Category: Punjab
-

ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਵੱਲੋਂ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਸ਼੍ਰੋਮਣੀ ਅਕਾਲੀ ਦਲ ਚੜ੍ਹਦੀ ਕਲਾ ਲਈ ਪੂਰੀ ਤਾਨਦੇਹੀ ਨਾਲ ਕੰਮ ਕਰੇਗਾ
ਤਰਨ ਤਾਰਨ 14 ਮਈ (ਨਵਜੀਤ ਸੋਨੂੰ) :- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਤੋਂ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਵੱਲੋਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜੀ ਗ੍ਰਹਿ ਵਿਖੇ ਪਹੁੰਚ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਹੈ। ਅਤੇ…
-

ਪੱਤਰਕਾਰਾਂ ਨਾਲ ਅਣਉਚਿਤ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਰਜੇਸ਼ ਗਿੱਲ
ਅੰਮ੍ਰਿਤਸਰ, 14 ਮਈ (ਕੇ.ਐਲ. ਜੀਤ ਵਾਲੀਆ)-ਪ੍ਰੈੱਸ ਕਲੱਬ ਅੰਮ੍ਰਿਤਸਰ ਦੇ ਪ੍ਰਧਾਨ ਰਜੇਸ਼ ਗਿੱਲ ਵੱਲੋਂ ਇੱਕ ਵੀਡੀਓ ਜਾਰੀ ਕਰਕੇ ਪੱਤਰਕਾਰਾਂ ਨੂੰ ਦਰਪੇਸ਼ ਆ ਰਹੀਆਂ ਵਧਦੀਆਂ ਮੁਸ਼ਕਲਾਂ ਅਤੇ ਪ੍ਰੈੱਸ ਕਾਨਫਰੰਸਾਂ ਦੌਰਾਨ ਹੋ ਰਹੀ ਅਣਦੇਖੀ ‘ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਗਈ।ਰਜੇਸ਼ ਗਿੱਲ ਨੇ ਕਿਹਾ ਕਿ ਲੀਡਰਾਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੱਤਰਕਾਰਾਂ ਨੂੰ ਉਨ੍ਹਾਂ ਦਾ ਬਣਦਾ ਮਾਣ-ਸਤਿਕਾਰ ਨਾ ਦੇਣਾ ਬਹੁਤ…
-

ਸ਼੍ਰੋਮਣੀ ਅਕਾਲੀ ਦਲ ਵਿੱਚ, ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰਾਂ ਨੂੰ ਅੱਗੇ ਲਿਆਇਆ ਜਾਵੇਗਾ-ਇੰਦਰਜੀਤ ਪੰਡੋਰੀ
ਅੰਮ੍ਰਿਤਸਰ, 14 ਮਈ (ਫੁੱਲਜੀਤ ਸਿੰਘ ਵਰਪਾਲ) — ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਸ਼ਹਿਰੀ ਬੀਸੀ ਵਿੰਗ ਦੇ ਪ੍ਰਧਾਨ ਅਤੇ ਵਾਰਡ ਨੰਬਰ 43 ਦੇ ਕੌਂਸਲਰ ਇੰਦਰਜੀਤ ਸਿੰਘ ਪੰਡੋਰੀ ਵੱਲੋਂ ਅੱਜ ਸ਼ਹੀਦ ਊਧਮ ਸਿੰਘ ਨਗਰ ਵਿਖੇ ਇਕ ਪ੍ਰਭਾਵਸ਼ਾਲੀ ਅਤੇ ਉਤਸ਼ਾਹ ਭਰਪੂਰ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪਾਰਟੀ ਨਾਲ ਲੰਮੇ ਸਮੇਂ ਤੋਂ ਨਿਭਾ ਕਰ ਰਹੇ ਮਿਹਨਤੀ…
-

ਸਰਬਜੀਤ ਸਿੰਘ ਸਾਬਾ ਬੱਲ ਸਰਬ ਸੰਮਤੀ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਬਣੇ ਰਾਜਵਿੰਦਰ ਕੌਰ ਨੂੰ ਵੀ ਸਰਬਸੰਮਤੀ ਨਾਲ ਵਾਈਸ ਚੇਅਰਪਰਸਨ ਚੁਣਿਆ
ਅੰਮ੍ਰਿਤਸਰ, 14 ਮਈ ( ਕੇ.ਐਲ. ਜੀਤ ਵਾਲੀਆ)-ਅੱਜ ਬੱਚਤ ਭਵਨ ਅੰਮ੍ਰਿਤਸਰ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ: ਰੁਪਿੰਦਰਪਾਲ ਸਿੰਘ ਅਗਵਾਈ ਹੇਠ ਜ਼ਿਲ੍ਹਾ ਪ੍ਰੀਸ਼ਦ ਦੇ ਸਿੱਧੇ ਚੁਣੇ ਗਏ ਮੈਂਬਰਾਂ ਸਮੇਤ ਜ਼ਿਲ੍ਹੇ ਦੀਆਂ ਪੰਚਾਇਤ ਸਮੀਤੀਆਂ ਦੇ ਚੇਅਰਮੈਨਾਂ ਦੀ ਪਹਿਲੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਪ੍ਰੀਜਾਇਡਿੰਗ ਅਫ਼ਸਰ ਵਲੋਂ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉਪ…
-

