ਛੇਹਰਟਾ ਦੇ ਨਵ-ਨਿਯੁਕਤ ਇੰਚਾਰਜ ਬਲਵਿੰਦਰ ਸਿੰਘ ਨੂੰ ਅੱਜ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਛੇਹਰਟਾ ਦੇ ਪ੍ਰਧਾਨ ਅਵਤਾਰ ਸਿੰਘ ਜਿਊਲਰ, ਸਾਬਕਾ ਕੌਂਸਲਰ ਲਖਨਪਾਲ ਕਹੇੜ, ਉੱਘੇ ਸਮਾਜ ਸੇਵਕ ਸੁਰੇਸ਼ ਸ਼ਰਮਾ, ਸਤੀਸ਼ ਕੁਮਾਰ ਮੰਟੂ ਪ੍ਰਧਾਨ ਅਤੇ ਗੁਰਿੰਦਰ ਸਿੰਘ ਨੇ ਸਾਂਝੇ ਤੌਰ ‘ਤੇ…
-

ਸਿੱਧੂ ਤੇ ਚੰਨੀ ਦੀ ਜੋੜੀ ਹੀ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾ ਸਕਦੀ ਹੈ : ਨਰੇਸ਼ ਚੌਹਾਨ
ਅੰਮ੍ਰਿਤਸਰ 21ਮਈ (ਕੇ.ਐਲ.ਜੀਤ ਵਾਲੀਆ )-ਕਾਂਗਰਸ ਦੇ ਸੀਨੀਅਰ ਆਗੂ ਅਤੇ ਸਮਾਜ ਸੇਵਕ ਨਰੇਸ਼ ਚੌਹਾਨ ਨੇ ਕਾਂਗਰਸ ਹਾਈਕਮਾਨ ਨੂੰ ਜ਼ੋਰਦਾਰ ਅਪੀਲ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਲੋਕਾਂ ਦਾ ਮੰਨਣਾ ਹੈ ਕਿ 2027 ਦੀਆਂ ਚੋਣਾਂ ਵਿੱਚ ਜੇਕਰ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾਉਣੀ ਹੈ ਤਾਂ ਸ. ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੀ ਜੋੜੀ…
-

ਸੰਵਿਧਾਨ ਤਹਿਤ ਰਾਸ਼ਟਰੀ ਹਿੱਤ ਵਿੱਚ ਕੀਤੇ ਗਏ ਕੰਮ ਵਿੱਚ ਰੁਕਾਵਟ ਪਾਉਣ ਦੀ ਕੋਸ਼ਿਸ਼ ਕਰਨਾ ਦੇਸ਼ਧ੍ਰੋਹ ਹੈ: ਹਰਵਿੰਦਰ ਸੰਧੂ
ਅੰਮ੍ਰਿਤਸਰ, 21 ਮਈ ( ਹਰਪਿੰਦਰ ਸੋਨੀ ) : ਭਾਜਪਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਕਿ ਉਹ ਪੰਜਾਬ ਵਿੱਚ ਐਸਆਈਆਰ ਦੀ ਇਜਾਜ਼ਤ ਨਹੀਂ ਦੇਣਗੇ, ਦੇ ਜਵਾਬ ਵਿੱਚ ਕਿਹਾ ਕਿ ਭਗਵੰਤ ਮਾਨ ਦੇ ਅਜਿਹੇ ਬਿਆਨ ਬਹੁਤ ਹੀ ਮੰਦਭਾਗੇ ਹਨ। ਸੰਵਿਧਾਨ ਦੇ ਤਹਿਤ ਰਾਸ਼ਟਰੀ ਹਿੱਤ ਵਿੱਚ ਕੀਤੇ…
-

ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਰਈਆ ਖੇਤਰ ਦਾ ਦੌਰਾ ਬੱਚਿਆਂ ਨੂੰ ਸਾਫ਼, ਪੌਸ਼ਟਿਕ ਅਤੇ ਗੁਣਵੱਤਾ ਵਾਲਾ ਭੋਜਨ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ ਦਿਤੀਆਂ
ਅੰਮ੍ਰਿਤਸਰ, 21 ਮਈ ( ਕੇ.ਐਲ. ਜੀਤ ਵਾਲੀਆ)- ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ਼੍ਰੀ ਵਿਜੇ ਦੱਤ ਨੇ ਅੱਜ ਅੰਮ੍ਰਿਤਸਰ ਜ਼ਿਲ੍ਹੇ ਦੇ ਰਈਆ ਖੇਤਰ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਦਾ ਅਚਾਨਕ ਨਿਰੀਖਣ ਕੀਤਾ। ਨਿਰੀਖਣ ਦੌਰਾਨ, ਉਨ੍ਹਾਂ ਨੇ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ), 2013 ਅਧੀਨ ਚਲਾਈਆਂ ਜਾ ਰਹੀਆਂ ਯੋਜਨਾਵਾਂ ਦੇ ਜ਼ਮੀਨੀ ਪੱਧਰ ‘ਤੇ ਲਾਗੂਕਰਨ…
-

