Category: Punjab
-

ਪਰਮੀਤ ਚੱਢਾ ਅਤੇ ਰਜਿੰਦਰ ਮਰਵਾਹਾ ਦੀ ਅਗਵਾਈ ਹੇਠ ਅਟਾਰੀ-ਵਾਘਾ ਬਾਰਡਰ ‘ਤੇ ਵਪਾਰ ਬਹਾਲੀ ਲਈ ਅਰਦਾਸ ਬੇਨਤੀ ਅਤੇ ਮਾਰਚ
ਅੰਮ੍ਰਿਤਸਰ, 20 ਮਈ (ਕੇ.ਐਲ. ਜੀਤ ਵਾਲੀਆ)-ਪੰਜਾਬ ਅਤੇ ਵਿਸੇਸ਼ ਕਰਕੇ ਅੰਮ੍ਰਿਤਸਰ ਦੇ ਵਪਾਰ ਅਤੇ ਕਾਰੋਬਾਰ ਨੂੰ ਤਰੱਕੀ ਦੀਆਂ ਬੁਲੰਦੀਆਂ ਤੇ ਪਹੁੰਚਾਉਣ ਅਤੇ ਹੋਰ ਪ੍ਰਫੁੱਲਿਤ ਕਰਨ ਲਈ ਜਦੋਜਹਿਦ ਕਰ ਰਹੀ ਵਿਸ਼ਵ ਪੱਧਰੀ ਜਥੇਬੰਦੀ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਦੇ ਆਗੂਆਂ ਪਰਮੀਤ ਸਿੰਘ ਚੱਢਾ ਅਤੇ ਰਜਿੰਦਰ ਸਿੰਘ ਮਰਵਾਹਾ ਸਮੇਤ ਸਰਗਰਮ ਮੈਂਬਰਾਂ ਵੱਲੋਂ ਅੱਜ ਸ਼੍ਰੀ ਹਰਿਮੰਦਰ ਸਾਹਿਬ…
-

ਪੰਜਾਬ ਗੁਰੂਆਂ ਪੀਰਾਂ ਦੇ ਧਰਤੀ, ਨਸ਼ਿਆਂ ਦਾ ਇਥੇ ਕੋਈ ਕੰਮ ਨਹੀਂ – ਵਿਧਾਇਕ ਕੁਵਰ ਵਿਜੇ ਪ੍ਰਤਾਪ ਸਿੰਘ
ਨਸ਼ੇ ਸਮਾਜ ਲਈ ਕੋਹੜ ਹਨ ਇਹਨਾਂ ਦਾ ਖਾਤਮਾ ਜ਼ਰੂਰੀ ਹੈ- ਐਡਵੋਕੇਟ ਨਿਜਰ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਦਾ ਪ੍ਰਭਾਵਸ਼ਾਲੀ ਸੰਦੇਸ਼ ਗਿਆ ਨਾਟਕ ਅਰਮਾਨ ਅੰਮ੍ਰਿਤਸਰ, 20 ਮਈ (ਕੇ.ਐਲ. ਜੀਤ ਵਾਲੀਆ) – ਕੇਪੀਆਰ ਕਲਚਰ ਐਂਡ ਵੈਲਫੇਅਰ ਸੋਸਾਇਟੀ ਵੱਲੋਂ ਵਿਰਸਾ ਵਿਹਾਰ, ਅੰਮ੍ਰਿਤਸਰ ਵਿਖੇ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਨੂੰ ਸਮਰਪਿਤ ਨਾਟਕ ‘ਅਰਮਾਨ’ ਦਾ ਪ੍ਰਭਾਵਸ਼ਾਲੀ ਮੰਚਨ ਕੀਤਾ ਗਿਆ। ਜਤਿੰਦਰ ਬਰਾੜ…
-

