Category: Punjab
-

ਸਮਾਜ ਸੇਵਾ ਅਤੇ ਰਾਜਪੂਤ ਬਰਾਦਰੀ ਦੀ ਭਲਾਈ ਲਈ ਅਵਤਾਰ ਸਿੰਘ ਕੰਡਾ ਸਵੀਟੀ ਦਾ ਯੋਗਦਾਨ ਸ਼ਲਾਘਾਯੋਗ
ਜਨਮਦਿਨ ਮੌਕੇ ਅਜੀਤ ਨਗਰ ਵਿਖੇ ਕਰਵਾਇਆ ਗਿਆ ਸਨਮਾਨ ਸਮਾਗਮ, ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਦਿੱਤੀਆਂ ਦਿਲੋਂ ਵਧਾਈਆਂ ਅੰਮ੍ਰਿਤਸਰ, 5 ਸਤੰਬਰ (ਕੇ. ਐਲ. ਜੀਤ ਵਾਲੀਆ)- ਨੈਸ਼ਨਲ ਰਾਜਪੂਤ ਵੈਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਵਤਾਰ ਸਿੰਘ ਕੰਡਾ ਸਵੀਟੀ ਦੇ ਜਨਮਦਿਨ ਮੌਕੇ ਅਜੀਤ ਨਗਰ ਵਿਖੇ ਇੱਕ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਅੰਮ੍ਰਿਤਸਰ ਦੀਆਂ ਵੱਖ-ਵੱਖ ਖੇਤਰਾਂ ਨਾਲ ਸਬੰਧਤ…
-

ਸਮਾਜ ਸੇਵਾ ਅਤੇ ਰਾਜਪੂਤ ਬਰਾਦਰੀ ਲਈ ਨਿਭਾਈਆਂ ਸ਼ਾਨਦਾਰ ਸੇਵਾਵਾਂ ਸਦਕਾ ਪਰਮਜੀਤ ਸਿੰਘ ਆਸਟ ਦਾ ਵਿਸ਼ੇਸ਼ ਸਨਮਾਨ
ਜਨਮਦਿਨ ਮੌਕੇ ਟਾਹਲੀ ਵਾਲਾ ਚੌਂਕ ਵਿਖੇ ਹੋਇਆ ਭਰਵਾਂ ਸਨਮਾਨ ਸਮਾਗਮ, ਉੱਘੀਆਂ ਸ਼ਖਸੀਅਤਾਂ ਨੇ ਦਿੱਤੀਆਂ ਵਧਾਈਆਂ ਅੰਮ੍ਰਿਤਸਰ, 5 ਸਤੰਬਰ (ਕੇ. ਐਲ. ਜੀਤ ਵਾਲੀਆ)- ਅੰਮ੍ਰਿਤਸਰ ਦੇ ਉੱਘੇ ਸਮਾਜ ਸੇਵਕ ਅਤੇ ਸਵਰਨਕਾਰ ਆਗੂ ਸੁਖਦੇਵ ਸਿੰਘ ਬੰਟੀ ਕੰਡਾ ਦੀ ਅਗਵਾਈ ਹੇਠ ਟਾਹਲੀ ਵਾਲਾ ਚੌਂਕ ਵਿਖੇ ਇੱਕ ਸ਼ਾਨਦਾਰ ਅਤੇ ਭਰਵਾਂ ਸਨਮਾਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਉੱਘੇ ਸਵਰਨਕਾਰ ਆਗੂ, ਨੈਸ਼ਨਲ…
-