ਸ਼ਿੰਗਾਰ ਐਵਨਿਊ ਦੇ ਅਮਨ-ਚੈਨ ਨਾਲ ਖਿਲਵਾੜ ਬਰਦਾਸ਼ਤ ਨਹੀਂ, ਜਬਰੀ ਰਸਤਾ ਕੱਢਣ ਦੀ ਹਰ ਕੋਸ਼ਿਸ਼ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ – ਇਲਾਕਾ ਨਿਵਾਸੀ
ਅੰਮ੍ਰਿਤਸਰ, 12 ਮਈ (ਕੇ.ਐਲ. ਜੀਤ ਵਾਲੀਆ) – ਸ਼ਿੰਗਾਰ ਐਵਨਿਊ ਵੈਲਫੇਅਰ ਸੋਸਾਇਟੀ (ਰਜਿ.), ਛੇਹਰਟਾ ਦੀ ਇਕ ਅਹਿਮ ਬੈਠਕ ਅੱਜ ਸੋਸਾਇਟੀ ਦੇ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਬੈਠਕ ਵਿੱਚ ਸੀਨੀਅਰ ਮੀਤ ਪ੍ਰਧਾਨ ਸਰਵਨ ਸਿੰਘ ਢਿੱਲੋਂ, ਮੀਤ ਪ੍ਰਧਾਨ ਸੁਖਬੀਰ ਸਿੰਘ, ਸਕੱਤਰ ਰੇਸ਼ਮ ਸਿੰਘ ਢਿੱਲੋਂ, ਕੈਸ਼ੀਅਰ ਦਲੀਪ ਸਿੰਘ (ਸੇਵਾਮੁਕਤ ਕਾਨੂੰਗੋ) ਅਤੇ ਹੋਰ…
-

ਅੱਜ ਦੇ ਸਮੇਂ ਵਿੱਚ ਬੱਚਿਆਂ ਦਾ ਖੇਡਾਂ ਨਾਲ ਜੁੜਨਾ ਬਹੁਤ ਜਰੂਰੀ ਹੈ-ਧੀਰਜ ਗਿੱਲ,ਰਮਾ ਮਹਾਜਨ
ਬਾਕਸਿੰਗ ਕਲੱਬ ਵੱਲੋਂ ਦੌੜ ਮੁਕਾਬਲੇ ਕਰਵਾਏ ਗਏ ਅੰਮ੍ਰਿਤਸਰ, 12 ਮਈ (ਕੇ.ਐਲ. ਜੀਤ ਵਾਲੀਆ) — ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਂਦਿਆਂ ਸ਼ਹੀਦ ਭਗਤ ਸਿੰਘ ਯੁਵਕ ਸੇਵਾਵਾਂ ਕਲੱਬ ਅਤੇ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਵੱਲੋਂ ਕੋਚ ਬਲਦੇਵ ਰਾਜ ਦੇਵ ਦੀ ਅਗਵਾਈ ਹੇਠ ਚੀਮਾ ਸਪੋਰਟਸ ਅਕੈਡਮੀ, ਗੁਰੂ ਰਾਮਦਾਸ ਨਗਰ ਕੋਟ…
-

ਸ਼ਹੀਦਾਂ ਦੀਆਂ ਕਸਮਾਂ ਖਾ ਕੇ ਪੰਜਾਬ ਦੀ ਸੱਤਾ ਤੇ ਝੂਠ ਬੋਲ ਕੇ ਆਈ ਆਪ ਸਰਕਾਰ ਲੋਕਾਂ ਨੂੰ ਡਰਾਉਣ ਧਮਕਾਉਣ ਦੀ ਰਾਜਨੀਤੀ ਕਰ ਰਹੀ ਹੈ- ਰਵਨੀਤ ਸਿੰਘ ਬਿੱਟੂ
ਭਾਜਪਾ ਦਫਤਰ ਵਿੱਚ ਜਿਲਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਹੋਰ ਆਗੂਆਂ ਦਾ ਨੁਕਸਾਨ ਕਰਨ ਦਾ ਸੀ ਗੁੰਡਿਆਂ ਵੱਲੋਂ ਪੂਰਾ ਪਲਾਨ ਤਰਨ ਤਾਰਨ 12 ਮਈ (ਨਵਜੀਤ ਸੋਨੂੰ,ਇਕਬਾਲ ਸਿੰਘ ਆਹਲੂਵਾਲੀਆ)-ਜ਼ਿਲ੍ਹਾ ਤਰਨ ਤਾਰਨ ਵਿਖੇ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ‘ਚ ਕੱਲ੍ਹ ਅਣਪਛਾਤੇ ਲੋਕਾਂ ਵੱਲੋਂ ਕੀਤੀ ਗਈ ਗੁੰਡਾਗਰਦੀ ਅਤੇ ਜਾਨਲੇਵਾ ਹਮਲੇ…
-