ਦਮਦਮੀ ਟਕਸਾਲ ਨੇ ਪਿੰਡ ਝਲਾੜੀ ਦੇ ਗੁਰਦੁਆਰਾ ਸਾਹਿਬ ਵਿਖੇ ਸਜਾਏ ਦੀਵਾਨ
ਚੌਕ ਮਹਿਤਾ, 19 ਮਈ ( ਤਰਸੇਮ ਸਿੰਘ ਰੰਧਾਵਾ)-ਦਮਦਮੀ ਟਕਸਾਲ ਦੇ ਹੈੱਡ-ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਜੂਨ ’84 (ਤੀਸਰਾ ਘੱਲੂਘਾਰਾ) ਦੇ ਸਮੂਹ ਸਿੰਘਾਂ-ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ 42ਵਾਂ ਮਹਾਨ ਸ਼ਹੀਦੀ ਸਮਾਗਮ 6 ਜੂਨ ਨੂੰ ਅੰਤਰ ਰਾਸ਼ਟਰੀ ਪੱਧਰ ਤੇ ਮਨਾਇਆ ਜਾਵੇਗਾ।ਇਸ ਸੰਦਰਭ ਦੇ…
-

ਡਾ. ਨੇਹਾ , ਹਾਂਡਾ,ਮਹਾਜਨ ਅਤੇ ਭਾਟੀਆ ਨੇ ਲੋਕਾਂ ਨੂੰ ਊਰਜਾ ਬਚਤ ਵੱਲ ਜਾਗਰੂਕ ਹੋਣ ਦੀ ਕੀਤੀ ਅਪੀਲ
ਸਵਦੇਸ਼ੀ ਜਾਗਰਣ ਮੰਚ ਵੱਲੋਂ “ਊਰਜਾ ਆਤਮਨਿਰਭਰਤਾ” ਵਿਸ਼ੇ ‘ਤੇ ਇੱਕ ਵਿਸਤ੍ਰਿਤ ਰਿਪੋਰਟ ਜਾਰੀ ਕੀਤੀ ਅੰਮ੍ਰਿਤਸਰ, 19 ਮਈ (ਕੇ.ਐਲ. ਜੀਤ ਵਾਲੀਆ) — ਸਵਦੇਸ਼ੀ ਜਾਗਰਣ ਮੰਚ ਦੇ ਖੋਜ ਪ੍ਰਕੋਸ਼ਠ ਸਵਦੇਸ਼ੀ ਖੋਜ ਸੰਸਥਾਨ ਵੱਲੋਂ “ਊਰਜਾ ਆਤਮਨਿਰਭਰਤਾ” ਵਿਸ਼ੇ ‘ਤੇ ਇੱਕ ਵਿਸਤ੍ਰਿਤ ਰਿਪੋਰਟ ਜਾਰੀ ਕੀਤੀ ਗਈ, ਜਿਸ ਵਿੱਚ ਭਾਰਤ ਦੀ ਆਯਾਤ ਕੀਤੇ ਕੱਚੇ ਤੇਲ, ਐਲਐਨਜੀ ਅਤੇ ਐਲਪੀਜੀ ‘ਤੇ ਵੱਧ ਰਹੀ ਨਿਰਭਰਤਾ…
-

ਕਰਾਟੇ ਡੋ ਐਸੋਸੀਏਸ਼ਨ ਆਫ ਅੰਮ੍ਰਿਤਸਰ ਵੱਲੋਂ ਵਿਸ਼ਾਲ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ
ਅੱਜ ਦੇ ਬੱਚੇ ਹੀ ਆਉਣ ਵਾਲੇ ਸਮੇਂ ਵਿੱਚ ਦੇਸ਼ ਦਾ ਭਵਿੱਖ ਹਨ : ਜੇ.ਪੀ. ਸ਼ੂਰ ਲੜਕੀਆਂ ਅੱਜ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਹਨ : ਪ੍ਰਮੋਦ ਭਾਟੀਆ ਅੰਮ੍ਰਿਤਸਰ, 18 ਮਈ (ਕੇ.ਐਲ. ਜੀਤ ਵਾਲੀਆ) — ਕਰਾਟੇ ਡੋ ਐਸੋਸੀਏਸ਼ਨ ਆਫ ਅੰਮ੍ਰਿਤਸਰ ਵੱਲੋਂ ਇੱਕ ਵਿਸ਼ਾਲ ਕਰਾਟੇ ਚੈਂਪੀਅਨਸ਼ਿਪ ਕਰਵਾਈ ਗਈ, ਜਿਸ ਵਿੱਚ ਵੱਖ-ਵੱਖ ਸਕੂਲਾਂ ਦੇ ਕਰੀਬ 200…
-