ਅੰਮ੍ਰਿਤਸਰ ਬਾਰ ਐਸੋਸੀਏਸ਼ਨ ਚੋਣ 2026: ਐਡਵੋਕੇਟ ਪ੍ਰਕਾਸ਼ਦੀਪ ਕੌਰ ਉਪ ਪ੍ਰਧਾਨਗੀ ਲਈ ਚੌਣ ਮੈਦਾਨ ਚ
“ਇੱਕ ਇਮਾਨਦਾਰ ਆਵਾਜ਼, ਇੱਕ ਮਜ਼ਬੂਤ ਬਾਰ” ਦੇ ਸੰਕਲਪ ਨਾਲ ਮੈਦਾਨ ਵਿੱਚ ਉਤਰੀ ਐਡਵੋਕੇਟ ਪ੍ਰਕਾਸ਼ਦੀਪ ਕੌਰ ਅੰਮ੍ਰਿਤਸਰ, 29 ਅਗਸਤ (ਕੇ.ਐਲ. ਜੀਤ ਵਾਲੀਆ): ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ਦੀ ਸੀਨੀਅਰ ਐਡਵੋਕੇਟ ਪ੍ਰਕਾਸ਼ਦੀਪ ਕੌਰ ਨੇ ਅੰਮ੍ਰਿਤਸਰ ਬਾਰ ਐਸੋਸੀਏਸ਼ਨ ਦੀਆਂ ਹੋਣ ਵਾਲੀਆਂ ਚੋਣਾਂ-2026 ਵਿੱਚ ਉਪ ਪ੍ਰਧਾਨ (ਵਾਈਸ ਪ੍ਰੈਜ਼ੀਡੈਂਟ) ਦੇ ਅਹੁਦੇ ਲਈ ਆਪਣੀ ਉਮੀਦਵਾਰੀ ਦਾ ਰਸਮੀ ਐਲਾਨ ਕਰ ਦਿੱਤਾ ਹੈ। ਸਾਲ 1998…
-

ਬਾਬਾ ਜੀਵਨ ਸਿੰਘ ਜੀ ਦੇ 365ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਸੋਭਾ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਰਵਾਨਾ
ਅੰਮ੍ਰਿਤਸਰ, 5 ਸਤੰਬਰ (ਕੇ. ਐੱਲ. ਜੀਤ ਵਾਲੀਆ)- ਅੰਮ੍ਰਿਤਸਰ: ਰੰਗਰੇਟੇ ਗੁਰੂ ਕੇ ਬੇਟੇ ਧੰਨ-ਧੰਨ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸੋਭਾ ਯਾਤਰਾ ਅੱਜ ਅੰਮ੍ਰਿਤਸਰ ਦੇ ਗੋਲਡਨ ਗੇਟ ਤੋਂ ਸ਼੍ਰੀ ਆਨੰਦਪੁਰ ਸਾਹਿਬ ਲਈ ਸ਼ਰਧਾ ਅਤੇ ਉਤਸ਼ਾਹ ਨਾਲ ਰਵਾਨਾ ਕੀਤੀ ਗਈ। ਇਹ ਸੋਭਾ ਯਾਤਰਾ ਤਰਨਾ ਦਲ ਦੇ ਮੁਖੀ ਅਤੇ ਵਾਲਮੀਕੀ ਮਜ਼ਹਬੀ ਸਿੱਖ ਕੌਮ…
-

ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਸੀਨੀਅਰ ਆਗੂ ਬਲਵਿੰਦਰ ਸਿੰਘ ਲਾਡੀ ਦੀ ਅਗਵਾਈ ਵਿੱਚ ਸਫ਼ਾਈ ਮੁਹਿੰਮ ਜਾਰੀ
ਸ਼ਹਿਰ ਵਾਸੀ, ਸਫ਼ਾਈ ਟੀਮਾਂ ਦਾ ਪੂਰਨ ਸਹਿਯੋਗ ਕਰਨ, ਕੂੜਾ ਨਿਰਧਾਰਤ ਸਥਾਨਾਂ ’ਤੇ ਹੀ ਸੁੱਟਣ- ਬਲਵਿੰਦਰ ਸਿੰਘ ਲਾਡੀ /ਬਟਾਲਾ, 5 ਸਤੰਬਰ ( ਬਲਵਿੰਦਰ ਭੱਲਾ ) ਮਾਨ ਸਰਕਾਰ ਵੱਲੋਂ ਪੰਜਾਬ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਚਲਾਈ ਜਾ ਰਹੀ ‘ਕਲੀਨ ਪੰਜਾਬ’ ਮੁਹਿੰਮ ਦੇ ਦੂਜੇ ਪੜਾਅ ਤਹਿਤ ਅੱਜ ਸ਼੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਆਪ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ…
-