ਅੰਮ੍ਰਿਤਸਰ ਦੇ ਲਿਵਾਸਾ ਹਸਪਤਾਲ ਵੱਲੋਂ ਇੰਟੀਗ੍ਰੇਟਡ ਡਾਇਬਟੀਜ਼, ਮੋਟਾਪਾ ਅਤੇ ਵਜ਼ਨ ਕਲੀਨਿਕ ਦੀ ਸ਼ੁਰੂਆਤ
ਅੰਮ੍ਰਿਤਸਰ, 20 ਮਈ (ਕੇ.ਐਲ. ਜੀਤ ਵਾਲੀਆ) ਮੋਟਾਪੇ, ਡਾਇਬਟੀਜ਼ ਅਤੇ ਜੀਵਨਸ਼ੈਲੀ ਨਾਲ ਸੰਬੰਧਤ ਬਿਮਾਰੀਆਂ ਦੇ ਵੱਧ ਰਹੇ ਬੋਝ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ Livasa Hospitals ਦੇ ਅੰਮ੍ਰਿਤਸਰ ਹਸਪਤਾਲ ਨੇ ਡਾ. ਆਸ਼ੀਸ਼ ਸਿਨਹਾ, ਸੀਨੀਅਰ ਕਨਸਲਟੈਂਟ – ਇੰਟਰਨਲ ਮੈਡੀਸਨ ਅਤੇ ਡਾਇਬਟੀਜ਼ ਦੀ ਅਗਵਾਈ ਹੇਠ ਇੰਟੀਗ੍ਰੇਟਡ ਡਾਇਬਟੀਜ਼, ਮੋਟਾਪਾ ਅਤੇ ਵਜ਼ਨ ਕਲੀਨਿਕ ਦੀ ਸ਼ੁਰੂਆਤ ਕੀਤੀ ਹੈ। ਜਾਗਰੂਕਤਾ ਸੈਸ਼ਨ…
-

ਅੰਮ੍ਰਿਤਸਰ ‘ਚ ਕੈਮਿਸਟਾਂ ਦੀ ਹੜਤਾਲ ਫੇਲ, ਸਾਰੇ ਮੈਡੀਕਲ ਸਟੋਰ ਆਮ ਵਾਂਗ ਖੁੱਲ੍ਹੇ : ਪੰਜਾਬ ਕੈਮਿਸਟ ਐਸੋਸੀਏਸ਼ਨ , ਸਵੇਰੇ ਖਿੱਚੀਆਂ ਫੋਟੋਆਂ ਨਾਲ ਫੈਲਾਇਆ ਗਿਆ ਬੰਦ ਦਾ ਭਰਮ: ਹੋਲਸੇਲ ਕੈਮਿਸਟ ਐਸੋਸੀਏਸ਼ਨ
ਅੰਮ੍ਰਿਤਸਰ 20 ਮਈ( ਕੇ.ਐਲ. ਜੀਤ ਵਾਲੀਆ)- ਅੰਮ੍ਰਿਤਸਰ: ਸ਼ਹਿਰ ਵਿੱਚ ਕੈਮਿਸਟਾਂ ਦੇ ਦੋ ਧੜਿਆਂ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ 20 ਮਈ ਨੂੰ ਦਿੱਤੀ ਗਈ ਮੈਡੀਕਲ ਸਟੋਰ ਬੰਦ ਕਰਨ ਦੀ ਕਾਲ ਪੂਰੀ ਤਰ੍ਹਾਂ ਬੇਅਸਰ ਸਾਬਤ ਹੋਈ। ਸ਼ਹਿਰ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਹੋਲਸੇਲ ਅਤੇ ਰਿਟੇਲ ਦਵਾਈਆਂ ਦੀਆਂ ਦੁਕਾਨਾਂ ਆਮ ਦਿਨਾਂ ਵਾਂਗ ਖੁੱਲ੍ਹੀਆਂ ਰਹੀਆਂ, ਜਿਸ ਨਾਲ ਆਮ ਜਨਤਾ ਅਤੇ…
-

