Category: Punjab
-

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਵੱਲੋਂ ਕੇਂਦਰੀ ਜੇਲ੍ਹ ਅੰਮ੍ਰਿਤਸਰ ਦਾ ਨਿਰੀਖਣ
ਕੈਦੀਆਂ ਅਤੇ ਇੰਟਰਨੀਆਂ ਨਾਲ ਕੀਤੀ ਗੱਲਬਾਤ, ਭਲਾਈ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਅੰਮ੍ਰਿਤਸਰ, 3 ਜੂਨ (ਕੇ.ਐਲ. ਜੀਤ ਵਾਲੀਆ) – ਮਾਣਯੋਗ ਸੁਪਰੀਮ ਕੋਰਟ ਦੇ ਫ਼ੈਸਲੇ Sukanya Shantha v. Union of India, 2024 AIR SC 5201 ਦੀ ਪਾਲਣਾ ਅਤੇ ਪੰਜਾਬ ਜੇਲ੍ਹ ਮੈਨੂਅਲ ਦੇ ਨਿਯਮ 29.22 ਅਨੁਸਾਰ, ਸ੍ਰੀਮਤੀ ਜਤਿੰਦਰ ਕੌਰ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ…
-

ਸ਼ਹੀਦਾਂ ਦੀਆਂ ਕੁਰਬਾਨੀਆਂ ਪ੍ਰਤੀ ਸੰਗਤਾਂ ਦੀ ਅਟੁੱਟ ਸ਼ਰਧਾ ਕੌਮੀ ਜਾਗਰੂਕਤਾ ਦੀ ਨਿਸ਼ਾਨੀ -ਗਿ. ਹਰਨਾਮ ਸਿੰਘ ਖਾਲਸਾ
ਦਮਦਮੀ ਟਕਸਾਲ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿ.ਹਰਨਾਮ ਸਿੰਘ ਖਾਲਸਾ ਦੀ ਰਹਿਨੁਮਾਈ ਹੇਠ ਗੁ. ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਜੂਨ 1984 ਦੇ ਤੀਸਰੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ 42ਵੇਂ ਸ਼ਹੀਦੀ ਜੋੜ ਮੇਲੇ ਦੀ ਆਰੰਭਤਾ ਤੋਂ ਬਾਅਦ ਸ਼ਹੀਦੀ ਹਫ਼ਤੇ ਦੇ ਅੱਜ ਦੂਜੇ ਦਿਨ ਸ਼ਾਮ ਦੇ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਸਜਾਏ…
-

ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਸੰਸਥਾ ਦੇ 122ਵੇਂ ਜਨਮ ਦਿਨ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮਾਂ ਦੀ ਸ਼ੁਰੂਆਤ
ਅੰਮ੍ਰਿਤਸਰ, 2 ਜੂਨ (ਕੇ.ਐਲ. ਜੀਤ ਵਾਲੀਆ)- (ਗੁਰਮਤਿ ਵਿਚਾਰਧਾਰਾ ਦੀ ਰੌਸ਼ਨੀ ਵਿੱਚ ਕੁਦਰਤ ਦੀ ਸੰਭਾਲ) ਭਗਤ ਪੂਰਨ ਸਿੰਘ ਬਾਨੀ ਪਿੰਗਲਵਾੜਾ ਸੰਸਥਾ ਦੇ 122ਵੇਂ ਜਨਮ ਦਿਨ ਨੂੰ ਸਮਰਪਿਤ ਤਿੰਨ ਰੋਜ਼ਾ ਪ੍ਰੋਗਰਾਮਾਂ ਦੀ ਸ਼ੁਰੂਆਤ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ(ਰਜਿ.) ਅੰਮ੍ਰਿਤਸਰ ਦੇ ਵਿਹੜੇ ਵਿੱਚ ਹੋਈ ਪ੍ਰੋਗਰਾਮ ਦੀ ਆਰੰਭਤਾ ਗੁਰਬਾਣੀ ਦੇ ਰਸਭਿੰਨੇ ਸ਼ਬਦ “ਬਲਹਾਰਿ ਕੁਦਰਤ ਵਸਿਆ’ ਨਾਲ ਹੋਈ। ਪਹਿਲੇ ਦਿਨ…
-