ਸਭ ਨੂੰ ਹਸਾਉਣ ਵਾਲੇ ਮਿਸਟਰ ਭਾਟੀਆ ਨੇ ਬੇਟੇ ਕੁਵਰਦੀਪ ਸਿੰਘ ਨਾਲ ਮਿਲ ਕੇ ਕੀਤੀ ਭਗਵਾਨ ਸ੍ਰੀ ਕ੍ਰਿਸ਼ਨ ਦੀ ਉਸਤਤ
“ਕ੍ਰਿਸ਼ਨਾ ਤੇਰੀ ਮੁਰਲੀ ਤੇ ਭਲਾ ਕੌਣ ਨੀ ਨੱਚਦਾ” ਰਾਹੀਂ ਦਿੱਤਾ ਭਾਈਚਾਰੇ ਅਤੇ ਇਨਸਾਨੀਅਤ ਦਾ ਸੰਦੇਸ਼ ਅੰਮ੍ਰਿਤਸਰ, 4ਸਤੰਬਰ (ਕੇ. ਐੱਲ. ਜੀਤ ਵਾਲੀਆ)- ਮਨੋਰੰਜਨ ਜਗਤ ਵਿੱਚ ਆਪਣੀਆਂ ਹਾਸੇ-ਮਜ਼ਾਕ ਨਾਲ ਭਰਪੂਰ ਵੀਡੀਓਜ਼ ਰਾਹੀਂ ਲੋਕਾਂ ਦੇ ਦਿਲਾਂ ਵਿੱਚ ਖਾਸ ਪਛਾਣ ਬਣਾਉਣ ਵਾਲੇ ਅਤੇ ਸੋਸ਼ਲ ਮੀਡੀਆ ’ਤੇ ਚਰਚਿਤ ਮਿਸਟਰ ਭਾਟੀਆ ਨੇ ਇਸ ਵਾਰ ਆਪਣੇ ਬੇਟੇ ਕੁਵਰਦੀਪ ਸਿੰਘ ਨਾਲ ਮਿਲ…
-

ਵਿਧਾਇਕਾ ਜੀਵਨਜੋਤ ਕੌਰ ਦੀ ਅਗਵਾਈ ਹੇਠ ਵੇਰਕਾ ’ਚ ‘ਮਿਸ਼ਨ ਕਲੀਨ ਪੰਜਾਬ’ ਤਹਿਤ ਸਫ਼ਾਈ ਮੁਹਿੰਮ
ਕੂੜਾ ਖੁੱਲ੍ਹੇ ਵਿੱਚ ਸੁੱਟਣ ਦੀ ਬਜਾਏ ਕੂੜੇਦਾਨ ਵਿੱਚ ਪਾਇਆ ਜਾਵੇ-ਐਡਵੋਕੇਟ ਹਰਪਾਲ ਨਿੱਜਰ ਅੰਮ੍ਰਿਤਸਰ, 3 ਸਤੰਬਰ (ਕੇ. ਐੱਲ. ਜੀਤ ਵਾਲੀਆ)- ਹਲਕਾ ਅੰਮ੍ਰਿਤਸਰ ਪੂਰਬੀ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਵਾਤਾਵਰਣ ਪੱਖੋਂ ਬਿਹਤਰ ਬਣਾਉਣ ਦੇ ਮਕਸਦ ਨਾਲ ਹਲਕਾ ਪੂਰਬੀ ਦੀ ਵਿਧਾਇਕਾ ਮੈਡਮ ਜੀਵਨਜੋਤ ਕੌਰ ਦੀ ਅਗਵਾਈ ਹੇਠ ਵੇਰਕਾ ਵਿਖੇ ‘ਮਿਸ਼ਨ ਕਲੀਨ ਪੰਜਾਬ’ ਤਹਿਤ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ।…
-