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਦਾ ਪੂਰਨ ਸਫਾਇਆ ਕੀਤਾ ਜਾਵੇਗਾ : ਏ.ਸੀ.ਪੀ. ਸੁਰਿੰਦਰ ਪਾਲ ਸਿੰਘ
ਅੰਮ੍ਰਿਤਸਰ, 18 ਮਈ (ਕੇ. ਐਲ. ਜੀਤ ਵਾਲੀਆ) – ਅੰਮ੍ਰਿਤਸਰ ਦੀ ਪੁਰਾਤਨ ਅਤੇ ਪ੍ਰਸਿੱਧ ਦਰਗਾਹ ਹਜ਼ਰਤ ਬਾਬਾ ਜਾਹਰਾ ਪੀਰ ਜੀ ਦੇ ਮੁੱਖ ਸੇਵਾਦਾਰ ਨਰਿੰਦਰ ਕੁਮਾਰ ਟੀਨੂ ਨੇ ਆਪਣੇ ਸਾਥੀਆਂ ਸਮੇਤ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਅਸਿਸਟੈਂਟ ਕਮਿਸ਼ਨਰ ਆਫ ਪੁਲਿਸ (ਏ.ਸੀ.ਪੀ.) ਸੁਰਿੰਦਰ ਪਾਲ ਸਿੰਘ ਨੂੰ ਪੁਲਿਸ ਵਿਭਾਗ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਕਾਰਜਾਂ ਲਈ ਸਨਮਾਨਿਤ ਕੀਤਾ।…
-

ਗੁਰੂ ਨਗਰੀ ਦੇ ਸਨਅਤਕਾਰਾਂ ਨੂੰ ਪੰਜਾਬ ਸਰਕਾਰ ਦੀ ਉਦਯੋਗਿਕ ਅਤੇ ਵਪਾਰ ਨੀਤੀ 2026 ਬਾਰੇ ਜਾਣਕਾਰੀ ਦੇਣ ਲਈ ਸੈਮੀਨਾਰ
ਅੰਮ੍ਰਿਤਸਰ, 18 ਮਈ (ਕੇ.ਐਲ.ਜੀਤ ਵਾਲੀਆ)-ਅੱਜ ਸ਼ਹਿਰ ਦੇ ਨਾਮੀਂ ਹੋਟਲ ਵਿੱਚ ਪੰਜਾਬ ਸਰਕਾਰ ਦੀ ਆਰ.ਏ.ਐਮ.ਪੀ. ਸਕੀਮ ਅਨੁਸਾਰ ਐਡਵਾਂਸਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਤਹਿਤ ਸੈਮੀਨਾਰ ਕਰਵਾਇਆ ਗਿਆ,ਜਿਸ ਵਿੱਚ ਛੋਟੀਆਂ ਸਨਅਤਾਂ ਨੂੰ ਹੁਲਾਰਾ ਦੇਣ ਅਤੇ ਪ੍ਰਫੁੱਲਿਤ ਕਰਨ ਲਈ ਯੋਜਨਾਵਾਂ ਦਾ ਖੁਲਾਸਾ ਕੀਤਾ ਗਿਆ। ਪ੍ਰੋ. ਰਵਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਨਵੀਂ ਸਨਅਤੀ ਨੀਤੀ ਅਨੁਸਾਰ ਅੰਮ੍ਰਿਤਸਰ ਸਮੇਤ ਪੰਜਾਬ…
-

