Category: Punjab
-

ਅਵਤਾਰ ਸੰਧੂ ਪੰਜਾਬ ਪ੍ਰਦੇਸ਼ ਕਾਂਗਰਸ ਐਸਸੀ ਡਿਪਾਰਟਮੈਂਟ ਦੇ ਸਕੱਤਰ ਨਿਯੁਕਤ
ਅੰਮ੍ਰਿਤਸਰ, 4 ਮਈ (ਫੁੱਲਜੀਤ ਵਰਪਾਲ) – ਕਾਂਗਰਸ ਪਾਰਟੀ ਵਿੱਚ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਸਰਗਰਮ ਅਤੇ ਵਧੀਆ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਹਾਈਕਮਾਨ ਵੱਲੋਂ ਆਗੂ ਅਵਤਾਰ ਸਿੰਘ ਸੰਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸਸੀ ਡਿਪਾਰਟਮੈਂਟ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਆਪਣੀ ਨਿਯੁਕਤੀ ‘ਤੇ ਖੁਸ਼ੀ ਪ੍ਰਗਟ ਕਰਦਿਆਂ ਅਵਤਾਰ ਸਿੰਘ ਸੰਧੂ ਨੇ ਸ੍ਰੀ ਮਲਿਕਾਰਜੁਨ…
-

ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਫਿਰ ਮਿਲੀ ਜਾਨੋਂ ਮਾਰਣ ਦੀ ਧਮਕੀ, ਸੁਰੱਖਿਆ ਏਜੰਸੀਆਂ ਦੀਆਂ ਮੁਸ਼ਕਲਾਂ ਵਧੀਆਂ
ਅੰਮ੍ਰਿਤਸਰ (ਕੇ. ਐਲ. ਜੀਤ ਵਾਲੀਆ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਇਕ ਵਾਰ ਫਿਰ ਜਾਨੋਂ ਮਾਰਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਧਮਕੀ ਇਕ ਵਿਦੇਸ਼ੀ ਨੰਬਰ ਤੋਂ ਭੇਜੀ ਗਈ ਹੈ, ਜੋ ਪਹਿਲਾਂ ਵੀ ਇਸ ਤਰ੍ਹਾਂ ਦੀਆਂ ਧਮਕੀਆਂ ਲਈ ਵਰਤਿਆ ਜਾ ਚੁੱਕਾ ਹੈ। ਸੂਤਰਾਂ ਤੋਂ…
-

ਮਮਤਾ ਦੱਤਾ ਨੇ ਅੰਮ੍ਰਿਤਸਰ ਹਲਕਾ ਪੂਰਬੀ ਵਿਖੇ ਫੜੀ ਸਰਗਰਮੀ ਘਰ-ਘਰ ਜਾ ਕੇ ਲੋਕਾਂ ਨਾਲ ਕੀਤਾ ਸੰਪਰਕ ਤੇਜ਼
ਅੰਮ੍ਰਿਤਸਰ, 3 ਅਪ੍ਰੈਲ (ਕੇ. ਐਲ. ਜੀਤ ਵਾਲੀਆ) – ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਕੌਂਸਲਰ ਮੈਡਮ ਮਮਤਾ ਦੱਤਾ ਨੇ ਕਾਂਗਰਸ ਹਾਈ ਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਆਪਣੀਆਂ ਗਤੀਵਿਧੀਆਂ ਵਿੱਚ ਤੇਜ਼ੀ ਲਿਆ ਦਿੱਤੀ ਹੈ। ਮਮਤਾ ਦੱਤਾ ਵੱਲੋਂ ਇਲਾਕੇ ਵਿੱਚ…
-