ਪਰਮੀਤ ਚੱਢਾ ਅਤੇ ਰਜਿੰਦਰ ਮਰਵਾਹਾ ਦੀ ਅਗਵਾਈ ਹੇਠ ਅਟਾਰੀ-ਵਾਘਾ ਬਾਰਡਰ ‘ਤੇ ਵਪਾਰ ਬਹਾਲੀ ਲਈ ਅਰਦਾਸ ਬੇਨਤੀ ਅਤੇ ਮਾਰਚ
ਅੰਮ੍ਰਿਤਸਰ, 20 ਮਈ (ਕੇ.ਐਲ. ਜੀਤ ਵਾਲੀਆ)-ਪੰਜਾਬ ਅਤੇ ਵਿਸੇਸ਼ ਕਰਕੇ ਅੰਮ੍ਰਿਤਸਰ ਦੇ ਵਪਾਰ ਅਤੇ ਕਾਰੋਬਾਰ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਪਹੁੰਚਾਉਣ ਅਤੇ ਹੋਰ ਪ੍ਰਫੁੱਲਿਤ ਕਰਨ ਲਈ ਜਦੋਜਹਿਦ ਕਰ ਰਹੀ ਵਿਸ਼ਵ ਪੱਧਰੀ ਜਥੇਬੰਦੀ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਦੇ ਆਗੂਆਂ ਪਰਮੀਤ ਸਿੰਘ ਚੱਢਾ ਅਤੇ ਰਜਿੰਦਰ ਸਿੰਘ ਮਰਵਾਹਾ ਸਮੇਤ ਸਰਗਰਮ ਮੈਂਬਰਾਂ ਵੱਲੋਂ ਅੱਜ ਸ਼੍ਰੀ ਹਰਿਮੰਦਰ ਸਾਹਿਬ…
-

ਪੰਜਾਬ ਗੁਰੂਆਂ ਪੀਰਾਂ ਦੇ ਧਰਤੀ, ਨਸ਼ਿਆਂ ਦਾ ਇਥੇ ਕੋਈ ਕੰਮ ਨਹੀਂ – ਵਿਧਾਇਕ ਕੁਵਰ ਵਿਜੇ ਪ੍ਰਤਾਪ ਸਿੰਘ
ਨਸ਼ੇ ਸਮਾਜ ਲਈ ਕੋਹੜ ਹਨ ਇਹਨਾਂ ਦਾ ਖਾਤਮਾ ਜ਼ਰੂਰੀ ਹੈ- ਐਡਵੋਕੇਟ ਨਿਜਰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਪ੍ਰਭਾਵਸ਼ਾਲੀ ਸੰਦੇਸ਼ ਗਿਆ ਨਾਟਕ ਅਰਮਾਨ ਅੰਮ੍ਰਿਤਸਰ, 20 ਮਈ (ਕੇ.ਐਲ. ਜੀਤ ਵਾਲੀਆ) – ਕੇਪੀਆਰ ਕਲਚਰ ਐਂਡ ਵੈਲਫੇਅਰ ਸੋਸਾਇਟੀ ਵੱਲੋਂ ਵਿਰਸਾ ਵਿਹਾਰ, ਅੰਮ੍ਰਿਤਸਰ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਨੂੰ ਸਮਰਪਿਤ ਨਾਟਕ ‘ਅਰਮਾਨ’ ਦਾ ਪ੍ਰਭਾਵਸ਼ਾਲੀ ਮੰਚਨ ਕੀਤਾ ਗਿਆ। ਜਤਿੰਦਰ ਬਰਾੜ…
-

ਦਮਦਮੀ ਟਕਸਾਲ ਨੇ ਪਿੰਡ ਝਲਾੜੀ ਦੇ ਗੁਰਦੁਆਰਾ ਸਾਹਿਬ ਵਿਖੇ ਸਜਾਏ ਦੀਵਾਨ
ਚੌਕ ਮਹਿਤਾ, 19 ਮਈ ( ਤਰਸੇਮ ਸਿੰਘ ਰੰਧਾਵਾ)-ਦਮਦਮੀ ਟਕਸਾਲ ਦੇ ਹੈੱਡ-ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਜੂਨ ’84 (ਤੀਸਰਾ ਘੱਲੂਘਾਰਾ) ਦੇ ਸਮੂਹ ਸਿੰਘਾਂ-ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ 42ਵਾਂ ਮਹਾਨ ਸ਼ਹੀਦੀ ਸਮਾਗਮ 6 ਜੂਨ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਮਨਾਇਆ ਜਾਵੇਗਾ।ਇਸ ਸੰਦਰਭ ਦੇ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