ਨਸ਼ਾ ਅਤੇ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; 2.1 ਕਿੱਲੋ ਹੈਰੋਇਨ, ਸੱਤ ਪਿਸਤੌਲਾਂ ਸਮੇਤ ਇੱਕ ਕਾਬੂ
ਵਰਚੁਅਲ ਨੰਬਰਾਂ ਰਾਹੀਂ ਆਪਣੇ ਵਿਦੇਸ਼ੀ ਹੈਂਡਲਰ ਨਾਲ ਸੰਪਰਕ ਕਰਦਾ ਸੀ ਗ੍ਰਿਫਤਾਰ ਕੀਤਾ ਦੋਸ਼ੀ: ਡੀਜੀਪੀ ਗੌਰਵ ਯਾਦਵ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਅੱਗੇ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਪਿਸਤੌਲ: ਸੀ.ਪੀ. ਗੁਰਪ੍ਰੀਤ ਭੁੱਲਰ ਅੰਮ੍ਰਿਤਸਰ, 18 ਮਈ:(ਕੇ.ਐਲ. ਜੀਤ ਵਾਲੀਆ) :- ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ…
-

ਡਿਪੋਰਟ ਹੋਏ ਨੌਜਵਾਨਾਂ ਦੀ ਦਰਦਨਾਕ ਹਕੀਕਤ: ਗੈਰ ਕਾਨੂੰਨੀ ਵਿਦੇਸ਼ ਯਾਤਰਾ ਦੇ ਖ਼ਤਰਨਾਕ ਨਤੀਜੇ
Advocate Harsangeet Singh (Immigration expert) At present canada ਵਿਦੇਸ਼ਾਂ ਵਿੱਚ ਸੁਨਹਿਰੇ ਭਵਿੱਖ ਦੇ ਸੁਪਨੇ ਅੱਜ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਦੀਆਂ ਅੱਖਾਂ ਵਿੱਚ ਵੱਸਦੇ ਹਨ। ਕੈਨੇਡਾ, ਆਸਟ੍ਰੇਲੀਆ, ਅਮਰੀਕਾ ਅਤੇ ਯੂਰਪ ਵਰਗੇ ਦੇਸ਼ਾਂ ਵਿੱਚ ਪੜ੍ਹਾਈ, ਰੁਜ਼ਗਾਰ ਅਤੇ ਬਿਹਤਰ ਜੀਵਨ ਦੀ ਲਾਲਸਾ ਨੌਜਵਾਨਾਂ ਨੂੰ ਹਰ ਜੋਖ਼ਮ ਉਠਾਉਣ ਲਈ ਤਿਆਰ ਕਰ ਦਿੰਦੀ ਹੈ। ਪਰ ਜਦੋਂ…
-

ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਅੱਜ ਗੁਰਦੁਆਰਾ ਸਾਹਿਬ ਦਾ ਟੱਪ ਲਾ ਕੇ ਇਮਾਰਤ ਦੀ ਸ਼ੁਰੂਆਤ ਕੀਤੀ ਗਈ
ਅੰਮ੍ਰਿਤਸਰ , 17 ਮਈ (ਕੇ.ਐਲ. ਜੀਤ ਵਾਲੀਆ)- ਅੰਮ੍ਰਿਤਸਰ ਜੀ.ਟੀ.ਰੋਡ ਸਥਿਤ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਅੱਜ ਗੁਰਦੁਆਰਾ ਸਾਹਿਬ ਦਾ ਟੱਪ ਲਾ ਕੇ ਇਮਾਰਤ ਦੀ ਸ਼ੁਰੂਆਤ ਕੀਤੀ ਗਈ ਬੀਤੀ 14 ਅਪ੍ਰੈਲ ਵਿਸਾਖੀ ਦੇ ਦਿਹਾੜੇ ਇਮਾਰਤ ਦਾ ਕੁਝ ਕੁ ਹਿੱਸਾ ਬਣਾ ਕੇ ਉਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਹੈ ਜਿਸ ਦੀ…
Latest News

About the Author

AF themes
Easy WordPress Websites Builder: Versatile Demos for Blogs, News, eCommerce and More – One-Click Import, No Coding! 1000+ Ready-made Templates for Stunning Newspaper, Magazine, Blog, and Publishing Websites.

Search the Archives
Access over the years of investigative journalism and breaking reports
You May Have Missed