ਮਜੀਠਾ ਨਗਰ ਕੌਂਸਲ ਦੀਆਂ ਚੋਣਾਂ ਲਈ ਤਿਆਰੀਆਂ ਮੁਕੰਮਲ : ਭਗਵੰਤ ਪਾਲ ਸੱਚਰ
ਅੰਮ੍ਰਿਤਸਰ, 12 ਮਈ (ਕੇ.ਐਲ. ਜੀਤ ਵਾਲੀਆ)- ਪੰਜਾਬ ਵਿੱਚ 26 ਮਈ ਨੂੰ ਹੋਣ ਵਾਲੀਆਂ ਨਗਰ ਪੰਚਾਇਤਾਂ ਤੇ ਨਗਰ ਕੌਂਸਲ ਦੀਆਂ ਚੋਣਾਂ ਸਬੰਧੀ ਅੱਜ ਹਲਕਾ ਮਜੀਠਾ ਦੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਤੇ ਸੀਨੀਅਰ ਕਾਂਗਰਸੀ ਆਗੂ ਸ੍ਰ ਭਗਵੰਤ ਪਾਲ ਸਿੰਘ ਸੱਚਰ ਨੇ ਸ਼ਹਿਰ ਦੀਆਂ ਤੇਰਾਂ ਵਾਰਡਾਂ ਤੇ ਹੋਣ ਵਾਲੀਆਂ ਚੋਣਾਂ ਸਬੰਧੀ ਮੀਟਿੰਗ ਮਜੀਠਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਤੇ…
-

ਮਜੀਠਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਹੋਈ ਵੱਡੀ ਕਾਰਵਾਈ ਤਹਿਤ ਗੈਰ-ਕਾਨੂੰਨੀ ਇਮਾਰਤ ਢਾਹੀ
ਮਜੀਠਾ ਇਲਾਕੇ ਵਿਚ ਪਹਿਲੀ ਕਰਵਾਈ, ਅਜਿਹੀਆਂ ਕਾਰਵਾਈਆਂ ਅੱਗੇ ਵੀ ਜਾਰੀ ਰਹਿਣਗੀਆਂ: ਐਸ.ਐਸ.ਪੀ ਸੁਹੇਲਮੀਰ ਅੰਮ੍ਰਿਤਸਰ, 12 ਮਈ (ਕੇ.ਐਲ. ਜੀਤ ਵਾਲੀਆ)-ਅਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਮਜੀਠਾ ਦੇ ਮੁੱਖ ਕਸਬਾ ਮਜੀਠਾ ਵਿਖੇ ਨਸ਼ਾ ਤਸਕਰਾਂ ਨਾਲ ਜੁੜੀ ਇੱਕ ਗੈਰ-ਕਾਨੂੰਨੀ ਉਸਾਰੀ ਉੱਤੇ ਸਰਕਾਰੀ ਬੁਲਡੋਜ਼ਰ ਚੱਲਿਆ। ਨਗਰ ਕੌਂਸਲ ਮਜੀਠਾ, ਡਿਊਟੀ ਮੈਜਿਸਟ੍ਰੇਟ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਥਿਤ ਤੌਰ ਤੇ ਇੱਕ ਅਣ ਅਧਿਕਾਰਤ…
-

ਜ਼ਿਲ੍ਹਾ ਅੰਮ੍ਰਿਤਸਰ ਵਿੱਚ 5 ਨਗਰ ਕੌਂਸਲਾਂ ਅਜਨਾਲਾ, ਜੰਡਿਆਲਾ ਗੁਰੂ, ਮਜੀਠਾ, ਰਮਦਾਸ ਅਤੇ ਰਈਆ ਦੀਆਂ ਚੋਣਾਂ 26 ਮਈ ਨੂੰ ਹੋਣਗੀਆਂ : ਜ਼ਿਲ੍ਹਾ ਚੋਣ ਅਧਿਕਾਰੀ, ਚੋਣਾਂ ਵਾਲੀਆਂ ਨਗਰ ਕੌਂਸਲਾਂ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ
ਅੰਮ੍ਰਿਤਸਰ, 12 ਮਈ ( ਕੇ.ਐਲ. ਜੀਤ ਵਾਲੀਆ) – ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪੰਜਾਬ ਨਗਰ ਨਿਗਮ ਐਕਟ, 1976 ਦੀ ਧਾਰਾ 7ਏ ਅਤੇ ਪੰਜਾਬ ਨਗਰ ਨਿਗਮ ਚੋਣ ਐਕਟ, 1911 ਦੀ ਧਾਰਾ 13-ਏ ਅਧੀਨ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੰਬਰ 03/01/5 (-2)/52/2026/75 ਅਤੇ ਨੋਟੀਫਿਕੇਸ਼ਨ ਨੰਬਰ 03/01/5 (-2)/52/2026/76 ਮਿਤੀ 11-05-2026 ਮੁਤਾਬਕ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ 8 ਨਗਰ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