ਹਲਕਾ ਦੱਖਣੀ ਵਿੱਚ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ
ਅੰਮ੍ਰਿਤਸਰ, 2 ਸਤੰਬਰ (ਕੇ.ਐਲ. ਜੀਤ ਵਾਲੀਆ) — ਵਿਧਾਨ ਸਭਾ ਹਲਕਾ ਦੱਖਣੀ ਵਿੱਚ ਇਸ ਵਰ੍ਹੇ ਦੁਸਹਿਰਾ ਪੁਰਬ ਪੂਰੇ ਉਤਸ਼ਾਹ, ਸ਼ਰਧਾ ਅਤੇ ਰਵਾਇਤੀ ਢੰਗ ਨਾਲ ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੀ ਅਗਵਾਈ ਹੇਠ ਮਨਾਇਆ ਜਾਵੇਗਾ। ਦੁਸਹਿਰਾ ਸਮਾਰੋਹ ਦੀਆਂ ਤਿਆਰੀਆਂ ਨੂੰ ਲੈ ਕੇ ਹਲਕਾ ਦੱਖਣੀ ਨਾਲ ਸਬੰਧਤ ਪਾਰਸ਼ਦਾਂ ਅਤੇ ਵਾਰਡ ਪ੍ਰਧਾਨਾਂ ਦੀ ਇੱਕ ਅਹਿਮ ਮੀਟਿੰਗ ਕੀਤੀ ਗਈ।…
-

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ
— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਵਿਅਕਤੀਆਂ ਵਿੱਚੋਂ ਇੱਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਅਤੇ ਦੂਜਾ ਛੇ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਚੰਡੀਗੜ੍ਹ/ਅੰਮ੍ਰਿਤਸਰ, 3 ਸਤੰਬਰ: ਕੇ.ਐਲ. ਜੀਤ ਵਾਲੀਆ ,ਅਰੁਣ ਸ਼ਰਮਾ )- ਮੁੱਖ ਮੰਤਰੀ ਭਗਵੰਤ ਸਿੰਘ ਮਾਨ…
-

ਹੜ ਪ੍ਰਭਾਵਿਤ ਇਲਾਕਿਆਂ ਵਿੱਚ ਅਕਾਲ ਸੇਵਾ ਫਾਊਂਡੇਸ਼ਨ ਦੀ ਸਮੁੱਚੀ ਟੀਮ ਲੋਕਾਂ ਦੀ ਸੇਵਾ ਵਿੱਚ ਉੱਤਰੀ- ਹਰਪਾਲ ਰੰਧਾਵਾ ,ਸੋਨੂੰ ਜੰਡਿਆਲਾ
ਅੰਮ੍ਰਿਤਸਰ, 3 ਸਤੰਬਰ (ਫੁੱਲਜੀਤ ਸਿੰਘ ਵਰਪਾਲ/ਪਰਵੀਨ ਪੰਡਿਤ) ਹੜ ਪ੍ਰਭਾਵਿਤ ਇਲਾਕੇ ਵਿੱਚ ਜਰੂਰਤ ਮੰਦਾਂ ਦੀ ਸੇਵਾ ਦੇ ਲਈ ਲਗਾਤਾਰ ਸੇਵਾ ਵਿੱਚ ਲੱਗੀ ਅਕਾਲ ਸੇਵਾ ਫਾਊਂਡੇਸ਼ਨ ਦੀ ਸਮੁੱਚੀ ਟੀਮ ਨੇਪਾਲ ਤੇ ਚਿੱਤਰ ਕੁੱਟ ਦੇ ਵੱਖ ਵੱਖ ਇਲਾਕਿਆਂ ਵਿੱਚ ਜਰੂਰਤਮੰਦਾਂ ਦੀ ਸੇਵਾ ਵਿੱਚ ਦਿਨ ਰਾਤ ਕੰਮ ਕਰ ਰਹੀ ਹੈ ਗੱਲਬਾਤ ਕਰਦੇ ਹੋਏ ਅਕਾਲ ਸੇਵਾ ਫਾਊਂਡੇਸ਼ਨ ਦੇ ਪ੍ਰਧਾਨ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