ਖਾਦ ਪਦਾਰਥਾਂ ਵਿੱਚ ਵੱਧ ਰਹੀ ਮਿਲਾਵਟ ਲੋਕਾਂ ਦੀ ਸਿਹਤ ਲਈ ਵੱਡਾ ਖਤਰਾ ਬਣਦੀ ਜਾ ਰਹੀ ਹੈ: ਸੰਜੀਵ ਅਰੋੜਾ
ਅੰਮ੍ਰਿਤਸਰ, 2 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੰਜੀਵ ਅਰੋੜਾ ਨੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਵਿੱਚ ਖਾਦ ਪਦਾਰਥਾਂ ਵਿੱਚ ਵੱਧ ਰਹੀ ਮਿਲਾਵਟ ਲੋਕਾਂ ਦੀ ਸਿਹਤ ਲਈ ਵੱਡਾ ਖਤਰਾ ਬਣਦੀ ਜਾ ਰਹੀ ਹੈ। ਜਿਨ੍ਹਾਂ ਫਲਾਂ, ਸਬਜ਼ੀਆਂ ਅਤੇ ਡੇਅਰੀ ਉਤਪਾਦਾਂ ਨੂੰ ਅਸੀਂ ਆਪਣੇ ਪਰਿਵਾਰ…
-

ਦਿਨ ਦਿਹਾੜੇ ਸਰਕਾਰੀ ਅਧਿਆਪਕ ਦਾ ਕਤਲ, ਜੰਡਿਆਲਾ ਗੁਰੂ ਇਲਾਕੇ ਵਿੱਚ ਫੈਲੀ ਦਹਿਸ਼ਤ
ਧੀ ਨੂੰ ਟਿਊਸ਼ਨ ਛੱਡ ਕੇ ਵਾਪਿਸ ਘਰ ਆਉਣ ਸਮੇਂ ਰਸਤੇ ਚ ਅਣਪਛਾਤੇ ਹਮਲਾਵਰਾਂ ਨੇ ਕੀਤਾ ਹਮਲਾ ਸਿਰ ਅਤੇ ਗਰਦਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤੇ ਗਏ ਵਾਰ, ਮੌਕੇ ’ਤੇ ਹੀ ਹੋਈ ਮੌਤ ਜੰਡਿਆਲਾ ਗੁਰੂ 1 ਜੂਨ ( ਮਲਕੀਤ ਸਿੰਘ ਚੀਦਾ ) ਅਮ੍ਰਿਤਸਰ ਜ਼ਿਲ੍ਹੇ ਹਲਕਾ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਾਣਾ ਕਾਲਾ ਨੇੜੇ ਦਿਨ ਦਿਹਾੜੇ ਅਨਪਛਾਤੇ…
-

ਫ਼ਿਲਮ “ਖੜਕ ਸਿੰਘ ਚੌਹਾਨ ” ਵਿੱਚ ਅਹਿਮ ਭੂਮਿਕਾ ਨਿਭਾਉਣਗੇ ਨਰਿੰਦਰ ਨਨੂ
ਅੰਮ੍ਰਿਤਸਰ, 1 ਜੂਨ (ਕੇ.ਐਲ. ਜੀਤ ਵਾਲੀਆ) – ਪੰਜਾਬੀ ਫ਼ਿਲਮ ਜਗਤ ਦੇ ਮਸ਼ਹੂਰ ਅਦਾਕਾਰ ਨਰਿੰਦਰ ਨਨੂ ਆਉਣ ਵਾਲੀ ਪੰਜਾਬੀ ਫ਼ਿਲਮ “ਖੜਕ ਸਿੰਘ ਚੌਹਾਨ ” ਵਿੱਚ ਬਿਜਲੀ ਵਿਭਾਗ ਦੇ ਜੂਨੀਅਰ ਇੰਜੀਨੀਅਰ (ਜੇ.ਈ.) ਨਰਿੰਦਰ ਕੁਮਾਰ ਦੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਉਨ੍ਹਾਂ ਦਾ ਕਿਰਦਾਰ ਫ਼ਿਲਮ ਦੀ ਕਹਾਣੀ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ ਅਤੇ ਸਰਕਾਰੀ ਪ੍ਰਣਾਲੀ ਦੇ ਇੱਕ…
-

ਤੀਸਰਾ ਰਣਵੀਰ ਕਲਾਸਿਕ ਆਲ ਇੰਡੀਆ ਰਾਅ ਬੈਂਚ ਪ੍ਰੈੱਸ ਚੈਂਪੀਅਨਸ਼ਿਪ ਮੁਕਾਬਲੇ ਕਰਵਾਏ
ਖੇਡ ਮੁਕਾਬਲਿਆ ਨਾਲ ਨੌਜਵਾਨ ਪੀੜੀ ਨੂੰ ਵਧੀਆ ਸੇਧ ਮਿਲਦੀ ਹੈ -ਜਸਕੀਰਤ ਸੁਲਤਾਨਵਿੰਡ ਅੰਮ੍ਰਿਤਸਰ 1 ਜੂਨ( ਕੇ.ਐਲ.ਜੀਤ ਵਾਲੀਆ, ਫੁਲਜੀਤ ਵਰਪਾਲ )- ਤੀਸਰਾ ‘ਰਣਵੀਰ ਕਲਾਸਿਕ ਆਲ ਇੰਡੀਆ ਰਾਅ ਬੈਂਚ ਪ੍ਰੈਸ ਚੈਂਪੀਅਨਸ਼ਿਪ’ ਮੁਕਾਬਲੇ ਸਟਰੋਂਗ ਮੈਨ ਆਫ ਇੰਡੀਆ ਸ਼ਮਸ਼ੇਰ ਸਿੰਘ ਸ਼ੇਰਾ ਵੱਲੋਂ ਤੇ ਉਨ੍ਹਾਂ ਦੇ ਸਹਯੋਗੀਆਂ ਵੱਲੋਂ ਕਰਵਾਇਆ ਗਿਆ। 49 ਵੱਖ-ਵੱਖ ਟੀਮਾਂ ਨੇ ਭਾਗ ਲਿਆ ਤੇ ਜੇਤੂ ਟੀਮਾਂ…
-