ਗੈਸ ਸਿਲਿੰਡਰਾਂ ਦੀਆਂ ਕੀਮਤਾਂ ਵਿੱਚ ਬੇਹਿਸਾਬ ਵਾਧਾ ਲੋਕਾਂ ‘ਤੇ ਵੱਡਾ ਬੋਝ: ਐਡਵੋਕੇਟ ਹਰਪਾਲ ਸਿੰਘ ਨਿਜ਼ਰ
ਅੰਮ੍ਰਿਤਸਰ, 3 ਅਪ੍ਰੈਲ (ਕੇ. ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਲੀਗਲ ਵਿੰਗ ਦੇ ਮਾਝਾ ਜੋਨ ਦੇ ਚੇਅਰਮੈਨ ਅਤੇ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿਜ਼ਰ ਨੇ ਗੈਸ ਸਿਲਿੰਡਰਾਂ ਦੀਆਂ ਕੀਮਤਾਂ ਵਿੱਚ ਕੀਤੇ ਗਏ ਬੇਹੱਦ ਵਾਧੇ ‘ਤੇ ਕੜੀ ਪ੍ਰਤੀਕ੍ਰਿਆ ਜ਼ਾਹਿਰ ਕਰਦਿਆਂ ਕੇਂਦਰ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਰਸੋਈ…
-

ਕਰਨਾਲ ਵਿੱਚ ਸੁਲਤਾਨ-ਉਲ-ਕੌਮ ਨਵਾਬ ਜੱਸਾ ਸਿੰਘ ਆਹਲੂਵਾਲੀਆ ਦੀ 308ਵੀਂ ਜਨਮ ਜਯੰਤੀ ਧੂਮਧਾਮ ਨਾਲ ਮਨਾਈ ਗਈ
* ਸਿੱਖ ਇਤਿਹਾਸ ਦਾ ਮਹਾਨ ਯੋਧਾ: ਜਦੋਂ ਜੱਸਾ ਸਿੰਘ ਆਹਲੂਵਾਲੀਆ ਕੌਮ ਦੀ ਢਾਲ ਬਣੇ ! ਕਰਨਾਲ, 3 ਅਪ੍ਰੈਲ: (ਪ੍ਰਵੀਣ ਵਾਲੀਆ)-ਜ਼ਿਲ੍ਹੇ ਵਿੱਚ ਆਹਲੂਵਾਲੀਆ-ਜਾਇਸਵਾਲ ਬਿਰਾਦਰੀ ਵੈਲਫੇਅਰ ਸੋਸਾਇਟੀ ਵੱਲੋਂ ਐਤਵਾਰ, 3 ਮਈ 2026 ਨੂੰ ਮਹਾਨ ਯੋਧੇ ਅਤੇ ਸਿੱਖ ਇਤਿਹਾਸ ਦੇ ਮਾਣਯੋਗ ਨਾਇਕ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ 308ਵੀਂ ਜਨਮ ਜਯੰਤੀ ਮੌਕੇ ਪੰਚਾਇਤ ਭਵਨ, ਕਰਨਾਲ ਵਿੱਚ…
-

‘ਆਪ’ ਦੇ ਟ੍ਰੇਡ ਵਿਂਗ ਵੱਲੋਂ ਗੈਸ ਸਿਲੈਂਡਰ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਘੰਟਾ ਘਰ ’ਤੇ ਰੋਸ ਪ੍ਰਦਰਸ਼ਨ
ਅੰਮ੍ਰਿਤਸਰ (ਕੇ.ਐਲ. ਜੀਤ ਵਾਲੀਆ) – ਆਮ ਆਦਮੀ ਪਾਰਟੀ ਦੇ ਟ੍ਰੇਡ ਵਿਂਗ ਵੱਲੋਂ ਅੱਜ ਅੰਮ੍ਰਿਤਸਰ ਦੇ ਹਾਲ ਬਾਜ਼ਾਰ ਵਿੱਚ ਕੇਂਦਰ ਸਰਕਾਰ ਵੱਲੋਂ ਗੈਸ ਸਿਲੈਂਡਰ ਦੀਆਂ ਕੀਮਤਾਂ ਵਿੱਚ ਹੋ ਰਹੇ ਵਾਧੇ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਭਾਜਪਾ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਗਏ। ਇਹ ਪ੍ਰਦਰਸ਼ਨ ਮਾਝਾ ਜ਼ੋਨ ਇੰਚਾਰਜ ਸ਼ੀਤਲ ਜੁਨੇਜਾ ਦੀ…
-

