Category: Punjab
-

ਚੇਅਰਮੈਨ ਕਰਮਜੀਤ ਰਿੰਟੂ ਅਤੇ ਪ੍ਰਿਅੰਕਾ ਸ਼ਰਮਾ ਨੇ ਗਰੀਨ ਐਵਨਿਊ ਦੇ ਵਸਨੀਕਾ ਦੀਆਂ ਸਮੱਸਿਆ ਸੁਣੀਆਂ
ਅੰਮ੍ਰਿਤਸਰ, 8 ਸਤੰਬਰ (ਕੇ.ਐਲ. ਜੀਤ ਵਾਲੀਆ)- ਗ੍ਰੀਨ ਐਵੇਨਿਊ EMC ਗਾਰਡਨ ਐਸੋਸੀਏਸ਼ਨ ਵੱਲੋਂ ਚੇਅਰਮੈਨ ਸ. ਗੁਰਪ੍ਰੀਤ ਸਿੰਘ ਗਰੋਵਰ ਦੀ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਇਲਾਕੇ ਦੇ ਵਿਕਾਸ, ਸਫ਼ਾਈ ਵਿਵਸਥਾ ਅਤੇ ਲੋਕਾਂ ਨੂੰ ਦਰਪੇਸ਼ ਨਾਗਰਿਕ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ੍ਰੀ ਓ.ਪੀ. ਬੁਲਾਨੀ, ਸ੍ਰੀ ਵਰਮਾ, ਸ੍ਰੀ ਬਲਵਿੰਦਰ…
-

ਖੇਡਾਂ ਵਤਨ ਪੰਜਾਬ ਦੀਆਂ-2026 ਅਧੀਨ ਬਲਾਕ ਪੱਧਰੀ ਖੇਡਾਂ ਦਾ ਪਹਿਲਾ ਦਿਨ ਉਤਸ਼ਾਹ ਨਾਲ ਸੰਪੰਨ
ਅੰਮ੍ਰਿਤਸਰ, 8 ਸਤੰਬਰ ( ਕੇ. ਐਲ. ਜੀਤ ਵਾਲੀਆ)-ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ, ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ…
-

ਗੁਰੂ ਨਾਨਕ ਬਾਜ਼ਾਰ ਵਿੱਚ ਚੇਅਰਮੈਨ ਰਾਹਿਲ ਖੰਨਾ ਦੀ ਅਗਵਾਈ ਹੇਠ ਵਿਸ਼ੇਸ਼ ਵਪਾਰੀ ਮੀਟਿੰਗ
ਵਪਾਰੀਆਂ ਦੀ ਸੁਰੱਖਿਆ ਮਜ਼ਬੂਤ ਕਰਨ ਲਈ ਸਥਾਈ PCR ਸਹੂਲਤ ਦੇਣ ਦਾ ਅਹਿਮ ਫੈਸਲਾ ਅੰਮ੍ਰਿਤਸਰ, 7 ਸਤੰਬਰ (ਕੇ. ਐਲ. ਜੀਤ ਵਾਲੀਆ)- ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਾਹਿਲ ਖੰਨਾ ਦੀ ਅਗਵਾਈ ਅਤੇ ਹਲਕਾ ਇੰਚਾਰਜ ਕਰਮਜੀਤ ਸਿੰਘ ਰਿੰਟੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੁਰੂ ਨਾਨਕ ਬਾਜ਼ਾਰ (ਲੰਡਾ ਬਾਜ਼ਾਰ) ਵਿਖੇ ਵਪਾਰੀਆਂ ਦੀਆਂ ਸਮੱਸਿਆਵਾਂ ਅਤੇ ਸੁਰੱਖਿਆ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਹ…
-

ਵਿਧਾਇਕ ਡਾ. ਇੰਦਰਬੀਰ ਸਿੰਘ ਨਿਜਰ ਦੀ ਅਗਵਾਈ ਹੇਠ ਵਾਰਡ ਨੰਬਰ 46 ਵਿੱਚ ਵਿਸ਼ਾਲ ਸਫਾਈ ਅਭਿਆਨ ਸ਼ੁਰੂ
ਅੰਮ੍ਰਿਤਸਰ, 7 ਸਤੰਬਰ (ਕੇ. ਐਲ. ਜੀਤ ਵਾਲੀਆ)- ਹਲਕਾ ਦੱਖਣੀ ਵਿੱਚ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅੱਜ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿਜਰ ਦੀ ਅਗਵਾਈ ਹੇਠ ਵਾਰਡ ਨੰਬਰ 46 ਦੇ ਚਾਟੀਵਿੰਡ ਗੇਟ, ਬਾਬਾ ਦੀਪ ਸਿੰਘ ਕਲੋਨੀ ਅਤੇ ਲਕਸ਼ਮਣ ਸਰ ਚੌਂਕ ਵਿੱਚ ਵਿਸ਼ਾਲ ਸਫਾਈ…
-

