Category: Punjab
-

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ
ਅੰਮ੍ਰਿਤਸਰ ,1 ਮਈ(ਕੇ.ਐਲ. ਜੀਤ ਵਾਲੀਆ)-ਲਿਵਾਸਾ ਹਸਪਤਾਲ ਨੇ ਸ਼੍ਰੀ ਕਮਲ ਕਾਂਤ ਗੰਭੀਰ ਨੂੰ ਆਪਣੇ ਮੁੱਖ ਵਿੱਤੀ ਅਧਿਕਾਰੀ ਵਜੋਂ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਲੀਡਰਸ਼ਿਪ ਟੀਮ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਹਸਪਤਾਲ ਦਾ ਨੈੱਟਵਰਕ ਪੂਰੇ ਉੱਤਰੀ ਭਾਰਤ ਵਿੱਚ ਵਧ ਅਤੇ ਫੈਲ ਰਿਹਾ ਹੈ । ਸ਼੍ਰੀ ਗੰਭੀਰ ਰਣਨੀਤਕ ਵਿੱਤ, ਸ਼ਾਸਨ, ਕਾਰੋਬਾਰੀ ਪਰਿਵਰਤਨ, ਅਤੇ ਸਿਹਤ ਸੰਭਾਲ,…
-

ਸ੍ਰੀ ਦਰਬਾਰ ਸਾਹਿਬ ਦੇ ਨਵ ਨਿਯੁਕਤ ਮੈਨੇਜਰ ਮੇਜਰ ਸਿੰਘ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ, 30 ਅਪ੍ਰੈਲ (ਕੇ.ਐਲ. ਜੀਤ ਵਾਲੀਆ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਵੱਖ-ਵੱਖ ਅਹੁਦਿਆਂ ਤੇ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਣ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਮੇਜਰ ਸਿੰਘ ਅਰਜਨ ਮਾਗਾ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਮੁੱਖ ਮੈਨੇਜਰ ਬਣਾਉਣ ਤੇ ਪੱਤਰਕਾਰ ਮਿੱਤਰਪਾਲ ਸਿੰਘ ਰੰਧਾਵਾ…
-
ਸੁਰਜੀਤ ਪਹਿਲਵਾਨ ਦੀ ਅਗਵਾਈ ਵਿੱਚ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਅਕਾਲੀ ਦਲ ਵੱਲੋਂ ਬਿਜਲੀ ਘਰ ਅੱਗੇ ਪ੍ਰਦਰਸ਼ਨ
ਅੰਮ੍ਰਿਤਸਰ (ਕੇ.ਐਲ. ਜੀਤ ਵਾਲੀਆ, ਫੁੱਲਜੀਤ ਵਰਪਾਲ) — ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਤੇ ਕੌਂਸਲਰ ਸੁਰਜੀਤ ਸਿੰਘ ਪਹਿਲਵਾਨ ਦੀ ਅਗਵਾਈ ਵਿੱਚ ਸਕੱਤਰੀ ਬਾਗ ਸਥਿਤ ਬਿਜਲੀ ਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਸ਼ਹਿਰੀ ਪ੍ਰਧਾਨ ਅਤੇ ਵਾਰਡ ਨੰਬਰ 43 ਦੇ ਕੌਂਸਲਰ ਇੰਦਰਜੀਤ ਸਿੰਘ ਪੰਡੋਰੀ ਦੀ ਅਗਵਾਈ ਹੇਠ…
-