ਅੰਤਰਰਾਸ਼ਟਰੀ ਸਾਹਿਤਕ ਸਾਂਝਾਂ—ਪੰਜ ਸਾਲਾਂ ਵਿੱਚ 800 ਤੋਂ ਵੱਧ ਕਵੀਜਨਾਂ ਨੂੰ ਦਿੱਤਾ ਵਿਸ਼ਵ ਪੱਧਰੀ ਮੰਚ
ਕਨੇਡਾ ਬ੍ਰਮਟਨ 3 ਮਈ (ਜੋਬਨਪ੍ਰੀਤ ਸਿੰਘ ਵਾਲੀਆ )- ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਨੇ ਆਪਣੇ ਪੰਜ ਸਾਲਾਂ ਦੇ ਸਫ਼ਰ ਦੌਰਾਨ ਵਿਸ਼ਵ ਭਰ ਦੇ 800 ਤੋਂ ਵੱਧ ਕਵੀਜਨਾਂ ਨੂੰ ਇੱਕ ਸਾਂਝੇ ਮੰਚ ‘ਤੇ ਜੋੜ ਕੇ ਸਾਹਿਤਕ ਜਗਤ ਵਿੱਚ ਵੱਖਰੀ ਪਹਿਚਾਣ ਬਣਾਈ ਹੈ। ਇਸ ਸੰਸਥਾ ਵੱਲੋਂ ਹਰ ਮਹੀਨੇ ਦੇ ਦੂਜੇ ਐਤਵਾਰ “ਕਾਵਿ ਮਿਲਣੀ” ਪ੍ਰੋਗਰਾਮ ਆਯੋਜਿਤ ਕੀਤਾ ਜਾਂਦਾ…
-

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ
— ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਅੱਗੇ ਅਪਰਾਧਕ ਤੱਤਾਂ ਵਿੱਚ ਵੰਡੀਆਂ ਜਾ ਰਹੀਆਂ ਸਨ: ਡੀਜੀਪੀ ਗੌਰਵ ਯਾਦਵ — ਮਾਮਲੇ ਦੀ ਅਗਲੇਰੀ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀ.ਪੀ. ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 3 ਮਈ(ਕੇ.ਐਲ. ਜੀਤ ਵਾਲੀਆ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ…
-

ਕਾਂਗਰਸ ਸਰਕਾਰ ਆਉਣ ‘ਤੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ਪਾਇਆ ਜਾਵੇਗਾ :- ਐਮਪੀ ਗੁਰਜੀਤ ਔਜਲਾ
ਸੀਨੀਅਰ ਆਗੂ ਬੱਬੀ ਪਹਿਲਵਾਨ ਵੱਲੋਂ ਐਮਪੀ ਔਜਲਾ, ਡਾ.ਵੇਰਕਾ, ਦੱਤੀ, ਜੁਗਲ , ਮਿੱਠੂ ਮਦਾਨ ਦਾ ਸਨਮਾਨਿਤ ਅੰਮ੍ਰਿਤਸਰ 2 ਮਈ(ਕੇ.ਐਲ. ਜੀਤ ਵਾਲੀਆ, ਫੁੱਲਜੀਤ ਵਰਪਾਲ) -ਅੱਜ ਸੀਨੀਅਰ ਟਕਸਾਲੀ ਕਾਂਗਰਸ ਦੇ ਆਗੂ ਬਲਬੀਰ ਸਿੰਘ ਬੱਬੀ ਪਹਿਲਵਾਨ ਦੇ ਗ੍ਰਹਿ ਵਿਖੇ ਅੰਮ੍ਰਿਤਸਰ ਲੋਕ ਸਭਾ ਦੇ ਐਮਪੀ ਗੁਰਜੀਤ ਸਿੰਘ ਔਜਲਾ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਮਿੱਠੂ ਮਦਾਨ, ਸਾਬਕਾ ਕੈਬਨਿਟ ਮੰਤਰੀ…
-

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ- ਜਸਕਰਨ ਸਿੰਘ ਬੰਦੇਸ਼ਾ
ਅੰਮ੍ਰਿਤਸਰ, 1 ਮਈ(ਕੇ.ਐਲ. ਜੀਤ ਵਾਲੀਆ) – ਪੰਜਾਬ ਵਿੱਚ ਚੱਲ ਰਹੀ ਸਿਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਚੁਗਾਵਾਂ ਸਾਧਪੁਰ ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਕੀਤਾ । ਇਸ ਮੌਕੇ ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਐਡਵੋਕੇਟ ਅਰਵਿੰਦਰ ਸਿੰਘ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