ਵਿਧਾਇਕ ਡਾ. ਇੰਦਰਬੀਰ ਸਿੰਘ ਨਿਜਰ ਦੀ ਹਾਜ਼ਰੀ ਵਿੱਚ ਅਸ਼ੋਕ ਕੁਮਾਰ ਸਮੇਤ ਕਈ ਆਗੂ ‘ਆਪ’ ਵਿੱਚ ਸ਼ਾਮਲ
ਅੰਮ੍ਰਿਤਸਰ, 7 ਸਤੰਬਰ (ਕੇ. ਐਲ. ਜੀਤ ਵਾਲੀਆ)- ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਹੋਰ ਵੱਡੀ ਮਜ਼ਬੂਤੀ ਮਿਲੀ ਜਦੋਂ ਹਲਕਾ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿਜਰ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਆਗੂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਹਲਕਾ ਦੱਖਣੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਬਿੱਲਾ ਦੀ…
-

ਨਿੱਜੀ ਹਸਪਤਾਲ ’ਤੇ ਪਾਵਰਕਾਮ ਮਿਹਰਬਾਨ, ਦੋਵਾਂ ਦੀ ਮਨਮਾਨੀ ਕਾਰਨ ਲੋਕ ਪ੍ਰੇਸ਼ਾਨ
ਗੰਦਗੀ ਕਾਰਨ ਆਪਣਾ ਘਰ ਛੱਡ ਕੇ ਦੂਜਿਆਂ ਦੇ ਘਰਾਂ ਵਿੱਚ ਰਹਿਣ ਲਈ ਮਜਬੂਰ ਹੋਏ ਸਥਾਨਕ ਲੋਕ ਮੌਕੇ ਦਾ ਜਾਇਜ਼ਾ ਲੈਣ ਪਹੁੰਚੀ ਸੀਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ ਨੇ ਅਧਿਕਾਰੀਆਂ ਨੂੰ ਲਗਾਈ ਫਟਕਾਰ ਅੰਮ੍ਰਿਤਸਰ, 7 ਸਤੰਬਰ (ਕੇ.ਐੱਲ. ਜੀਤ ਵਾਲੀਆ): ਬਟਾਲਾ ਰੋਡ ਸਥਿਤ ਇੱਕ ਨਿੱਜੀ ਹਸਪਤਾਲ ’ਤੇ ਪਾਵਰਕਾਮ ਦੀ ਮਿਹਰਬਾਨੀ ਕਾਰਨ ਸਥਾਨਕ ਲੋਕ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ…
-

ਭਾਰਤੀ ਨਾਗਰਿਕ ਸੁਰੱਖਸ਼ਾ ਸਾਹਿੰਤਾ-2023 ਦੀ ਧਾਰਾ 163 ਅਧੀਨ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਵੱਲੋਂ 8 ਵੱਖ- ਵੱਖ ਹੁਕਮ ਕੀਤੇ ਜਾਰੀ
ਅੰਮ੍ਰਿਤਸਰ 7 ਸਤੰਬਰ (ਕੇ. ਐੱਲ. ਜੀਤ ਵਾਲੀਆ)- ਸ੍ਰੀ ਹਰਮਨਬੀਰ ਸਿੰਘ ਗਿੱਲ, ਆਈ.ਪੀ.ਐਸ, ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਜੀ ਵੱਲੋਂ ਭਾਰਤੀ ਨਾਗਰਿਕ ਸੁਰੱਖਸ਼ਾ ਸਾਹਿੰਤਾ-2023 ਦੀ ਧਾਰਾ 163 (BNSS) ਅਧੀਨ ਪ੍ਰਾਪਤ ਅਧਿਕਾਰਾ ਦੀ ਵਰਤੋਂ ਕਰਦਿਆਂ ਹੋਇਆਂ ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਦੇ ਅਧੀਨ ਪੈਂਦੇ ਥਾਣਿਆਂ ਦੇ ਏਰੀਆਂ ਵਿੱਚ 8 ਵੱਖ-ਵੱਖ ਹੁਕਮ ਜਾਰੀ ਕੀਤੇ ਗਏ ਹਨ। ਜਿੰਨਾਂ ਦਾ ਵੇਰਵਾ ਹੇਠ ਲਿਖੇ ਅਨੁਸਾਰ…
-