ਆਰ.ਪੀ. ਸਿੰਘ ਮੈਣੀ ਦੀ ਅਗਵਾਈ ਹੇਠ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਹਲਕਾ ਨੋਰਥ ‘ਚ ਰੋਸ ਮੁਜ਼ਾਹਰਾ
ਅੰਮ੍ਰਿਤਸਰ (ਕੇ.ਐਲ. ਜੀਤ ਵਾਲੀਆ) — ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਸ. ਬਿਕਰਮ ਸਿੰਘ ਮਜੀਠੀਆ ਅਤੇ ਜ਼ਿਲ੍ਹਾ ਪ੍ਰਧਾਨ ਸ. ਸੁਰਜੀਤ ਸਿੰਘ ਪਹਿਲਵਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਲੱਗ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿੱਚ ਅੱਜ ਹਲਕਾ ਅੰਮ੍ਰਿਤਸਰ ਉੱਤਰੀ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਮਜੀਠਾ ਰੋਡ ਸਥਿਤ…
-

ਗੁਰਪ੍ਰੀਤ ਰੰਧਾਵਾ ਦੀ ਅਗਵਾਈ ਵਿੱਚ ਅਕਾਲੀ ਦਲ ਵੱਲੋਂ ਹਲਕਾ ਪੂਰਬੀ ਵਿੱਚ ਵਿਸ਼ਾਲ ਰੋਸ ਮੁਜ਼ਾਹਰਾ
ਅੰਮ੍ਰਿਤਸਰ, 30 ਅਪ੍ਰੈਲ (ਕੇ.ਐਲ. ਜੀਤ ਵਾਲੀਆ, ਫੁਲਜੀਤ ਵਰਪਾਲ) – ਪੰਜਾਬ ਵਿੱਚ ਨਿਰਵਿਘਨ ਬਿਜਲੀ ਸਪਲਾਈ ਨਾ ਹੋਣ ਅਤੇ ਲਗਾਤਾਰ ਲੱਗ ਰਹੇ ਵੱਡੇ ਬਿਜਲੀ ਕੱਟਾਂ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਦਿਸ਼ਾ-ਨਿਰਦੇਸ਼ਾਂ…
-

ਸ਼੍ਰੀ ਰਾਮ ਸੁਸਾਇਟੀ ਵੱਲੋਂ ਐਡਵੋਕੇਟ ਮੰਗਤ ਰਾਮ ਸਿੱਲੀ ਦੀ ਅਗਵਾਈ ਵਿੱਚ ਤਹਿਸੀਲਦਾਰ ਜਗਸੀਰ ਸਿੰਘ ਨੂੰ ਕੀਤਾ ਸਨਮਾਨਿਤ
ਅੰਮ੍ਰਿਤਸਰ,30 ਅਪ੍ਰੈਲ (ਕੇ.ਐਲ.ਜੀਤ ਵਾਲੀਆ)-ਸ਼੍ਰੀ ਰਾਮ ਸੋਸ਼ਲ ਵੈਲਫੇਅਰ ਸੁਸਾਇਟੀ ਰਜਿਸਟਰਡ ਪੰਜਾਬ ਦੇ ਪ੍ਰਧਾਨ ਸ੍ਰੀ ਮੰਗਤ ਰਾਮ ਸਿਲ੍ਹੀ ਵਕੀਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਕਚਹਿਰੀ ਅੰਮ੍ਰਿਤਸਰ ਵਿੱਚ ਵਿਸ਼ੇਸ਼ ਮੀਟਿੰਗ ਹੋਈ। ਜਿਸ ਵਿੱਚ ਸੁਸਾਇਟੀ ਦੇ ਆਹੁਦੇਦਾਰ ਤੇ ਅੰਮ੍ਰਿਤਸਰ ਸ਼ਹਿਰ ਦੇ ਇਲਾਕੇ ਪਿੰਡ ਸੁਲਤਾਨਵਿੰਡ ਦੀਆਂ ਪ੍ਰਮੁੱਖ ਸਖਸ਼ੀਅਤਾਂ ਸ਼ਾਮਿਲ ਹੋਈਆਂ। ਮੀਟਿੰਗ ਵਿੱਚ ਪਿੰਡ ਸੁਲਤਾਨ ਵਿੰਡ ਦੇ ਬਹੁਤ ਜ਼ਰੂਰੀ ਮੁੱਖ ਮੁੱਦਿਆਂ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