ਅਸ਼ਵਨੀ ਕੁਮਾਰ ਪੱਪੂ ਵੱਲੋਂ ਜਸਵਿੰਦਰ ਸ਼ੇਰਗਿੱਲ ਦਾ ਵਿਸ਼ੇਸ਼ ਸਨਮਾਨ
ਅੰਮ੍ਰਿਤਸਰ, 1 ਜੂਨ (ਫੁੱਲਜੀਤ ਸਿੰਘ ਵਰਪਾਲ) ਪੰਜਾਬ ਪ੍ਰਦੇਸ਼ ਕਾਂਗਰਸ ਅੰਮ੍ਰਿਤਸਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਉੱਤਰੀ ਦੇ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਕੁਮਾਰ ਪੱਪੂ ਵੱਲੋਂ ਕੌਂਸਲਰ ਜਸਵਿੰਦਰ ਸ਼ੇਰਗਿੱਲ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਐੱਸ.ਸੀ. ਡਿਪਾਰਟਮੈਂਟ ਦਾ ਵਾਈਸ ਚੇਅਰਮੈਨ ਥਾਪਿਆ ‘ਤੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਸ਼ਵਨੀ ਕੁਮਾਰ ਪੱਪੂ ਅਤੇ ਉਨ੍ਹਾਂ ਦੀ ਟੀਮ…
-

ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਖ਼ਿਲਾਫ਼ ਕਾਂਗਰਸ ਵੱਲੋਂ ਪ੍ਰਦਰਸ਼ਨ ਮਹਿੰਗਾਈ ਕਾਰਨ ਆਮ ਲੋਕਾਂ ਦਾ ਜੀਵਨ ਹੋਇਆ ਮੁਸ਼ਕਲ : ਸੁਨੀਲ ਦੱਤੀ
ਅੰਮ੍ਰਿਤਸਰ, 1 ਜੂਨ (ਕੇ.ਐਲ. ਜੀਤ ਵਾਲੀਆ, ਫੁਲਜੀਤ ਵਰਪਾਲ) – ਸਾਬਕਾ ਵਿਧਾਇਕ ਸੁਨੀਲ ਦੱਤੀ ਦੀ ਅਗਵਾਈ ਹੇਠ ਅੱਜ 88 ਫੁੱਟ ਰੋਡ ਵਿਖੇ ਕੇਂਦਰ ਸਰਕਾਰ ਦੀਆਂ ਕਥਿਤ ਗਲਤ ਨੀਤੀਆਂ ਅਤੇ ਵਧ ਰਹੀ ਮਹਿੰਗਾਈ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਸੁਨੀਲ ਦੱਤੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ,…
-

ਨੌਜਵਾਨਾਂ ਵਿੱਚ ਵੱਧ ਰਹੀਆਂ ਸਿਹਤ ਸਮੱਸਿਆਵਾਂ ਚਿੰਤਾ ਦਾ ਵਿਸ਼ਾ: ਵੈਦ ਚਤਰ ਸਿੰਘ ਰਾਜਪੂਤ
ਅੰਮ੍ਰਿਤਸਰ 31 ਮਈ (ਕੇ.ਐਲ. ਜੀਤ ਵਾਲੀਆ) – ਅੰਮ੍ਰਿਤਸਰ ਦੇ ਉੱਘੇ ਵੈਦ ਚਤਰ ਸਿੰਘ ਰਾਜਪੂਤ ( ਰਾਜਪੂਤ ਦਵਾਖਾਨਾ ) ਸਾਹਮਣੇ ਖਾਲਸਾ ਕਾਲਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨਾਂ ਵਿੱਚ ਸਰੀਰਕ ਕਮਜ਼ੋਰੀ, ਮਾਨਸਿਕ ਤਣਾਅ ਅਤੇ ਵਿਆਹੁਤਾ ਜੀਵਨ ਨਾਲ ਸਬੰਧਿਤ ਕਈ ਸਮੱਸਿਆਵਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ, ਜੋ ਕਿ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