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
— ਮੁਲਜ਼ਮ ਇਲਾਕੇ ਵਿੱਚ ਹਥਿਆਰਾਂ ਅਤੇ ਨਸ਼ਿਆਂ ਦੀ ਸਪਲਾਈ ਕਰਨ ਵਿੱਚ ਸ਼ਾਮਲ ਸਨ: ਆਈਜੀਪੀ ਬਾਰਡਰ ਰੇਂਜ ਗੁਰਪ੍ਰੀਤ ਭੁੱਲਰ —ਮਾਡਿਊਲ ਵਿੱਚ ਸ਼ਾਮਲ ਦੋ ਹੋਰ ਮੁਲਜ਼ਮਾਂ ਦੀ ਪਛਾਣ ਹੋਈ; ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ: ਐਸਐਸਪੀ ਕੰਵਲਪ੍ਰੀਤ ਚਾਹਲ ਅੰਮ੍ਰਿਤਸਰ, 7 ਸਤੰਬਰ: (ਕੇ. ਐਲ. ਜੀਤ ਵਾਲੀਆ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ…
-

ਚੰਡੀਗੜ੍ਹ ਦੀ ਇਸ਼ਾਨਵੀ ਸੋਨੀ ਵਿਸ਼ਵ ਯੁਵਾ ਮਹੋਤਸਵ ਵਿੱਚ ਰੂਸ ਵਿਖੇ ਕਰੇਗੀ ਭਾਰਤ ਦੀ ਨੁਮਾਇੰਦਗੀ
ਚੰਡੀਗੜ੍ਹ, 6 ਸਤੰਬਰ (ਕੇ. ਐਲ. ਜੀਤ ਵਾਲੀਆ): ਚੰਡੀਗੜ੍ਹ ਦੀ ਹੋਣਹਾਰ ਨੌਜਵਾਨ ਇਸ਼ਾਨਵੀ ਸੋਨੀ ਦੀ ਚੋਣ ਆਗਾਮੀ ਵਿਸ਼ਵ ਯੁਵਾ ਮਹੋਤਸਵ ਵਿੱਚ ਭਾਰਤ ਦੀ ਨੁਮਾਇੰਦਗੀ ਕਰਨ ਲਈ ਹੋਈ ਹੈ। ਇਹ ਅੰਤਰਰਾਸ਼ਟਰੀ ਮਹੋਤਸਵ 11 ਤੋਂ 17 ਸਤੰਬਰ 2026 ਤੱਕ ਰੂਸ ਦੇ ਯੇਕਾਤੇਰਿਨਬੁਰਗ ਸ਼ਹਿਰ ਵਿੱਚ ਆਯੋਜਿਤ ਕੀਤਾ ਜਾਵੇਗਾ। ਇਸ ਵਿਸ਼ਵ ਪੱਧਰੀ ਮਹੋਤਸਵ ਵਿੱਚ 190 ਤੋਂ ਵੱਧ ਦੇਸ਼ਾਂ ਦੇ ਨੌਜਵਾਨ…
-

ਸਮਾਜ ਸੇਵਾ ਅਤੇ ਰਾਜਪੂਤ ਬਰਾਦਰੀ ਦੀ ਭਲਾਈ ਲਈ ਅਵਤਾਰ ਸਿੰਘ ਕੰਡਾ ਸਵੀਟੀ ਦਾ ਯੋਗਦਾਨ ਸ਼ਲਾਘਾਯੋਗ
ਜਨਮਦਿਨ ਮੌਕੇ ਅਜੀਤ ਨਗਰ ਵਿਖੇ ਕਰਵਾਇਆ ਗਿਆ ਸਨਮਾਨ ਸਮਾਗਮ, ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿੱਤੀਆਂ ਦਿਲੋਂ ਵਧਾਈਆਂ ਅੰਮ੍ਰਿਤਸਰ, 5 ਸਤੰਬਰ (ਕੇ. ਐਲ. ਜੀਤ ਵਾਲੀਆ)- ਨੈਸ਼ਨਲ ਰਾਜਪੂਤ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਵਤਾਰ ਸਿੰਘ ਕੰਡਾ ਸਵੀਟੀ ਦੇ ਜਨਮਦਿਨ ਮੌਕੇ ਅਜੀਤ ਨਗਰ ਵਿਖੇ ਇੱਕ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਅੰਮ੍ਰਿਤਸਰ ਦੀਆਂ ਵੱਖ-ਵੱਖ ਖੇਤਰਾਂ ਨਾਲ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












